ਦਿੱਲੀ ਚੋਣਾਂ- ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ

ਦਿੱਲੀ ਚੋਣਾਂ- ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ

ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੀ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੈਨੀਫੈਸਟੋ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੁਬਾਰਾ ਸੱਤਾ ‘ਚ ਆਉਂਦੀ ਹੈ ਤਾਂ 24 ਘੰਟੇ 200 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਫ਼ ਪਾਣੀ ਸਬੰਧੀ ਮੈਨੀਫੈਸਟੋ ‘ਚ ਯਮੁਨਾ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ‘ਖੇਤਰੀ ਸਰਸ ਮੇਲੇ’ ਦਾ ਉਦਘਾਟਨ

ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ‘ਖੇਤਰੀ ਸਰਸ ਮੇਲੇ’ ਦਾ ਉਦਘਾਟਨ

ਗੁਜਰਾਤ, ਮਹਾਂਰਾਸ਼ਟਰ ਤੇ ਵੱਖ-ਵੱਖ ਰਾਜਾਂ ਵੱਲੋਂ ਸੱਭਿਆਚਾਰਕ ਰੰਗਾਂ ਦੀ ਖੂਬਸਰਤ ਪੇਸ਼ਕਾਰੀ ਗੁਰਦਾਸਪੁਰ – ਗੁਰਦਾਸਪੁਰ ਵਿਖੇ 12 ਦਿਨ ਚੱਲਣ ਵਾਲੇ ‘ਖੇਤਰੀ ਸਰਸ ਮੇਲੇ’ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ, ਜਿਸ ਵਿਚ ਭਾਰਤ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 500 ਤੋਂ ਜ਼ਿਆਦਾ ਕਾਰੀਗਾਰ, 150 ਦੇ ਕਰੀਬ ਕਲਾਕਾਰ ਆਪਣੀ ਕਲਾ ਦੇ ਜੌਹਰ ਵਿਖਾਉਣਗੇ। ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਵਲੋਂ ‘ਖੇਤਰੀ ਸਰਸ ਮੇਲੇ’ ਦਾ ਉਦਘਾਟਨ ਕੀਤਾ ਗਿਆ, ਉਨਾਂ ਦੇ ਨਾਲ ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜਿਲਾ ਪ੍ਰੀਸ਼ਦ ਗੁਰਦਾਸਪੁਰ, ਚੇਅਰਮੈਨ ਗੁਰਮੀਤ ਸਿੰਘ…

VIA PUNJAB
ਅੱਗੇ ਪੜ੍ਹੋ

ਸਵਾਲਾਂ ਤੋਂ ਡਰਨ ਦੀ ਬਜਾਏ ਨੌਜਵਾਨਾਂ ਨੂੰ ਜਵਾਬ ਦੇਣ ਵਿੱਤ ਮੰਤਰੀ : ਰਾਹੁਲ

ਸਵਾਲਾਂ ਤੋਂ ਡਰਨ ਦੀ ਬਜਾਏ ਨੌਜਵਾਨਾਂ ਨੂੰ ਜਵਾਬ ਦੇਣ ਵਿੱਤ ਮੰਤਰੀ : ਰਾਹੁਲ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰੋਜ਼ਗਾਰ ਦੇ ਅੰਕੜੇ ਨਹੀਂ ਦੇਣ ਦੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਟਿੱਪਣੀ ਤੇ ਅੱਜ ਕਿਹਾ ਕਿ ਸਵਾਲਾਂ ਤੋਂ ਡਰਨ ਦੀ ਬਜਾਏ, ਉਨ੍ਹਾਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਦਿਆਂ ਰੋਜ਼ਗਾਰ ਤੇ ਨੌਜਵਾਨਾਂ ਨੂੰ ਜਵਾਬ ਦੇਣਾ ਚਾਹੀਦਾ| ਉਹਨਾਂ ਨੇ ਇਹ ਬਿਆਨ ਸੀਤਾਰਮਨ ਦੀ ਉਸ ਟਿੱਪਣੀ ਤੇ ਕੀਤੀ ਹੈ, ਜਿਸ ਵਿੱਚ ਰੋਜ਼ਗਾਰ ਦਾ ਅੰਕੜਾ ਨਹੀਂ ਦੱਸਣ ਦਾ ਕਾਰਨ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਸੀ,”ਮੰਨ ਲਵੋ ਮੈਂ ਇਕ ਅੰਕੜਾ ਬੋਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਬਣਨ ਦਾ ਕਦੇ ਸੁਪਨਾ ਵੀ ਨਹੀਂ ਵੇਖਿਆ ਸੀ : ਊਧਵ

