ਖੰਨਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਗਾਂਜੇ ਸਮੇਤ ਦੋ ਕਾਬੂ

ਖੰਨਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਗਾਂਜੇ ਸਮੇਤ ਦੋ ਕਾਬੂ

ਪੰਜਾਬ ’ਚ ਪਹਿਲੀ ਵਾਰ ਫੜਿਆ 55 ਕਿੱਲੋ ਗਾਂਜਾ ਖੰਨਾ – ਨਸ਼ਿਆ ਦੀ ਤਸਕਰੀ ਅਤੇ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਰਛਪਾਲ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ ਪਾਇਲ, ਸ਼੍ਰੀ ਮਨਜੀਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ, ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਦੋਰਾਹਾ ਦੇ ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈਲ਼ ਖੰਨਾ ਅਤੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਥਾਣਾ ਦੋਰਾਹਾ ਸਮੇਤ ਪੁਲਿਸ ਵੱਲੋਂ ਹਾਈ-ਟੈਕ ਨਾਕਾ ਦੋਰਾਹਾ ‘ਤੇ ਨਾਕਾਬੰਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਕੈਪਟਨ ਅਮਰਿੰਦਰ ਸਿੰਘ ਤੇ ਅਮਰੀਕੀ ਰਾਜਦੂਤ ਜਸਟਿਰ ਨੇ ਭਵਿੱਖੀ ਸਹਿਯੋਗ ਵੱਲ ਪ੍ਰਾਜੈਕਟ ਨੂੰ ਵੱਡਾ ਕਦਮ ਦੱਸਿਆ ਚੰਡੀਗੜ੍ਹ – ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਵੱਲ ਇੱਕ ਅਹਿਮ ਕਦਮ ਪੁੱਟਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਇੱਕ ਸਮਝੌਤੇ ‘ਤੇ ਸਹੀ ਪਾਈ ਹੈ। ਇਸ ਦੇ ਵਾਸਤੇ ਅਮਰੀਕਾ ਦੀ ਹਨੀਵੈਲ ਵੱਲੋਂ ਤਕਨੋਲੌਜੀ ਮੁਹੱਈਆ ਕਰਵਾਈ ਜਾਵੇਗੀ।ਵਿਰਗੋ ਝੋਨੇ ਦੀ ਪਰਾਲੀ ਤੋਂ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫੰਡ ਜਾਰੀ ਕਰਨ ਲਈ ਲਿਖੀ ਚਿੱਠੀ

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫੰਡ ਜਾਰੀ ਕਰਨ ਲਈ ਲਿਖੀ ਚਿੱਠੀ

128 ਕਰੋੜ ਰੁਪਏ ਮਟੀਰੀਅਲ ਦੇਣਦਾਰੀਆਂ ਅਤੇ 103 ਕਰੋੜ ਰੁਪਏ ਮਜ਼ਦੂਰੀ ਦੇਣਦਾਰੀਆਂ ਕੇਂਦਰ ਵੱਲ ਬਕਾਇਆ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ਅਧੀਨ ਕੇਂਦਰ ਵੱਲ ਬਕਾਇਆ ਪਈਆਂ ਦੇਣਦਾਰੀਆਂ ਦਾ ਭੁਗਤਾਨ ਤੁਰੰਤ ਕਰਨ ਲਈ ਚਿੱਠੀ ਲਿਖੀ ਹੈ।ਸ੍ਰੀ ਬਾਜਵਾ ਨੇ ਆਪਣੀ ਚਿੱਠੀ ਵਿੱਚ ਕਿਹਾ ਕਿ ਪੰਜਾਬ ਦੀਆਂ ਮਟੀਰੀਅਲ ਸਬੰਧੀ…

VIA PUNJAB
ਅੱਗੇ ਪੜ੍ਹੋ

ਮਜੀਠੀਆ ਕਿਸਾਨ ਨੂੰ ਦਿੱਤੀ ਰਕਮ ਵੇਰਵੇ ਦੇਵੇ ਜਾਂ ਈ.ਡੀ. ਜਾਂਚ ਲਈ ਤਿਆਰ ਰਹੇ : ਸੁਖਜਿੰਦਰ ਸਿੰਘ ਰੰਧਾਵਾ

