ਦੁੱਧ ਦੇ ਟੈਂਕਰ ਵਿੱਚ ਲੁਕਾ ਕੇ ਵੇਚਣ ਲਈ ਤਿਆਰ ਮਿਲਾਵਟੀ ਦੇਸੀ ਘਿਓ ਜ਼ਬਤ -ਪੰਨੂੰ

ਦੁੱਧ ਦੇ ਟੈਂਕਰ ਵਿੱਚ ਲੁਕਾ ਕੇ ਵੇਚਣ ਲਈ ਤਿਆਰ ਮਿਲਾਵਟੀ ਦੇਸੀ ਘਿਓ ਜ਼ਬਤ -ਪੰਨੂੰ

ਚੰਡੀਗੜ੍ਹ – ਮਾਨਸਾ ਦੀ ਫੂਡ ਸੇਫਟੀ ਟੀਮ ਵੱਲੋਂ ਸਮੇਂ ਸਿਰ ਕੀਤੀ ਕਾਰਵਾਈ ਨਾਲ ਇੱਕ ਵੱਡੀ ਕਾਮਯਾਬੀ ਮਿਲੀ। ਟੀਮ ਵੱਲੋਂ ਦੇਸੀ ਘਿਓ ਦੀ ਮਿਲਾਵਟ ਕਰਨ ਵਾਲੇ ਵਿਅਕਤੀ ਨੂੰ ਰੋਕਿਆ ਗਿਆ ਜੋ ਦੁੱਧ ਦੇ ਟੈਂਕਰ ਵਿੱਚ ਲੁਕਾਈ ਮਿਲਾਵਟੀ ਸਮੱਗਰੀ ਨੂੰ ਵੇਚਣ ਦੀ ਤਾਕ ਵਿੱਚ ਸੀ। ਇਹ ਜਾਣਕਾਰੀ ਫੂਡ ਸੇਫਟੀ ਕਮਿਸ਼ਨਰ, ਪੰਜਾਬ ਸ੍ਰੀ ਕੇ.ਐਸ. ਪੰਨੂੰ ਨੇ ਦਿੱਤੀ।ਉਨ੍ਹਾਂ ਦੱÎਸਿਆ ਕਿ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਫੂਡ ਸੇਫਟੀ ਟੀਮਾਂ ਦੀ ਸਖ਼ਤ ਕਾਰਵਾਈ ਤੋਂ ਘਬਰਾਉਂਦਿਆਂ ਉਤਪਾਦਕਾਂ ਵੱਲੋਂ ਫੂਡ ਸੇਫਟੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹਿਰੀ ਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਲਈ 1500 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹਿਰੀ ਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਲਈ 1500 ਕਰੋੜ ਰੁਪਏ ਦਾ ਐਲਾਨ

ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰਾ ਮੀਟਿੰਗ ਦੌਰਾਨ ਮਾਝੇ ਦੇ ਕਾਂਗਰਸੀ ਵਿਧਾਇਕਾਂ ਪਾਸੋਂ ਸੁਝਾਅ ਮੰਗੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਲਈ ਸ਼ਹਿਰੀ ਅਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਦਾ ਐਲਾਨ ਕੀਤਾ ਜੋ 1500 ਕਰੋੜ ਰੁਪਏ ਦੀ ਲਾਗਤ ਨਾਲ ਪੜਾਅਵਾਰ ਚਲਾਇਆ ਜਾਵੇਗਾ।ਕਾਂਗਰਸ ਪਾਰਟੀ ਦੇ ਮਾਝਾ ਖਿੱਤੇ ਦੇ ਵਿਧਾਇਕਾਂ ਅਤੇ ਸਰਕਾਰ ਦੇ ਉਚ ਅਧਿਕਾਰੀਆਂ ਨਾਲ ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰੇ ਦੌਰਾਨ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ…

