ਲੱਖਾਂ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

ਲੱਖਾਂ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਚੰਡੀਗੜ੍ਹ ਰੋਡ ਪਿੰਡ ਜੰਡੀਆਲੀ ਟੀ ਪੁਆਇੰਟ ਨੇੜੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਸਕਰ ਕੋਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰ ਰਾਸ਼ਟਰੀ ਬਜ਼ਾਰ ਚ ਕੀਮਤ ਲਖਾਂ ਰੁਪਏ ਦਸੀ ਜਾ ਰਹੀ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹਨਾਂ ਦੇ ਏ ਐਸ ਆਈ ਗੁਰਚਰਨ ਸਿੰਘ ਹੌਲਦਾਰ ਮਖਣ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਨਗਰਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਨਗਰਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਉਸ ਵਲੋਂ ਉਸਾਰੇ ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਸਹਿਕਾਰੀ ਖੰਡ ਮਿੱਲਾਂ ਨੇ 103.19 ਲੱਖ ਕੁਇੰਟਲ ਗੰਨੇ ਦੀ ਪਿਰਾੜੀ ਕਰ ਕੇ 8.40 ਲੱਖ ਕੁਇੰਟਲ ਖੰਡ ਦਾ ਉਤਪਾਦਨ ਕੀਤਾ

ਹਰਿਆਣਾ ਦੀ ਸਹਿਕਾਰੀ ਖੰਡ ਮਿੱਲਾਂ ਨੇ 103.19 ਲੱਖ ਕੁਇੰਟਲ ਗੰਨੇ ਦੀ ਪਿਰਾੜੀ ਕਰ ਕੇ 8.40 ਲੱਖ ਕੁਇੰਟਲ ਖੰਡ ਦਾ ਉਤਪਾਦਨ ਕੀਤਾ

ਚੰਡੀਗੜ – ਹਰਿਆਣਾ ਦੀ ਸਹਿਕਾਰੀ ਖੰਡ ਮਿੱਲਾਂ ਨੇ ਚਾਲੂ ਗੰਨਾ ਪਿਰਾਈ ਮੌਸਮ ਦੌਰਾਨ ਹੁਣ ਤਕ 103.19 ਲੱਖ ਕੁਇੰਟਲ ਗੰਨੇ ਦੀ ਪਿਰਾੜੀ ਕਰ ਕੇ 9.10 ਲੱਖ ਕੁਇੰਟਲ ਖੰਡ ਦਾ ਉਤਪਾਦਨ ਕੀਤਾ ਹੈ|ਹਰਿਆਣਾ ਰਾਜ ਸਹਿਕਾਰੀ ਖੰਡ ਮਿੱਲ ਫ਼ੈਡਰੇਸ਼ਨਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸ਼ਾਹਬਾਦ ਸਹਿਕਾਰੀ ਖੰਡ ਮਿੱਲ ਨੇ ਸੱਭ ਤੋਂ ਵੱਧ 19.25 ਲੱਖ ਕੁਇੰਟਲ ਗੰਨੇ ਦੀ ਪਿਰਾੜੀ ਕਰ ਕੇ 1.79 ਲੱਖ ਕੁਇੰਟਲ ਖੰਡ ਦਾ ਉਤਪਾਦਨ ਕੀਤਾ ਹੈ, ਜਦੋਂ ਕਿ ਰੋਹਤਕ ਸਹਿਕਾਰੀ ਖੰਡ ਮਿੱਲ ਨੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਰਿਸ਼ਵਤ ਦੇ ਕੇਸ ਵਿਚ ਪਟਵਾਰੀ ਤੇ ਏਜੰਟ ਖਿਲਾਫ਼ ਪਰਚਾ ਦਰਜ, ਏਜੰਟ ਮੌਕੇ ‘ਤੇ ਕਾਬੂ

