ਬੰਦੀ ਸਿੰਘ ਰਿਹਾਈ ਜਥਾ ਅੱਜ ਫਿਰ ਚੰਡੀਗੜ੍ਹ ਵੱਲ ਕੂਚ ਕਰੇਗਾ

ਬੰਦੀ ਸਿੰਘ ਰਿਹਾਈ ਜਥਾ ਅੱਜ ਫਿਰ ਚੰਡੀਗੜ੍ਹ ਵੱਲ ਕੂਚ ਕਰੇਗਾ

ਚੰਡੀਗੜ੍ਹ, 13 ਫਰਵਰੀ (ਵਾਇਆ ਪੰਜਾਬ) ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦਾ ਮੁਹਾਲੀ ਵਿਖੇ ਪ੍ਰਦਰਸ਼ਨ 38ਵੇਂ ਦਿਨ ਵੀ ਜਾਰੀ ਹੈ।ਕੌਮੀ ਇਨਸਾਫ਼ ਮੋਰਚੇ ਦਾ ਜਥਾ ਲਗਾਤਾਰ 8ਵੇਂ ਦਿਨ ਅੱਜ ਵੀ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਨੂੰ ਕੂਚ ਕਰੇਗਾ।

VIA PUNJAB
ਅੱਗੇ ਪੜ੍ਹੋ

ਅਪਰਾਧਿਕ ਨਿਆਂ ਪ੍ਰਣਾਲੀ ਸੂਬੇ ‘ਚ ਦਲਿਤਾਂ ਵਿਰੁੱਧ ਅਪਰਾਧਾਂ ਨੂੰ ਰੋਕਣ ‘ਚ ਅਸਫਲ: ਰਾਜਪਾਲ ਤਾਮਿਲਨਾਡੂ

ਅਪਰਾਧਿਕ ਨਿਆਂ ਪ੍ਰਣਾਲੀ ਸੂਬੇ ‘ਚ ਦਲਿਤਾਂ ਵਿਰੁੱਧ ਅਪਰਾਧਾਂ ਨੂੰ ਰੋਕਣ ‘ਚ ਅਸਫਲ: ਰਾਜਪਾਲ ਤਾਮਿਲਨਾਡੂ

ਚੇਨਈ, 13 ਫਰਵਰੀ (ਵਾਇਆ ਪੰਜਾਬ) ਤਾਮਿਲਨਾਡੂ ਦੇ ਰਾਜਪਾਲ ਆਰ.ਐਨ. ਰਵੀ ਨੇ ਡੀ.ਐਮ.ਕੇ. ਸਰਕਾਰ ‘ਤੇ ਵਰ੍ਹਦਿਆਂ ਇਸ ਨੂੰ ਤਾਮਿਲਨਾਡੂ ਵਿਚ ਦਲਿਤਾਂ ਵਿਰੁੱਧ “ਹਮਲਿਆਂ ਦੀ ਗਿਣਤੀ ਵਿਚ ਵਾਧੇ ਲਈ ਜ਼ਿੰਮੇਵਾਰ” ਠਹਿਰਾਇਆ। ਰਾਜਪਾਲ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੇ ਅਤੇ ਅਪਰਾਧਿਕ ਨਿਆਂ ਪ੍ਰਣਾਲੀ ਦਲਿਤਾਂ ਵਿਰੁੱਧ ਕਥਿਤ ਅਪਰਾਧਾਂ ਨੂੰ ਰੋਕਣ ਵਿਚ ‘ਬਹੁਤ ਹੀ ਅਸਫ਼ਲ’ ਰਹੀ ਹੈ।

