9 ਮੋਬਾਇਲਾਂ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ

9 ਮੋਬਾਇਲਾਂ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ

ਲੁਧਿਆਣਾ – ਥਾਨਾ ਦੁਗਰੀ ਦੀ ਪੁਲਿਸ ਪਾਰਟੀ ਨੇ ਮਠਾਰੂ ਚੌਕ ਵਿਖੇ ਤਿੰਨ ਲੁਟੇਰਾ ਗਿਰੋਹ ਦੇ ਮੈਬਰਾਂ ਨੂੰ ਗਿਰਫਤਾਰ ਕਰਕੇ ਉਨ੍ਹਾਂ ਦੇ ਕਬਜੋਂ ਵਿਚੋਂ ਵਖ – ਵਖ ਕੰਪਨੀਆਂ ਦੇ 9 ਮੋਬਾਇਲ ਬਰਾਮਦ ਕੀਤੇ ਹਨ ਥਾਨਾ ਦੁਗਰੀ ਦੇ ਮੁਖੀ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਨ੍ਹਾਂ ਦੇ ਏ ਐਸ ਆਈ ਅਨਵਰ ਮਸੀਹ ਨੂੰ ਗੁਪਤ ਸੂਚਨਾ ਮਿਲੀ ਕਿ ਉਨ੍ਹਾਂ ਦੇ ਇਲਾਕੇ ਵਿਚ ਲੁਟੇਰੇ ਗਿਰੋਹ ਦੇ ਮੈਂਬਰ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਘੁੰਮ ਰਹੇ ਹਨ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਪੁਲਿਸ ਚੌਂਕੀ ਰੋਹੜ ਜਗੀਰ, ਜਿਲਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਦਰਸ਼ਨ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਲਖਮੀ ਚੰਦ ਵਾਸੀ ਪਿੰਡ ਬੱਡ ਮੋਹਰ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਨੂੰ ਆਪਦੀ ਜਮੀਨ ਵਿਚ ਹੀ ਝੌਨੇ ਦੀ ਪਰਾਲੀ ਨੂੰ…

VIA PUNJAB
ਅੱਗੇ ਪੜ੍ਹੋ

ਬੋਹਾ ਪੁਲੀਸ ਵੱਲੋਂ ਕਾਰ ਚੋਰੀ ਕਰਕੇ ਭੱਜਦੇ ਦੋ ਹੈਰੋਇਨ, ਨਗਦੀ ਅਤੇ ਕਾਰ ਸਮੇਤ ਕਾਬੂ

ਬੋਹਾ ਪੁਲੀਸ ਵੱਲੋਂ ਕਾਰ ਚੋਰੀ ਕਰਕੇ ਭੱਜਦੇ ਦੋ ਹੈਰੋਇਨ, ਨਗਦੀ ਅਤੇ ਕਾਰ ਸਮੇਤ ਕਾਬੂ

ਬੋਹਾ – ਬੋਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੀ ਕਾਰ, 10 ਗ੍ਰਾਮ ਹੈਰੋਇਨ, 10 ਹਜਾਰ ਰੁਪੈ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੋਹਾ ਥਾਣਾ ਮੁੱਖ ਅਫਸਰ ਇੰਨਸਪੈਕਟਰ ਗੁਰਦੀਪ ਸਿੰਘ ਨੇ ਸਾਡੇ ਪੱਤਰਕਾਰ ਨੂੰ ਦੱਸਿਆ ਕਿ ਕੱਲ ਹੈਡ ਕੁਅਟਰ ਮਾਨਸਾ ਵੱਲੋਂ ਇੱਕ ਇਤਲਾਹ ਆਈ ਕਿ ਹਰਿਆਣਾ ਦੇ ਫਤਿਆਬਾਦ ਜਿਲੇ ਵਿੱਚੋ ਦੋ ਵਿਅਕਤੀ ਕਾਰ ਚੋਰੀ ਕਰਕੇ ਭੱਜ ਗਏ ਹਨ ਅਤੇ ਤਰੁੰਤ ਨਾਕਾ ਬੰਦੀ ਕੀਤੀ ਜਾਵੇ ਅਤੇ ਮੈਂ ਆਪ ਬੋਹਾ ਥਾਣੇ ਵਿਖੇ ਤਾਇਨਾਤ ਸਹਾਇਕ ਥਾਣੇਦਾਰ…