ਵਿਜੀਲੈਂਸ ਵਲੋਂ ਰਿਸ਼ਵਤ ਦੇ ਕੇਸ ਵਿਚ ਪਟਵਾਰੀ ਤੇ ਏਜੰਟ ਖਿਲਾਫ਼ ਪਰਚਾ ਦਰਜ, ਏਜੰਟ ਮੌਕੇ ‘ਤੇ ਕਾਬੂ

ਚੰਡੀਗਡ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸਰਕੀ, ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ ਉਸਦੇ ਏਜੰਟ ਖਿਲਾਫ਼ ਰਿਸ਼ਵਤ ਲੈਣ ਸਬੰਧੀ ਪਰਚਾ ਦਰਜ ਕੀਤਾ ਹੈ ਅਤੇ ਇਸ ਕੇਸ ਵਿਚ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਪਟਵਾਰੀ ਸੁਰਜੀਤ ਸਿੰਘ ਦੇ ਏਜੰਟ ਪਰਤਾਪ ਸਿੰਘ ਵਾਸੀ ਪਿੰਡ ਹਰਦੋ ਝੰਡੇ ਜਿਲਾ ਗੁਰਦਾਸਪੁਰ ਨੂੰ ਸ਼ਿਕਾਇਤਕਰਤਾ ਜਗਤਾਰ ਸਿੰਘ ਵਾਸੀ ਪਿੰਡ ਮੜੀਆਂਵਾਲਾ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

VIA PUNJAB
ਅੱਗੇ ਪੜ੍ਹੋ

ਫਿਰੋਜ਼ਪੁਰ ਪੁਲਿਸ ਵੱਲੋਂ 2 ਤਸਕਰਾਂ ਤੋਂ ਡੇਢ ਕਿੱਲੋ ਹੈਰੋਇਨ ਬ੍ਰਾਮਦ

ਫਿਰੋਜ਼ਪੁਰ ਪੁਲਿਸ ਵੱਲੋਂ 2 ਤਸਕਰਾਂ ਤੋਂ ਡੇਢ ਕਿੱਲੋ ਹੈਰੋਇਨ ਬ੍ਰਾਮਦ

ਬਜੀਦਪੁਰ – ਸ੍ਰੀ. ਮੁਖਵਿੰਦਰ ਸਿੰਘ ਛੀਨਾ ਆਈ.ਪੀ.ਐਸ. ਇੰਸਪੈਕਟਰ ਜਨ. ਪੁਲਿਸ ਫਿਰੋਜ਼ਪੁਰ ਰੇਂਜ, ਫਿਰੋਜ਼ਪੁਰ ਛਾਉਣੀ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਵਿਢੀ ਗਈ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਉਸ ਵਕਤ ਭਾਰੀ ਸਫਲਤਾ ਮਿਲੀ, ਜਦੋਂ ਪ੍ਰੀਤਮ ਸਿੰਘ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰ. ਬਲਜੀਤ ਸਿੰਘ ਸਿਧੂ ਪੀ.ਪੀ.ਐਸ. ਕਪਤਾਨ ਪੁਲਿਸ(ਇੰਨਵ:) ਫਿਰੋਜ਼ਪੁਰ ਦੀ ਅਗਵਾਈ ਹੇਠ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਨਾਰਕੋਟਿਕ ਕੰਟਰੋਲ ਸੈਲ ਫਿਰੋਜ਼ਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਨਾਲ ਸੋਕੜ ਨਹਿਰ ਰਕਬਾ ਸਾਬੂਆਣਾ ਥਾਣਾ ਸਦਰ ਵਿਖੇ…

