ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ ਜਿੱਥੇ ਦੇਸ਼ ਦੀ ਪਹਿਲੀ 6 ਕਿਲੋਮੀਟਰ ਲੰਬੀ ਐਲੀਵੇਟਿਡ ਰੇਲਵੇ ਲਾਈਨ ਰੋਹਤਕ ਵਿੱਚ ਬਣਾਈ ਜਾ ਰਹੀ ਹੈ – ਮੁੱਖ ਮੰਤਰੀ

ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ ਜਿੱਥੇ ਦੇਸ਼ ਦੀ ਪਹਿਲੀ 6 ਕਿਲੋਮੀਟਰ ਲੰਬੀ ਐਲੀਵੇਟਿਡ ਰੇਲਵੇ ਲਾਈਨ ਰੋਹਤਕ ਵਿੱਚ ਬਣਾਈ ਜਾ ਰਹੀ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ ਜਿੱਥੇ ਦੇਸ਼ ਦੀ ਪਹਿਲੀ 6 ਕਿਲੋਮੀਟਰ ਲੰਬੀ ਐਲੀਵੇਟਿਡ ਰੇਲਵੇ ਲਾਈਨ ਰੋਹਤਕ ਵਿੱਚ ਬਣਾਈ ਜਾ ਰਹੀ ਹੈ ਜਿਸ ਦਾ ਨਿਰਮਾਣ ਕਾਰਜ ਜਨਵਰੀ, 2020 ਤੱਕ ਪੂਰਾ ਹੋ ਜਾਵੇਗਾ| ਇਸ ਦੇ ਨਾਲ ਹੀ ਕੁੰਡਲੀ-ਮਾਨੇਸਰ-ਪਲਵਲ ਸੜਕ ਰਸਤੇ ਦੇ ਨਾਲ-ਨਾਲ ਪਲਵਲ ਤੋਂ ਕੁੰਡਲੀ ਤੱਕ 1500 ਕਰੋੜ ਰੂਪਏ ਦੀ ਲਾਗਤ ਨਾਲ ਲਗਭਗ 135 ਕਿਲੋਮੀਟਰ ਲੰਮੀ ਰੇਲਵੇ ਲਾਈਨ ਵਿਛਾਈ ਜਾਵੇਗੀ| ਮੁੱਖ ਮੰਤਰੀ ਅੱਜ ਅੰਬਾਲਾ ਕੈਂਟ…

VIA PUNJAB
ਅੱਗੇ ਪੜ੍ਹੋ

ਅਫ਼ਗ਼ਾਨਿਸਤਾਨ ਤੋਂ ਲਿਆਂਦੀ 600 ਕਰੋੜ ਦੀ ਹੈਰੋਇਨ ਫੜੀ

ਅਫ਼ਗ਼ਾਨਿਸਤਾਨ ਤੋਂ ਲਿਆਂਦੀ 600 ਕਰੋੜ ਦੀ ਹੈਰੋਇਨ ਫੜੀ

ਨਵੀਂ ਦਿੱਲੀ – ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਾਰਵਾਈ ਕਰਦਿਆਂ 600 ਕਰੋੜ ਰੁਪਏ ਮੁੱਲ ਦੀ ਹੈਰੋਇਨ ਜ਼ਬਤ ਕੀਤੀ ਹੈ। ਇਸ ਨਸ਼ੀਲੇ ਪਦਾਰਥ ਦਾ ਵਜ਼ਨ ਲਗਭਗ 150 ਕਿਲੋਗ੍ਰਾਮ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਨਸ਼ੇ ਅਫ਼ਗ਼ਾਨਿਸਤਾਨ ਤੋਂ ਸਮੱਗਲਿੰਗ ਕਰ ਕੇ ਭਾਰਤ ਲਿਆਂਦੇ ਗਏ ਸਨ। ਪੁਲਿਸ ਨੇ 2 ਅਫ਼ਗ਼ਾਨ ਕੈਮੀਕਲ ਮਾਹਿਰਾਂ ਸਮੇਤ ਨਸ਼ਿਆਂ ਦੇ ਪੰਜ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

