ਮੰਤਰੀ ਮੰਡਲ ਵੱਲੋਂ ਪੇਂਡੂ ਇਲਾਕਿਆਂ ਵਿੱਚ ਜੀਵਨ ਪੱਧਰ ਸੰਵਾਰਨ ਲਈ 384.40 ਕਰੋੜ ਰੁਪਏ ਦੀ ‘ਸਮਾਰਟ ਪਿੰਡ ਮੁਹਿੰਮ’ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਪੇਂਡੂ ਇਲਾਕਿਆਂ ਵਿੱਚ ਜੀਵਨ ਪੱਧਰ ਸੰਵਾਰਨ ਲਈ 384.40 ਕਰੋੜ ਰੁਪਏ ਦੀ ‘ਸਮਾਰਟ ਪਿੰਡ ਮੁਹਿੰਮ’ ਨੂੰ ਹਰੀ ਝੰਡੀ

ਚੰਡੀਗੜ – ਸੂਬੇ ਦੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ 384.40 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ‘ਸਮਾਰਟ ਪਿੰਡ ਮੁਹਿੰਮ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ…

VIA PUNJAB
ਅੱਗੇ ਪੜ੍ਹੋ

ਚੋਰੀ ਦੇ 6 ਵਾਹਨਾਂ ਸਮੇਤ ਖੰਨਾ ਪੁਲਿਸ ਵੱਲੋਂ ਦੋ ਦੋਸ਼ੀ ਗ੍ਰਿਫਤਾਰ

ਚੋਰੀ ਦੇ 6 ਵਾਹਨਾਂ ਸਮੇਤ ਖੰਨਾ ਪੁਲਿਸ ਵੱਲੋਂ ਦੋ ਦੋਸ਼ੀ ਗ੍ਰਿਫਤਾਰ

ਖੰਨਾ -ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜੇਰ ਸਰਕਰਦਗੀ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਹਰਸਿਮਰਤ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਮਰਾਲਾ, ਸ਼੍ਰੀ ਮਨਜੀਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ, ਦੇ ਸਹਾਇਕ ਥਾਣੇਦਾਰ ਸੁਖਵਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਥਾਣਾ ਸਮਰਾਲਾ, ਮੁਕੱਦਮਾ ਨੰਬਰ 17 ਸਮਰਾਲਾ ਦੀ ਤਫਤੀਸ਼ ਦੇ ਸਬੰਧ ਵਿੱਚ ਮੇਨ ਚੌਂਕ ਸਮਰਾਲਾ ਮੌਜੂਦ ਸੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਉਕਤ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਈ.ਓ ਵਿੰਗ, ਪੁਲਿਸ ਲਾਈਨ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਮਹਿੰਦਰ ਸਿੰਘ (1514) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਛਪਾਲ ਸਿੰਘ ਵਾਸੀ ਪਿੰਡ ਲੋਹਾਰਾ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਫਰਮ ਖਿਲਾਫ਼ ਦਿੱਤੀ ਦਰਖਾਸਤ ‘ਤੇ ਕਾਰਵਾਈ ਨਾ ਕਰਨ ਬਦਲੇ ਏ.ਐਸ.ਆਈ ਮਹਿੰਦਰ ਸਿੰਘ ਵਲੋਂ 50,000 ਰੁਪਏ ਦੀ ਮੰਗ ਕੀਤੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ

ਕੈਪਟਨ ਅਮਰਿੰਦਰ ਸਿੰਘ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ

ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ। ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ।ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਮਹਿਰਾਜ ਦੇ ਵਿਕਾਸ ਕਾਰਜਾਂ ਲਈ 28 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਮਹਿਰਾਜ ਦੇ ਵਿਕਾਸ ਕਾਰਜਾਂ ਲਈ 28 ਕਰੋੜ ਰੁਪਏ ਦਾ ਐਲਾਨ

ਮਹਿਰਾਜ (ਬਠਿੰਡਾ)- ਇਤਿਹਾਸਕ ਪਿੰਡ ਮਹਿਰਾਜ ਦੀ ਪੂਰੀ ਤਰ੍ਹਾਂ ਕਾਇਆ ਕਲਪ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਇਲਾਕੇ ਦੇ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਵਾਸਤੇ 28 ਕਰੋੜ ਰੁਪਏ ਦੇ ਵਿਕਾਸ ਫੰਡ ਦੇਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਕੋਆਪ੍ਰੇਟਿਵ ਸੋਸਾਇਟੀ ਦੀ ਇਮਾਰਤ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਜਦਕਿ ਪਿੰਡ ਦੇ ਛੱਪੜ ਤੋਂ ਗਾਰ ਕੱਢਣ ਅਤੇ ਇਸ ਦਾ ਵਿਗਿਆਨਕ ਲੀਹਾਂ…

