ਮੁੱਖ ਮੰਤਰੀ ਨੇ ਕਿਸਾਨਾਂ ਨਾਲ ਸਿੱਧੀ ਗਲਬਾਤ ਕੀਤੀ

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਸਿੱਧੀ ਗਲਬਾਤ ਕੀਤੀ

ਚੰਡੀਗੜ – ਭਾਵੀ ਪੀੜੀ ਲਈ ਪਾਣੀ ਦੀ ਬੱਚਤ ਯਕੀਨੀ ਕਰਨ ਦੀ ਦਿਸ਼ਾ ਵਿਚ ਕਦਮ ਚੁੱਕਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇਸ਼ ਦੇ ਅਜਿਹੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ, ਜਿੰਨੇ ਨੇ ਝੌਨੇ ਦੀ ਵੱਧ ਬਿਜਾਈ ਕਰਨ ਵਾਲੇ ਜਿਲਿਆਂ ਦੇ 50,000 ਹੈਕਟੇਅਰ ਖੇਤਰ ਵਿਚ ਝੌਨੇ ਦੀ ਫਸਲ ਦੀ ਥਾਂ ਮੱਕੀ, ਅਹਿਹਰ ਤੇ ਹੋਰ ਫਸਲਾਂ ਦੀ ਬਿਜਾਈ ਲਈ ‘ਫਸਲ ਵਿਵਿਧੀਕਰਣ ਪਾਇਲਟ ਯੋਜਨਾ’ ਦੀ ਸ਼ੁਰੂਆਤ ਕਰ ਦੇਸ਼ ਦੇ ਸਾਹਮਣੇ ਜਲ ਹੀ ਜੀਵਨ ਹੈ ਦਾ ਇਕ ਅਨੋਖੀ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ 20 ਪਸ਼ੂਆਂ ਤੱਕ ਦੇ ਡੇਅਰੀ ਫਾਰਮ ਲਈ ਦਿੱਤੀ ਜਾਵੇਗੀ ਸਬਸਿਡੀ: ਬਲਬੀਰ ਸਿੰਘ ਸਿੱਧੂ

ਕਿਸਾਨਾਂ ਨੂੰ 20 ਪਸ਼ੂਆਂ ਤੱਕ ਦੇ ਡੇਅਰੀ ਫਾਰਮ ਲਈ ਦਿੱਤੀ ਜਾਵੇਗੀ ਸਬਸਿਡੀ: ਬਲਬੀਰ ਸਿੰਘ ਸਿੱਧੂ

10 ਜੂਨ 2019 ਤੋਂ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਲਈ ਨਵੀਆਂ ਤਕਨੀਕਾਂ ਦੀ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ – ਡੇਅਰੀ ਫਾਰਮਿੰਗ ਦੇ ਖੇਤਰ ਨੂੰ ਮਜਬੂਤੀ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਹੁਣ 10 ਪਸ਼ੂਆਂ ਦੀ ਖਰੀਦ ਲਈ ਮਿਲਣ ਵਾਲੀ ਸਬਸਿਡੀ ਨੂੰ ਵਧਾ ਕੇ 20 ਦੁਧਾਰੂ ਪਸ਼ੂਆਂ ਤੱਕ ਦੇ ਫਾਰਮ ਸਥਾਪਿਤ ਕਰਨ ਲਈ ਸਬਸਿਡੀ ਮੁਹੱਈਆ ਕਰਵਾਏਗੀ। ਜਿਸ ਲਈ ਪੰਜਾਬ ਸਰਕਾਰ ਵਲੋਂ 20 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ। ਪਸ਼ੂ ਪਾਲਣ, ਮੱਛੀ ਪਾਲਣ ਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ

ਚੰਡੀਗੜ੍ਹ – ਪਟਿਆਲਾ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੇ ਆਲੇ-ਦੁਆਲੇ ਰਿੰਗ ਰੋਡ ਨੂੰ ਬਣਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੜਕ ਸਰਹਿੰਦ ਰੋਡ, ਭਾਦਸੋਂ ਰੋਡ ਅਤੇ ਨਾਭਾ ਨੂੰ ਜਾਣ ਵਾਲੀ ਸੜਕ ਨੂੰ ਸੰਗਰੂਰ ਸੜਕ ਤੱਕ ਜੋੜੇਗੀ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ (ਬੀ ਐਂਡ ਆਰ) ਨੂੰ ਪਟਿਆਲਾ ਰਿੰਗ ਰੋਡ ਨਾਲ ਸਬੰਧਤ ਵੱਖ-ਵੱਖ ਲੰਬਿਤ ਪਏ ਮੁਦਿਆਂ ਨੂੰ ਤੁਰੰਤ ਕੇਂਦਰੀ ਸੜਕ ਟਰਾਂਸਪੋਰਟ ਅਤੇ…

VIA PUNJAB
ਅੱਗੇ ਪੜ੍ਹੋ

ਭਵਾਨੀਗੜ੍ਹ ਪੁਲਿਸ ਨੇ ਚੋਰ ਗਿਰੋਹ ਦੇ 7 ਮੈਂਬਰ ਕੀਤੇ ਕਾਬੂ

ਭਵਾਨੀਗੜ੍ਹ ਪੁਲਿਸ ਨੇ ਚੋਰ ਗਿਰੋਹ ਦੇ 7 ਮੈਂਬਰ ਕੀਤੇ ਕਾਬੂ

ਭਵਾਨੀਗੜ੍ਹ – ਭਵਾਨੀਗੜ੍ਹ ਪੁਲਿਸ ਨੇ ਇਲਾਕੇ ਵਿੱਚ ਸਰਗਰਮ ਚੋਰ ਗਿਰੋਹ ਦੇ 7 ਮੈਂਬਰਾਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ ਡੇਢ ਦਰਜਨ ਦੇ ਕਰੀਬ ਮੋਬਾਈਲ, ਫੋਨ ਲੈਪਟਾਪ ਤੇ ਭਾਰੀ ਗਿਣਤੀ ਵਿੱਚ ਫੋਨ ਦੀ ਅਸੈਸਰੀ ਅਤੇ ਦੋ ਮੋਟਰਸਾਈਕਲਾਂ ਨੂੰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਇਸ ਸਬੰਧੀ ਮੰਗਲਵਾਰ ਨੂੰ ਬੁਲਾਈ ਗਈ ਪ੍ਰੈੱਸ ਕਾਨਫਰੰਸ ਵਿੱਚ ਸੁਖਰਾਜ ਸਿੰਘ ਡੀਐੱਸਪੀ ਭਵਾਨੀਗੜ੍ਹ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 17-18 ਮਈ ਦੀ ਦਰਮਿਆਨੀ…

VIA PUNJAB
ਅੱਗੇ ਪੜ੍ਹੋ

ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲੇ ਬਖ਼ਸ਼ੇ ਨਹੀਂ ਜਾਣਗੇ: ਅਰੁਨਾ ਚੌਧਰੀ

ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲੇ ਬਖ਼ਸ਼ੇ ਨਹੀਂ ਜਾਣਗੇ: ਅਰੁਨਾ ਚੌਧਰੀ

ਟਰਾਂਸਪੋਰਟ ਵਿਭਾਗ ਨੇ ਧੋਖਾਧੜੀ ਕਰਨ ਵਾਲੇ 3 ਆਟੋ ਡੀਲਰਾਂ ਦੇ ਪੋਰਟਲ ਕੀਤੇ ਸੀਲ ਚੰਡੀਗੜ੍ਹ – ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤੀ ਨਾਲ ਨੱਥ ਪਾਉਂਦਿਆਂ ਟਰਾਂਸਪੋਰਟ ਵਿਭਾਗ ਨੇ ਧੋਖਾਧੜੀ ਕਰਨ ਵਾਲੇ ਤਿੰਨ ਆਟੋ ਡੀਲਰਾਂ ਕੋਲੋਂ 55.74 ਲੱਖ ਰੁਪਏ ਦੀ ਰਿਕਵਰੀ ਕਰਦਿਆਂ ਉਨ੍ਹਾਂ ਦੇ ਪੋਰਟਲ ਸੀਲ ਕਰਨ ਦਾ ਫੈਸਲਾ ਕੀਤਾ ਹੈ। ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ…

