ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ’ਚ ਮਿ੍ਰਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ’ਚ ਮਿ੍ਰਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਅੰਮਿ੍ਰਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਵੀ ਮੁੱਖ ਮੰਤਰੀ ਜਲਦ ਨਿਯੁਕਤੀ ਪੱਤਰ ਸੌਂਪਣਗੇ ਚੰਡੀਗੜ੍ਹ – ਲੁਧਿਆਣਾ ਵਿਖੇ ਇਕ ਪ੍ਰਾਈਵੇਟ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਕੈਮੀਕਲ ਧਮਾਕੇ ਨਾਲ ਮਾਰੇ ਗਏ ਫਾਇਰ ਬਿ੍ਰਗੇਡ ਦੇ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਪੰਜ ਜਣਿਆਂ ਦੇ ਵਾਰਸਾਂ ਨੂੰ ਅੱਜ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ। ਅੱਜ ਇਥੇ ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜ ਅਧਿਕਾਰੀਆਂ/ਕਰਮਾਚੀਆਂ ਦੇ ਵਾਰਸਾਂ ਨੂੰ ਵਿਭਾਗ ਵਿੱਚ ਨੌਕਰੀ ਦਾ ਨਿਯੁਕਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਗੰਨਾ ਕਿਸਾਨਾਂ ਦੇ ਬਕਾਏ 25 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਗੰਨਾ ਕਿਸਾਨਾਂ ਦੇ ਬਕਾਏ 25 ਕਰੋੜ ਰੁਪਏ ਜਾਰੀ

ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਕਿਉਂਜੋ ਕਿਸਾਨ ਸਹਿਕਾਰੀ ਖੇਤਰ ਦੀ ਰੀੜ ਦੀ ਹੱਡੀ ਹਨ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ – ” ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਦੀ ਭਲਾਈ ਲਈ ਵਚਨਬੱਧ ਹੈ ਕਿਉਂਜੋ ਇਹ ਖੇਤਰ ਸੂਬੇ ਦੇ ਸਹਿਕਾਰੀ ਖੇਤਰ ਦੀ ਰੀੜ ਦੀ ਹੱਡੀ ਹੈ ਅਤੇ ਇਸ ਵਿੱਚ ਸੂਬੇ ਦੇ ਪੇਂਡੂ ਅਰਥਚਾਰੇ ਦਾ ਮੁਹਾਂਦਰਾ ਬਦਲਣ ਦੀ ਅਪਾਰ ਸਮਰੱਥਾ ਹੈ।” ਇਹ ਵਿਚਾਰ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਸ਼ੂਗਰਫੈਡ ਦੇ ਉਚ ਅਧਿਕਾਰੀਆਂ ਨਾਲ…

VIA PUNJAB
ਅੱਗੇ ਪੜ੍ਹੋ

ਨਾਕਾਬੰਦੀ ਦੌਰਾਨ ਨਜਾਇਜ਼ ਸ਼ਰਾਬ ਨਾਲ ਲੱਦਿਆ ਟੈਂਪੂ ਕਾਬੂ

ਨਾਕਾਬੰਦੀ ਦੌਰਾਨ ਨਜਾਇਜ਼ ਸ਼ਰਾਬ ਨਾਲ ਲੱਦਿਆ ਟੈਂਪੂ ਕਾਬੂ

ਮੂਣਕ – ਮੂਣਕ ਤੋਂ ਦੇਹਲਾ ਰੋਡ ’ਤੇ ਨਾਕਾਬੰਦੀ ਦੌਰਾਨ ਥਾਣਾ ਮੂਣਕ ਦੀ ਪੁਲਸ ਨੇ ਟੈਪੂ ਵਿਚੋਂ 150 ਪੇਟੀਆਂ ਹਰਿਆਣਾ ਸ਼ਰਾਬ ਬਰਾਮਦ ਕੀਤੀ ਹੈ।2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਥਾਣਾ ਮੂਨਕ ਦੀ ਪੁਲਿਸ ਪਾਰਟੀ ਵਲੋਂ ਐਸ.ਐਚ.ਓ. ਬਲਜਿੰਦਰ ਸਿੰਘ ਪੰਨੂ ਦੀ ਅਗਵਾਈ ਵਿਚ ਗਸਤ ਵਾ ਚੈਕਿਗ ਦੌਰਾਨ ਏ.ਐਸ.ਆਈ. ਤਰਸੇਮ ਲਾਲ ਆਪਣੀ ਟੀਮ ਨਾਲ ਸਕੀ ਪੁਰਸ ਦੇਹਲਾ ਰੋਡ ਮੂਨਕ ਵਿਖੇ ਨਾਕੇ ਦੌਰਾਨ ਇਤਲਾਹ ਮਿਲੀ ਕਿ ਸਿੰਗਾਰਾ ਸਿੰਘ ਪੁਤਰ ਫਕੀਰੀਆਂ ਸਿੰਘ…

VIA PUNJAB
ਅੱਗੇ ਪੜ੍ਹੋ

ਬਿਜ਼ਨਸ ਫਸਟ ਪੋਰਟਲ ਨਾਲ ਨਿਵੇਸ਼ ਨੂੰ ਮਿਲਿਆ ਹੁਲਾਰਾ

ਬਿਜ਼ਨਸ ਫਸਟ ਪੋਰਟਲ ਨਾਲ ਨਿਵੇਸ਼ ਨੂੰ ਮਿਲਿਆ ਹੁਲਾਰਾ

ਪੋਰਟਲ ਦੀ ਸ਼ੁਰੂਆਤ ਦੇ ਮਹਿਜ਼ 10 ਦਿਨਾਂ ਅੰਦਰ 21,536 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਚੰਡੀਗੜ – ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2017 ਰਾਹੀਂ ਮੁਹੱਈਆ ਕਰਵਾਈਆਂ ਰਿਆਇਤਾਂ ਸਮੇਤ ਸੂਬਾ ਸਰਕਾਰ ਦੇ ਨਿਵੇਸ਼ ਪੱਖੀ ਕਦਮਾਂ ਦੇ ਸਨਮੁਖ ਨਿਵੇਸ਼ ਪੰਜਾਬ ਨੇ ‘ਬਿਜ਼ਨਸ ਫਸਟ ਪੋਰਟਲ’ ਦੀ ਸ਼ੁਰੂਆਤ ਤੋਂ ਮਹਿਜ਼ 10 ਦਿਨਾਂ ਦੇ ਅੰਦਰ 55 ਕਾਮਨ ਐਪਲੀਕੇਸ਼ਨ ਫਾਰਮਾਂ (ਸੀ.ਏ.ਐਫ.) ਸਮੇਤ 21,536 ਕਰੋੜ ਦਾ ਨਿਵੇਸ਼ ਤੇ ਰੁਜ਼ਗਾਰ ਦੇ 30,700 ਮੌਕੇ ਸਿਰਜਣ ਦੇ ਪ੍ਰਸਤਾਵ ਹਾਸਲ ਹੋਏ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 160.31 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 160.31 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 17 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 160.31 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 159.30 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 101312 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 153.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪੰਨਗ੍ਰੇਨ ਵੱਲੋਂ 5574515 ਮੀਟ੍ਰਿਕ ਟਨ, ਮਾਰਕਫੈੱਡ…

VIA PUNJAB
ਅੱਗੇ ਪੜ੍ਹੋ

ਖਾਧ ਪਦਾਰਥਾਂ ਦੇ ਨਮੂਨਿਆਂ ਦੀ ਜਾਂਚ ਸਬੰਧੀ ਰਿਪੋਰਟਾਂ ‘ਚ ਆਇਆ ਨਿਰੰਤਰ ਸੁਧਾਰ: ਪੰਨੂ

ਖਾਧ ਪਦਾਰਥਾਂ ਦੇ ਨਮੂਨਿਆਂ ਦੀ ਜਾਂਚ ਸਬੰਧੀ ਰਿਪੋਰਟਾਂ ‘ਚ ਆਇਆ ਨਿਰੰਤਰ ਸੁਧਾਰ: ਪੰਨੂ

ਹਰਿਆਣਾ ਤੇ ਰਾਜਸਥਾਨ ਨਾਲ ਲਗਦੇ ਜ਼ਿਲਿਆਂ ਵਿੱਚ ਚੁਣੌਤੀਆਂ ਹਾਲੇ ਵੀ ਬਰਕਰਾਰ ਚੰਡੀਗੜ – ਸੂਬੇ ਵਿੱਚ ਖਾਧ ਪਦਾਰਥਾਂ ਦੀ ਨਿਰੰਤਰ ਜਾਂਚ ਸਦਕਾ ਖਾਣ ਵਾਲੇ ਪਦਾਰਥਾਂ ਦੇ ਸੈਂਪਲਾਂ ਦੀ ਜਾਂਚ ਸਬੰਧੀ ਰਿਪੋਰਟਾਂ ਵਿੱਚ ਕਾਫੀ ਸੁਧਾਰ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਫੂਡ ਅਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਗੁਣਵੱਤਾ ਤੇ ਖ਼ਰੇ ਨਾ ਉੱਤਰਨ ਵਾਲੇ ਸੈਂਪਲਾਂ ਵਿੱਚ ਭਾਰੀ ਗਿਰਵਾਟ ਆਈ ਹੈ।ਪਿਛਲੇ ਤਿੰਨ ਮਹੀਨਿਆਂ ਦੀਆਂ ਜਾਂਚ ਰਿਪੋਰਟਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਪੰਨੂ…

VIA PUNJAB
ਅੱਗੇ ਪੜ੍ਹੋ

ਜਗਰਾਓਂ ਪੁਲਿਸ ਵੱਲੋਂ 65 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਜਗਰਾਓਂ ਪੁਲਿਸ ਵੱਲੋਂ 65 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਜਗਰਾਓਂ – ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਵੱਲੋਂ ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਦਿੱਤੀਆਂ ਹਦਾਇਤਾਂ ਮੁਤਾਬਿਕ ਸ੍ਰੀ ਪ੍ਰਭਜੋਤ ਕੌਰ ਪੀ.ਪੀ.ਐਸ. ਡੀ.ਐਸ.ਪੀ. ਸਬ ਡਵੀਜ਼ਨ ਜਗਰਾਉਂ ਦੀ ਰਹਿਨੁਮਾਈ ਹੇਠ ਰਜਿੰਦਰ ਸਿੰਘ ਇੰਸਪੈਕਟਰ ਮੁੱਖ ਅਫਸਰ ਥਾਣਾ ਸਿਟੀ ਜਗਰਾਉਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਬਲਜਿੰਦਰ ਕੁਮਾਰ ਸਮੇਤ ਹੋਰ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ (1) ਜੱਗਾ ਖਾਨ ਪੁੱਤਰ ਸਿਵਰਾਤਰੀ ਖਾਨ ਵਾਸੀ ਸਲਾਣਾ, ਥਾਣਾ ਅਮਲੋਹ, (2) ਰਾਮ ਬਹਾਦਰ ਪੁੱਤਰ ਬਸੰਤ ਬਹਾਦਰ ਵਾਸੀ ਨੇਪਾਲ ਹਾਲ ਵਾਸੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਜਿਲਾ ਕਰਨਾਲ ਦੀ 10 ਸੜਕਾਂ ਦੀ ਚੌੜਾਈ ਲਈ 5.15 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਜਿਲਾ ਕਰਨਾਲ ਦੀ 10 ਸੜਕਾਂ ਦੀ ਚੌੜਾਈ ਲਈ 5.15 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇੰਦਰੀ, ਜਿਲਾ ਕਰਨਾਲ ਵਿਚ 10 ਸੜਕਾਂ ਦੀ ਚੌੜਾਈ ਅਤੇ ਮਜਬੂਤੀਕਰਣ ਲਈ 5.15 ਕਰੋੜ ਰੁਪਏ ਤੋਂ ਵੱਧ ਦੀ ਰਕਮ ਨੂੰ ਪ੍ਰਸ਼ਾਸਨਿਕ ਪ੍ਰਵਾਨਗੀ ਦਿੱਤੀ ਹੈ| ਲੋਕ ਨਿਰਮਾਣ (ਭਵਨ ਤੇ ਸੜਕਾਂ) ਵਿਭਾਗ ਦੇ ਬੁਲਾਰੇ ਨੇ ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਮਗੜਰੋਡ ਦੀ ਚੌੜਾਈ ਅਤੇ ਮਜਬੂਤੀਕਰਣ ‘ਤੇ 18.41 ਲੱਖ ਰੁਪਏ ਖਰਚ ਕੀਤੇ ਜਾਣਗੇ, ਜਦੋਂ ਕਿ ਰਾਠਖਾਨਾ ਤੋਂ ਬੀਰ ਰੈਤਖਾਨਾ ਤਕ ਸੜਕ ‘ਤੇ 37.92 ਲੱਖ ਰੁਪਏ ਖਰਚ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 156.29 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 156.29 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 156.29 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 155.32 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 97541 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 147.01 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ…

VIA PUNJAB
ਅੱਗੇ ਪੜ੍ਹੋ

ਸਿੱਖ ਅਜਾਇਬ ਘਰ ਪਿੰਡ ਬਲੌਂਗੀ ਮੁਹਾਲੀ ਵਿਖੇ ਧਰਨਾ ਜਾਰੀ

ਸਿੱਖ ਅਜਾਇਬ ਘਰ ਪਿੰਡ ਬਲੌਂਗੀ ਮੁਹਾਲੀ ਵਿਖੇ ਧਰਨਾ ਜਾਰੀ

ਐਸ ਏ ਐਸ ਨਗਰ – ਸਿੱਖ ਅਜਾਇਬ ਘਰ ਵਿੱਚ ਸੰਗਤਾਂ ਵੱਲੋਂ ਰੱਖਿਆ ਗਿਆ ਧਰਨਾ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ| ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਧਰਨੇ ਦੀ ਹਮਾਇਤ ਕੀਤੀ ਗਈ ਤਾਂ ਕਿ ਇਸ ਸਿੱਖ ਅਜਾਇਬ ਘਰ ਨੂੰ ਜਲਦੀ ਤੋਂ ਜਲਦੀ ਪੱਕੀ ਜ਼ਮੀਨ ਸਰਕਾਰ ਵਲੋਂ ਅਲਾਟ ਕਰਵਾਈ ਜਾ ਸਕੇ| ਇਸ ਮੌਕੇ ਸਭਾ ਦੇ ਪ੍ਰਧਾਨ ਅਤੇ ਹੋਰਨਾਂ ਬੁਲਾਰਿਆਂ ਵਲੋਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਕੇ ਪੱਕੀ ਜ਼ਮੀਨ ਅਲਾਟ ਕਰਨ ਤੇ ਜ਼ੋਰ ਦਿੱਤਾ ਗਿਆ| ਸਭਾ ਵੱਲੋਂ…

VIA PUNJAB
ਅੱਗੇ ਪੜ੍ਹੋ
1 158 159 160 161 162 187