ਹਰਿਆਣਾ ਵਾਸੀਆਂ ਨੂੰ ਧਿਆਨ ’ਚ ਰਖ ਕੇ ਬਣਾਇਆ ਜਾ ਰਿਹੈ ਬਜਟ : ਖਜ਼ਾਨਾ ਮੰਤਰੀ

ਹਰਿਆਣਾ ਵਾਸੀਆਂ ਨੂੰ ਧਿਆਨ ’ਚ ਰਖ ਕੇ ਬਣਾਇਆ ਜਾ ਰਿਹੈ ਬਜਟ : ਖਜ਼ਾਨਾ ਮੰਤਰੀ

ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਪੇਸ਼ ਕੀਤਾ ਜਾਣ ਵਾਲਾ ਬਜਟ ਮੌਜ਼ੂਦਾ ਸਰਕਾਰ ਦੀ ਸਭ ਕਾ ਸਾਥ, ਸਭ ਦਾ ਵਿਕਾਸ ਦੀ ਨੀਤੀ ਨੂੰ ਸਾਕਾਰ ਕਰੇਗਾ। ਸਾਰੇ ਹਰਿਆਣਾ ਵਾਸੀਆਂ ਨੂੰ ਧਿਆਨ ਵਿਚ ਰਖ ਕੇ ਇਸ ਵਾਰ ਦਾ ਬਜਟ ਬਣਾਇਆ ਜਾ ਰਿਹਾ ਹੈ। ਉਹ ਅਜ ਗੁਰੂਗ੍ਰਾਮ ਵਿਚ ਦੀਨਬੰਧੂ ਸਰ ਛੋਟੂਰਾਮ ਭਵਨ ਵਿਚ ਬਸੰਤ ਪੰਚਮੀ ਤੇ ਛੋਟੂਰਾਮ ਜੈਯੰਤੀ ਦੇ ਮੌਕੇ ਆਯੋਜਿਤ ਪ੍ਰੋਗ੍ਰਾਮ ਨੂੰ ਸੰਬੋਧਤ ਕਰਨ ਤੋਂ ਬਾਅਦ ਪਤਰਕਾਰਾਂ…

VIA PUNJAB
ਅੱਗੇ ਪੜ੍ਹੋ

60 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

60 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਲੁਧਿਆਣਾ – ਐਂਟੀ ਨਾਰਕੋਟਿਕਸ ਸਟਾਫ ਦੀ ਪੁਲਸ ਪਾਰਟੀ ਨੇ ਵਖ ਵਖ ਜਗ੍ਹਾ ਤੇ ਨਾਕੇਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਚੋ 60 ਪੇਟੀਆ ਨਾਜਾਇਜ ਸ਼ਰਾਬ ਕਾਰ ਅਤੇ ਐਕਟਿਵਾ ਸਕੂਟਰੀ ਬਰਾਮਦ ਕੀਤੀ ਹੈ ਜਿਸ ਤੇ ਦੋਸ਼ੀ ਸ਼ਰਾਬ ਤਸਕਰੀ ਕਰਕੇ ਲਿਜਾਂਦੇ ਸੀ। ਐਂਟੀ ਨਾਰਕੋਟਿਕਸ ਸਟਾਫ ਦੇ ਮੁਖੀ ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਹਿਲੇ ਮਾਮਲੇ ਚ ਓਹਨਾ ਦੇ ਸਬ ਇੰਸਪੈਕਟਰ ਕਸ਼ਮੀਰਾ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਤਾਜਪੁਰ ਰੋਡ ਸੰਜੇ ਗਾਂਧੀ ਕਾਲੋਨੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕਰਦੇ ਹੋਏ ਮਾਲ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਆਖਿਆ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਇਸ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਕਿਹਾ ਹੈ। ਕਣਕ ਦੀ ਫਸਲ ਲਈ ਸਰਦੀਆਂ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ ‘ਤੇ ਸਹੀ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ ‘ਤੇ ਸਹੀ