ਮੁੱਖ ਮੰਤਰੀ ਬਣਨ ਦਾ ਕਦੇ ਸੁਪਨਾ ਵੀ ਨਹੀਂ ਵੇਖਿਆ ਸੀ : ਊਧਵ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਹੈ ਕਿ ਉਨ੍ਹਾਂ ਮੁੱਖ ਮੰਤਰੀ ਬਣਨ ਦਾ ਕਦੇ ਸੁਪਨਾ ਵੀ ਨਹੀਂ ਵੇਖਿਆ ਸੀ। ਉਨ੍ਹਾਂ ਦੇ ਮਨ ਵਿਚ ਕਦੇ ਵੀ ਇਹ ਅਹੁਦਾ ਹਾਸਲ ਕਰਨ ਦੀ ਇੱਛਾ ਨਹੀਂ ਰਹੀ ਸੀ ਪਰ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਹੋਇਆ ਕਿ ਭਾਜਪਾ ਨਾਲ ਰਹਿ ਕੇ ਉਹ ਆਪਣੇ ਪਿਤਾ ਨਾਲ ਕੀਤਾ ਵਾਅਦਾ ਪੂਰਾ ਨਹੀਂ ਕਰ ਸਕਦੇ ਤਾਂ ਉਨ੍ਹਾਂ ਇਹ ਵੱਡੀ ਜ਼ਿੰਮੇਵਾਰੀ ਪ੍ਰਵਾਨ ਕਰਨ ਦਾ ਫੈਸਲਾ ਕੀਤਾ। ਸ਼ਿਵ ਸੈਨਾ ਦੇ ਮੁੱਖ ਪੱਤਰ…

VIA PUNJAB
ਅੱਗੇ ਪੜ੍ਹੋ

ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨ ਮਹਿਲਾ ਕਮਿਸ਼ਨ ਦੇ ਮੈਂਬਰ: ਗੁਲਾਟੀ

ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨ ਮਹਿਲਾ ਕਮਿਸ਼ਨ ਦੇ ਮੈਂਬਰ: ਗੁਲਾਟੀ

ਚੰਡੀਗੜ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਹੋਈ ਜਿਸ ਵਿਚ ਪੰਜਾਬ ਰਾਜ ਦੀਆਂ ਮਹਿਲਾਵਾਂ ਨੂੰ ਆ ਰਹੀਆਂ ਦਿੱਕਤਾਂ ਦੇ ਜਲਦ ਨਿਪਟਾਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ , ਵਾਈਸ ਚੇਅਰਪਰਸਨ ਅੰਮ੍ਰਿਤਵੀਰ ਕੌਰ, ਕਮਿਸ਼ਨ ਦੀ ਮੈਂਬਰ ਸ਼ਾਲਿਨੀ ਸ਼ਰਮਾ, ਕਿਰਨਪ੍ਰੀਤ ਕੌਰ ਧਾਮੀ, ਇੰਦਰਜੀਤ ਕੌਰ, ਜਗਦਰਸ਼ਨ ਕੌਰ, ਮਧੂ ਸ਼ਰਮਾ, ਰਾਜੇਸ਼ਵਰੀ ਕੌਸ਼ਿਸ਼,…

VIA PUNJAB
ਅੱਗੇ ਪੜ੍ਹੋ

ਨਿਰਭਿਯਾ ਮਾਮਲਾ : ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ

ਨਿਰਭਿਯਾ ਮਾਮਲਾ : ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ

ਦੋਸ਼ੀਆਂ ਦੇ ਰਵੱਈਏ ਤੋਂ ਸਾਫ਼ ਕਿ ਉਹ ਕਾਨੂੰਨ ਦੀ ਦੁਰਵਰਤੋਂ ਕਰ ਰਹੇ : ਸਾਲਿਸਟਰ ਜਨਰਲ ਨਵੀਂ ਦਿੱਲੀ – ਨਿਰਭਿਯਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ‘ਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਅੱਜ ਬਹਿਸ ਕੀਤੀ। ਦੋਵੇਂ ਧਿਰਾਂ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਅਦਾਲਤ ‘ਚ ਕੇਂਦਰ ਦਾ ਪੱਖ ਰੱਖਦੇ ਹੋਏ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਜੇਲ੍ਹ ‘ਚੋਂ ਕੰਧ ਟੱਪ ਕੇ 3 ਕੈਦੀ ਫਰਾਰ-ਕੈਪਟਨ ਵੱਲੋਂ ਨਿਆਂਇਕ ਜਾਂਚ ਦੇ ਆਦੇਸ਼-7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ ਜੇਲ੍ਹ ‘ਚੋਂ ਕੰਧ ਟੱਪ ਕੇ 3 ਕੈਦੀ ਫਰਾਰ-ਕੈਪਟਨ ਵੱਲੋਂ ਨਿਆਂਇਕ ਜਾਂਚ ਦੇ ਆਦੇਸ਼-7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ – ਪੰਜਾਬ ‘ਚ ਸਭ ਤੋਂ ਵੱਧ ਸੁਰੱਖਿਆ–ਚੌਕਸੀ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਦੇਰ ਰਾਤ ਤਿੰਨ ਕੈਦੀ ਫ਼ਰਾਰ ਹੋ ਗਏ। ਇਹ ਘਟਨਾ ਸ਼ਨਿੱਚਰਵਾਰ– ਐਤਵਾਰ ਦੀ ਰਾਤ ਨੂੰ ਵਾਪਰੀ ਹੈ। ਜੇਲ੍ਹ ‘ਚੋਂ ਭੱਜੇ ਕੈਦੀਆਂ ਸ਼ਨਾਖ਼ਤ ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਤੇ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਤੇ ਜਰਨੈਲ ਸਿੰਘ ਲੁੱਟਾਂ–ਖੋਹਾਂ ਦੇ ਮਾਮਲਿਆਂ ‘ਚ ਅਤੇ ਵਿਸ਼ਾਲ ਬੱਚੇ ਨਾਲ ਜਬਰ–ਜਨਾਹ ਦੇ ਦੋਸ਼ ਵਿੱਚ ਜੇਲ੍ਹ ‘ਚ ਬੰਦ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ

ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ

ਨਵੀਂ ਦਿੱਲੀ – ਸ਼ੁੱਕਰਵਾਰ ਨੂੰ ਅਦਾਲਤ ਨੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਏ ਦੋਸ਼ੀਆਂ ਦੀ ਫਾਂਸੀ ਉੱਤੇ ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਫਾਂਸੀ ਦੀ ਪਾਬੰਦੀ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਵਿੱਚ ਹੋਈ। ਨਿਰਭਯਾ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਅਪੀਲ ‘ਤੇ ਫੈਸਲਾ ਰਾਖਵਾਂ ਰੱਖ ਲਿਆ, ਜਿਸ ਵਿੱਚ ਦੋਸ਼ੀ ਨੇ 1 ਫਰਵਰੀ ਨੂੰ ਮੌਤ ਦੀ ਸਜ਼ਾ ‘ਤੇ ਰੋਕ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ 25 ਫਰਵਰੀ ਨੂੰ ਪੇਸ਼ ਕਰੇਗੀ 2020-21 ਦਾ ਬਜਟ

ਕੈਪਟਨ ਸਰਕਾਰ 25 ਫਰਵਰੀ ਨੂੰ ਪੇਸ਼ ਕਰੇਗੀ 2020-21 ਦਾ ਬਜਟ

20 ਤੋਂ 28 ਫਰਵਰੀ ਨੂੰ ਹੋਵੇਗਾ ਬਜਟ ਇਜਲਾਸ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2020-21 ਦਾ ਬਜਟ ਆਉਂਦੀ 25 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਫੈਸਲਾ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ 15ਵੀਂ ਵਿਧਾਨ ਸਭਾ ਦਾ 11ਵਾਂ ਇਜਲਾਸ (ਬਜਟ ਸੈਸ਼ਨ) 20 ਫਰਵਰੀ ਤੋਂ 28 ਫਰਵਰੀ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੀ…

VIA PUNJAB
ਅੱਗੇ ਪੜ੍ਹੋ

ਸਰਕਾਰ ਹਰ ਮੁੱਦੇ ‘ਤੇ ਵਿਚਾਰ ਕਰਨ ਅਤੇ ਵਿਰੋਧੀ ਧਿਰ ਨੂੰ ਸੁਣਨ ਲਈ ਤਿਆਰ : ਮੋਦੀ

ਸਰਕਾਰ ਹਰ ਮੁੱਦੇ ‘ਤੇ ਵਿਚਾਰ ਕਰਨ ਅਤੇ ਵਿਰੋਧੀ ਧਿਰ ਨੂੰ ਸੁਣਨ ਲਈ ਤਿਆਰ : ਮੋਦੀ

ਨਵੀਂ ਦਿੱਲੀ – ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਵਿੱਚ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਰਾਏ ਸੁਣਨ ਅਤੇ ਹਰ ਮੁੱਦੇ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਥਚਾਰੇ ਸਮੇਤ ਸਾਰੇ ਮੁੱਦਿਆਂ ‘ਤੇ ਸਾਰਥਕ ਅਤੇ ਖੁਸ਼ਹਾਲ ਵਿਚਾਰ ਵਟਾਂਦਰੇ ਹੋਣੇ ਚਾਹੀਦੇ ਹਨ। ਉਨ੍ਹਾਂ ਅਨੁਸਾਰ ਪ੍ਰਧਾਨ ਮੰਤਰੀ…

VIA PUNJAB
ਅੱਗੇ ਪੜ੍ਹੋ
1 … 85 86 87 88 89 … 216