ਫਾਜਿਲਕਾ ਪੁਲਿਸ ਨੇ 200 ਗਰਾਮ ਹੈਰੋਇਨ ਸਮੇਤ ਦੋ ਨੂੰ ਕੀਤਾ ਕਾਬੂ

ਫਾਜਿਲਕਾ ਪੁਲਿਸ ਨੇ 200 ਗਰਾਮ ਹੈਰੋਇਨ ਸਮੇਤ ਦੋ ਨੂੰ ਕੀਤਾ ਕਾਬੂ

ਫਾਜ਼ਿਲਕਾ – ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਅਭਿਆਨ ਦੇ ਤਹਿਤ ਜਿਲਾ ਫਾਜਿਲਕਾ ਪੁਲਿਸ ਨੇ ਇੱਕ ਔਰਤ ਅਤੇ ਪੁਰਸ਼ ਨੂੰ 200 ਗਰਾਮ ਹੈਰੋਇਨ ਸਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਉਕਤ ਆਰੋਪੀ ਹਰਿਆਣਾ ਵਲੋਂ ਫਾਜਿਲਕਾ ਵਿਚ ਗਹਾਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਲਿਆਏ ਸਨ ,ਜਿਨ੍ਹਾਂ ਨੂੰ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਕਾਬੂ ਕਰ ਲਿਆ । ਇਸ ਸਬੰਧੀ ਫਾਜਿਲਕਾ ਦੇ ਐਸਐਸਪੀ ਦਫ਼ਤਰ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਕਪਤਾਨ ਪੁਲਿਸ ਇੰੰਵੇਸਟਿਗੇਸ਼ਨ ਫਾਜਿਲਕਾ ਰਣਬੀਰ ਸਿੰਘ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਆਰ.ਬੀ.ਆਈ. ਵੱਲੋਂ ਆਨਲਾਈਨ ਪੈਸੇ ਲੈਣ-ਦੇਣ ‘ਤੇ ਚਾਰਜ ਖ਼ਤਮ

ਆਰ.ਬੀ.ਆਈ. ਵੱਲੋਂ ਆਨਲਾਈਨ ਪੈਸੇ ਲੈਣ-ਦੇਣ ‘ਤੇ ਚਾਰਜ ਖ਼ਤਮ

ਰੇਪੋ ਰੇਟ ਕੀਤਾ 5.75 ਫ਼ੀਸਦੀ-ਕਾਰ ਅਤੇ ਹੋਮ ਲੋਨ ਦਾ ਘਟੇਗਾ ਬੋਝ ਨਵੀਂ ਦਿੱਲੀ – ਆਰ.ਬੀ. ਆਈ. ਨੇ ਆਰ.ਟੀ.ਜੀ. ਐਸ. ਅਤੇ ਐਨ.ਈ.ਐੱਫ.ਟੀ. ਤੋਂ ਚਾਰਜ ਹਟਾ ਲਏ ਹਨ। ਆਰ. ਬੀ.ਆਈ. ਦੀ ਮੁਦਰਾ ਨੀਤੀ ਸਮੀਖਿਆ ਬੈਠਕ ਵਿੱਚ ਫੰਡ ਟਰਾਂਸਫਰ ਲਈ ਵਰਤੋਂ ਹੋਣ ਵਾਲੇ ਰੀਅਲ ਟਾਈਮ ਗ੍ਰਾਸ ਸੇਟਲਮੈਂਟ ਸਿਸਟਮ (ਆਰ.ਟੀ.ਜੀ.ਐੱਸ) ਅਤੇ ਨੈਸ਼ਨਲ ਇਲੈਕਟ੍ਰਾਨਿਕ ਫੰਡ ਟਰਾਂਸਫਰ ਐਨ.ਈ.ਐੱਫ਼.ਟੀ. ਲਈ ਲੱਗਣ ਵਾਲਾ ਚਾਰਜ ਹਟਾ ਦਿੱਤਾ ਹੈ। ਭਾਰਤੀ ਰਿਜ਼ਰਵ ਬੈਂਕ ਦੇ ਇਸ ਫ਼ੈਸਲੇ ਤੋਂ ਬਾਅਦ ਬੈਂਕ ਆਪਣੇ ਗਾਹਕਾਂ ਲਈ ਚਾਰਜ ਘੱਟ ਕਰ ਸਕਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਸਾਲ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ਕੇ 13 ਜੂਨ ਕਰਨ ਦਾ ਫੈਸਲਾ ਲਿਆ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਪਰਾਲਾ ਝੋਨੇ ਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਤਰਜੀਹੀ ਆਧਾਰ ਉੱਤੇ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।ਦੋ ਵੱਖ-ਵੱਖ ਪੱਤਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਦਾਖਿਲੇ 2017–18 ਵਿੱਚ 3.05 ਲੱਖ ਤੋਂ ਘੱਟ ਕੇ 2018-19 ਵਿੱਚ 2.50 ਲੱਖ ਰਹਿ ਗਏ; 1000 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ

ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਦਾਖਿਲੇ 2017–18 ਵਿੱਚ 3.05 ਲੱਖ ਤੋਂ ਘੱਟ ਕੇ 2018-19 ਵਿੱਚ 2.50 ਲੱਖ ਰਹਿ ਗਏ; 1000 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ

ਪੁੱਕਾ ਦਾ ਵਫਦ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਅਤੇ ਅਨੁਰਾਗ ਸਿੰਘ ਠਾਕੁਰ ਨੂੰ ਮਿਲਿਆ ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫਦ ਕੇਂਦਰੀ ਸਮਾਜ ਭਲਾਈ ਮੰਤਰੀ ਸ਼੍ਰੀ ਥਾਵਰ ਚੰਦ ਗਹਿਲੋਤ ਨੂੰ ਯੂਨੀਅਨ ਸਰਕਾਰ ਵਿੱਚ ਚਾਰਜ ਲੈਣ ਤੇ ਵਧਾਈ ਦੇਣ ਲਈ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿੱਚ ਮਿਲਿਆ। ਪੁੱਕਾ ਦੇ ਪ੍ਰੈਜ਼ੀਡੈਂਟ, ਡਾ.ਅੰਸ਼ੂ ਕਟਾਰੀਆ; ਪੁੱਕਾ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਹੋਰ ਮੈਂਬਰਾਂ ਦੇ ਨਾਲ ਵਫਦ ਵਿੱਚ ਸ਼ਾਮਿਲ ਹੋਏ। ਵਫਦ ਨੇ ਮੰਤਰੀਆਂ ਦੇ ਨਾਲ ਹੋਰ ਅਧਿਕਾਰੀਆਂ ਨਾਲ ਵੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ ਚੰਡੀਗੜ – ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ…

VIA PUNJAB
ਅੱਗੇ ਪੜ੍ਹੋ

ਟਰੱਕਾਂ ਦੇ ਟਾਇਰ ਚੋਰੀ ਕਰਨ ਵਾਲੇ 2 ਮੁਲਜ਼ਿਮ ਖਰੀਦਾਰ ਸਮੇਤ ਕਾਬੂ-1 ਫਰਾਰ

ਟਰੱਕਾਂ ਦੇ ਟਾਇਰ ਚੋਰੀ ਕਰਨ ਵਾਲੇ 2 ਮੁਲਜ਼ਿਮ ਖਰੀਦਾਰ ਸਮੇਤ ਕਾਬੂ-1 ਫਰਾਰ

ਦੋਸ਼ੀਆਂ ਕੋਲੋਂ ਇੱਕ ਟਰੱਕ ਟਰਾਲਾ, 40 ਟਾਇਰ ਤੇ 15 ਰਿੰਮ ਬਰਾਮਦ ਸੰਗਰੂਰ – ਸੰਗਰੂਰ ਪੁਲਿਸ ਵੱਲੋਂ ਚੋਰ ਗਿਰੋਹ ਦੇ ਦੋ ਅਜਿਹੇ ਮੈਂਬਰਾਂ ਨੂੰ ਕਾਬੂ ਕਰਨ ਦਾ ਦਅਵਾ ਕੀਤਾ ਗਿਆ ਹੈ ਜੋ ਟਰੱਕਾਂ ਦੇ ਟਾਇਰ ਚੋਰੀ ਕਰਨ ਦੇ ਕਾਲੇ ਧੰਦੇ ਵਿੱਚ ਸਾਮਿਲ ਸਨ ਤੇ ਉਹਨਾ ਸਮੇਤ ਇੱਕ ਖਰੀਦਕਾਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਟਰੱਕ ਟਰਾਲਾ ਅਤੇ ਚੋਰੀ ਕੀਤੇ 40 ਟਾਇਰ, 15 ਰਿੰਮ ਬਰਾਮਦ ਕੀਤੇ ਜਦਕਿ ਇੱਕ ਦੋਸ਼ੀ ਫਰਾਰ ਹੈ।ਇਸ ਸਬੰਧੀ ਹਰਿੰਦਰ ਸਿੰਘ ਐਸ.ਪੀ. (ਇੰਨ:) ਸੰਗਰੂਰ ਨੇ…