VIA PUNJAB
ਅੱਗੇ ਪੜ੍ਹੋ

ਪਾਣੀਪਤ ਤੋਂ ਪਲਵਲ ਤੱਕ ਨਵੀਂ ਰੇਲ ਲਾਇਨ ਨੂੰ ਮਨਜ਼ੂਰੀ

ਪਾਣੀਪਤ ਤੋਂ ਪਲਵਲ ਤੱਕ ਨਵੀਂ ਰੇਲ ਲਾਇਨ ਨੂੰ ਮਨਜ਼ੂਰੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਪਾਣੀਪਤ ਤੋਂ ਪਲਵਲ ਵਿਚ ਅਸੋਟੀ ਤਕ 95 ਕਿਲੋਮੀਟਰ ਵਿਚ ਨਵੀਂ ਰੇਲ ਲਾਇਨ ਨੂੰ ਮੰਜੂਰੀ ਦੇ ਦਿਤੀ ਹੈ ਜੋ ਦਿਲੀ ਤੋਂ ਬਾਈਪਾਸ ਕਰਦੇ ਹੋਏ ਰੋਹਤਕ-ਝਜਰ-ਫ਼ਾਰੁਖਨਗਰ-ਪਟਲੀ-ਮਾਨੇਸ- ਸੋਹਨਾ ਤੋਂ ਗੁਜਰੇਗੀ। ਇਕ ਸਰਕਾਰੀ ਬੁਲਾਰੇ ਨੇ ਅਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਹ ਨਵੀਂ ਰੇਲ ਲਾਇਨ ਨਵੇਂ ਬਣੇ ਹਰਿਆਣਾ ਰੇਲ ਇੰਫ਼੍ਰਾਸਟਕਚਰ ਡਿਵੈਲਪਮੈਂਟ ਕਾਰਪੋਰੇਸ਼ਨ ਵਲੋਂ ਸਥਾਪਿਤ ਕੀਤੀ ਜਾਵੇਗੀ।

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਖੁਸ਼ਹਾਲੀ ਖਾਤਰ ਪੰਜਾਬੀ ਕਲਚਰਲ ਕੌਂਸਲ ਵੱਲੋਂ ਹੋਰ ਭਾਰਤ-ਪਾਕਿ ਵਪਾਰਕ ਲਾਂਘੇ ਖੋਲਣ ਦੀ ਮੰਗ

ਪੰਜਾਬ ਦੀ ਖੁਸ਼ਹਾਲੀ ਖਾਤਰ ਪੰਜਾਬੀ ਕਲਚਰਲ ਕੌਂਸਲ ਵੱਲੋਂ ਹੋਰ ਭਾਰਤ-ਪਾਕਿ ਵਪਾਰਕ ਲਾਂਘੇ ਖੋਲਣ ਦੀ ਮੰਗ

