ਕੈਪਟਨ ਅਮਰਿੰਦਰ ਸਿੰਘ ਵੱਲੋਂ 198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵੱਲੋਂ 198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਲੋਕਾਂ ਨੂੰ ਸਾਫ-ਸੁਥਰਾ ਪਾਣੀ ਦੇਣ ਲਈ ਵਿੱਤੀ ਅਦਾਰਿਆਂ ਦੀ ਮਦਦ ਲਵੇਗੀ ਸਰਕਾਰ ਅੰਮਿ੍ਰਤਸਰ – ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ ਵਾਸਤੇ 197.69 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ਦੀ ਅੱਜ ਅੰਮਿ੍ਰਤਸਰ ਜਿਲੇ ਵਿਚ ਸ਼ੁਰੂਆਤ ਕੀਤੀ। ਉਨਾਂ ਇਸ ਮੌਕੇ ਲੋਪੋਕੇ ਸਬ ਤਹਿਸੀਲ ਨੂੰ ਅਪਗ੍ਰੇਡ ਕਰਕੇ…

VIA PUNJAB
ਅੱਗੇ ਪੜ੍ਹੋ

1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਜਲੰਧਰ – ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਿਸ ਨੇ ਜੰਮੂ ਕਸ਼ਮੀਰ ਦੇ ਵਾਸੀ ਕੋਲੋਂ 1 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਐਲਟੋ  ਕਾਰ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ।,ਕਥਿਤ ਦੋਸ਼ੀ ਦੀ ਪਛਾਣ ਜੰਮੂ ਅਤੇ ਕਸ਼ਮੀਰ ਦੇ ਚਕ ਮੂਸਾ ਪਿੰਡ ਦੇ ਪ੍ਰਭਜੋਤ ਸਿੰਘ (26) ਵਜੋਂ ਹੋਈ ਹੈ. ਪ੍ਰੈਸ ਕਾਨਫਰੰਸ ਵਿਚ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਐਸ.ਐਚ.ਓ. ਮਾਕਸੁਦਨ ਮਿਸਟਰ ਜਰਨੈਲ ਸਿੰਘ ਦੀ ਅਗਵਾਈ ਵਿਚ ਪੁਲੀਸ ਦੀ ਇਕ ਟੀਮ ਨੇ ਰੰਧਾਵਾ ਮਸੂੰਦਾ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਆਯੋਜਿਤ ਪੰਜ ਰੋਜ਼ਾ ‘ਸੰਗਰੂਰ ਵਿਕਾਸ ਯਾਤਰਾ’ ਅਮਿੱਟ ਯਾਦਾਂ ਛੱਡਦੀ ਸਮਾਪਤ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਆਯੋਜਿਤ ਪੰਜ ਰੋਜ਼ਾ ‘ਸੰਗਰੂਰ ਵਿਕਾਸ ਯਾਤਰਾ’ ਅਮਿੱਟ ਯਾਦਾਂ ਛੱਡਦੀ ਸਮਾਪਤ

ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਬੀਤੀ 27 ਫਰਵਰੀ ਤੋਂ ਬਲਾਕ ਭਵਾਨੀਗੜ ਤੇ ਸੰਗਰੂਰ ਦੇ ਪਿੰਡਾਂ ‘ਚ ਆਰੰਭੀ ‘ਸੰਗਰੂਰ ਵਿਕਾਸ ਯਾਤਰਾ’ ਅੱਜ ਪੰਜਵੇਂ ਦਿਨ ਹਜ਼ਾਰਾਂ ਵਰਕਰਾਂ ਤੇ ਪਿੰਡ ਵਾਸੀਆਂ ਦੀ ਸ਼ਮੂਲੀਅਤ ਮਗਰੋਂ ਅਮਿੱਟ ਛਾਪ ਛੱਡਦੀ ਹੋਈ ਸਮਾਪਤ ਹੋ ਗਈ। ਆਪਣੇ ਇਸ ਸਫ਼ਰ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ 111 ਕਿਲੋਮੀਟਰ ਦਾ ਸਫ਼ਰ ਪੈਦਲ ਤੈਅ ਕਰਦਿਆਂ ਨਾ ਕੇਵਲ ਵਿਧਾਨ ਸਭਾ ਹਲਕਾ ਸੰਗਰੂਰ ਬਲਕਿ ਪੰਜਾਬ ਵਿੱਚ ਇੱਕ ਮੀਲ ਪੱਥਰ ਸਥਾਪਤ ਕਰ ਦਿੱਤਾ।…

