ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸ਼ਿਮਾਲਾਪੁਰੀ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਹਰਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਭਾਨ ਸਿੰਘ ਵਾਸੀ ਗੋਬਿੰਦ ਕਲੋਨੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਲੜਕੇ ਜੋ ਕਿ ਇਕ ਲੜਾਈ ਝਗੜੇ ਦੇ ਕੇਸ ਵਿਚ ਰਿਮਾਂਡ ‘ਤੇ ਹੈ, ਨਾਲ ਨਰਮੀ ਵਰਤਣ ਅਤੇ ਉਸ…

VIA PUNJAB
ਅੱਗੇ ਪੜ੍ਹੋ

ਰਾਜਪੁਰਾ ਪੁਲਿਸ ਵੱਲੋਂ ਹੈਰੋਇਨ ਸਣੇ 2 ਕਾਬੂ

ਰਾਜਪੁਰਾ ਪੁਲਿਸ ਵੱਲੋਂ ਹੈਰੋਇਨ ਸਣੇ 2 ਕਾਬੂ

ਰਾਜਪੁਰਾ – ਇੱਥੋ ਦੀ ਕਸਤੂਰਬਾ ਪੁਲਿਸ ਚੋਂਕੀਦੇ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠਰਾਜਪੁਰਾ-ਅੰਬਾਲਾ ਰੋਡ ’ਤੇ ਮਿਡ ਵੇ ਢਾਬੇ ਨੇੜੇ ਨਾਕੇਬੰਦੀ ਦੋਰਾਨ ਬੱਸ ਸਵਾਰ 2 ਵਿਅਕਤੀਆਂ ਤੋਂ ਹੈਰੋਇਨ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਅਧੀਨ ਪੈਂਦੀ ਕਸਤੂਰਬਾ ਪੁਲਿਸ ਚੋਕੀ ਦੇ ਇੰਚਾਰਜ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਰਾਜਪੁਰਾ-ਅੰਬਾਲਾ ਰੋਡ ’ਤੇ ਮਿਡ ਵੇ ਢਾਬੇ ਨੇੜੇ ਮੌਜੂਦ ਸਨ ਤਾਂ ਅੰਬਾਲੇ ਵੱਲ ਤੋਂ ਆ ਰਹੀ ਬੱਸ ਨੂੰ ਰੋਕ ਕੇ ਸਵਾਰੀਆਂ ਦੇ ਸਮਾਨ ਦੀ ਤਲਾਸ਼ੀ ਲਈ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਢਿੱਲਵਾਂ ਜਿਲਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਮੋਹਨ ਲਾਲ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਏ.ਈ ਮੋਹਨ ਲਾਲ ਨੂੰ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ, ਸਰਪੰਚ ਪਿੰਡ ਪ੍ਰੈਮ ਨਗਰ, ਜਿਲਾ ਕਪੂਰਥਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਈ…

VIA PUNJAB
ਅੱਗੇ ਪੜ੍ਹੋ

ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਛਾਪੇ

ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਛਾਪੇ

ਦੋ ਦਿਨਾਂ ਦੌਰਾਨ ਦੁੱਧ ਤੇ ਦੁੱਧ ਉਤਪਾਦਾਂ ਦੇ 135 ਨਮੂਨੇ ਲਏ ਚੰਡੀਗੜ – ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਵੱਡੀ ਕਾਰਵਾਈ ਕਰਦਿਆਂ ਦੁੱਧ ਅਤੇ ਦੁੱਧ ਉਤਪਾਦਾਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਗਈ। ਇਨਾਂ ਟੀਮਾਂ ਨੇ ਦੁੱਧ ਤੇ ਦੁੱਧ ਉਤਪਾਦਾਂ ਨਾਲ ਜੁੜੇ ਕਾਰੋਬਾਰੀਆਂ ਤੋਂ 135 ਨਮੂਨੇ ਭਰੇ, ਜਿਸ ਵਿੱਚ ਦੇਸੀ ਘਿਓ, ਦਹੀਂ, ਪਨੀਰ, ਮੱਖਣ, ਖੋਆ, ਲੱਸੀ, ਬਰਫੀ ਅਤੇ ਕਰੀਮ ਸ਼ਾਮਿਲ ਹਨ। ਇਨਾਂ ਨਮੂਨਿਆਂ ਨੂੰ ਜਾਂਚ ਲਈ ਖਰੜ ਦੀ ਸਟੇਟ ਫੂਡ ਸੇਫਟੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ

ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ

ਮ੍ਰਿਤਕ ਦੇ ਵਾਰਸ ਨੂੰ ਤਿੰਨ ਲੱਖ ਰੁਪਏ ਅਤੇ ਜ਼ਖਮੀ ਨੂੰ 50,000 ਰੁਪਏ ਦੇਣ ਦਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਰੋਡ, ਬਠਿੰਡਾ ਵਿਖੇ ਇੰਡਸਟਰੀਅਲ ਗਰੋਥ ਸੈਂਟਰ ਵਿੱਚ ਮਾਚਿਸ ਬਣਾਉਣ ਵਾਲੀ ਫੈਕਟਰੀ ‘ਚ ਹੋਏ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਮੁੱਖ ਮੰਤਰੀ ਨੇ ਮ੍ਰਿਤਕ ਹਰੀਸ਼ ਕੁਮਾਰ ਜੋ…