ਮਜੀਠੀਆ ਕਿਸਾਨ ਨੂੰ ਦਿੱਤੀ ਰਕਮ ਵੇਰਵੇ ਦੇਵੇ ਜਾਂ ਈ.ਡੀ. ਜਾਂਚ ਲਈ ਤਿਆਰ ਰਹੇ : ਸੁਖਜਿੰਦਰ ਸਿੰਘ ਰੰਧਾਵਾ

ਬੁੱਧ ਸਿੰਘ ਦੀ ਤਰਸਯੋਗ ਹਾਲਤ ਤੋਂ ਸਿਆਸੀ ਲਾਹਾ ਲੈ ਕੇ ਮਜੀਠੀਆ ਨੀਵੇਂ ਪੱਧਰ ਦੀ ਸਿਆਸਤ ਖੇਡ ਰਿਹਾ ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਫਿਰ ਯੂਥ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਜੇ ਉਹ ਇਹ ਦਾਅਵਾ ਕਰਦੇ ਹਨ ਕਿ ਕਿਸਾਨ ਬੁੱਧ ਰਾਮ ਨੂੰ ਦਿੱਤੇ ਪੈਸੇ ਕਾਨੂੰਨੀ ਸਰੋਤ ਤੋਂ ਆਏ ਹਨ ਤਾਂ ਉਹ (ਮਜੀਠੀਆ) ਇਨ੍ਹਾਂ ਪੈਸਿਆਂ ਸਬੰਧੀ ਸਥਿਤੀ ਸਪੱਸ਼ਟ ਕਰਨ ਅਤੇ ਅਜਿਹਾ ਕਰਨ ਵਿੱਚ ਨਾਕਾਮ ਰਹਿਣ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਦੀ ਅਪੀਲ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜਾ ਸਬਰ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਭਾਜਪਾ ਸਰਕਾਰ ਨੇ ਵਿਕਾਸ ਦੇ ਬਹੁਤ ਕੰਮ ਕਰਵਾਏ ਹਨ – ਮੁੱਖ ਮੰਤਰੀ

ਹਰਿਆਣਾ ਦੀ ਭਾਜਪਾ ਸਰਕਾਰ ਨੇ ਵਿਕਾਸ ਦੇ ਬਹੁਤ ਕੰਮ ਕਰਵਾਏ ਹਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਨੇ 55 ਮਹੀਨੇ ਵਿਚ ਇੰਨੇ ਵਿਕਾਸ ਕੰਮ ਕਰਵਾ ਦਿੱਤੇ ਹਨ ਕਿ ਪਿਛਲੀ ਸਰਕਾਰਾਂ 55 ਸਾਲ ਵਿਚ ਵੀ ਨਹੀਂ ਕਰ ਸਕੀਆ| ਇਸ ਸਰਕਾਰ ਨੇ ਨਾ ਸਿਰਫ ਵਿਵਸਥਾ ਬਦਲੀ, ਸਗੋਂ ਆਮ ਜਨਤਾ ਦੇ ਜੀਵਨ ਨੂੰ ਸੁੱਖੀ ਬਣਾਉਣ ਲਈ ਇਕ ਮਜਬੂਤ ਪ੍ਰਸ਼ਾਸਨਿਕ ਤੰਤਰ ਨੂੰ ਵਿਕਸਿਤ ਕੀਤਾ ਹੈ| ਸਰਕਾਰ ਦਾ ਯਤਨ ਹੈ ਕਿ ਲੋਕਾਂ ਨੂੰ ਹਰ ਸਹੂਲਤ ਘਰ ਬੈਠੇ ਮਹੁੱਇਆ ਹੋਵੇ|ਮੁੱਖ ਮੰਤਰੀ ਅੱਜ ਰੋਹਤਕ ਵਿਚ ਆਯੋਜਿਤ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਨੇ ਗਾਂ ਸੇਵਾ ਕਮਿਸ਼ਨ ਦਾ ਬਜਟ ਵੱਧਾ ਕੇ 30 ਕਰੋੜ ਰੁਪਏ ਕੀਤਾ – ਖੇਤੀਬਾੜੀ ਤੇ ਪਸ਼ੂਪਾਲਣ ਮੰਤਰੀ