VIA PUNJAB
ਅੱਗੇ ਪੜ੍ਹੋ

ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੰਘ ਸਿੱਧੂ

ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੰਘ ਸਿੱਧੂ

ਨਵੇਂ ਡੇਅਰੀ ਫਾਰਮ ਯੂਨਿਟ ਸਥਾਪਿਤ ਕਰਨ ਲਈ “ਡੇਅਰੀ ਉਦੱਮਤਾ ਵਿਕਾਸ ਸਕੀਮ” ਅਧੀਨ 11.25 ਕਰੋੜ ਰੁਪਏ ਸਬਸਿਡੀ ਦਿੱਤੀ ਗਈ ਚੰਡੀਗੜ – ਆਧੁਨਿਕ ਅਤੇ ਵਿਗਿਆਨਿਕ ਢੰਗ ਨਾਲ ਕੀਤੀ ਗਈ ਡੇਅਰੀ ਫਾਰਮਿੰਗ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ ਸਾਬਿਤ ਹੋ ਸਕਦੀ ਹੈ। ਪੰਜਾਬ ਸਰਕਾਰ ਦੁਆਰਾ ਪਸ਼ੂ ਪਾਲਣ ਤੇ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਸਥਾਪਿਤ ਕਰਨ ਲਈ ਵਿਭਾਗ ਦੇ ਪਸ਼ੂ ਫਾਰਮਾਂ ਅਤੇ ਸੀਮਨ ਬੈਕਾਂ ਦਾ ਆਧੁਨਿਕਰਣ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਸ ਗੱਲ ਦਾ…

VIA PUNJAB
ਅੱਗੇ ਪੜ੍ਹੋ

ਗ਼ੈਰਕਾਨੂੰਨੀ ਖਣਨ ਕੇਸ ’ਚ ਅਖਿਲੇਸ਼ ਸੀਬੀਆਈ ਦਾ ਸਾਹਮਣਾ ਕਰਨ ਲਈ ਤਿਆਰ

ਗ਼ੈਰਕਾਨੂੰਨੀ ਖਣਨ ਕੇਸ ’ਚ ਅਖਿਲੇਸ਼ ਸੀਬੀਆਈ ਦਾ ਸਾਹਮਣਾ ਕਰਨ ਲਈ ਤਿਆਰ

ਲਖਨਊ – ਗ਼ੈਰਕਾਨੂੰਨੀ ਖਣਨ ਮਾਮਲੇ ’ਚ ਸੀਬੀਆਈ ਵੱਲੋਂ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਤੋਂ ਪੁੱਛ-ਗਿੱਛ ਕਰਨ ਦੀ ਸੰਭਾਵਨਾ ਵਿਚਕਾਰ ਸ੍ਰੀ ਯਾਦਵ ਨੇ ਐਤਵਾਰ ਨੂੰ ਕਿਹਾ ਹੈ ਕਿ ਉਹ ਜਾਂਚ ਏਜੰਸੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਭਾਜਪਾ ਅਜਿਹਾ ‘ਸੱਭਿਆਚਾਰ’ ਛੱਡ ਕੇ ਜਾ ਰਹੀ ਹੈ ਜਿਸ ਦੀ ਵਰਤੋਂ ਉਸ ਖ਼ਿਲਾਫ਼ ਭਵਿੱਖ ’ਚ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ,‘‘ਸਮਾਜਵਾਦੀ ਪਾਰਟੀ ਵੱਧ ਤੋਂ ਵੱਧ ਲੋਕ ਸਭਾ ਸੀਟਾਂ ਜਿੱਤਣ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਖਰਾਬ ਮੌਸਮ ਦੇ ਬਾਵਜੂਦ 17ਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਖਰਾਬ ਮੌਸਮ ਦੇ ਬਾਵਜੂਦ 17ਵੇਂ ਦਿਨ ਵੀ ਜਾਰੀ