VIA PUNJAB
ਅੱਗੇ ਪੜ੍ਹੋ

ਹਰਿਆਣਾ ਮਾਰਕਾ ਸ਼ਰਾਬ ਸਮੇਤ ਦੋ ਕਾਬੂ-ਮਾਮਲਾ ਦਰਜ

ਹਰਿਆਣਾ ਮਾਰਕਾ ਸ਼ਰਾਬ ਸਮੇਤ ਦੋ ਕਾਬੂ-ਮਾਮਲਾ ਦਰਜ

ਤਲਵੰਡੀ ਸਾਬੋ – ਪੰਜਾਬ ਪੁਲਸ ਨੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਵਖ ਵਖ ਦੋ ਮਾਮਲਿਆਂ ਵਿਚ ਠੇਕਾ ਸਰਾਬ ਹਰਿਆਣਾ ਸਮੇਤ ਦੋ ਲੋਕਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਕਥਿਤ ਦੋਸੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿਤੀ ਗਈ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਸੀਆਈਏ ਬਠਿੰਡਾ 02 ਦੇ ਹਵਾਲਦਾਰ ਜਗਜੀਤ ਸਿੰਘ ਪੁਲਸ ਪਾਰਟੀ ਸਮੇਤ ਨਥੇਹਾ ਤੋ ਗੋਲੇਵਾਲਾ ਨੂੰ ਜਾ ਰਹੇ ਸਨ ਤਾਂ ਸਾਹਮਣੇ ਤੋ ਆ ਰਹੀ ਇਕ ਹਾਂਡਾ ਸਿਟੀ ਨੇ ਪੁਲਸ ਨੂੰ ਦੇਖ…

VIA PUNJAB
ਅੱਗੇ ਪੜ੍ਹੋ

ਅਸੀਂ ਆਪਣਾ ਵਾਇਦਾ 6 ਘੰਟਿਆਂ ਵਿੱਚ ਪੂਰਾ ਕੀਤਾ : ਰਾਹੁਲ ਗਾਂਧੀ

ਅਸੀਂ ਆਪਣਾ ਵਾਇਦਾ 6 ਘੰਟਿਆਂ ਵਿੱਚ ਪੂਰਾ ਕੀਤਾ : ਰਾਹੁਲ ਗਾਂਧੀ

ਨਵੀਂ ਦਿੱਲੀ – ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਆਪਣੇ ਚੋਣਾਵੀ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ| ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਇਸ ਨਾਲ ਬਹੁਤ ਉਤਸ਼ਾਹਤ ਦਿੱਸੇ| ਪੱਤਰਕਾਰਾਂ ਦੇ ਪੁੱਛੇ ਜਾਣ ਤੇ ਕਿ ‘ਕੀ ਚੋਣਾਵੀ ਵਾਅਦੇ ਪੂਰੇ ਹੋਣੇ ਸ਼ੁਰੂ ਹੋ ਗਏ’, ਇਸ ਤੇ ਰਾਹੁਲ ਗਾਂਧੀ ਨੇ ਕਿਹਾ ਕਿ ਦੇਖਿਆ ਤੁਸੀਂ ਸ਼ੁਰੂ ਹੋ ਗਿਆ ਨਾ ਕੰਮ| ਉਨ੍ਹਾਂ ਨੇ ਕਿਹਾ ਕਿ 6 ਘੰਟਿਆਂ ਵਿੱਚ ਆਪਣਾ ਚੋਣਾਵੀ ਵਾਅਦਾ ਪੂਰਾ ਕੀਤਾ ਹੈ| ਮੱਧ ਪ੍ਰਦੇਸ਼…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਅਮਰਦੀਪ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰ ਸਿੰਘ ਵਾਸੀ ਪਿੰਡ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ

ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ

ਚੰਡੀਗੜ – ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਵਿੱਚ ਵਾਧਾ ਕੀਤੇ ਜਾਣ ਬਾਰੇ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਮਨਘੜਤ ਤੇ ਆਧਾਰਹੀਣ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਵਿਧਾਇਕਾਂ ਦੀ ਤਨਖ਼ਾਹ ਵਿੱਚ ਅਜੇ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਇਹ ਮਾਮਲਾ ਅਜੇ ਆਮ ਮੰਤਵਾਂ ਸਬੰਧੀ ਕਮੇਟੀ ਦੇ ਜ਼ੇਰੇ ਗ਼ੌਰ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ….

VIA PUNJAB
ਅੱਗੇ ਪੜ੍ਹੋ

99 ਫੀਸਦੀ ਚੀਜ਼ਾਂ ’ਤੇ ਲੱਗੇਗੀ 18 ਫੀਸਦੀ ਜੀ.ਐਸ.ਟੀ. : ਮੋਦੀ

99 ਫੀਸਦੀ ਚੀਜ਼ਾਂ ’ਤੇ ਲੱਗੇਗੀ 18 ਫੀਸਦੀ ਜੀ.ਐਸ.ਟੀ. : ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵਡਾ ਐਲਾਨ ਕੀਤਾ ਹੈ।ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘਟ ਜੀ.ਐਸ.ਟੀ. ਦੇ ਦਾਇਰੇ ‘ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ ‘ਚ ਇਕ ਨਿਜੀ ਟੀਵੀ ਚੈਨਲ ਦੇ ਪ੍ਰੋਗਰਾਮ ‘ਚ ਕਹੀ। ਮੋਦੀ ਨੇ ਕਿਹਾ ਕਿ ਜੀ.ਐਸ.ਟੀ. ਨੂੰ ਲੈ ਕੇ ਸਰਕਾਰ ਸਾਹਮਣੇ ਕਈ ਚੁਣੌਤੀਆਂ ਹਨ।

VIA PUNJAB
ਅੱਗੇ ਪੜ੍ਹੋ
1 150 151 152 153 154 187