VIA PUNJAB
ਅੱਗੇ ਪੜ੍ਹੋ

ਪਲਾਸਟਿਕ ਲਿਫਾਫੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਪਲਾਸਟਿਕ ਲਿਫਾਫੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਜ਼ਿਆਦਾ ਮੋਟਾਈ ਵਾਲੇ ਲਿਫਾਫਿਆਂ ਦੀ ਵਰਤੋਂ ‘ਤੇ ਰੋਕ ਸਬੰਧੀ ਢਿੱਲ ਦੇਣ ਲਈ ਕੀਤੀ ਅਪੀਲ ਚੰਡੀਗੜ – ਸੂਬੇ ਵਿੱਚ ਪਲੇਨ ਪਲਾਸਟਿਕ ਅਤੇ ਨਾਨ-ਵੂਵਨ ਮਟੀਰੀਅਲ ਤੋਂ ਲਿਫਾਫੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ ਗਈ। ਐਸੋਸੀਏਸ਼ਨਾਂ ਵੱਲੋਂ ਸਰਕਾਰ ਦੁਆਰਾ 2016 ਵਿੱਚ ਪਲਾਸਟਿਕ ਦੇ ਲਿਫਾਫਿਆਂ ਦੇ ਉਤਪਾਦਨ, ਭੰਡਾਰਨ, ਵੰਡ, ਮੁੜ-ਵਰਤੋਂ, ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ ਸਬੰਧੀ ਜਾਰੀ ਕੀਤੇ ਹੁਕਮਾਂ ਵਿੱਚ ਢਿੱਲ ਦੇਣ ਲਈ ਅਪੀਲ ਕੀਤੀ ਗਈ।…

VIA PUNJAB
ਅੱਗੇ ਪੜ੍ਹੋ

ਦੋ ਵਿਅਕਤੀ 640 ਗ੍ਰਾਮ ਅਫੀਮ ਸਮੇਤ ਕਾਬੂ

ਦੋ ਵਿਅਕਤੀ 640 ਗ੍ਰਾਮ ਅਫੀਮ ਸਮੇਤ ਕਾਬੂ

ਸ਼ਾਹਕੋਟ – ਸ਼ਾਹਕੋਟ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜਨ ਸ਼ਾਹਕੋਟ ਦੇ ਥਾਣਾ ਲੋਹੀਆ ਦੀ ਪੁਲੀਸ ਨੇ 640 ਗ੍ਰਾਮ ਅਫੀਮ ਨਾਲ ਦੋ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਐਸ.ਪੀ ਦਫਤਰ ਸ਼ਾਹਕੋਟ ਵਿੱਚ ਸੱਦੀ ਗਈ ਪ੍ਰੈਸ ਕਾਨਫਰੰਸ ਵਿੱਚ ਉਪ ਪੁਲਿਸ ਕਪਤਾਨ ਪਿਆਰਾ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਬਲਬੀਰ ਸਿੰਘ ਅਤੇ ਸਹਾਇਕ ਥਾਣੇਦਾਰ ਹੰਸਰਾਜ ਨੇ ਲੋਹੀਆ ਗਊਸ਼ਾਲਾ ਦੇ ਨੇੜੇ ਸੁਰੇਸ਼ ਕੁਮਾਰ ਵਾਸੀ ਧੰਨਗੰਜ ਜ਼ਿਲ੍ਹਾ ਗਯਾ ਬਿਹਾਰ ਹਾਲ ਵਾਸੀ ਮੰਗੂ ਵਾਲ ਅਤੇ ਅਮਰਜੀਤ ਵਾਸੀ…