VIA PUNJAB
ਅੱਗੇ ਪੜ੍ਹੋ

ਬਰਗਾੜੀ ਕੇਸ ਦਾ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ

ਬਰਗਾੜੀ ਕੇਸ ਦਾ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ

ਕਰਜ਼ਾ ਮੁਆਫੀ ਸਕੀਮ ਦੇ ਤੀਜੇ ਪੜਾਅ ਤਹਿਤ 97 ਕਰੋੜ ਦਾ ਕਰਜ਼ਾ ਮੁਆਫ ਮਹਿਰਾਜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਕੇਸ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖ਼ਸ਼ਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਸਿਆਸਤਦਾਨ ਜਾਂ ਪੁਲੀਸ ਅਫ਼ਸਰ ਹੀ ਕਿਉਂ ਨਾ ਹੋਵੇ। ਅਕਾਲੀਆਂ ਵੱਲੋਂ ਇਸ ਘਟਨਾ ਦੀ ਜਾਂਚ ਲਈ ਆਪ ਹੀ ਸਥਾਪਤ ਕੀਤੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਪ੍ਰਵਾਨ ਨਾ ਕਰਨ ਅਤੇ ਦੋਸ਼ੀਆਂ ਨੂੰ ਵੀ ਹੱਥ ਪਾਉਣ ਤੋਂ…

VIA PUNJAB
ਅੱਗੇ ਪੜ੍ਹੋ

ਈ.ਡੀ. ਵੱਲੋਂ ਸੰਸਦ ਮੈਂਬਰ ਕੇ.ਡੀ. ਸਿੰਘ ਦੀ 238 ਕਰੋੜ ਰੁਪਏ ਦੀ ਜਾਇਦਾਦ ਕੁਰਕ

ਈ.ਡੀ. ਵੱਲੋਂ ਸੰਸਦ ਮੈਂਬਰ ਕੇ.ਡੀ. ਸਿੰਘ ਦੀ 238 ਕਰੋੜ ਰੁਪਏ ਦੀ ਜਾਇਦਾਦ ਕੁਰਕ

ਨਵੀਂ ਦਿੱਲੀ – ਮਨੀ ਲਾਂਡਰਿੰਗ ਮਾਮਲੇ ’ਚ ਈ.ਡੀ. ਨੇ ਵਡੀ ਕਾਰਵਾਈ ਕਰਦਿਆਂ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਰਾਜ ਸਭਾ ਮੈਂਬਰ ਕੇਡੀ ਸਿੰਘ ਦੀ 238 ਕੋਰੜ ਰੁਪਏ ਦੀ ਸੰਪਤੀ ਕੁਰਕ ਕਰ ਲਈ ਹੈ। ਈ.ਡੀ. ਨੇ ਕੁਰਕੀ ਦੀ ਇਹ ਕਾਰਵਾਈ ਮਨੀ ਲਾਂਡਰਿੰਗ ਐਕਟ ਦੇ ਤਹਿਤ ਕੀਤੀ ਹੈ। ਈ.ਡੀ. ਨੇ ਜਿਫਰੀ ’ਚ ਉਸ ਦੇ ਰਿਸੋਰਟ, ਚੰਡੀਗੜ੍ਹ ਸ਼ੋਅਰੂਮ ਸਮੇਤ ਪੰਚਕੂਲਾ, ਪੰਜਾਬ ਤੇ ਹਰਿਆਣਾ ’ਚ ਕੇਡੀ ਸਿੰਘ ਦੀ ਜਾਇਦਾਦ ਕੁਰਕ ਕੀਤੀ ਹੈ। ਈ.ਡੀ. ਨੇ ਐਚ.ਡੀ.ਐਫ.ਸੀ. ਤੇ ਪੀ.ਐਨ.ਬੀ. ਬੈਂਕ ਦੇ ਕੇ.ਡੀ. ਸਿੰਘ…

VIA PUNJAB
ਅੱਗੇ ਪੜ੍ਹੋ

ਗਣਤੰਤਰ ਦਿਵਸ ਮੌਕੇ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕਈ ਵੱਡੇ ਪ੍ਰਾਜੈਕਟਾਂ ਦਾ ਐਲਾਨ

ਗਣਤੰਤਰ ਦਿਵਸ ਮੌਕੇ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕਈ ਵੱਡੇ ਪ੍ਰਾਜੈਕਟਾਂ ਦਾ ਐਲਾਨ