VIA PUNJAB
ਅੱਗੇ ਪੜ੍ਹੋ

ਕੋਈ ਵੀ ਹਮਲਾ ਮੈਨੂੰ ਪੰਥਕ ਹਿਤਾਂ ਦੀ ਡੱਟ ਕੇ ਪਹਿਰੇਦਾਰੀ ਤੋਂ ਥਿੜਕਾ ਨਹੀਂ ਸਕਦਾ: ਧਾਮੀ

ਕੋਈ ਵੀ ਹਮਲਾ ਮੈਨੂੰ ਪੰਥਕ ਹਿਤਾਂ ਦੀ ਡੱਟ ਕੇ ਪਹਿਰੇਦਾਰੀ ਤੋਂ ਥਿੜਕਾ ਨਹੀਂ ਸਕਦਾ: ਧਾਮੀ

• ਹਮਲੇ ਲਈ ਸਰਕਾਰ ਤੇ ਏਜੰਸੀਆਂ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ, 18 ਜਨਵਰੀ (ਤਲਵਿੰਦਰ ਸਿੰਘ ਬੁੱਟਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਵਿਚ ਅੱਜ ਆਪਣੇ ‘ਤੇ ਹੋਏ ਹਮਲੇ ਲਈ ਸਰਕਾਰ ਤੇ ਏਜੰਸੀਆਂ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਆਖਿਆ ਕਿ ਇਹ ਹਮਲਾ ਪੰਥਕ ਏਕਤਾ ਹੋਣੋਂ ਰੋਕਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਸਾਬੋਤਾਜ ਕਰਨ ਲਈ ਕਰਵਾਇਆ ਗਿਆ ਹੈ। ਚੰਡੀਗੜ੍ਹ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਪੱਕੀ ਭਰਤੀ ਤੇ ਪੀ.ਐਫ. ਯੋਜਨਾ ਬੰਦ ਕਰਨ ਦੀ ਕੋਈ ਤਜਵੀਜ਼ ਨਹੀਂ: ਵਿੱਤ ਸਕੱਤਰ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਪੱਕੀ ਭਰਤੀ ਤੇ ਪੀ.ਐਫ. ਯੋਜਨਾ ਬੰਦ ਕਰਨ ਦੀ ਕੋਈ ਤਜਵੀਜ਼ ਨਹੀਂ: ਵਿੱਤ ਸਕੱਤਰ ਸ਼੍ਰੋਮਣੀ ਕਮੇਟੀ

• ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਦਿੱਤੀਆਂ ਜਾ ਰਹੀਆਂ ਭਲਾਈ ਯੋਜਨਾਵਾਂ ਬੰਦ ਕਰਨ ਦੀਆਂ ਅਫਵਾਹਾਂ ਨੂੰ ਨਿਰਮੂਲ ਦੱਸਿਆ ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਤਲਵਿੰਦਰ ਸਿੰਘ ਬੁੱਟਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤ (ਅਕਾਊਂਟਸ) ਸ਼ਾਖਾ ਦੇ ਸਕੱਤਰ ਸੁਖਮਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਪੱਕੀ ਭਰਤੀ ਨੂੰ ਬੰਦ ਕਰਕੇ ਠੇਕਾ ਆਧਾਰ ‘ਤੇ ਭਰਤੀ ਕਰਨ, ਮੁਲਾਜ਼ਮਾਂ ਦੇ ਪ੍ਰਾਵੀਡੈਂਟ ਫੰਡ ਦੀ ਸਹੂਲਤ ਬੰਦ ਕਰਨ ਅਤੇ ਗਰੈਚੁਟੀ ਦੇ ਸਮੇਂ ਨੂੰ ਘਟਾਉਣ ਸਬੰਧੀ ਚੱਲ ਰਹੀਆਂ ਅਫਵਾਹਾਂ ਨੂੰ ਮੂਲੋਂ ਰੱਦ ਕਰਦਿਆਂ ਸਪੱਸ਼ਟ ਕੀਤਾ ਹੈ…

VIA PUNJAB
ਅੱਗੇ ਪੜ੍ਹੋ

ਹਰ ਸਿੱਖ ਨੂੰ ਸ਼ੁੱਧ ਗੁਰਬਾਣੀ ਪਾਠ ਸਿਖਾਉਣ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ

ਹਰ ਸਿੱਖ ਨੂੰ ਸ਼ੁੱਧ ਗੁਰਬਾਣੀ ਪਾਠ ਸਿਖਾਉਣ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ

* ਹਰ ਇਤਿਹਾਸਕ ਗੁਰਦੁਆਰੇ ਵਿਚ ਰੋਜ਼ਾਨਾ ਸ਼ਾਮ ਨੂੰ ਦੋ ਘੰਟੇ ਲੱਗੇਗੀ ਗੁਰਬਾਣੀ ਸੰਥਿਆ ਕਲਾਸ * ਸਰਹੱਦੀ ਇਲਾਕਿਆਂ ਵਿਚ ਧਰਮ ਪਰਿਵਰਤਨ ਰੁਝਾਨ ਨੂੰ ਠੱਲ੍ਹਣ ਲਈ ਸ਼ੁਰੂ ਕੀਤੀ ਵਿਸ਼ੇਸ਼ ਲਹਿਰ ਸ੍ਰੀ ਅਨੰਦਪੁਰ ਸਾਹਿਬ, 25 ਦਸੰਬਰ ( ਤਲਵਿੰਦਰ ਸਿੰਘ ਬੁੱਟਰ) ਧਰਮ ਪ੍ਰਚਾਰ ਵਿਚ ਆਈ ਖੜੋਤ ਨੂੰ ਤੋੜਣ ਲਈ ਅਤੇ ਹਰੇਕ ਸਿੱਖ ਨੂੰ ਸ਼ੁੱਧ ਗੁਰਬਾਣੀ ਦਾ ਪਾਠ ਕਰਨਾ ਸਿਖਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਗੁਰਦੁਆਰਿਆਂ ਵਿਚ ਰੋਜ਼ਾਨਾਂ ਸ਼ਾਮ ਨੂੰ ਦੋ ਘੰਟੇ ਗੁਰਬਾਣੀ ਸੰਥਿਆ ਦੀਆਂ ਕਲਾਸਾਂ…

VIA PUNJAB
ਅੱਗੇ ਪੜ੍ਹੋ

ਸਾਕਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜ਼ਜਬੇ ਨਾਲ ਮਨਾਇਆ ਗਿਆ

ਸਾਕਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜ਼ਜਬੇ ਨਾਲ ਮਨਾਇਆ ਗਿਆ

• ਸਰਕਾਰਾਂ ਕਦੇ ਵੀ ਸਿੱਖ ਕੌਮ ਦੀਆਂ ਹਿਤੈਸ਼ੀ ਨਹੀਂ ਰਹੀਆਂ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ • ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਾਮਲਿਆਂ ਸਬੰਧੀ ਪਿੰਡ ਪੱਧਰ ਤੱਕ ਲਹਿਰ ਸਿਰਜੀ ਜਾਵੇਗੀ: ਐਡਵੋਕੇਟ ਧਾਮੀ • ਸਰਕਾਰਾਂ ਦੇ ਇਸ਼ਾਰੇ ’ਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ: ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ, 27 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

• ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਸਮੂਹਿਕ ਰੂਪ ’ਚ ਕੀਤਾ ਕੀਰਤਨ • ਸ਼ਹਾਦਤਾਂ ਨਾਲ ਸਿਰਜਿਆ ਸਿੱਖ ਇਤਿਹਾਸ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ: ਐਡਵੋਕੇਟ ਧਾਮੀ • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਤਾਬਦੀ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ’ਚੋਂ ਵੱਡੀ ਗਿਣਤੀ ਵੀਜ਼ੇ ਰੱਦ ਕਰਨ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 26 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

• ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 26 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

• ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਸਿੱਖ ਕੌਮ ਦੇ ਨਾਮ ਸੰਦੇਸ਼ • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 25 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਚੋਣ ਇਜਲਾਸ ਨੂੰ ਲੈ ਕੇ ਅਫਵਾਹਾਂ ਦਾ ਬਾਜ਼ਾਰ ਗਰਮ

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਚੋਣ ਇਜਲਾਸ ਨੂੰ ਲੈ ਕੇ ਅਫਵਾਹਾਂ ਦਾ ਬਾਜ਼ਾਰ ਗਰਮ

• ਅਕਾਲ ਤਖਤ ਸਕੱਤਰੇਤ ਵਲੋਂ ਇਜਲਾਸ ਅੱਗੇ ਪਾਉਣ ਲਈ ਜਥੇਦਾਰ ਦੇ ਦਖਲ ਦੀਆਂ ਅਫਵਾਹਾਂ ਦਾ ਖੰਡਨ ਚੰਡੀਗੜ੍ਹ, 24 ਅਕਤੂਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਹੋਣ ਜਾ ਰਹੇ ਸਾਲਾਨਾ ਚੋਣ ਇਜਲਾਸ ਨੂੰ ਲੈ ਕੇ ਦਿਲਚਸਪ ਸਿਆਸੀ ਸਥਿਤੀ ਬਣਦੀ ਜਾ ਰਹੀ ਹੈ। ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ 9 ਨਵੰਬਰ ਨੂੰ ਸਾਲਾਨਾ ਚੋਣ ਇਜਲਾਸ ਕਰਵਾਉਣ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ…

VIA PUNJAB
ਅੱਗੇ ਪੜ੍ਹੋ
1 6 7 8 9 10 216