ਪਾਤੜਾਂ ’ਚ ਚੋਰਾਂ ਵੱਲੋਂ ਸੁੰਨ੍ਹੇ ਘਰਾਂ ਦਾ ਸਾਰਾ ਸਾਮਾਨ ਗਾਇਬ

ਪਾਤੜਾਂ ’ਚ ਚੋਰਾਂ ਵੱਲੋਂ ਸੁੰਨ੍ਹੇ ਘਰਾਂ ਦਾ ਸਾਰਾ ਸਾਮਾਨ ਗਾਇਬ

ਪਾਤੜਾਂ – ਪਾਤੜਾਂ ਸਹਿਰ ਅੰਦਰ ਚੋਰਾ ਨੇ ਇਕੋ ਰਾਤ ਵਿੱਚ ਸੁੰਨੇ ਪਏ ਘਰਾਂ ਵਿੱਚ ਕੀਤੀਆਂ ਚੋਰੀਆ। ਇੱਕਤਰ ਕੀਤੀ ਜਾਂਣਕਾਰੀ ਅਨੂਸੱਾਰ ਪਾਤੜਾਂ ਸਹਿਰ ਦੀ ਸਵੇਧਨ ਸੀਲ ਮੱਨੀ ਜਾਂਣ ਵਾਲੀ ਟਿੱਬਾ ਬਸਤੀ ਵਿੱਚ ਰਹਿਣ ਵਾਲੇ ਸ਼ਾਮਲਾਲ ਦੇ ਘਰ ਦੇ ਜਿੰਦੇ ਤੋੜ ਕੇ ਸਾਰਾ ਸਮਾਨ ਲੈ ਕੇ ਚੋਰ ਰਫੂਚਕਰ ਹੋ ਗਏ, ਜਦ ਕਿ ਇੱਕ ਹੋਰ ਘਰ ਦੇ ਜਿੰਦੇ ਤੋੜ ਕੇ ਚੋਰੀ ਕਰਨ ਲੱਗੇ ਤਾਂ ਉਨ੍ਹਾ ਦੇ ਆਸ-ਪਾਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਸ ਦੀ ਭਿਣਕ ਲੱਗ ਗਈ, ਉਨ੍ਹਾ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਵੱਲੋਂ ਇਨਫੋਸਿਸ ਦੇ ਸਹਿ-ਬਾਨੀ ਨੰਦਨ ਨੀਲਕਾਨੀ ਤੇ ਵੋਲਵੋ ਦੇ ਪ੍ਰਧਾਨ ਕਮਲ ਬਾਲੀ ਨਾਲ ਮੁਲਾਕਾਤ

ਮਨਪ੍ਰੀਤ ਬਾਦਲ ਵੱਲੋਂ ਇਨਫੋਸਿਸ ਦੇ ਸਹਿ-ਬਾਨੀ ਨੰਦਨ ਨੀਲਕਾਨੀ ਤੇ ਵੋਲਵੋ ਦੇ ਪ੍ਰਧਾਨ ਕਮਲ ਬਾਲੀ ਨਾਲ ਮੁਲਾਕਾਤ

ਇਨਵੈਸਟ ਪੰਜਾਬ ਦੇ ਵਫ਼ਦ ਵੱਲੋਂ ਸੂਬੇ ’ਚ ਨਿਵੇਸ਼ ਦਾ ਸੱਦਾ ਦਿੰਦਿਆਂ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਬੰਗਲੁਰੂ – ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੀ.ਡਬਲਿਊ.ਡੀ. ਤੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠਲੇ ਇਨਵੈਸਟ ਪੰਜਾਬ ਦੇ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਇਥੇ ਇਨਫੋਸਿਸ ਦੇ ਸਹਿ-ਬਾਨੀ ਅਤੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਸ੍ਰੀ ਨੰਦਨ ਨੀਲਕਾਨੀ ਅਤੇ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਸ੍ਰੀ ਕਮਲ ਬਾਲੀ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ…