VIA PUNJAB
ਅੱਗੇ ਪੜ੍ਹੋ

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ-ਮੁੱਠਭੇੜ ਮਗਰੋਂ ਗੈਂਗਸਟਰ ਸ਼ੁਭਮ ਅਤੇ ਮਨਪ੍ਰੀਤ ਨੂੰ ਕੀਤਾ ਕਾਬੂ

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ-ਮੁੱਠਭੇੜ ਮਗਰੋਂ ਗੈਂਗਸਟਰ ਸ਼ੁਭਮ ਅਤੇ ਮਨਪ੍ਰੀਤ ਨੂੰ ਕੀਤਾ ਕਾਬੂ

ਦੋਸ਼ੀਆਂ ਕੋਲੋਂ ਹਥਿਆਰ ਤੇ ਭਾਰੀ ਮਾਤਰਾ ਵਿੱਚ ਗੋਲੀ-ਸਿੱਕਾ ਬਰਾਮਦ ਬਟਾਲਾ – ਬਟਾਲਾ ਪੁਲਿਸ ਵੱਲੋਂ ਬਦਮਾਸਾਂ ਨਾਲ ਮੁੱਠ-ਭੇੜ ਮਗਰੋਂ ਮਸਹੂਰ ਗੈਂਗਸਟਰ ਸੁਭਮ ਅਤੇ ਉਸ ਦੇ ਸਾਥੀ ਮਨਪ੍ਰੀਤ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਬਟਾਲਾ ਪੁਲਿਸ ਨੇ ਜਿਥੇ ਇਨ੍ਹਾਂ ਦੋ ਖਤਰਨਾਕ ਗੈਂਗਸਟਰ ਨੂੰ ਕਾਬੂ ਕੀਤਾ ਹੈ ਓਥੇ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ। ਆਈ.ਜੀ. ਬਾਰਡਰ ਰੇਂਜ ਸ੍ਰੀ ਐੱਸ.ਪੀ.ਐੱਸ. ਪਰਮਾਰ ਅਤੇ ਐੱਸ.ਐੱਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਵਲੋਂ ਅੱਜ…

VIA PUNJAB
ਅੱਗੇ ਪੜ੍ਹੋ

ਲੱਖਾਂ ਦੀ ਹੈਰੋਇਨ ਸਮੇਤ ਆਟੋ ਚਾਲਕ ਕਾਬੂ

ਲੱਖਾਂ ਦੀ ਹੈਰੋਇਨ ਸਮੇਤ ਆਟੋ ਚਾਲਕ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਡਯੂਕ ਫੈਕਟਰੀ ਦੇ ਪਿੱਛੇ ਛਾਪੇਮਾਰੀ ਕਰਕੇ ਇਕ ਆਟੋ ਚਾਲਕ ਤਸਕਰ ਨੂੰ 110 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਆਈ ਗੁਰਚਰਨ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਥਾਣਾ ਸਲੇਮ ਟਾਬਰੀ ਦੇ ਇਲਾਕੇ ਡਯੂਕ ਫੈਕਟਰੀ ਦੇ ਪਿੱਛੇ ਇਕ ਆਟੋ ਚਾਲਕ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਆਇਆ ਹੋਇਆ ਹੈ ਓਹਨਾ ਨੇ ਤੁਰੰਤ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਸਹਿਕਾਰੀ ਸਭਾਵਾਂ ਦਾ ਆਡਿਟ ਇੰਸਪੈਕਟਰ 6 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਸਹਿਕਾਰੀ ਸਭਾਵਾਂ ਦਾ ਆਡਿਟ ਇੰਸਪੈਕਟਰ 6 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਿਕਾਰੀ ਸਭਾਵਾਂ ਫਿਰੋਜਪੁਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਹਰਭਿੰਦਰ ਸਿੰਘ ਨੂੰ 6 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਆਡਿਟ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ, ਸੇਲਜਮੈਨ, ਮੁੱਢਲੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਮਹੰਤਾਂ ਵਾਲਾ, ਜਿਲਾ ਫਰੋਜਪੁਰ ਦੀ ਸ਼ਿਕਾਇਤ ਉੱਤੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸਹਿਕਾਰੀ ਸਭਾ ਮਹੰਤਾਂਵਾਲਾ ਵਿਖੇ ਬਤੌਰ ਸੇਲਜਮੈਨ ਵਜੋਂ ਤਾਇਨਾਤ ਹੈ…

