ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਸਮੇਂ ਦੇ ਹਾਣੀ ਬਣਨ ਲਈ ਕੈਂਪ ਲਗਾ ਕੇ ਦਿੱਤੀ ਜਾ ਰਹੀ ਹੈ ਜਾਣਕਾਰੀ। ਨੰਗਲ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ਮੋਕੇ ਹਰ ਪਿੰਡ ਵਿੱਚ ਪੋਦੇ ਲਗਾਉਣ ਦੀ ਮੁਹਿੰਮ ਵਿੱਚ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੀ ਪੂਰਨ ਸਹਿਯੋਗ ਦੇ ਰਹੀਆਂ ਹਨ। ਪੰਜਾਬ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ, ਪੋਣ ਪਾਣੀ ਦੀ ਸਾਂਭ ਸੰਭਾਲ ਅਤੇ ਚੋਗਿਰਦੇ ਦੀ ਸਵੱਛਤਾ ਲਈ ਪੰਜਾਬ ਸਰਕਾਰ ਵਲੌਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਮਿਸ਼ਨ ਤੰਦਰੁਸਤ…

VIA PUNJAB
ਅੱਗੇ ਪੜ੍ਹੋ

ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ

ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ

ਚੰਡੀਗੜ੍ਹ – ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ, ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ…

VIA PUNJAB
ਅੱਗੇ ਪੜ੍ਹੋ

ਰਾਸ਼ਟਰੀ ਰਾਜ ਮਾਰਗ ਨਾਲ ਸਬੰਧਿਤ ਮੁੱਦਿਆਂ ਦੇ ਹੱਲ ਲਈ ਡਾ. ਅਮਰ ਸਿੰਘ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨੂੰ ਮਿਲੇ

ਰਾਸ਼ਟਰੀ ਰਾਜ ਮਾਰਗ ਨਾਲ ਸਬੰਧਿਤ ਮੁੱਦਿਆਂ ਦੇ ਹੱਲ ਲਈ ਡਾ. ਅਮਰ ਸਿੰਘ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨੂੰ ਮਿਲੇ

ਮੰਡੀ ਗੋਬਿੰਦਗੜ੍ – ਚੰਡੀਗੜ੍ਹ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ ਮਾਰਗ ਦੇ ਸੁਸਤ ਚਾਲ ਚੱਲਦੇ ਕੰਮ ਤੋਂ ਆਮ ਰਾਹਗੀਰਾਂ ਨੂੰ ਨਿੱਤ ਦਿਨ ਹੋ ਰਹੀ ਪ੍ਰੇਸ਼ਾਨੀ ਤੋਂ ਜਾਣੂ ਕਰਾਉਣ ਲਈ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਜ਼ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਕੀਤੀ। ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ…

VIA PUNJAB
ਅੱਗੇ ਪੜ੍ਹੋ

ਸ਼ਾਹਕੋਟ ਪੁਲਿਸ ਵੱਲੋਂ ਮੱਝਾਂ ਚੋਰੀ ਕਰਨ ਦੇ ਦੋਸ਼ ‘ਚ 3, ਲੁੱਟ ਖੋਹ ਕਰਨ ਵਾਲੇ 2 ਅਤੇ 4 ਗ੍ਰਾਮ ਹੈਰੋਇਨ ਸਣੇ 1 ਕਾਬੂ

ਸ਼ਾਹਕੋਟ ਪੁਲਿਸ ਵੱਲੋਂ ਮੱਝਾਂ ਚੋਰੀ ਕਰਨ ਦੇ ਦੋਸ਼ ‘ਚ 3, ਲੁੱਟ ਖੋਹ ਕਰਨ ਵਾਲੇ 2 ਅਤੇ 4 ਗ੍ਰਾਮ ਹੈਰੋਇਨ ਸਣੇ 1 ਕਾਬੂ