ਹੂਸੈਨੀਵਾਲਾ ਤੇ ਸਾਦਕੀ ਲਾਂਘਿਆਂ ਰਾਹੀਂ ਵੀ ਹੋਵੇ ਦੁਵੱਲਾ ਵਪਾਰਕ ਕਾਰੋਬਾਰ ਚੰਡੀਗੜ੍ਹ – ਪੰਜਾਬੀ ਕਲਚਰਲ ਕੌਂਸਲ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵਿਸ਼ੇਸ਼ ਲਾਂਘੇ ਦੇ ਖੁੱਲਣ ਨਾਲ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸੂਝ ਅਤੇ ਮਿਲਵਰਤਣ ਵਾਲੇ ਮਾਹੌਲ ਦੀ ਸਿਰਜਣਾ ਨੂੰ ਦੇਖਦਿਆਂ ਦੁਵੱਲੇ ਵਪਾਰ ਨੂੰ ਹੋਰ ਹੁਲਾਰਾ ਦੇਣ ਲਈ ਹੁਸੈਨੀਵਾਲਾ (ਫ਼ਿਰੋਜ਼ਪੁਰ) ਤੇ ਸਾਦਕੀ (ਫ਼ਜ਼ਿਲਕਾ) ਸਰਹੱਦੀ ਲਾਂਘੇ ਵੀ ਖੋਲਣ ਲਈ ਚਾਰਾਜੋਈ ਸ਼ੁਰੂ ਕੀਤੀ ਜਾਵੇ ਜਿਸ ਨਾਲ ਪੰਜਾਬੀ ਅਤੇ ਭਾਰਤ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਦਨ ਨੂੰ ਆਲੂ ਦੀਆਂ ਕੀਮਤਾਂ ‘ਚ ਉਤਰਾਅ-ਚੜਾਅ ਦਾ ਮਾਮਲਾ ਛੇਤੀ ਹੱਲ ਕਰਨ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਸਦਨ ਨੂੰ ਆਲੂ ਦੀਆਂ ਕੀਮਤਾਂ ‘ਚ ਉਤਰਾਅ-ਚੜਾਅ ਦਾ ਮਾਮਲਾ ਛੇਤੀ ਹੱਲ ਕਰਨ ਦਾ ਭਰੋਸਾ

ਪੰਜਾਬ ਸਰਕਾਰ ਨੇ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਚੁੱਕੀ ਚੰਡੀਗੜ – ਆਲੂ ਦੀ ਫ਼ਸਲ ਦੀਆਂ ਕੀਮਤਾਂ ਡਿੱਗਣ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਵਿੱਚੋਂ ਗੁਜ਼ਰ ਰਹੇ ਆਲੂ ਕਾਸ਼ਤਕਾਰਾਂ ਨਾਲ ਆਪਣੀ ਸਰਕਾਰ ਵੱਲੋਂ ਪੂਰਨ ਇਕਜੁੱਟਤਾ ਜ਼ਾਹਰ ਕਰਦਿਆਂ ਸਦਨ ਨੂੰ ਇਹ ਮਾਮਲਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੇਸ਼ ਕੀਤੇ ਧਿਆਨ ਦਵਾਊ ਨੋਟਿਸ ‘ਤੇ ਮੁੱਖ ਮੰਤਰੀ ਜਿਨਾਂ ਕੋਲ…

VIA PUNJAB
ਅੱਗੇ ਪੜ੍ਹੋ

ਮੇਹੁਲ ਚੋਕਸੀ ਤੇ ਸ਼ਿਕੰਜਾ, ਜਾਰੀ ਹੋਇਆ ਰੈਡ ਕਾਰਨਰ ਨੋਟਿਸ

ਮੇਹੁਲ ਚੋਕਸੀ ਤੇ ਸ਼ਿਕੰਜਾ, ਜਾਰੀ ਹੋਇਆ ਰੈਡ ਕਾਰਨਰ ਨੋਟਿਸ

ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ਨਾਲ 11400 ਕਰੋੜ ਰੁਪਏ ਦਾ ਘੋਟਾਲਾ ਕਰਨ ਵਾਲੇ ਮੁੱਖ ਦੋਸ਼ੀ ਮੇਹੁਲ ਚੋਕਸੀ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ ਰੈਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ| ਇਹ ਫੈਸਲਾ ਇੰਟਰਪੋਲ ਸੀ.ਬੀ.ਆਈ. ਵਲੋਂ ਬੇਨਤੀ ਕਰਨ ਤੋਂ ਬਾਅਦ ਲਿਆ ਗਿਆ ਹੈ| ਜ਼ਿਕਰਯੋਗ ਹੈ ਕਿ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਗਰੰਟੀ ਤੇ ਪੈਸੇ ਲਏ ਸਨ ਪਰ ਇਸ ਪੈਸੇ ਨੂੰ ਵਾਪਸ ਕੀਤੇ ਬਿਨਾਂ ਹੀ ਵਿਦੇਸ਼ ਫਰਾਰ ਹੋ ਗਏ| ਮੇਹੁਲ ਚੋਕਸੀ…