VIA PUNJAB
ਅੱਗੇ ਪੜ੍ਹੋ

ਯੂਨਾਈਟਿਡ ਬੈਂਕ ਅਤੇ ਓ.ਬੀ.ਸੀ. ਦਾ ਪੀ.ਐਨ.ਬੀ. ’ਚ ਹੋਵੇਗਾ ਰਲੇਵਾਂ-ਬਣੇਗਾ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ

ਯੂਨਾਈਟਿਡ ਬੈਂਕ ਅਤੇ ਓ.ਬੀ.ਸੀ. ਦਾ ਪੀ.ਐਨ.ਬੀ. ’ਚ ਹੋਵੇਗਾ ਰਲੇਵਾਂ-ਬਣੇਗਾ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ

10 ਬੈਂਕਾਂ ਦੇ ਆਪਸੀ ਰਲੇਵੇਂ ਬਾਅਦ ਬਣ ਜਾਣਕੇ 4 ਵੱਡੇ ਸਰਕਾਰੀ ਬੈਂਕ ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬੈਂਕਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ’ਚ ਯੁਨਾਇਟਿਡ ਬੈਂਕ ਅਤੇ ਓਰੀਐਂਟਲ ਬੈਂਕ ਆਫ ਕਾਮਰਸ ਦਾ ਰਲੇਵਾਂ ਹੋਵੇਗਾ। ਇਸ ਰਲੇਵੇਂ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ ਬਣ ਜਾਵੇਗਾ। ਇਸ ਤੋਂ ਇਲਾਵਾ ਨਿਰਮਲਾ ਸੀਤਾਰਮਣ ਨੇ ਕੈਨਰਾ ਬੈਂਕ ਅਤੇ ਸਿੰਡੀਕੇਟ ਬੈਂਕ ਦੇ ਰਲੇਵੇਂ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਦੂਰ-ਦਰਾਡੇ ਇਲਾਕਿਆਂ ’ਚ ਸਪੈਸ਼ਲਿਸਟ ਡਾਕਟਰਾਂ ਨੂੰ 20 ਹਜ਼ਾਰ ਰੁਪਏ ਤੋਂ 60 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਪੈਸ਼ਲ ਏਰੀਆ ਇੰਨਸੈਨਟਿਵ ਦਿੱਤਾ ਜਾ ਰਿਹਾ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ – ਅੱਜ ਇੱਥੇ ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਇਸ ਮੌਕੇ ’ਤੇ ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਸਭ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ ’ਚ ਵੱਡੇ ਨਿਵੇਸ਼ ਲਈ ਸੱਦਾ

ਮਨਪ੍ਰੀਤ ਸਿੰਘ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ ’ਚ ਵੱਡੇ ਨਿਵੇਸ਼ ਲਈ ਸੱਦਾ

ਪੰਜਾਬ ਨੂੰ ਵੱਡੀ ਸਨਅਤੀ ਸਮਰੱਥਾ ਅਤੇ ਮੌਕਿਆਂ ਵਾਲਾ ਸੂਬਾ ਦੱਸਿਆ ਬੰਗਲੁਰੂ – ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਵਿੱਚ ਨਿਵੇਸ਼ਕਾਂ ਤੇ ਸਨਅਤਾਂ ਪੱਖੀ ਮਾਹੌਲ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਸਨਅਤਾਂ ਨੂੰ ਸਬਸਿਡੀਆਂ ਅਤੇ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਥੇ ਸੀਆਈਆਈ ਵੱਲੋਂ ਕਰਵਾਏ ਗਏ 8ਵੇਂ ਇਨਵੈਸਟ ਨਾਰਥ ਸੰਮੇਲਨ ਦੌਰਾਨ ਪੰਜਾਬ ਵਿੱਚ ਸਨਅਤੀ ਮਾਹੌਲ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ…

