ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪਿੰਡਾਂ ’ਚ ਕੁਦਰਤੀ ਆਫ਼ਤ ਐਲਾਨੀ; ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪਿੰਡਾਂ ’ਚ ਕੁਦਰਤੀ ਆਫ਼ਤ ਐਲਾਨੀ; ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਸਲੀ ਨੁਕਸਾਨ ਲਈ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਚੰਡੀਗੜ – ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਕੁਦਰਤੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ ਅਤੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਸ ਸਬੰਧੀ ਤੁਰੰਤ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਅਧਿਕਾਰਤ ਤੌਰ ’ਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜਾਂ…

VIA PUNJAB
ਅੱਗੇ ਪੜ੍ਹੋ

ਨਾਇਜੀਰੀਅਨ ਨਾਗਰਿਕ ਦਿੱਲੀ ਤੋਂ ਹੈਰੋਇਨ ਸਮੇਤ ਕਾਬੂ

ਨਾਇਜੀਰੀਅਨ ਨਾਗਰਿਕ ਦਿੱਲੀ ਤੋਂ ਹੈਰੋਇਨ ਸਮੇਤ ਕਾਬੂ

ਮੰਡੀ ਗੋਬਿੰਦਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਤੋਂ ਫੋਨ ਰਾਹੀਂ ਹੋਰਨਾਂ ਰਾਜਾਂ ਨੂੰ ਹੈਰੋਇਨ ਤੇ ਕੋਕੀਨ ਸਪਲਾਈ ਕਰਨ ਵਾਲੇ ਨਾਇਜੀਰੀਅਨ ਨਾਗਰਿਕ ਨੂੰ ਹੀਰੋਇਨ ਤੇ ਕੋਕੀਨ ਦੀ ਸਪਲਾਈ ਕਰਦਾ ਸੀ, ਨੂੰ ਜ਼ਿਲ੍ਹਾ ਪੁਲਿਸ ਨੇ 200 ਗ੍ਰਾਮ ਹੈਰੋਇਨ ਸਮੇਤ ਦਿੱਲੀ ਤੋਂ ਕਾਬੂ ਕੀਤਾ।ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਆਪਣੇ ਦਫ਼ਤਰ ਵਿਖੇ ਸੱਦੀ ਪ੍ਰੈਸ…

VIA PUNJAB
ਅੱਗੇ ਪੜ੍ਹੋ

ਸ਼ਾਹਕੋਟ ਪੁਲਿਸ ਨੇ 45 ਕਿੱਲੋ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਸ਼ਾਹਕੋਟ ਪੁਲਿਸ ਨੇ 45 ਕਿੱਲੋ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਸ਼ਾਹਕੋਟ – ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ)ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਰਾਜਵੀਰ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਪਿਆਰਾ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ ਪੁਲਿਸ ਟੀਮ ਨੇ 45 ਕਿਲੋਗ੍ਰਾਮ ਡੋਡੇ ਚੂਰਾ ਪੋਸਤ (ਫੁੱਲ), ਇੱਕ ਗੱਡੀ ਸਫਿੱਵਟ ਡਿਜਾਇਰ ਨੰਬਰ ਪੀ ਬੀ-09-ਏ.ਸੀ-5481 ਸਮੇਤ 2 ਵਿਅਕਤੀਆ ਨ ੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਨੇ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਐਲਾਨਿਆ

ਮਨਪ੍ਰੀਤ ਸਿੰਘ ਬਾਦਲ ਨੇ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਐਲਾਨਿਆ

ਵਿੱਤ ਮੰਤਰੀ ਨੇ ਪੰਜਾਬ ਨਾਲ ਜੁੜੇ ਉਦਮੀਆਂ ਨੂੰ ਸੂਬੇ ਦਾ ਦੂਤ ਦੱਸਦਿਆਂ ਸੂਬੇ ਵਿੱਚ ਹੋਰ ਨਿਵੇਸ਼ ਕਰਨ ਲਈ ਪ੍ਰੇਰਿਆਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਗੱਲ ਉਤੇ ਪੂਰਨ ਤੌਰ ਉਤੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਰੱਖੀ ਮਜ਼ਬੂਤ ਨੀਂਹ ਸਦਕਾ ਸੂਬਾ ਵਿਕਾਸ ਦੀ ਲੀਹ ਉਤੇ ਹੈ। ਉਨਾਂ ਕਿਹਾ ਕਿ ਜਲਦ ਹੀ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਲਈ 4 ਕਰੋੜ ਜਾਰੀ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਲਈ 4 ਕਰੋੜ ਜਾਰੀ