VIA PUNJAB
ਅੱਗੇ ਪੜ੍ਹੋ

ਖੁਰਾਕ ਸੁਰੱਖਿਆ ਟੀਮਾਂ ਵੱਲੋਂ ਤਿੰਨ ਮਹੀਨਿਆਂ ਵਿੱਚ ਤਿੰਨ ਹਜ਼ਾਰ ਥਾਈਂ ਛਾਪੇ

ਖੁਰਾਕ ਸੁਰੱਖਿਆ ਟੀਮਾਂ ਵੱਲੋਂ ਤਿੰਨ ਮਹੀਨਿਆਂ ਵਿੱਚ ਤਿੰਨ ਹਜ਼ਾਰ ਥਾਈਂ ਛਾਪੇ

650 ਕੇਸ ਦਰਜ; 65 ਲੱਖ ਦਾ ਜੁਰਮਾਨਾ ਵਸੂਲਿਆ ਚੰਡੀਗੜ – ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਤਿਉਹਾਰ ਸੀਜ਼ਨ ਬੀਤਣ ਦੇ ਬਾਵਜੂਦ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖੀ ਹੋਈ ਹੈ। ਮਿਸ਼ਨ ‘ਤੰਦਰੁਸਤ ਪੰਜਾਬ’ ਅਧੀਨ ‘ਕਮਿਸ਼ਨਰੇਟ ਫੂਡ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ’ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਖੁਰਾਕੀ ਵਸਤਾਂ ਦੀ ਜਾਂਚ ਲਈ ਤਿੰਨ ਹਜ਼ਾਰ ਥਾਈਂ ਛਾਪੇ ਮਾਰੇ। ਖੁਰਾਕੀ ਵਸਤਾਂ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਵਿਭਾਗ ਨੇ ਸਬੰਧਤ ਅਦਾਲਤਾਂ ਵਿੱਚ 650 ਕੇਸ ਦਰਜ ਕੀਤੇ ਹਨ। ਕੁੱਝ ਕੇਸ ਚੀਫ਼ ਜੁਡੀਸ਼ਲ…

VIA PUNJAB
ਅੱਗੇ ਪੜ੍ਹੋ

ਪੁਲਿਸ ਜ਼ਿਲ੍ਹਾ ਖੰਨਾ ਵੱਲੋਂ 80 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ-ਇੱਕ ਗ੍ਰਿਫਤਾਰ

ਪੁਲਿਸ ਜ਼ਿਲ੍ਹਾ ਖੰਨਾ ਵੱਲੋਂ 80 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ-ਇੱਕ ਗ੍ਰਿਫਤਾਰ