ਸੂਬਾ ਸਰਕਾਰ ਨੇ ਗਾਂ ਸੇਵਾ ਕਮਿਸ਼ਨ ਦਾ ਬਜਟ ਵੱਧਾ ਕੇ 30 ਕਰੋੜ ਰੁਪਏ ਕੀਤਾ – ਖੇਤੀਬਾੜੀ ਤੇ ਪਸ਼ੂਪਾਲਣ ਮੰਤਰੀ

ਚੰਡੀਗੜ – ਗਾਂ ਸਰੰਖਣ ਨੂੰ ਬੜਾਵਾ ਦੇਣ ਲਈ ਸੂਬਾ ਸਰਕਾਰ ਨੇ ਗਾਂ ਸੇਵਾ ਕਮਿਸ਼ਨ ਦਾ ਬਜਟ ਵੱਧਾ ਕੇ 30 ਕਰੋੜ ਰੁਪਏ ਕਰ ਦਿੱਤਾ ਹੈ, ਜਦੋਂ ਕਿ ਗਾਂ ਦੀ ਨਸਲ ਸੁਧਾਰ ਤੇ ਦੁੱਧ ਉਤਪਾਦਨ ਵੱਧਾਉਣ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਾਂ ਸਥਾਪਿਤ ਕੀਤੀਆਂ ਹਨ| ਨਵੀਂ ਤਕਨੀਕ ਨਾਲ ਅਜਿਹੀ ਵਿਛੜੀ ਪੈਦਾ ਕੀਤੀ ਜਾਵੇਗੀ, ਜਿਸ ਨਾਲ ਦੁੱਧ ਉਤਪਾਦਨ ਨੂੰ ਪ੍ਰੋਤਸਾਹਨ ਮਿਲੇਗਾ|ਇਹ ਗੱਲ ਹਰਿਆਣਾ ਦੇ ਖੇਤੀਬਾੜੀ ਤੇ ਪਸ਼ੂਪਾਲਣ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਅੱਜ ਝੱਜਰ ਵਿਚ ਬਸੰਤ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਪੀ. ਸ਼ਹਿਰੀ ਦੇ ਰੀਡਰ ਵਜੋ ਤਾਇਨਾਤ ਹੌਲਦਾਰ ਜਸਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਅਿ। ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਬਬੀਤਾ ਸੂਰੀ ਵਾਸੀ ਸੈਕਟਰ 23, ਚੰਡੀਗੜ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪਤੀ ਵਿਰੁੱਧ ਦਰਜ ਕੀਤੇ ਮੁਕੱਦਮੇ ਵਿਚ ਮਦਦ ਕਰਨ ਬਦਲੇ ਮੁੱਖ ਸਿਪਾਹੀ ਜਸਵਿੰਦਰ ਸਿੰਘ ਵਲੋਂ 10,000 ਰੁਪਏ ਦੀ ਮੰਗ ਕੀਤੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਵੱਲੋਂ ਇਹ ਫੈਸਲਾ ਪੱਤਰਕਾਰ ਭਾਈਚਾਰੇ ਦੁਆਰਾ ਇਸ ਸਬੰਧੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਦਿਆਂ ਕੀਤਾ ਗਿਆ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਡੀਆ ਕਰਮੀਆਂ ਵੱਲੋਂ ਆਮ ਲੋਕਾਂ ਤੱਕ ਸੂਚਨਾ ਤੇ ਜਾਣਕਾਰੀ ਪਹੁੰਚਾਉਣ ਲਈ ਨਿਭਾਈ ਜਾਂਦੀ ਭੂਮਿਕਾ…

VIA PUNJAB
ਅੱਗੇ ਪੜ੍ਹੋ

ਪੰਚਾਇਤਾਂ ਦਾ ਕੰਮ-ਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਪੰਚਾਇਤਾਂ ਦਾ ਕੰਮ-ਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਪੰਚਾਇਤ ਵਿਭਾਗ ਨੇ ਜਾਗਰੂਕਤਾ ਲਈ 11 ਫਰਵਰੀ ਤੋਂ ਉਲੀਕਿਆ ਪ੍ਰੋਗਰਾਮ ਚੰਡੀਗੜ – ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ।ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ…

VIA PUNJAB
ਅੱਗੇ ਪੜ੍ਹੋ
1 135 136 137 138 139 187