ਸ਼ਾਹਕੋਟ – ਸ਼ਾਹਕੋਟ ਪੁਲਸ ਵਲੋਂ ਮੱਝਾਂ ਚੋਰੀ ਕਰਨ ਵਾਲੇ 3 ਵਿਅਕਤੀ ਕਾਬੂ ਕਰਕੇ ਉਨ੍ਹਾਂ ਪਾਸੋਂ 6 ਮੱਝਾ, 2 ਟੈਂਪੂ ਬਰਾਮਦ ਕੀਤੇ ਗਏ ਹਨ। ਇਸੇ ਤਰ੍ਹਾਂ ਲੁੱਟ ਖੋਹ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਲੁੱਟੀ ਗਈ ਨਕਦੀ ਤੇ ਇਕ ਹੋਰ ਵਿਅਕਤੀ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਐੱਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਨਿਰਮਲਜੀਤ ਕੌਰ ਪਤਨੀ ਲੇਟ ਸਤਨਾਮ ਸਿੰਘ ਵਾਸੀ ਤਲਵੰਡੀ…

VIA PUNJAB
ਅੱਗੇ ਪੜ੍ਹੋ

ਐੱਸ.ਐੱਸ.ਪੀ. ਜਲੰਧਰ ਵੱਲੋਂ ਮੈਡੀਕਲ ਦੁਕਾਨਦਾਰਾਂ ਅਤੇ ਮੈਡੀਕਲ ਸਟੋਰ ਵਾਲਿਆਂ ਨਾਲ ਬੈਠਕ

ਐੱਸ.ਐੱਸ.ਪੀ. ਜਲੰਧਰ ਵੱਲੋਂ ਮੈਡੀਕਲ ਦੁਕਾਨਦਾਰਾਂ ਅਤੇ ਮੈਡੀਕਲ ਸਟੋਰ ਵਾਲਿਆਂ ਨਾਲ ਬੈਠਕ

ਜਲੰਧਰ – ਸ਼੍ਰੀ ਦਿਨਕਰ ਗੁਪਤਾ, ਆਈ.ਪੀ.ਐੱਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ 09/07/19 ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਹੋਇਆ ਸ਼੍ਰੀ ਨਵਜੋਤ ਸਿੰਘ ਮਾਹਲ,ਪੀ.ਪੀ.ਐੱਸ,ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਕੇ ਜ਼ਿਲਾ ਜਲੰਧਰ ਦਿਹਾਤੀ ਦੇ ਮੈਡੀਕਲ ਦੁਕਾਨਦਾਰ ਅਤੇ ਮੈਡੀਕਲ ਸਟੋਰ ਮਾਲਕਾਂ ਨਾਲ ਨਸ਼ਾ ਵਿਰੁੱਧ ਚਲਾਏ ਗਏ ਮੁਹਿਮ ਦੇ ਤਹਿਤ ਮੀਟਿੰਗ ਕੀਤੀ ਗਈ,ਕੇ ਕਿਸੇ ਵੀ ਮੈਡੀਕਲ ਦੁਕਾਨ ਅਤੇ ਮੈਡੀਕਲ ਸਟੋਰ ਵਿੱਚ ਕੋਈ ਵੀ ਨਸ਼ੇ ਦੀਆਂ ਗੋਲੀਆਂ ਜਾਂ ਇੰਜੇਕਸ਼ਨ ਨਾ ਰੱਖੇ ਜਾਣ ਤਾਂ ਜੋ ਨੌਜਵਾਨਾਂ ਅਤੇ ਆਉਣ…