ਬਠਿੰਡਾ – ਸੂਬਾ ਸਰਕਾਰ ਵੱਲੋਂ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਇੱਥੋ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਸੁਧਾਰ ਲਈ 18 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਉਪਰੰਤ ਹੁਣ ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਲਾਕਾ ਨਿਵਾਸੀਆਂ ਦੀ ਚੰਗੀ ਸਿਹਤ ਸਹੂਲਤ ਲਈ ਸਿਵਲ ਹਸਪਤਾਲ ਬਠਿੰਡਾ ਨੂੰ ਲਗਭਗ 4 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰਨ ਦਾ ਐਲਾਨ ਕੀਤਾ। ਪ੍ਰੈਸ ਦੇ ਨਾਲ ਗਲਬਾਤ ਦੌਰਾਨ ਖ਼ਜ਼ਾਨਾ ਮੰਤਰੀ ਨੇ ਫਿਰ ਦੋਹਰਾਇਆ ਕਿ ਸ਼ਹਿਰ ਦੇ ਵਿਕਾਸ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਜੁਲਾਈ ਮਹੀਨੇ 14 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਜੁਲਾਈ ਮਹੀਨੇ 14 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 7 ਮੁਲਾਜਮ ਸ਼ਾਮਲ ਹਨ।ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ…

VIA PUNJAB
ਅੱਗੇ ਪੜ੍ਹੋ

ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ ‘ਤੇ ਚਲਾਨ ਲਈ ਦਿੱਤੀਆਂ ਜਾਣਗੀਅ” ਈ-ਚਲਾਨ ਮਸ਼ੀਨਾਂ” : ਰਜ਼ੀਆ ਸੁਲਤਾਨਾ

ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ ‘ਤੇ ਚਲਾਨ ਲਈ ਦਿੱਤੀਆਂ ਜਾਣਗੀਅ” ਈ-ਚਲਾਨ ਮਸ਼ੀਨਾਂ” : ਰਜ਼ੀਆ ਸੁਲਤਾਨਾ

ਟਰਾਂਸਪੋਰਟ ਮੰਤਰੀ ਨੇ ਪੰਜਾਬ ਸੜਕ ਸੁਰੱÎਖਿਆ ਕੌਂਸਲ ਦੀ 6ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ – ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ ਪਾਉਣ ਅਤੇ ਵਾਹਨ ਚਾਲਕਾਂ ਦਰਮਿਆਨ ਟਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਮਸ਼ੀਨਾਂ ਖਰੀਦਣ ਦਾ ਫੈਸਲਾ ਕੀਤਾ ਹੈ ਜੋ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਮੌਕੇ ‘ਤੇ ਚਲਾਨ ਕਰਨ ਲਈ ਟਰੈਫਿਕ ਪੁਲਿਸ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਪ੍ਰਾਈਵੇਟ ਉਦਯੋਗਿਕ ਪਾਰਕਾਂ ਨੂੰ ਉਤਸ਼ਾਹਿਤ ਕਰਨ ਲਈ ਸੀ.ਐਲ.ਯੂ./ਈ.ਡੀ.ਸੀ. ਤੋਂ ਛੋਟ ਦੇਵੇਗੀ: ਸੁੰਦਰ ਸ਼ਾਮ ਅਰੋੜਾ

ਪੰਜਾਬ ਸਰਕਾਰ ਪ੍ਰਾਈਵੇਟ ਉਦਯੋਗਿਕ ਪਾਰਕਾਂ ਨੂੰ ਉਤਸ਼ਾਹਿਤ ਕਰਨ ਲਈ ਸੀ.ਐਲ.ਯੂ./ਈ.ਡੀ.ਸੀ. ਤੋਂ ਛੋਟ ਦੇਵੇਗੀ: ਸੁੰਦਰ ਸ਼ਾਮ ਅਰੋੜਾ

ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸੀ.ਐਲ.ਯੂ./ਈ.ਡੀ.ਸੀ. ਤੋਂ ਛੋਟ ਪ੍ਰਦਾਨ ਕਰਨ ਸਬੰਧੀ ਅਧਿਸੂਚਨਾ ਜਾਰੀ ਚੰਡੀਗੜ੍ਹ – ਪੰਜਾਬ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੂਬੇ ‘ਚ ਪ੍ਰਾਈਵੇਟ ਉਦਯੋਗਿਕ ਪਾਰਕਾਂ ਵਿਕਸਿਤ ਕਰਨ ਹਿੱਤ ਸੀ.ਐਲ.ਯੂ. ਈ.ਡੀ.ਸੀ. ਤੋਂ ਛੋਟ ਦੇਵੇਗੀ।ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪ੍ਰਾਈਵੇਟ ਉਦਯੋਗਿਕ ਪਾਰਕਾਂ ਉਸਾਰਨ ਲਈ ਘੱਟੋ-ਘੱਟ 25 ਏਕੜ ਰਕਬਾ ਮਿੱਥਿਆ ਗਿਆ ਹੈ, ਜਿਸ ਵਿੱਚ 50 ਫੀਸਦੀ ਰਕਬੇ ‘ਤੇ ਰਿਹਾਇਸ਼ੀ ਅਤੇ ਵਪਾਰਕ ਉਸਾਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਅਤੇ ਰੂਸ ਨੇ ਵਪਾਰ ਅਤੇ ਨਿਵੇਸ਼ ਕਰਨ ਨੂੰ ਲੈ ਕੇ ਇਕ ਸਮਝੌਤੇ ‘ਤੇ ਹਸਤਾਖਰ ਕੀਤੇ

ਹਰਿਆਣਾ ਅਤੇ ਰੂਸ ਨੇ ਵਪਾਰ ਅਤੇ ਨਿਵੇਸ਼ ਕਰਨ ਨੂੰ ਲੈ ਕੇ ਇਕ ਸਮਝੌਤੇ ‘ਤੇ ਹਸਤਾਖਰ ਕੀਤੇ

ਚੰਡੀਗੜ – ਹਰਿਆਣਾ ਅਤੇ ਰੂਸ ਵਿਚਕਾਰ ਅੱਜ ਟਿਬੱਰ, ਹੈਲਥ ਕੇਅਰ, ਰਿਅਲ ਅਸਟੇਟ ਅਤੇ ਸਿਖਿਆ ਸਮੇਤ ਕਈ ਹੋਰ ਖੇਤਰਾਂ ਵਿਚ ਵਪਾਰ ਅਤੇ ਨਿਵੇਸ਼ ਕਰਨ ਨੂੰ ਲੈ ਕੇ ਇਕ ਸਮਝੌਤੇ ‘ਤੇ ਹਸਤਾਖਰ ਕੀਤੇ|ਹਰਿਆਣਾ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਅਤੇ ਰੂਸ ਵੱਲੋਂ ਸਾਖਾ (ਯਾਕਾਟੂਕਿਆ) ਸੂਬੇ ਦੇ ਮੁੱਖ, ਏਸੇਨ ਨਿਕੋਲੇਵ ਨੇ ਕੇਂਦਰੀ ਵਪਾਰ ਮੰਤਰੀ ਪੀਯੂਸ਼ ਗੋਇਲ ਦੀ ਹਾਜਿਰ ਵਿਚ ਇਸ ਸਮਝੌਤੇ ‘ਤੇ ਹਸਤਾਖ਼ਰ ਕੀਤੇ| ਇਸ ਨਾਲ ਹਰਿਆਣਾ ਅਤੇ ਸਾਖਾ ਰਿਪਬਲਿਕ ਆਫ਼ ਦ ਰਸ਼ਿਅਨ ਫੇਡਰੇਸ਼ਨ ਰਾਹੀਂ ਆਰਥਿਕ ਸਹਿਯੋਗ ਨੂੰ ਮਜ਼ਬੂਤੀ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਹੰਭਲਾ

ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਹੰਭਲਾ

15 ਸਤੰਬਰ ਤੱਕ ਮਸ਼ੀਨਰੀ ਕਿਸਾਨਾਂ ਤੱਕ ਪਹੁੰਚਾਉਣ ਦਾ ਟੀਚਾ ਮਿੱਖਿਆ ਚੰਡੀਗੜ੍ਹ – ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਹੋਣਗੇ।…

VIA PUNJAB
ਅੱਗੇ ਪੜ੍ਹੋ
1 102 103 104 105 106 187