ਚੋਰ ਗਿਰੋਹ ਦੇ 3 ਮੈਂਬਰ ਕਾਬੂ ਚੋਰੀ ਦਾ ਸਾਮਾਨ ਬਰਾਮਦ

ਚੋਰ ਗਿਰੋਹ ਦੇ 3 ਮੈਂਬਰ ਕਾਬੂ ਚੋਰੀ ਦਾ ਸਾਮਾਨ ਬਰਾਮਦ

ਲੁਧਿਆਣਾ – ਸੀ ਆਈ ਏ 1 ਅਤੇ ਥਾਣਾ 6 ਦੀ ਪੁਲਸ ਨੇ ਸੰਯੁਕਤ ਅਪ੍ਰੇਸ਼ਨ ਦੌਰਾਨ ਚੋਰ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ 20 ਮੋਬਾਈਲ , 1 ਐਲ ਈ ਡੀ , ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਏ ਡੀ ਸੀ ਪੀ ਕ੍ਰਾਈਮ ਜਗਤਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਸੀ ਆਈ ਏ 1 ਇੰਚਾਰਜ ਅਵਤਾਰ ਸਿੰਘ ਥਾਣਾ 6 ਮੁਖੀ ਅਮਰਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਥਾਣਾ…

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ, 2 ਕੁਇੰਟਲ ਭੁੱਕੀ ਤੇ ਡਰੱਗ ਮਨੀ ਸਮੇਤ 5 ਕਾਬੂ

ਕਰੋੜਾਂ ਦੀ ਹੈਰੋਇਨ, 2 ਕੁਇੰਟਲ ਭੁੱਕੀ ਤੇ ਡਰੱਗ ਮਨੀ ਸਮੇਤ 5 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਦੋ ਵੱਖ ਵੱਖ ਇਲਾਕਿਆਂ ’ਚ ਛਾਪੇਮਾਰੀ ਦੌਰਾਨ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਡੇਢ ਕਿਲੋ ਹੈਰੋਇਨ 2 ਕੁਵਿੰਟਲ 10 ਕਿਲੋ ਭੁੱਕੀ 28 ਹਜਾਰ ਦੀ ਦਰਜ ਮਨੀ ਸਮੇਤ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਐਸ ਟੀ ਐਫ ਦੇ ਏ ਆਈ ਜੀ ਸਨੇਹਦੀਪ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਚ ਓਹਨਾ ਦੇ ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਰਾਜਪੁਰਾ ਪੁਲਿਸ ਵੱਲੋਂ 145 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਰਾਜਪੁਰਾ ਪੁਲਿਸ ਵੱਲੋਂ 145 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਰਾਜਪੁਰਾ – ਸ਼ਹਿਰੀ ਥਾਣੇ ਦੀ ਬੱਸ ਅੱਡਾ ਪੁਲਿਸ ਚੋਂਕੀ ਦੀ ਪੁਲਿਸ ਨੇ ਰਾਜਪੁਰਾ-ਚੰਡੀਗੜ੍ਹ ਰੋਡ ਤੇ ਨਾਕੇਬੰਦੀ ਦੋਰਾਨ ਇਕ ਬਲੈਰੋ ਗੱਡੀ ਵਿਚੋਂ 145 ਪੇਟੀਆਂ ਨਜਾਇਜ਼ ਤੋਰ ਤੇ ਲਿਆਂਦੀ ਜਾ ਰਹੀ ਦੇਸੀ ਸ਼ਰਾਬ ਬਰਾਮਦ ਕੀਤੀ ਹੈ।ਜਦੋਂ ਕਿ ਗੱਡਿ ਚਾਲਕ ਸਮੇਤ ਸ਼ਰਾਬ ਤਸਕਰ ਪੁਲਿਸ ਪਾਰਟੀ ਨੂੰ ਦੇਖ ਕੇ ਗੱਡੀ ਛੱਡ ਕੇ ਮੋਕੇ ਤੋਂ ਫਰਾਰ ਹੋ ਗਏ।ਬੱਸ ਅੱਡਾ ਪੁਲਿਸ ਚੋਂਕੀ ਦੇ ਇੰਚਾਰਜ ਥਾਣੇਦਾਰ ਜਸਕੰਵਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇਕ ਚੰਡੀਗੜ ਤੋਂ ਇਕ ਗੱਡੀ ਰਾਹੀਂ ਨਜਾਇਜ਼…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਜੂਨੀਅਰ ਲੇਖਾਕਾਰ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਜੂਨੀਅਰ ਲੇਖਾਕਾਰ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਖ਼ੁਰਾਕ ਤੇ ਵੰਡ ਵਿਭਾਗ ਦੇ ਪਟਿਆਲ਼ਾ ਦਫਤਰ ਵਿਖੇ ਤਾਇਨਾਤ ਜੂਨੀਅਰ ਲੇਖਾਕਾਰ ਜਸਪਾਲ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਜੂਨੀਅਰ ਲੇਖਾਕਾਰ ਨੂੰ ਸ਼ਿਕਾਇਤਕਰਤਾ ਹਰਿਦਰ ਪਾਲ, ਮਾਲਕ ਸ੍ਰੀ ਰਾਮ ਸ਼ਰਨਮ ਰਾਈਸ ਮਿੱਲ, ਪਿੰਡ ਦੁਗਾਲ, ਪਾਤੜਾਂ, ਜਿਲਾ ਪਟਿਆਲ਼ਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੂਨੀਅਰ…