ਖੰਨਾ -ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਥਾਣਾ ਮਲੋੌਦ ਦੇ ਮੁਲਾਜਮਾਂ ਨੇ ਟੀ-ਪੁਆਇੰਟ ਲਸਾੜਾ ਨੁੜੇ ਦਾਣਾ ਮੰਡੀ ਸਿਹੌੜਾ, ਗਸ਼ਤ ਕਰਦੇ ਪਿੰਡ ਜਰਗੜੀ ਸਾਈਡ ਵੱਲੋਂ ਇੱਕ ਬਲੈਰੋ ਜੀਪ ਐਚ ਆਰ 04 ਐਨ 0769 ਆ ਰਹੀ ਸੀ, ਜਿਸਨੂੰ ਸ਼ੱਕ ਦੀ ਬਿਨਾਹ ‘ਤੇ ਰੋਕਕੇ ਪੁਲਿਸ ਪਾਰਟੀ ਨੇ ਉਸਦਾ ਨਾਮ, ਪਤਾ ਪੁੱਛਿਆ, ਡਰਾਇਵਰ ਨੇ ਆਪਣਾ ਨਾਮ ਪ੍ਰਤਾਪ ਸਿੰਘ ਪੁੱਤਰ ਦੇਸ.ਪਾਲ ਸਿੰਘ ਵਾਸੀ ਗਲੀ ਨੰਬਰ.2, ਅੰਬਾ- ਕਲੋਨੀ, ਬੁਲੰਦ ਸਹਿਰ ਯੂ.ਪੀ ਦੱਸਿਆ ਅਤੇ ਨਾਲ ਬੈਠੇ ਵਿਅਕਤੀ ਨੇ ਆਪਣਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ 22 ਜ਼ਿਲ੍ਹਿਆਂ ਲਈ 4106 ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਉਦਘਾਟਨ

ਮੁੱਖ ਮੰਤਰੀ ਹਰਿਆਣਾ ਵੱਲੋਂ 22 ਜ਼ਿਲ੍ਹਿਆਂ ਲਈ 4106 ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਉਦਘਾਟਨ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਖੇਤਰਵਾਦ ਤੋਂ ਉਪਰ ਉਠ ਕੇ ਪੂਰੇ ਸੂਬੇ ਵਿਚ ਇਕ ਬਰਾਬਰ ਵਿਕਾਸ ਕਰਵਾਉਣ ਦਾ ਅਨੋਖਾ ਉਦਾਹਰਣ ਪੇਸ਼ ਕਰਦੇ ਹੋਏ ਚੰਡੀਗੜ੍ਹ ਤੋਂ ਸਾਰੇ 22 ਜਿਲ੍ਹਿਆਂ ਲਈ 4106 ਕਰੋੜ ਰੁਪਏ ਤੋਂ ਵਧ ਦੀ 211 ਨਵੀਂ ਪਰਿਯੋਜਨਾਵਾਂ ਦਾ ਡਿਜੀਟਲ ਰਾਹੀਂ ਇਕਠਾ ਉਦਘਾਟਨ ਤੇ ਨੀਂਹ ਪਥਰ ਰਖਿਆ। ਵੀਡਿਓ ਕਾਨਫੈਂਸਿੰਗ ਰਾਹੀਂ ਜਿਲਾ ਪਧਰ ‘ਤੇ ਹਾਜ਼ਿਰ ਹਰਿਆਣਾ ਕੈਬਿਨੇਟ ਦੇ ਸਾਰੇ ਮੰਤਰੀਆਂ, ਸਾਂਸਦਾਂ, ਵਿਧਾਇਕਾਂ, ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਹਾਜਿਰ ਹੋਰ ਮਹਿਮਾਨਾਂ ਨੂੰ ਵਿਸ਼ਵ ਜੰਗਲ…