VIA PUNJAB
ਅੱਗੇ ਪੜ੍ਹੋ

151 ਯਾਰਤੀਆਂ ਨਾਲ ਉੱਡ ਰਹੇ ਜਹਾਜ਼ ਦੀ ਲੈਂਡਿੰਗ ਦੌਰਾਨ ਟਕਰਾਇਆ ਪੰਛੀ, ਵੱਡੇ ਹਾਦਸੇ ਤੋਂ ਬਚਾਓ

151 ਯਾਰਤੀਆਂ ਨਾਲ ਉੱਡ ਰਹੇ ਜਹਾਜ਼ ਦੀ ਲੈਂਡਿੰਗ ਦੌਰਾਨ ਟਕਰਾਇਆ ਪੰਛੀ, ਵੱਡੇ ਹਾਦਸੇ ਤੋਂ ਬਚਾਓ

ਲਖਨਊ – ਬੇਂਗਲੁਰੂ ਤੋਂ ਗੋਰਖਪੁਰ ਆ ਰਿਹਾ ਇੰਡੀਗੋ ਦਾ ਬੋਇੰਗ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹੋਣੋਂ ਬੱਚ ਗਿਆ| 186 ਸੀਟਾਂ ਵਾਲੇ ਜਹਾਜ਼ ਵਿੱਚ ਸਵਾਰ 151 ਮੁਸਾਫਰਾਂ ਦੀ ਜਾਨ ਉਸ ਵੇਲੇ ਮੁੱਠੀ ਵਿੱਚ ਆ ਗਈ, ਜਦ ਲੈਂਡਿੰਗ ਸਮੇਂ ਜਹਾਜ਼ ਨਾਲ ਪੰਛੀ ਟਕਰਾਅ ਗਿਆ| ਇਸ ਕਾਰਨ ਜਹਾਜ਼ ਦਾ ਸੰਤੁਲਨ ਖਰਾਬ ਹੋ ਗਿਆ, ਪਰ ਤਜ਼ਰਬੇਕਾਰ ਪਾਇਲਟ ਦੀ ਸਮਝਦਾਰੀ ਕਾਰਨ ਜਹਾਜ਼ ਸਹੀ ਤਰੀਕੇ ਨਾਲ ਹੇਠਾਂ ਉੱਤਰ ਗਿਆ| ਪ੍ਰਾਪਤ ਜਾਣਕਾਰੀ ਮੁਤਾਬਕ ਸਵੇਰੇ 11 ਵਜੇ ਬੇਂਗਲੁਰੂ ਤੋਂ ਗੋਰਖਪੁਰ ਲਈ ਇੰਡੀਗੋ ਦੇ…

VIA PUNJAB
ਅੱਗੇ ਪੜ੍ਹੋ

ਸ਼ੇਅਰ ਬਾਜਾਰ ਵਿੱਚ ਹਾਹਾਕਾਰ, 793 ਅੰਕ ਟੁੱਟਿਆ ਸੈਂਸੈਕਸ, ਨਿਵੇਸ਼ਕਾਂ ਦੇ 3.5 ਲੱਖ ਕਰੋੜ ਰੁਪਏ ਡੁੱਬੇ

ਸ਼ੇਅਰ ਬਾਜਾਰ ਵਿੱਚ ਹਾਹਾਕਾਰ, 793 ਅੰਕ ਟੁੱਟਿਆ ਸੈਂਸੈਕਸ, ਨਿਵੇਸ਼ਕਾਂ ਦੇ 3.5 ਲੱਖ ਕਰੋੜ ਰੁਪਏ ਡੁੱਬੇ

ਮੁੰਬਈ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਬੀਤੇ ਸ਼ੁੱਕਰਵਾਰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਲੇਠਾ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਤੋਂ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ ਜਾਰੀ ਹੈ ਅਤੇ ਅੱਜ ਇਸ ਕਾਰਨ ਸ਼ੇਅਰਾਂ ਵਿੱਚ ਨਿਵੇਸ਼ ਕਰਨ ਵਾਲਿਆਂ ਦਾ 3.5 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ| ਬੀਐਸਈ ਦੇ 30 ਸ਼ੇਅਰਾਂ ਵਾਲੇ ਸੰਵੇਦੀ ਸੂਚਕਾਂਕ ਸੈਂਸੇਕਸ ਵਿੱਚ ਸ਼ੁੱਕਰਵਾਰ ਨੂੰ 1 ਫੀਸਦੀ ਗਿਰਾਵਟ ਦਰਜ ਕੀਤੀ ਗਈ ਸੀ ਅਤੇ ਅੱਜ ਇਸ ਵਿੱਚ 793 ਅੰਕਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਪੰਜਾਬ ਵਕਫ਼ ਬੋਰਡ ਦੇ ਤਿੰਨ ਮੁਲਾਜਮ 35,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਪੰਜਾਬ ਵਕਫ਼ ਬੋਰਡ ਦੇ ਤਿੰਨ ਮੁਲਾਜਮ 35,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਪੰਜਾਬ ਵਕਫ਼ ਬੋਰਡ ਜਲੰਧਰ ਦੇ ਦਫਤਰ ਵਿਖੇ ਤਾਇਨਾਤ ਤਿੰਨ ਮੁਲਾਜਮਾਂ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਪੰਜਾਬ ਵਕਫ਼ ਬੋਰਡ ਜਲੰਧਰ ਦੇ ਦਫਤਰ ਵਿਖੇ ਤਾਇਨਾਤ ਅਸਟੇਟ ਅਫਸਰ ਅਲੀ ਹਸਨ, ਮੁਹੰਮਦ ਯਾਸਿਨ ਕਲਰਕ ਅਤੇ ਮੁਹੰਮਦ ਯੂਸਫ ਸੇਵਾਦਾਰ ਨੂੰ ਸ਼ਿਕਾਇਤਕਰਤਾ ਮੋਹਨ ਲਾਲ ਵਾਸੀ ਸੁੰਦਰ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ 35,000 ਰੁਪਏ ਦੀ ਰਿਸ਼ਵਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ ਤੋਂ ਆਯੋਜਿਤ ਕੀਤੇ ਜਾਣਗੇ: ਚੰਨੀ

ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ ਤੋਂ ਆਯੋਜਿਤ ਕੀਤੇ ਜਾਣਗੇ: ਚੰਨੀ

ਦੂਜਾ ਅੰਤਰ-ਰਾਸ਼ਟਰੀ ਰੋਜ਼ਗਾਰ ਮੇਲਾ ਛੇ ਮਹੀਨਿਆਂ ਦੇ ਅੰਦਰ ਹੋਵੇਗਾ ਆਯੋਜਿਤ ਚੰਡੀਗੜ – ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ , 2019 ਤੋਂ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਜ਼ਗਾਰ ਉੱਤਪਤੀ ਲਈ ਗਠਿਤ ਕੀਤੇ ਸਲਾਹਕਾਰੀ ਸਮੂਹ ਦੀ ਪਲੇਠੀ ਮੀਟਿੰਗ ਦੀ ਘੋਸ਼ਣਾ ਕੀਤੀ ਗਈ ਜਿਸਦੀ ਦੀ ਪ੍ਰਧਾਨਗੀ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ। ਇਸ ਸਮੂਹ ਵਿੱਚ ਉਦਯੋਗ…

VIA PUNJAB
ਅੱਗੇ ਪੜ੍ਹੋ

ਕਿਸਾਨ ਬਾਗਬਾਨੀ ਫ਼ਸਲਾਂ ਦੀ ਸੁਰੱਖਿਅਤ ਖੇਤੀ ਮਾਡਲ ਅਪਨਾਉਣ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਕਿਸਾਨ ਬਾਗਬਾਨੀ ਫ਼ਸਲਾਂ ਦੀ ਸੁਰੱਖਿਅਤ ਖੇਤੀ ਮਾਡਲ ਅਪਨਾਉਣ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਕਿਸਾਨਾ ਨੂੰ ਬਾਜਾਰ ਦੀ ਮੰਗ ਅਨੁਰੂਪ ਆਪਣੇ ਫ਼ਸਲ ਚੱਕਰ, ਫ਼ਸਲ ਪ੍ਰਬੰਧਨ ਅਤੇ ਫ਼ਸਲ ਮਾਰਕਟਿੰਗ ਪ੍ਰਬੰਧਨ ਦੀ ਅਵਧਾਰਨਾ ਬਦਲਨੀ ਹੋਵੇਗੀ ਅਤੇ ਝੋਨਾ, ਕਣਕ ਦੇ ਫ਼ਸਲ ਚੱਕਰ ਤੋਂ ਹੱਟ ਕੇ ਸਵੈ ਨੁੰ ਬਾਗਬਾਨੀ ਦੇ ਵੱਲ ਮੋੜਨਾ ਹੋਵੇਗਾ ਤੇ ਬਾਗਬਾਨੀ ਫ਼ਸਲਾਂ ਦੀ ਸਰੱਖਿਅਤ ਖੇਤੀ ਮਾਡਲ ਨੂੰ ਅਪਨਾਉਣਾ ਹੋਵੇਗਾ| ਸ੍ਰੀ ਧਨਖੜ ਅੱਜ ਨਵੀਂ ਦਿੱਲੀ ਵਿਚ ਕਿਸਾਨਾਂ ਦੀ ਆਮਦਨ ਸਾਲ 2022 ਤਕ ਦੁਗਣੀ ਕਰਨ ਦੇ…

VIA PUNJAB
ਅੱਗੇ ਪੜ੍ਹੋ
1 111 112 113 114 115 187