VIA PUNJAB
ਅੱਗੇ ਪੜ੍ਹੋ

ਬੀਬਾ ਹਰਸਿਮਰਤ ਕੌਰ ਬਾਦਲ ਨੇ ਸੜਕ ਬਨਾਉਣ ਲਈ ਕੀਤੀ 20 ਲੱਖ ਦੀ ਗਰਾਂਟ ਮਨਜ਼ੂਰ

ਬੀਬਾ ਹਰਸਿਮਰਤ ਕੌਰ ਬਾਦਲ ਨੇ ਸੜਕ ਬਨਾਉਣ ਲਈ ਕੀਤੀ 20 ਲੱਖ ਦੀ ਗਰਾਂਟ ਮਨਜ਼ੂਰ

ਗੋਨਿਆਣਾ – ਸਥਾਨਕ ਸਹਿਰ ਦੀ ਉਸ ਸੜਕ ਦੀ ਫਰਿਆਦ ਆਖਰ ਹੀ ਸੁਣੀ ਗਈ ਜਿਸ ਵਿੱਚ ਬਹੁਤ ਵੱਡੇ-ਵੱਡੇ ਖੱਡੇ ਪਏ ਹੋਏ ਸਨ। ਜਿਸ ਕਾਰਣ ਲੋਕ ਬਹੁਤ ਪ੍ਰੇਸ਼ਾਨ ਸਨ ਤੇ ਕਾਫੀ ਹਾਦਸੇ ਵੀ ਹੋ ਚੁੱਕੇ ਸਨ।ਇਸ ਸੜਕ ਦੇ ਨਵੀਨੀਕਰਨ ਲਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਗਰ ਕੌਂਸਲ ਗੋਨਿਆਣਾ ਮੰਡੀ ਨੂੰ 20 ਲੱਖ ਰੁਪਏ ਦੀ ਗਰਾਂਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਾਰਜ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ ਦੀ ਮਿਹਨਤ…

VIA PUNJAB
ਅੱਗੇ ਪੜ੍ਹੋ

ਕੰਢੀ ਖੇਤਰ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ 50 ਫੀਸਦੀ ਵਿਤੀ ਸਹਾਇਤਾ: ਸਾਧੂ ਸਿੰਘ ਧਰਮਸੋਤ

ਕੰਢੀ ਖੇਤਰ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ 50 ਫੀਸਦੀ ਵਿਤੀ ਸਹਾਇਤਾ: ਸਾਧੂ ਸਿੰਘ ਧਰਮਸੋਤ

ਕਿਸਾਨਾਂ ਅਤੇ ਜੰਗਲੀ ਜਾਨਵਰਾਂ ਵਿਚਕਾਰ ਤਣਾਓ ਘਟਾਉਣਾ ਹੈ ਮੁੱਖ ਉਦੇਸ਼ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨਾਲ ਸਬੰਧਤ ਕਿਸਾਨਾਂ ਨੂੰ ਖੇਤਾਂ ਦੁਆਲੇ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਜੰਗਲੀ ਜਾਨਵਰਾਂ ਤੋਂ ਆਪਣੇ ਖੇਤਾਂ/ਫਸਲਾਂ ਦੀ ਸੁਰੱਖਿਆ ਕਰ ਸਕਣ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂਬੇ ਦੇ ਕੰਡੀ ਖੇਤਰ ਵਿੱਚ ਇੱਕ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਬੰਧਤ…

VIA PUNJAB
ਅੱਗੇ ਪੜ੍ਹੋ

ਫੂਡ ਸਪਲਾਈ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ- ਆਸ਼ੂ

ਫੂਡ ਸਪਲਾਈ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ- ਆਸ਼ੂ

ਅਨਾਜ ਵੰਡ ਵਿੱਚ ਹੇਰਾਫੇਰੀ ਲਈ 4 ਮੁਅੱਤਲ ਚੰਡੀਗੜ੍ਹ – ਫੂਡ ਸਪਲਾਈ ਵਿਭਾਗ ਦੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਅਤੇ ਤਿੰਨ ਇੰਸਪੈਕਟਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।ਉਹਨਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਅਨਾਜ ਦੀ ਵੰਡ ਕਰਦਾ ਹੈ। ਗਰੀਬਾਂ ਨੂੰ ਵਿਤਰਿਤ ਕੀਤੇ ਜਾਣ…