VIA PUNJAB
ਅੱਗੇ ਪੜ੍ਹੋ

ਮਾਨਸੂਨ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਐਫ.ਡੀ.ਏ ਹੋਇਆ ਚੁਕੰਨਾ

ਮਾਨਸੂਨ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਐਫ.ਡੀ.ਏ ਹੋਇਆ ਚੁਕੰਨਾ

45 ਦਿਨਾਂ ਵਿੱਚ ਦੁੱਧ ਅਤੇ ਦੁੱਧ ਉਤਪਾਦਾਂ ਦੇ ਲਏ 8000 ਨਮੂਨੇ ਚੰਡੀਗੜ – ਮਾਨਸੂਨ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਭੋਜਨ ਪਦਾਰਥਾਂ ਦੀ ਜਾਂਚ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਜਿਸਦੇ ਸਿੱਟੇ ਵਜੋਂ ਪਿਛਲੇ 45 ਦਿਨਾਂ ਵਿੱਚ 8000 ਸੈਂਪਲ ਲਏ ਗਏ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਧੀਆ ਦਰਜੇ ਦਾ ਦੁੱਧ ਤੇ ਦੁੱਧ ਉਤਪਾਦ ਉਪਲਬਧ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ (ਸੀ.ਐਫ.ਡੀ.ਏ) ਸ੍ਰੀ…

VIA PUNJAB
ਅੱਗੇ ਪੜ੍ਹੋ

ਸਾਧੂ ਸਿੰਘ ਧਰਮਸੋਤ ਨੇ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

ਸਾਧੂ ਸਿੰਘ ਧਰਮਸੋਤ ਨੇ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

ਨਵੀਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਹੋਵੇਗੀ ਪੂਰੀ ਐਸ.ਏ.ਐਸ. ਨਗਰ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਅੰਬੇਦਕਰ ਭਵਨ ਫ਼ੇਜ਼ 3ਬੀ2 ਵਿੱਚ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਨੂੰ 22 ਨਵੇਂ ਕਲਰਕ ਮਿਲੇ ਹਨ, ਜਿਨਾਂ ਨੂੰ ਅੱਜ ਨਿਯੁਕਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਆਰਥਿਕ ਵਿਵਸਥਾ ਨੂੰ ਹੁਲਾਰਾ ਦੇਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੇਦਾਰੀ

ਪੰਜਾਬ ਦੀ ਆਰਥਿਕ ਵਿਵਸਥਾ ਨੂੰ ਹੁਲਾਰਾ ਦੇਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੇਦਾਰੀ

ਆਈ.ਓ.ਸੀ ਵਲੋਂ ਸਹਿਕਾਰਤਾ ਮੰਤਰੀ ਦੀ ਹਾਜ਼ਰੀ ਵਿਚ ਗੁਰਦਾਸਪੁਰ, ਨਕੋਦਰ ਅਤੇ ਭੋਗਪੁਰ ਖੰਡ ਮਿੱਲਾਂ ਵਿਖੇ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਲੈਟਰ ਆਫ਼ ਇੰਟੈਂਟ ਸੌਂਪਿਆ ਗਿਆ ਚੰਡੀਗੜ – ”ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ, ਪੰਜਾਬ ਵਲੋਂ ਆਪਸੀ ਸਹਿਯੋਗ ਨਾਲ ਰਲ਼ ਕੇ ਕੰਮ ਕਰਨਾ ਪੰਜਾਬ ਦੇ ਅਰਥਚਾਰੇ ਦੀ ਮਜ਼ਬੂਤੀ ਲਈ ਇਕ ਸ਼ੁੱਭ ਸੰਕੇਤ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਗੁਰਦਾਸਪੁਰ, ਨਕੋਦਰ ਅਤੇ ਭੋਗਪੁਰ ਖੰਡ ਮਿੱਲਾਂ ਵਿਖੇ ਰਿਟੇਲ ਆਊਟਲੈਟ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ਨੂੰ ਅਮਲ ‘ਚ ਲਿਆਉਣ ਲਈ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਨਾਲ ਸਮਝੌਤਾ