VIA PUNJAB
ਅੱਗੇ ਪੜ੍ਹੋ

ਵਿਆਜ ਦਰਾਂ ਵਿੱਚ 0.35 ਫ਼ੀਸਦ ਕਟੌਤੀ ਦੀ ਸੰਭਾਵਨਾ

ਵਿਆਜ ਦਰਾਂ ਵਿੱਚ 0.35 ਫ਼ੀਸਦ ਕਟੌਤੀ ਦੀ ਸੰਭਾਵਨਾ

ਮੁੰਬਈ – ਭਾਰਤੀ ਰਿਜ਼ਰਵ ਬੈਂਕ ਵਿਆਜ ਦਰਾਂ ’ਤੇ 0.35 ਫ਼ੀਸਦ ਦੀ ਕਟੌਤੀ ਕਰ ਸਕਦਾ ਹੈ। ਆਰਬੀਆਈ ਦੀ ਭਲਕੇ ਸਮੀਖ਼ਿਆ ਮੀਟਿੰਗ ਹੋ ਰਹੀ ਹੈ ਤੇ ਇਸ ਮੌਕੇ ਇਹ ਫ਼ੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਆਮ ਤੌਰ ’ਤੇ ਐਨੀ ਕਟੌਤੀ ਪਿਛਲੇ ਕੁਝ ਸਮੇਂ ਵਿਚ ਇਕੱਠਿਆਂ ਨਹੀਂ ਕੀਤੀ ਗਈ। ਇਹ ਫ਼ੈਸਲਾ ਮਹਿੰਗਾਈ ਦਰ ਨੂੰ ਧਿਆਨ ਵਿਚ ਰੱਖ ਕੇ ਵੀ ਲਿਆ ਜਾ ਸਕਦਾ ਹੈ ਕਿਉਂਕਿ ਇਹ ਫ਼ਿਲਹਾਲ ਆਰਬੀਆਈ ਦੀਆਂ ਨੀਤੀਆਂ ਮੁਤਾਬਕ ਸਾਜ਼ਗਾਰ ਹੈ। ਇਹ ਦੱਸਣਯੋਗ ਹੈ ਕਿ ਜਦ ਤੋਂ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਤੋਂ ਲਈ ਜਾਵੇਗੀ ਮੱਦਦ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ, ਕੱਚੇ ਰਸਤੇ ਪੱਕੇ ਕਰਨ, ਸੋਲਰ ਊਰਜਾ ਲਾਈਟਾਂ ਲਗਾਉਣਾ, ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਸਬੰਧੀ ਵੱਖ ਵੱਖ ਵਿਸ਼ਿਆਂ ਬਾਰੇ ਵਿਚਾਰ ਚਰਚਾ ਕੀਤੀ…

VIA PUNJAB
ਅੱਗੇ ਪੜ੍ਹੋ

ਸਮੂਹ ਸਥਾਨਕ ਸ਼ਹਿਰੀ ਇਕਾਈਆਂ ‘ਚ ਸਫਲਤਾਪੂਰਵਕ ਚੱਲ ਰਿਹਾ ਹੈ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਸਿਸਟਮ : ਨਵਜੋਤ ਸਿੰਘ ਸਿੱਧੂ

ਸਮੂਹ ਸਥਾਨਕ ਸ਼ਹਿਰੀ ਇਕਾਈਆਂ ‘ਚ ਸਫਲਤਾਪੂਰਵਕ ਚੱਲ ਰਿਹਾ ਹੈ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਸਿਸਟਮ : ਨਵਜੋਤ ਸਿੰਘ ਸਿੱਧੂ

ਹੁਣ ਤੱਕ ਈ-ਨਕਸ਼ਾ ਪੋਰਟਲ ਉਪਰ 4000 ਬਿਲਡਿੰਗਾਂ ਦੇ ਪਲਾਨ ਹੋਏ ਪਾਸ ਚੰਡੀਗੜ੍ਹ – ”ਪੰਜਾਬ ਦੀਆਂ ਸਮੂਹ ਸਥਾਨਕ ਸਰਕਾਰਾਂ ਵਿੱਚ ਇਸ ਵੇਲੇ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਕੰਮ ਪੂਰੀ ਸਫਲਤਾਪੂਰਵਕ ਚੱਲ ਰਿਹਾ ਹੈ। ਈ-ਨਕਸ਼ਾ ਪੋਰਟਸ ਉਪਰ ਹੁਣ ਤੱਕ 4000 ਦੇ ਕਰੀਬ ਬਿਲਡਿੰਗਾਂ ਦੇ ਨਕਸ਼ੇ ਪਾਸ ਹੋ ਚੁੱਕੇ ਹਨ ਜਦੋਂ ਕਿ 8800 ਤੋਂ ਵੱਧ ਫਾਈਲਾਂ ਸਫਲ ਪੂਰਵਕ ਦਾਖਲ ਹੋ ਚੁੱਕੀਆਂ ਹਨ।” ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ…

VIA PUNJAB
ਅੱਗੇ ਪੜ੍ਹੋ
1 121 122 123 124 125 187