VIA PUNJAB
ਅੱਗੇ ਪੜ੍ਹੋ

ਥਾਣਾ ਸ੍ਰੀ ਹਰਗੋਬਿੰਦਪੁਰ ਪੁਲਿਸ ਵੱਲੋਂ ਹੈਰੋਇਨ ਸਮੇਤ 1 ਕਾਬੂ

ਥਾਣਾ ਸ੍ਰੀ ਹਰਗੋਬਿੰਦਪੁਰ ਪੁਲਿਸ ਵੱਲੋਂ ਹੈਰੋਇਨ ਸਮੇਤ 1 ਕਾਬੂ

ਬਟਾਲ਼ਾ – ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਹੀਰੋਇਨ ਸਮੇਤ ਕਾਬੂ ਕੀਤਾ ਗਿਆ ਉਸ ਕੋਲੋਂ ਇਕ ਗ੍ਰਾਮ ਤੀਹ ਮਿਲੀ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਏ ਐੱਸ ਆਈ ਸਵੰਬਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਰੋਡ ਰੋਡ ਰੱਤੇ ਥੇਹ ਉੱਪਰ ਨਾਕਾ ਲਾਇਆ ਹੋਇਆ ਸੀ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ ਤਾਂ ਉਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ ਇਕ ਗ੍ਰਾਮ ਤੀਹ ਮਿਲੀ ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਸਾਬਕਾ ਮੰਤਰੀ ਮਲੂਕਾ ਵੱਲੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਸਾਬਕਾ ਮੰਤਰੀ ਮਲੂਕਾ ਵੱਲੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਭਗਤਾ ਭਾਈ ਕਾ – ਦੇਸ਼ ਦੇ ਨਾਲ ਨਾਲ ਪੰਜਾਬ ਵਿਚ ਵੀ ਇਸ ਵਾਰ ਮੀਂਹ ਨਾਲ ਭਾਰੀ ਨੁਕਸਾਨ ਹੋਣ ਦੀਆਂ ਖਬਰਾ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਕਈ ਸਹਿਰਾ ਵਿਚ ਹੜ ਵਰਗੇ ਹਾਲਾਤ ਬਣੇ ਹੋਏ ਹਨ ਜਿੱਥੇ ਸਹਿਰਾ ਵਿਚ ਮੀਹ ਨਾਲ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਪਿੰਡਾਂ ਵਿਚ ਪਹਿਲਾ ਤੋ ਹੀ ਆਰਥਿਕ ਮੰਦੀ ਦੇ ਸਿਕਾਰ ਕਿਸਾਨਾਂ ਦੀਆਂ ਝੋਨੇ ਅਤੇ ਨਰਮੇ ਦੀਆਂ ਫਸਲਾਂ ਪਾਣੀ ਵਿਚ ਡੁੱਬਣ ਨਾਲ ਨੁਕਸਾਨੀਆ ਗਈਆ ਹਨ ਇਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ…

VIA PUNJAB
ਅੱਗੇ ਪੜ੍ਹੋ

ਉੱਤਰੀ ਰਾਜਾਂ ਦੇ ਪੁਲਿਸ ਮੁੱਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਉੱਤਰੀ ਰਾਜਾਂ ਦੇ ਪੁਲਿਸ ਮੁੱਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਚੰਡੀਗੜ੍ਹ – ਅੱਜ ਇਥੇ ਸੱਤ ਉੱਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿੱਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ ਅਧਿਕਾਰੀ ਇੱਕ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਲਈ ਸਹਿਮਤ ਹੋਏ।ਉੱਤਰ ਖੇਤਰੀ ਪੁਲਿਸ ਤਾਲਮੇਲ ਕਮੇਟੀ ਦੀ ਇਹ ਮੀਟਿੰਗ ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਸੱਦੀ ਗਈ ਸੀ ਜਿਸ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰਾਖੰਡ,…

VIA PUNJAB
ਅੱਗੇ ਪੜ੍ਹੋ
1 108 109 110 111 112 187