VIA PUNJAB
ਅੱਗੇ ਪੜ੍ਹੋ

4 ਲੱਖ 25 ਹਜ਼ਾਰ ਨਸ਼ੀਲੀ ਗੋਲੀਆਂ ਅਤੇ ਕੈਪਸੂਲ ਟੀਕੇ ਸਮੇਤ ਕਾਰ ਸਵਾਰ ਕਾਬੂ

4 ਲੱਖ 25 ਹਜ਼ਾਰ ਨਸ਼ੀਲੀ ਗੋਲੀਆਂ ਅਤੇ ਕੈਪਸੂਲ ਟੀਕੇ ਸਮੇਤ ਕਾਰ ਸਵਾਰ ਕਾਬੂ

ਲੁਧਿਆਣਾ ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਇਕ ਕਾਰ ਸਵਾਰ ਤਸਕਰ ਨੂੰ ਗਿ੍ਰਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 4 ਲੱਖ 25 ਹਜ਼ਾਰ ਨਸ਼ੀਲੀ ਗੋਲੀਆਂ ਕੈਪਸ਼ਲ ਟੀਕੇ ਬਰਾਮਦ ਕੀਤੇ ਹਨ। ਐਸ ਟੀ ਐਫ ਦੇ ਏ ਆਈ ਜੀ ਸਨੇਹਦੀਪ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਟੀ ਐਫ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਕਾਰ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ੀਲੀ ਗੋਲੀਆਂ ਕੈਪਸ਼ਲ ਅਤੇ ਟੀਕੇ ਲੈ ਕੇ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਖ਼ਰਚੀ ਜਾਵੇਗੀ ਰਾਸ਼ੀ: ਸਾਧੂ ਸਿੰਘ ਧਰਮਸੋਤ ਚੰਡੀਗੜ – ਪੰਜਾਬ ’ਚ ਜੰਗਲਾਤ ਥੱਲੇ ਰਕਬਾ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਅੱਜ ਕੈਂਪਾ (‘ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ’) ਸਕੀਮ ਅਧੀਨ 1040 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਦਿੱਲੀ ਵਿਖੇ ਵੱਖ-ਵੱਖ ਸੂਬਿਆਂ ਦੇ ਜੰਗਲਾਤ ਮੰਤਰੀਆਂ ਨਾਲ ਕੀਤੀ ਮੀਟਿੰਗ ਦੌਰਾਨ, ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਬਾਰੇ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਨੇ 1040 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਪੰਜਾਬ…

VIA PUNJAB
ਅੱਗੇ ਪੜ੍ਹੋ

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜ੍ਹੀ ਦੇ ਮੌਸਮ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ, ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ।ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਤਕਰੀਬਨ 25000 ਹੈਕਟੇਅਰ ਰਕਬੇ ਵਿੱਚ ਸੌ ਫੀਸਦੀ ਫਸਲ ਦਾ ਨੁਕਸਾਨ ਹੋਇਆ ਹੈ। ਅੰਦਾਜਨ ਪ੍ਰਤੀ ਹੈਕਟੇਅਰ ਰਕਬੇ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਨੰਬਰਦਾਰ ਯੂਨੀਅਨ ਮੁੱਖ ਮੰਤਰੀ ਰਾਹਤ ਫੰਡ ਵਿੱਚ 14 ਕਰੋੜ ਦਾ ਯੋਗਦਾਨ ਦੇਵੇਗੀ- ਕਾਂਗੜ

ਪੰਜਾਬ ਨੰਬਰਦਾਰ ਯੂਨੀਅਨ ਮੁੱਖ ਮੰਤਰੀ ਰਾਹਤ ਫੰਡ ਵਿੱਚ 14 ਕਰੋੜ ਦਾ ਯੋਗਦਾਨ ਦੇਵੇਗੀ- ਕਾਂਗੜ

ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪੀ੍ਰਤ ਸਿੰਘ ਕਾਂਗੜ ਨੇ ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਰਸਾਉਂਦਿਆਂ ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਜਿਸ ਵਿੱਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਝੋਟਿਆਵਾਲੀ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਨਹਿਰੀ ਪਾਣੀ ਦੀ ਵਾਰਾਬੰਦੀ ਉਸ ਦੇ…

VIA PUNJAB
ਅੱਗੇ ਪੜ੍ਹੋ
1 100 101 102 103 104 187