ਕੈਪਟਨ ਅਮਰਿੰਦਰ ਸਿੰਘ ਦਾ ਅਨੁਸੂਚਿਤ ਜਾਤਾਂ ਦੇ ਵਿਰੋਧੀ ਚੇਹਰਾ ਬੇਨਕਾਬ ਹੋਇਆ — ਕੈਂਥ ਚੰਡੀਗੜ੍ਹ – ਕੈਪਟਨ ਹਕੂਮਤ ਦੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਗਰੀਬ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਲ ਖਰਾਬ ਮੌਸਮ ਹੁਣ ਕਾਰਨ ਵੀ 17ਵੇਂ ਦਿਨ ਵੀ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਜਾਰੀ ਰਿਹਾ। ਸ੍ਰ ਕੈਂਥ ਨੇ ਦੱਸਿਆ ਕਿ ਪਿੰਡ ਅਤਾਲਾਂ ਅਤੇ ਸ਼ੇਰਗੜ੍ਹ ਦੇ ਸ਼ਰਨਾਰਥੀ ਪੀੜਤ ਪਰਿਵਾਰਾਂ ਨਾਲ ਅੱਤਿਆਚਾਰ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਅਨਿਆਂ ਹੋ ਰਿਹਾ ਹੈ,ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ ਅਫੀਮ ਸਮੇਤ ਇੱਕ ਗ੍ਰਿਫਤਾਰ

ਖੰਨਾ ਪੁਲਿਸ ਵੱਲੋਂ ਅਫੀਮ ਸਮੇਤ ਇੱਕ ਗ੍ਰਿਫਤਾਰ

ਖੰਨਾ – ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਨੂੰ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਦੀਪਕ ਰਾਏ ਪੀ.ਪੀ.ਐਸ, ਉਪ ਪੁਲਿਸ ਕਪਤਾਨ ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਖੰਨਾ ਦੇ ਥਾਣੇਦਾਰ ਬਖਸ਼ੀਸ਼ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਦੌਰਾਨ ਸ਼ੱਕੀ ਵਹੀਕਲਾਂ-ਪੁਰਸ਼ਾਂ ਦੇ ਸਬੰਧ ਵਿੱਚ ਪਿੰਡ…

VIA PUNJAB
ਅੱਗੇ ਪੜ੍ਹੋ

ਪੰਜਾਬ ਦਾ ਕਿਸਾਨ ਕਰਜ਼ਾ ਮੁਕਤੀ ਚਾਹੁੰਦਾ ਹੈ ਮੁਆਫੀ ਨਹੀਂ : ਭਗਵੰਤ ਮਾਨ

ਪੰਜਾਬ ਦਾ ਕਿਸਾਨ ਕਰਜ਼ਾ ਮੁਕਤੀ ਚਾਹੁੰਦਾ ਹੈ ਮੁਆਫੀ ਨਹੀਂ : ਭਗਵੰਤ ਮਾਨ

ਸ਼ੇਰਪੁਰ – ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਤੇਜ਼ ਤਰਾਰ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਰੋਜ਼ਾਨਾਂ ਪੰਜਾਬ ਟਾਈਮਜ਼ ਪ੍ਰਤੀਨਿਧ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਕਿਸਾਨ ਕਰਜ਼ਾ ਮੁਕਤੀ ਚਾਹੁੰਦਾ ਹੈ ਮੁਆਫੀ ਨਹੀਂ। ਪੰਜਾਬ ਦੇ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਦੇ ਸਹੀ ਮੁਲ ਦੇਣ ਦੇ ਨਾਲ-ਨਾਲ ਫਸਲਾਂ ਦੇ ਵਧੀਆਂ ਮੰਡੀਕਰਨ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਪੰਜਾਬ ਦੇ ਕਿਸਾਨ ਨੂੰ ਰਿਵਾਅਤੀ ਫਸਲੀ ਚਕਰ ‘ਚੋ ਕਢਿਆਂ ਜਾਵੇ। ਪੰਜਾਬ ਦੀ ਧਰਤੀ ਇਨ੍ਹੀ ਉਪਜਾਓ ਹੈ…

VIA PUNJAB
ਅੱਗੇ ਪੜ੍ਹੋ
1 146 147 148 149 150 187