VIA PUNJAB
ਅੱਗੇ ਪੜ੍ਹੋ

ਪੰਜਾਬ ਤੇ ਗਵਾਂਢੀ ਸੂਬਿਆਂ ਲਈ ਵਰਦਾਨ ਸਾਬਤ ਹੋਇਆ ਪੀ.ਜੀ.ਆਈ.ਐਮ.ਈ.ਆਰ: ਰਾਣਾ ਕੇਪੀ ਸਿੰਘ

ਪੰਜਾਬ ਤੇ ਗਵਾਂਢੀ ਸੂਬਿਆਂ ਲਈ ਵਰਦਾਨ ਸਾਬਤ ਹੋਇਆ ਪੀ.ਜੀ.ਆਈ.ਐਮ.ਈ.ਆਰ: ਰਾਣਾ ਕੇਪੀ ਸਿੰਘ

ਵਿਧਾਨ ਸਭਾ ਦੇ ਸਪੀਕਰ ਨੇ ਜਲੋਦਰ (ਅਸਾਈਟਸ) ‘ਤੇ ਆਧਾਰਿਤ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਕੀਤਾ ਉਦਘਾਟਨ ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਥਾਨਕ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਖੇ ਜਲੋਦਰ (ਅਸਾਈਟਸ) ਤੇ ਅਧਾਰਿਤ ਦੂਜੀ ਕੌਮਾਂਤਰੀ ਕਾਨਫਰੰਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੀ.ਜੀ.ਆਈ. ਨਾ ਸਿਰਫ ਪੰਜਾਬ ਸਗੋਂ ਗੁਆਂਢੀ ਸੂਬਿਆਂ ਲਈ ਵੀ ਵਰਦਾਨ ਸਾਬਤ ਹੋਇਆ ਹੈ।ਪੀ.ਜੀ.ਆਈ. ਦੇ ਹੈਪਟੋਲਜੀ ਵਿਭਾਗ ਵੱਲੋਂ ਕਰਵਾਈ ਇਸ ਕਾਨਫਰੰਸ ਦੀ ਸ਼ੁਰੂਆਤ ਮੌਕੇ ਰਾਣਾ ਕੇ.ਪੀ. ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ- ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ’ਤੇ ਲਗਾਤਾਰ ਜ਼ੋਰ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ- ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ’ਤੇ ਲਗਾਤਾਰ ਜ਼ੋਰ

2018-19 ਦੇ ਵਿਕਰੀ ਨਾ ਹੋਏ ਕੋਟੇ ਨੂੰ ਅਗਲੇ ਸਾਲ ਵਿੱਚ ਲਿਜਾਣ ਲਈ ਲਾਈਸੈਂਸਧਾਰਕਾਂ ਨੂੰ ਆਗਿਆ ਚੰਡੀਗੜ – ਪਿਛਲੇ ਸਾਲ ਅਪਣਾਈ ਗਈ ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਾਲ 2019-20 ਲਈ ਆਬਕਾਰੀ ਨੀਤੀ ਦਾ ਐਲਾਨ ਕੀਤਾ ਹੈ ਜਿਸ ਵਿੱਚ ਸ਼ਰਾਬ ਦੇ ਵਪਾਰ ’ਚ ਅਜਾਰੇਦਾਰੀ ਰੁਝਾਨ ਨੂੰ ਰੋਕਣ ਅਤੇ ਛੋਟੇ ਗਰੁੱਪਾਂ ਵਿੱਚ ਸ਼ਰਾਬ ਦੇ ਠੇਕੇ ਅਲਾਟ ਕਰਨ ਦੀ ਪਹੁੰਚ ਅਪਣਾਈ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ

60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਅਦ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਅਦ ਪ੍ਰਵਾਨਗੀ

ਚੰਡੀਗੜ – ਗੰਨਾ ਉਤਪਾਦਕਾਂ ਅਤੇ ਨਿੱਜੀ ਖੰਡ ਮਿੱਲਾਂ ਨੂੰ ਲੋੜੀਂਦੀ ਰਾਹਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਿੱਧੇ ਤੌਰ ‘ਤੇ ਗੰਨਾ ਉਤਪਾਦਕਾਂ (ਕਿਸਾਨਾਂ) ਦੇ ਖਾਤੇ ਵਿੱਚ ਜਾਵੇਗੀ। ਕੁਲ 310 ਰੁਪਏ ਪ੍ਰਤੀ ਕੁਇੰਟਲ ਸਟੇਟ ਐਗ੍ਰਿਡ ਪ੍ਰਾਈਸ (ਐਸ.ਏ.ਪੀ.) ਵਿੱਚੋਂ ਬਾਕੀ ਬਚਦੇ 285 ਰੁਪਏ ਪ੍ਰਤੀ ਕੁਇੰਟਲ ਨਿੱਜੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19…

VIA PUNJAB
ਅੱਗੇ ਪੜ੍ਹੋ
1 129 130 131 132 133 187