VIA PUNJAB
ਅੱਗੇ ਪੜ੍ਹੋ

ਗ੍ਰਾਮੀਨ ਆਵਾਸ ਯੋਜਨਾ ਤਹਿਤ ਕੌਮੀ ਪੱਧਰ ‘ਤੇ ਪੰਜਾਬ ਨੂੰ ਤੀਜਾ ਸਥਾਨ ਹਾਸਲ : ਤ੍ਰਿਪਤ ਬਾਜਵਾ

ਗ੍ਰਾਮੀਨ ਆਵਾਸ ਯੋਜਨਾ ਤਹਿਤ ਕੌਮੀ ਪੱਧਰ ‘ਤੇ ਪੰਜਾਬ ਨੂੰ ਤੀਜਾ ਸਥਾਨ ਹਾਸਲ : ਤ੍ਰਿਪਤ ਬਾਜਵਾ

ਚੰਡੀਗੜ੍ – ਪੰਜਾਬ ਪੇਂਡੂ ਵਿਕਾਸ, ਪੰਚਾਇਤ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਨ) ਤਹਿਤ ਕੌਮੀ ਪੱਧਰ ‘ਤੇ ਪੰਜਾਬ ਨੂੰ ਹੋਰਨਾਂ ਸੂਬਿਆਂ ‘ਚੋਂ ਤੀਜਾ ਸਥਾਨ ਹਾਸਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੂੰ 14,000 ਘਰਾਂ ਦੀ ਉਸਾਰੀ ਦਾ ਜ਼ਿੰਮਾ ਸੌਂਪਿਆ ਗਿਆ ਸੀ ਜਿਸ ਵਿੱਚੋਂ 13,004 ਦੀ ਉਸਾਰੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ 93 ਫੀਸਦ ਬਣਦੀ ਹੈ। ਬਾਕੀ ਬਚੇ ਘਰਾਂ ਦੀ ਉਸਾਰੀ ਦਾ ਕੰਮਾਂ…

VIA PUNJAB
ਅੱਗੇ ਪੜ੍ਹੋ

228 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਦੋਸ਼ੀ ਕਾਬੂ

228 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਦੋਸ਼ੀ ਕਾਬੂ

ਬਠਿੰਡਾ – ਸੀ.ਆਈ.ਏ ਸਟਾਫ-2 ਟੀਮ ਨੇ ਅਵੈਧ ਸ਼ਰਾਬ ਦੀ ਤਸਕਰੀ ਕਰਨ ਵਾਲੇ 1ਦੋਸ਼ੀ ਵਿਅਕਤੀ ਨੂੰ ਅਵੈਧ ਸ਼ਰਾਬ ਸਣੇ ਗ੍ਰਿਫਤਾਰ ਕਿੱਤਾ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗਿੱਲ ਖ਼ੁਰਦ ਜ਼ਿਲਾ ਬਠਿੰਡਾ ਜੋ ਅਵੈਧ ਸ਼ਰਾਬ ਦੀ ਤਸਕਰੀ ਕਰਦਾ ਹੈ ਜਿਸਨੂੰ ਸੂਚਨਾ ਦੇ ਆਧਾਰ ਤੇ ਨਾਕਬੰਦੀ ਦੌਰਾਨ 19 ਪੇਟੀਆਂ ਕੁੱਲ 228 ਬੋਤਲਾਂ ਸ਼ਰਾਬ ਹਰਿਆਣਾ ਮਾਰਕਾ ਸਣੇ ਕਾਬੂ ਕਰ ਲਿਆ ਹੈ। ਪੁਲਿਸ ਟੀਮ ਨੇ ਦੋਸ਼ੀ ਵਿਅਕਤੀ ਤੇ ਥਾਣਾ…

VIA PUNJAB
ਅੱਗੇ ਪੜ੍ਹੋ
1 123 124 125 126 127 187