ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ

ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ

ਮਾਨਸਾ – ਸ੍ਰੀ ਮਨਧੀਰ ਸਿੰਘ, ਸੀਨੀਅਰ ਕਪਤਾਨ ਪੁਲੀਸ ਮਾਨਸਾ ਨੇ ਦੱਸਿਆ ਕਿ ਜਿਲਾ ਪੁਲਿਸ ਮਾਨਸਾ ਵੱਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਅਨਿੱਲ ਕੁਮਾਰ ਐਸ ਪੀ (ਇੰਨਵੈਸਟੀਗੇਸ਼ਨ) ਮਾਨਸਾ, ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋ ਪਰਗਟ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋ 180 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ ਅਤੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋ ਮੋਟਰਸਾਈਕਲ ਸਵਾਰ ਵਿਆਕਤੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਦੀ ਸੀ.ਐਸ.ਆਰ. ਵੈਬਸਾਇਟ ਤੇ ਪੋਟਰਲ ਲਾਂਚ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਦੀ ਸੀ.ਐਸ.ਆਰ. ਵੈਬਸਾਇਟ ਤੇ ਪੋਟਰਲ ਲਾਂਚ ਕੀਤਾ

ਚੰਡੀਗੜ – ਹਰਿਆਣਾ ਸੀ.ਐਸ.ਆਰ. ਸਮਿਟ 2018 ਵਿਚ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੀ ