ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

743 ਕਰੋੜ ਰੁਪਏ ਨਾਲ 106 ਸੜਕਾਂ ਦਾ ਪੱਧਰ ਉੱਚਾ ਹੋਵੇਗਾ: ਵਿਜੈ ਇੰਦਰ ਸਿੰਗਲਾ ਚੰਡੀਗੜ – ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐਮ.ਜੀ.ਐਸ.ਵਾਈ )-3 ਬੈਚ-2 ਪ੍ਰਾਜੈਕਟ ਹੇਠ ਦਿਹਾਤੀ ਸੜਕਾਂ ਦਾ ਪੱਧਰ ੳੋੱਚਾ ਚੁੱਕਣ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਪ੍ਰਵਾਨਗੀ ਮਿਲ ਗਈ ਹੈ ।ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਹੇਠ 106 ਸੜਕਾਂ ਦਾ 743 ਕਰੋੜ ਰੁਪਏ ਦੇ ਨਾਲ ਪੱਧਰ ਉੱਚਾ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਕੁੱਲ…

VIA PUNJAB
ਅੱਗੇ ਪੜ੍ਹੋ

ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

ਪੰਜਾਬ ਆੜਤੀਆ ਐਸੋਸੀਏਸ਼ਨ ਫੈਡਰੇਸ਼ਨ ਨੇ ਆੜਤੀਆਂ ਨਾਲ ਧੋਖਾ ਕਰਨ ਉਤੇ ਖੱਟਰ ਦੀ ਆਲੋਚਨਾ ਕੀਤੀ, ਕੈਪਟਨ ਅਮਰਿੰਦਰ ਸਿੰਘ ਵਿਚ ਭਰੋਸਾ ਪ੍ਰਗਟਾਇਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰਾਂ ਦੀ ਢਿੱਲ ਨਾ ਦੇਣ ਬਾਰੇ ਕੇਂਦਰ ਦੇ ਤਾਜਾ ਹੁਕਮਾਂ ਦੇ ਮੱਦੇਨਜਰ ਆੜਤੀਆਂ ਨੂੰ ਉਨਾਂ ਦੀ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਹੈ।ਸੂਬੇ ਦੇ ਆੜਤੀਆਂ ਨਾਲ ਵਰਚੂਅਲ ਮੀਟਿੰਗ…

VIA PUNJAB
ਅੱਗੇ ਪੜ੍ਹੋ

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਅਨਾਜ ਮੰਡੀਆਂ ਵਿਚ ਢੁਕਵੇਂ ਪ੍ਰਬੰਧ

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਅਨਾਜ ਮੰਡੀਆਂ ਵਿਚ ਢੁਕਵੇਂ ਪ੍ਰਬੰਧ

ਮੰਡੀਆਂ ਵਿਚ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਸਿਹਤ ਸੁਰੱਖਿਆ ਸਾਵਧਾਨੀਆਂ ਨੂੰ ਸਖ਼ਤੀ ਨਾਲ ਅਪਨਾਉਣ ਲਈ ਵਿਸਥਾਰਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।ਇਹ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਹੋਰ ਉੱਚ-ਅਧਿਕਾਰੀਆਂ ਨਾਲ ਕਣਕ…

VIA PUNJAB
ਅੱਗੇ ਪੜ੍ਹੋ

ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

ਕਾਉਂਸਲਿੰਗ ਦੇ ਪਹਿਲੇ ਦੌਰ ਵਿੱਚ 400 ਨੌਜਵਾਨਾਂ ਨੇ ਲਿਆ ਹਿੱਸਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਯੋਜਨਾ ‘ਪੰਜਾਬ ਘਰ ਘਰ ਰੋਜ਼ਗਾਰ’ ਤਹਿਤ ਵਿਦੇਸ਼ ਵਿੱਚ ਸਿੱਖਿਆ ਅਤੇ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਕਾਉਂਸਲਿੰਗ ਲਈ ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ (ਐਫ.ਐਸ. ਅਤੇ ਪੀ.ਸੀ.) ਸ਼ੁਰੂ ਕੀਤਾ ਹੈ। ਕਾਉਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਕਰਵਾਇਆ ਗਿਆ ਜਿਸ ਵਿੱਚ ਤਕਰੀਬਨ 400 ਨੌਜਵਾਨਾਂ ਨੇ ਹਿੱਸਾ ਲਿਆ।ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪਹਿਲੀ ਅਪਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪਹਿਲੀ ਅਪਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ

ਚੰਡੀਗੜ੍ਹ – ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ।ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ…

VIA PUNJAB
ਅੱਗੇ ਪੜ੍ਹੋ

ਰਬੀ ਖਰੀਦ ਸੀਜਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਆੜਤੀਆਂ ਦੇ ਲਈ ਵੱਡੀ ਰਾਹਤ ਦਾ ਐਲਾਨ

ਰਬੀ ਖਰੀਦ ਸੀਜਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਆੜਤੀਆਂ ਦੇ ਲਈ ਵੱਡੀ ਰਾਹਤ ਦਾ ਐਲਾਨ

ਡਿਫਾਲਟ ਰਕਮ ‘ਤੇ 40 ਫੀਸਦੀ ਹੋਰ ਦੰਡਾਤਮਕ ਵਿਆਜ ਦੀ 100 ਫੀਸਦੀ ਮਾਫੀ ਦਾ ਐਲਾਨ ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 1 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੇ ਰਬੀ ਖਰੀਦ ਸੀਜਨ ਤੋਂ ਪਹਿਲਾਂ ਆੜਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਦੁਕਾਨਾਂ ਦੀ ਬਕਾਇਆ ਰਕਮ ਅਤੇ ਵਿਆਜ ਵਿਚ ਛੋਟ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਇਕ ਪ੍ਰੈਸ ਕਾਂਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਰਾਜ ਸਰਕਾਰ ਦੀ ਅਨੋਖੀ ਪਹਿਲ ਵਿਵਾਦਾਂ ਦਾ ਹੱਲ…

VIA PUNJAB
ਅੱਗੇ ਪੜ੍ਹੋ

ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਕੀਤਾ ਗਿਆ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਕੀਤਾ ਗਿਆ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

ਮੱਝ ਦੇ ਦੁੱਧ ਦਾ ਰੇਟ 3 ਰੁਪਏ ਅਤੇ ਗਾਂ ਦੇ ਦੁੱਧ ਦਾ ਰੇਟ 2 ਰੁਪਏ ਪ੍ਰਤੀ ਕਿੱਲੋ ਵਧਾਇਆਚੰਡੀਗੜ੍ਹ – ਸਹਿਕਾਰੀ ਖੇਤਰ ਵਿੱਚ ਕੰਮ ਕਰ ਰਹੀ ਪੰਜਾਬ ਮਿਲਕਫੈਡ ਵੱਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਪਿਛਲੇ ਦੋ ਮਹੀਨੇ ਦੇ ਸਮੇਂ ਵਿੱਚ ਲਗਾਤਾਰ ਛੇ ਵਾਰ ਦੁੱਧ ਖਰੀਦ ਕੀਮਤਾਂ ਵਿੱਚ ਵਾਧੇ ਕੀਤੇ ਗਏ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।ਸ. ਰੰਧਾਵਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਰੱਖਿਅਕ ਕਾਬੂ, ਦੂਜਾ ਕਰਮਚਾਰੀ ਭਗੌੜਾ

ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਰੱਖਿਅਕ ਕਾਬੂ, ਦੂਜਾ ਕਰਮਚਾਰੀ ਭਗੌੜਾ

ਕਾਰ ਚੋਂ 4.64 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ ਤਹਿਸੀਲ ਮਾਜਰੀ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਵਣ ਰੱਖਿਅਕ ਰਣਜੀਤ ਖਾਨ ਨੂੰ ਆਪਣੇ ਸੀਨੀਅਰ ਬਲਾਕ ਅਫ਼ਸਰ ਬਲਦੇਵ ਸਿੰਘ ਦੀ ਤਰਫੋਂ 4,50,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਮਿਰਜ਼ਾਪੁਰ ਵਿਖੇ ਤਾਇਨਾਤ ਦੋਸ਼ੀ ਬਲਾਕ ਅਫ਼ਸਰ ਬਲਦੇਵ ਸਿੰਘ ਨੇ ਸ਼ਿਕਾਇਤਕਰਤਾ ਭੁਪਾਲ ਕੁਮਾਰ ਵਾਸੀ ਖਰੜ ਤੋਂ ਲੱਕੜ ਨੂੰ…

VIA PUNJAB
ਅੱਗੇ ਪੜ੍ਹੋ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟੀ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟੀ

ਨਵੀਂ ਦਿੱਲੀ – ਪੈਟਰੋਲ, ਡੀਜ਼ਲ ਦੇ ਮੋਰਚੇ ਤੇ ਫਿਰ ਰਾਹਤ ਹੈ। ਪਿਛਲੇ ਚਾਰ ਦਿਨਾਂ ਵਿੱਚ ਕੀਮਤਾਂ ਸਥਿਰ ਰਹਿਣ ਪਿੱਛੋਂ ਪੈਟਰੋਲ ਵਿੱਚ ਅੱਜ 22 ਪੈਸੇ ਤੇ ਡੀਜ਼ਲ ਵਿਚ 23 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਘੱਟ ਕੇ 90.56 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਅੱਜ ਤੇਜ਼ੀ ਹੈ। ਲੰਡਨ ਬ੍ਰੈਂਟ ਕਰੂਡ 65 ਡਾਲਰ ਪ੍ਰਤੀ…

VIA PUNJAB
ਅੱਗੇ ਪੜ੍ਹੋ

ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ

ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ

ਗਵਾਲੀਅਰ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ,‘ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’ ਖੇਤੀ ਮੰਤਰੀ ਅਸਾਮ ਚੋਣਾਂ ਲਈ ਭਾਜਪਾ ਦੇ ਪੱਖ ’ਚ ਪ੍ਰਚਾਰ ਕਰਨ ਮਗਰੋਂ ਇੱਥੇ ਪੁੱਜੇ ਸਨ। ਦੱਸਣਯੋਗ ਹੈ ਕਿ ਦਿੱਲੀ ਦੇ ਬਾਰਡਰਾਂ…

VIA PUNJAB
ਅੱਗੇ ਪੜ੍ਹੋ
1 14 15 16 17 18 187