VIA PUNJAB
ਅੱਗੇ ਪੜ੍ਹੋ

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਨਵੀਂ ਦਿਲੀ – ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕਤਰ ਸ਼ਕਤੀਕਾਂਤਾ ਦਾਸ ਨੇ ਅਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ ਨੋਟ ਬੰਦੀ ਦੇ ਫ਼ੈਸਲੇ ‘ਚ ਵੀ ਪ੍ਰਮੁਖ ਭੂਮਿਕਾ ਰਹੀ ਸੀ।

VIA PUNJAB
ਅੱਗੇ ਪੜ੍ਹੋ

ਸਿਟੀ ਪੁਲਿਸ ਮੋਰਿੰਡਾ ਨੂੰ ਵੱਡੀ ਸਫ਼ਲਤਾ, 31 ਕਿੱਲੋ ਗਾਂਜੇ ਸਮੇਤ 1 ਕਾਬੂ

ਸਿਟੀ ਪੁਲਿਸ ਮੋਰਿੰਡਾ ਨੂੰ ਵੱਡੀ ਸਫ਼ਲਤਾ, 31 ਕਿੱਲੋ ਗਾਂਜੇ ਸਮੇਤ 1 ਕਾਬੂ

ਮੋਰਿੰਡਾ – ਜ਼ਿਲ੍ਹਾ ਪੁਲਿਸ ਮੁੱਖੀ ਰੂਪਨਗਰ ਸਵੱਪਨ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਟੀ ਪੁਲਿਸ ਥਾਣਾ ਮੋਰਿੰਡਾ ਵੱਲੋਂ ਨਸਿੰਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰੀ ਆਇਆ ਜਦੋਂ ਨਵਰੀਤ ਸਿੰਘ ਵਿਰਕ ਡੀ.ਐਸ.ਪੀ. ਸ਼੍ਰੀ ਚਮਕੌਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਟੀ ਪੁਲਿਸ ਥਾਣਾ ਮੋਰਿੰਡਾ ਦੇ ਏ.ਐਸ.ਆਈ. ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇੱਕ ਵਿਅਕਤੀ ਨੂੰ 31 ਕਿੱਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਸਿਟੀ ਪੁਲਿਸ ਥਾਣਾ ਮੋਰਿੰਡਾ ਵਿੱਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਨਵਰੀਤ ਸਿੰਘ ਵਿਰਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲੀ ਪਸੰਦ – ਸਿਖਿਆ ਮੰਤਰੀ

ਹਰਿਆਣਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲੀ ਪਸੰਦ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਸਾਡਾ ਸੂਬਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲ ਪਸੰਦ ਬਣਿਆ ਹੋਇਆ ਹੈ, ਜਿਸ ਕਾਰਣ ਹਰਿਆਣਾ ਇਕੋਨਾਮਿਕ ਪਾਵਰ ਹਾਊਸ ਬਣ ਕੇ ਉਭਰ ਰਿਹਾ ਹੈ| ਸ੍ਰੀ ਸ਼ਰਮਾ ਅੱਜ ਗੁਰੂਗ੍ਰਾਮ ਵਿਚ ਬਿਲਡਰ ਅਸੈਸਿਏਸ਼ਨ ਆਫ ਇੰਡਿਆ ਵੱਲੋਂ ਨਿਰਮਾਣ ਖੇਤਰ ਵਿਚ ਵਰਤੋਂ ਕੀਤੀ ਜਾਣ ਵਾਲੀ ਮਸ਼ੀਨਰੀ ਲਈ ਆਯੋਜਿਤ ਕੌਮਾਂਤਰੀ ਮੇਲਾ ਬਨੌਮਾ ਕੋਨੈਕਸਪੋ ਦੇ ਉਦਘਾਟਨ ਮੌਕੇ ‘ਤੇ ਬੋਲ ਰਹੇ ਸਨ| ਉਨਾਂ ਨੇ ਮਸ਼ੀਨਰੀ ਦੇ ਨਿਰਮਾਤਾਵਾਂ ਨੂੰ ਹਰਿਆਣਾ ਵਿਚ…

VIA PUNJAB
ਅੱਗੇ ਪੜ੍ਹੋ
1 151 152 153 154 155 187