ਅੰਮ੍ਰਿਤਸਰ ਅਤੇ ਇਸ ਦੇ ਨਾਲ ਲੱਗਦਾ ਇਲਾਕੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਨਗੇ ਅੰਮ੍ਰਿਤਸਰ -ਗਣਤੰਤਰ ਦਿਵਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਜਿੱਥੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਲਿਹਰਾਇਆ, ਉਥੇ ਕਈ ਵੱਡੇ ਪ੍ਰਾਜੈਕਟਾਂ ਦਾ ਐਲਾਨ ਕਰਕੇ ਇਲਾਕਾ ਵਾਸੀਆਂ ਨੂੰ ਵੱਡਾ ਤੋਹਫਾ ਵੀ ਦਿੱਤਾ। ਸ. ਸਿੱਧੂ ਨੇ ਭਾਰਤ ਦੀ ਅਜ਼ਾਦੀ ਦੇ ਸ਼ਹਿਦਾਂ ਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਇਸ ਮੌਕੇ ਯਾਦ ਕਰਦੇ…

VIA PUNJAB
ਅੱਗੇ ਪੜ੍ਹੋ

ਟਰੇਨ-18 ਦਾ ਨਾਂਅ ਹੁਣ ਵੰਦੇ ਭਾਰਤ ਐਕਸਪ੍ਰੈਸ

ਟਰੇਨ-18 ਦਾ ਨਾਂਅ ਹੁਣ ਵੰਦੇ ਭਾਰਤ ਐਕਸਪ੍ਰੈਸ

ਨਵੀਂ ਦਿਲੀ – ਭਾਰਤ ਦੀ ਪਹਿਲੀ ਆਧੁਨਿਕ ਇੰਜਨ ਰਹਿਤ ਸੈਮੀ ਬੁਲੇਟ ਟਰੇਨ ਟੀ-18 ਨੂੰ ਹੁਣ ਵੰਦੇ ਭਾਰਤ ਐਕਸਪ੍ਰੈਸ ਦੇ ਨਾਂਅ ਤੋਂ ਜਾਣਿਆ ਜਾਵੇਗਾ। ਇਸ ਦਾ ਐਲਾਨ ਰੇਲ ਮੰਤਰੀ ਪੀਓਸ਼ ਗੋਇਲ ਨੇ ਕੀਤਾ ਹੈ। ਇਹ ਟਰੇਨ ਦਿਲੀ ਤੋਂ ਵਾਰਾਨਸੀ ਵਿਚਕਾਰ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚਲਾਈ ਜਾਵੇਗੀ। ਇਸ ਟਰੇਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਟਰੇਨ ਨੂੰ ਚੇਨਈ ਦੀ ਇੰਟੀਗ੍ਰਲ ਕੋਚ ਫੈਕਟਰੀ ਵਿਚ ਬਣਾਇਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

ਕਰੋੜਾਂ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

ਲੁਧਿਆਣਾ – ਐਂਟੀ ਨਾਰਕੋਟਿਕਸ ਸਟਾਫ ਦੀ ਪੁਲਸ ਪਾਰਟੀ ਨੇ ਮੁਹਲਾ ਗੋਬਿੰਦਸਰ ਬਾਗੀ ਸਟੈਂਡ ਵਿਖੇ ਛਾਪੇਮਾਰੀ ਕਰਕੇ ਇਕ ਨਸ਼ਾ ਤਸਕਰ ਨੂੰ 270 ਗ੍ਰਾਮ ਹੈਰੋਇਨ ਇਕ ਕੰਡਾ ਅਤੇ ਖਾਲੀ ਪੁੜੀਆ ਬਰਾਮਦ ਕੀਤੀਆਂ ਹਨ ਪੁਲਸ ਅਨੁਸਾਰ ਫੜੇ ਗਏ ਨਸ਼ੇ ਦੀ ਕੀਮਤ ਕਰੋੜਾਂ ਰੁਪਏ ਹੈ। ਐਂਟੀ ਨਰਕੋਟਿਕਸ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਦੋ ਓਹਨਾ ਦੇ ਏ ਐਸ ਆਈ ਗੁਰਚਰਨ ਸਿੰਘ ਅਤੇ ਹੈਡ ਕਾਂਸਟੇਬਲ ਮਹੋਮਦ ਸਦੀਕ ਨੇ ਲੁਹਾਰਾ ਪੁਲ ਦੇ ਨੇੜੇ ਨਾਕੇਬੰਦੀ ਕੀਤੀ ਹੋਈ ਸੀ ਤਾਂ…

VIA PUNJAB
ਅੱਗੇ ਪੜ੍ਹੋ
1 140 141 142 143 144 187