ਚੰਡੀਗੜ – ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ, ਪ੍ਰਾਹੁਣਚਾਰੀ ਤੇ ਪ੍ਰਚੂਨ ਦੇ ਹੋਰ ਪ੍ਰਾਥਮਿਕ ਖੇਤਰਾਂ ਵਿੱਚ ਸਹਿਯੋਗ ਕਰਨ ਦੇ ਵਾਸਤੇ ਸੰਭਾਵਨਾਵਾਂ ਤਲਾਸ਼ਣ ਲਈ ਸਹਿਮਤ ਹੋ ਗਈਆਂ ਹਨ। ਇਸ ਸਹਿਮਤੀ ਪੱਤਰ ‘ਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਚੰਡੀਗੜ – ਪੰਜਾਬ ਸਰਕਾਰ ਦੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਸਤੇ ਫੰਡਾਂ ਦੀ ਵੰਡ ‘ਚ 5500 ਕਰੋੜ ਰੁਪਏ ਤੱਕ ਵਾਧਾ ਕਰ ਦਿੱਤਾ। ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਅੱਜ ਦੁਪਹਿਰ ਸੂਬਾਈ ਦਿਹਾਤੀ ਵਿਕਾਸ ਬੋਰਡ ਦੀ 45ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਵਾਸਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ…

VIA PUNJAB
ਅੱਗੇ ਪੜ੍ਹੋ

15 ਫਰਵਰੀ ਨੂੰ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਰਵਾਨਾ ਕਰਨਗੇ ਪ੍ਰਧਾਨ ਮੰਤਰੀ

15 ਫਰਵਰੀ ਨੂੰ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਰਵਾਨਾ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੀ ਪਹਿਲੀ ਬਿਨਾਂ ਇੰਜਣ ਟ੍ਰੇਨ 15 ਫਰਵਰੀ ਨੂੰ ਨਵੀਂ ਦਿੱਲੀ ਸਟੇਸ਼ਨ ਤੋਂ ਰਵਾਨਾ ਕਰਨਗੇ| ਰੇਲ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ| ਹਾਲ ਹੀ ਵਿੱਚ ਰੇਲ ਮੰਤਰੀ ਪੀਯੂਸ਼ ਗੋਇਲ ਨੇ ਟ੍ਰੇਨ 18 ਨੂੰ ‘ਵੰਦੇ ਭਾਰਤ ਐਕਸਪ੍ਰੈਸ’ ਦਾ ਨਾਂ ਦਿੱਤਾ ਹੈ| ਇਸ ਟ੍ਰੇਨ ਨੂੰ ਚੇੱਨਈ ਦੇ ਇੰਟੀਗ੍ਰਲ ਕੋਚ ਫੈਕਟਰੀ ਵਿੱਚ ਤਿਆਰ ਕੀਤੀ ਗਈ ਹੈ|ਇਹ ਦਿੱਲੀ ਰਾਜਧਾਨੀ ਮਾਰਗ ਦੇ ਇਕ ਭਾਗ ਤੇ ਨਿਰੀਖਣ ਦੇ ਦੌਰਾਨ 180…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ ਮੈਂਬਰ ਚੋਰੀ ਦੇ 2 ਮੋਟਰਸਾਈਕਲ ਸਮੇਤ ਕਾਬੂ

ਲੁਟੇਰਾ ਗਿਰੋਹ ਦੇ ਮੈਂਬਰ ਚੋਰੀ ਦੇ 2 ਮੋਟਰਸਾਈਕਲ ਸਮੇਤ ਕਾਬੂ

ਲੁਧਿਆਣਾ – ਥਾਣਾ ਮੋਤੀ ਨਗਰ ਦੀ ਪੁਲਸ ਪਾਰਟੀ ਨੇ ਆਰ ਕੇ ਰੋਡ ਤੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਚੋਂ ਲੁਟ ਕੀਤੇ 3 ਮੋਬਾਈਲ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੋਤੀ ਨਗਰ ਮੁਖੀ ਹਰਜਿੰਦਰ ਸਿੰਘ ਭਟੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹਨਾਂ ਦੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਲੁਟੇਰਾ ਗਿਰੋਹ ਦੇ 2 ਮੈਂਬਰ ਓਹਨਾ ਦੇ ਇਲਾਕੇ ਚ ਵਾਰਦਾਤ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ਖੇਤੀਬਾੜੀ ਉਤਪਾਦਾਂ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਮਰਥਨ ਮੁੱਲ ਦੇਣ ਦਾ ਫੈਸਲਾ