VIA PUNJAB
ਅੱਗੇ ਪੜ੍ਹੋ

ਰੁਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰੁਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰੁਜ਼ਗਾਰ ਉਤਪਤੀ ਵਿਭਾਗ ਵੱਲੋਂ 20 ਜ਼ਿਲ੍ਹਾ ਪੱਧਰੀ ਕਾਊਂਸਲਰਾਂ ਦੀ ਭਰਤੀ ਚੰਡੀਗੜ੍ਹ – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਨਵੇਂ ਭਰਤੀ ਹੋਏ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸ੍ਰੀ ਡੀ.ਕੇ ਤਿਵਾੜੀ, ਪ੍ਰਮੁੱਖ ਸਕੱਤਰ ਰੁਜ਼ਗਾਰ ਉਤਪਤੀ, ਸ੍ਰੀ ਰਾਹੁਲ ਤਿਵਾੜੀ ਕਮਿਸ਼ਨਰ ਕਮ ਡਾਇਰੈਕਟਰ ਰੁਜ਼ਗਾਰ ਉਤਪਤੀ ਅਤੇ ਰਾਜਦੀਪ ਕੌਰ ਵਧੀਕ ਡਾਇਰੈਕਟਰ ਹਾਜ਼ਰ ਸਨ।ਨਵੇਂ ਚੁਣੇ ਗਏ ਕਾਊਂਸਲਰਾਂ ਨੂੰ ਮੁਬਾਰਕਬਾਦ ਦਿੰਦਿਆਂ ਸ੍ਰੀ ਚੰਨੀ ਨੇ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਰਬਨ ਅਸਟੇਟ ਫੇਜ-2, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ੀਸ਼ਪਾਲਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਪਤਨੀ ਵਲੋਂ ਦਹੇਜ ਮੰਗਣ ਸਬੰਧੀ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਖਿਲਾਫ਼ ਦਿੱਤੀ ਦਰਖਾਸਤ ‘ਤੇ ਪਰਿਵਾਰਕ ਮੈਂਬਰਾਂ ਖਿਲਾਫ਼ ਮੁਕੱਦਮਾ ਨਾ…

VIA PUNJAB
ਅੱਗੇ ਪੜ੍ਹੋ

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਆਈ.ਟੀ. ਪਲੇਟਫਾਰਮ ‘ਕੌਸ਼ਲ ਭਾਰਤ’ ਦੀ ਸੁਚੱਜੀ ਵਰਤੋਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਆਈ.ਟੀ. ਪਲੇਟਫਾਰਮ ‘ਕੌਸ਼ਲ ਭਾਰਤ’ ਦੀ ਸੁਚੱਜੀ ਵਰਤੋਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਡੀ.ਡੀ.ਯੂ-ਜੀ.ਕੇ.ਵਾਈ. ਪ੍ਰਾਜੈਕਟਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਮੋਨੀਟਰਿੰਗ ਲਈ “ਕੌਸਲ ਭਾਰਤ“ ਆਈ.ਟੀ. ਪਲੇਟਫਾਰਮ ਅਤੇ ਈ.ਆਰ.ਪੀ. ਪ੍ਰਣਾਲੀ ਤਿਆਰ ਕੀਤੀ ਗਈ ਹੈ ਚੰਡੀਗੜ – ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਅੱਜ ਇੱਥੇ ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਦੁਆਰਾ ਵਿਕਸਿਤ ਨਵੇਂ ਈ.ਆਰ.ਪੀ. ਪੋਰਟਲ ‘ਕੌਸ਼ਲ ਭਾਰਤ’ ਨੂੰ ਲਾਗੂ ਕਰਨ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਐਨ.ਆਈ.ਆਰ.ਡੀ. ਅਤੇ ਪੀ.ਆਰ., ਡੀ.ਡੀ.ਯੂ.- ਜੀ.ਕੇ.ਵਾਈ. ਦੇ ਵਿੰਗ ਡਾਇਰੈਕਟਰ (ਐਮ.ਐਂਡ.ਈ) ਸ੍ਰੀ ਸੰਕਰ ਦੱਤ ਕਬਦਲ ਨੇ ਪੰਜਾਬ ਵਿੱਚ ਡੀ.ਡੀ.ਯੂ.- ਜੀ ਕੇ ਵਾਈ…