ਕੈਪਟਨ ਸਰਕਾਰ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ਨੂੰ ਅਮਲ ‘ਚ ਲਿਆਉਣ ਲਈ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਨਾਲ ਸਮਝੌਤਾ

ਰੋਜ਼ਗਾਰ ਉਤਪਤੀ ਵਿਭਾਗ ਨੂੰ ਨਵੇਂ ਮੌਕੇ ਤਲਾਸ਼ਣ ਲਈ ਯੂ.ਐਨ.ਡੀ.ਪੀ. ਨਾਲ ਭਾਈਵਾਲੀ ਲਈ ਕਿਹਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਥਿਰ ਵਿਕਾਸ ਦੇ ਟੀਚਿਆਂ (ਐਸ.ਡੀ.ਜੀ.)ਨੂੰ ਅਮਲ ਵਿਚ ਲਿਆਉਣ ਲਈ ਅੱਜ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਨਾਲ ਸਮਝੌਤਾ ਸਹੀਬੰਦ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਯੂ.ਐਨ.ਡੀ.ਪੀ. ਦੀ ਰੈਜ਼ੀਡੈਂਟ ਨੁਮਾਇੰਦਾ ਸ਼ੋਕੋ ਨੋਡਾ ਅਤੇ ਪੰਜਾਬ ਦੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ। ਇਸ ਸਮਝੌਤੇ…

VIA PUNJAB
ਅੱਗੇ ਪੜ੍ਹੋ

ਲੱਖਾਂ ਦੀ ਹੈਰੋਇਨ ਸਮੇਤ ਕਾਰ ਸਵਾਰ ਕਾਬੂ

ਲੱਖਾਂ ਦੀ ਹੈਰੋਇਨ ਸਮੇਤ ਕਾਰ ਸਵਾਰ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਸਬਜ਼ੀ ਮੰਡੀ ਐਲ ਆਈ ਜੀ ਫਲੈਟਾ ਕੋਲੋ ਨਾਕੇਬੰਦੀ ਦੌਰਾਨ ਕਾਰ ਸਵਾਰ ਤਸਕਰ ਨੂੰ 165 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਨੂੰ ਗੁਪਤ ਸੂਚਨਾ ਮਿਲੀ ਇਕ ਕਾਰ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ਨਸ਼ਾ ਲੈ ਕੇ ਸੈਕਟਰ 32 ‘ਚ ਨਸ਼ਾ ਦੇਣ ਲਈ ਆ ਰਿਹਾ ਹੈ ਓਹਨਾ ਨੇ ਤੁਰੰਤ ਐਲ ਆਈ ਜੀ ਫਲੈਟਾਂ ਕੋਲੋ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਵਸੀਕਾ ਨਵੀਸ 12,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਵਸੀਕਾ ਨਵੀਸ 12,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪਾਇਲ, ਜਿਲਾ ਲੁਧਿਆਣਾ ਵਿਖੇ ਵਸੀਕਾ ਨਵੀਸ ਪਵਨ ਸ਼ਾਹੀ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਵਸੀਕਾ ਨਵੀਸ ਪਵਨ ਸ਼ਾਹੀ ਨੂੰ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸ਼ਟੇਂਸ਼ਨ, ਲੁਧਿਆਣਾ ਦੀ ਸ਼ਿਕਾਇਤ ‘ਤੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਵਸੀਕਾ ਨਵੀਸ ਵਲੋਂ ਪਲਾਟ ਦੀ ਰਜਿਸਟਰੀ ਉਸ ਦੇ ਪਿਤਾ…

VIA PUNJAB
ਅੱਗੇ ਪੜ੍ਹੋ
1 101 102 103 104 105 187