ਕੇਜਰੀਵਾਲ ਵੱਲੋਂ ਖੇਤੀਬਾੜੀ ਉਤਪਾਦਾਂ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਮਰਥਨ ਮੁੱਲ ਦੇਣ ਦਾ ਫੈਸਲਾ

ਨਵੀਂ ਦਿੱਲੀ – ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ| ਦਿੱਲੀ ਸਰਕਾਰ ਕਿਸਾਨਾਂ ਲਈ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਨਾਲ ਅੱਗੇ ਵਧੀ ਹੈ| ਸਰਕਾਰ ਨੇ ਕਮੇਟੀਆਂ ਦੀਆਂ ਸਿਫਾਰਸ਼ਾਂ ਮੁਤਾਬਕ ਖੇਤੀਬਾੜੀ ਉਤਪਾਦਾਂ ਤੇ ਘੱਟ ਤੋਂ ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੇਣ ਦਾ ਫੈਸਲਾ ਲਿਆ ਹੈ| ਕੇਜਰੀਵਾਲ ਨੇ ਕਿਸਾਨਾਂ ਨੂੰ ਇਹ ਖੁਸ਼ਖਬਰੀ ਖੁਦ ਟਵੀਟ ਕਰ ਕੇ ਦਿੱਤੀ| ਉਨ੍ਹਾਂ ਲਿਖਿਆ, ”ਕਿਸਾਨਾਂ ਲਈ ਖੁਸ਼ਖਬਰੀ| ਦਿੱਲੀ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ: ਸਿੰਗਲਾ

ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ: ਸਿੰਗਲਾ

ਨਵੇਂ ਉੱਦਮਾਂ ਦੀ ਸਹਾਇਤਾ ਪੰਜਾਬ ਦੀ ਸਨਅਤੀ ਤੇ ਵਪਾਰ ਨੀਤੀ 2017 ਦਾ ਵਿਸ਼ੇਸ਼ ਪਹਿਲੂ: ਸੁੰਦਰ ਸ਼ਾਮ ਅਰੋੜਾ ਚੰਡੀਗੜ – ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨ ਲਈ ਆਪਣੀ ਉੱਦਮੀ ਮੁਹਾਰਤ ਨੂੰ ਨਿਖਾਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉੱਦਮਤਾ ਹਮੇਸ਼ਾ ਤੋਂ ਪੰਜਾਬ ਦੇ ਡੀ.ਐਨ.ਏ. ਵਿੱਚ ਰਹੀ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਦੇ ਉੱਦਮੀ ਹੁਨਰ ਨੂੰ ਨਿਖਾਰਨ ਲਈ ਸਹਿਯੋਗ ਦੇ ਰਹੀ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਂਟੀ ਫਰਾਡ ਸਟਾਫ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਕੁਲਵੰਤ ਚੰਦ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਬੇਰੀ ਕਾਦਰਾਬਾਦ, ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਖਿਲਾਫ਼ ਦਿੱਤੀ ਦਰਖਾਸਤ ‘ਤੇ ਕਾਰਵਾਈ ਨਾ ਕਰਨ ਅਤੇ ਕੇਸ ਉਸ ਦੇ ਹੱਕ ਵਿਚ ਕਰਨ ਬਾਦਲੇ ਏ.ਐਸ.ਆਈ ਵਲੋਂ 15,000 ਰੁਪਏ…

VIA PUNJAB
ਅੱਗੇ ਪੜ੍ਹੋ
1 136 137 138 139 140 187