VIA PUNJAB
ਅੱਗੇ ਪੜ੍ਹੋ

ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਮੋਟਰਸਾਇਕਲ ਸਵਾਰ ਕਾਬੂ

ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਮੋਟਰਸਾਇਕਲ ਸਵਾਰ ਕਾਬੂ

ਮੌੜ ਮੰਡੀ – ਥਾਣਾ ਮੌੜ ਪੁਲਿਸ ਪਾਰਟੀ ਵੱਲੋਂ ਗਸ਼ਤ ਦੇ ਦੌਰਾਨ ਦੋ ਮੋਟਰ ਸਾਇਕਲ ਸਵਾਰਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਕਾਬੂ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੇ ਸ਼ੱਕ ਦੇ ਅਧਾਰ ਤੇ ਮੋਟਰਸਾਇਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਇਕਲ ਸਵਾਰ ਪਿਛੇ ਮੁੜਨ ਦਾ ਯਤਨ ਕਰਨ ਲੱਗੇ ਜਿਸ ਤੇ ਪੁਲਿਸ…

VIA PUNJAB
ਅੱਗੇ ਪੜ੍ਹੋ

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ ਹੋਵੇਗਾ : ਚੰਨੀ

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ ਹੋਵੇਗਾ : ਚੰਨੀ

ਮੁੱਖ ਮੰਤਰੀ 28 ਫਰਵਰੀ ਨੂੰ ਚੁਣੇ ਗਏ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਸੌਂਪਣਗੇ ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 13 ਤੋਂ 22 ਫਰਵਰੀ ਤੱਕ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਰੁਜ਼ਗਾਰ ਉੱਤਪਤੀ ਤੇ ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸਮੂਹ ਜ਼ਿਲ਼ਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰੁਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨਾਂ ਨਾਲ ਹੀ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

150 ਪੇਟੀ ਨਾਜਾਇਜ਼ ਸ਼ਰਾਬ ਸਣੇ 2 ਟੈਂਪੂ ਚਾਲਕ ਗ੍ਰਿਫ਼ਤਾਰ

150 ਪੇਟੀ ਨਾਜਾਇਜ਼ ਸ਼ਰਾਬ ਸਣੇ 2 ਟੈਂਪੂ ਚਾਲਕ ਗ੍ਰਿਫ਼ਤਾਰ

ਸਮਰਾਲਾ – ਸਮਰਾਲਾ ਪੁਲਿਸ ਨੇ 150 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 2 ਟੈਂਪੂ ਚਾਲਕਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਸੋਹਣ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਸਮਰਾਲਾ ਦੇ ਮੁੱਖ ਚੌਂਕ ‘ਚ ਮੌਜੂਦ ਸਨ ਤਾਂ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਰਦੀਪ ਸਿੰਘ ਉਰਫ ਹੰਸਾ ਪੁੱਤਰ ਮਹਿੰਗਾ ਰਾਮ ਵਾਸੀ ਤਾਜਪੁਰ ਰੋਡ ਲੁਧਿਆਣਾ ਅਤੇ ਰਾਜ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਲੁਧਿਆਣਾ ਜੋ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆਕੇ ਵੇਚਣ ਦਾ ਧੰਦਾ ਕਰਦੇ ਹਨ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਸਿੰਜਾਈ ਵਿਭਾਗ ਨੇ ਹਾੜੀ ਦੇ ਮੌਸਮ ਲਈ 19 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦਾ ਵੇਰਵਾ ਜਾਰੀ ਕੀਤਾ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਉਨਾਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ…

VIA PUNJAB
ਅੱਗੇ ਪੜ੍ਹੋ

ਪੀੜਤਾਂ ਲਈ ਧਰਨਾ ਲਗਾਤਾਰ 25ਵੇਂ ਦਿਨ ਵੀ ਜਾਰੀ

ਪੀੜਤਾਂ ਲਈ ਧਰਨਾ ਲਗਾਤਾਰ 25ਵੇਂ ਦਿਨ ਵੀ ਜਾਰੀ

ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ ਪੱਖ ਪੂਰਿਆਂ ਜਾ ਰਿਹਾ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮੁਲਾਜ਼ਮ ਵਰਗ ਤੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਪੜੀਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ…

VIA PUNJAB
ਅੱਗੇ ਪੜ੍ਹੋ
1 143 144 145 146 147 187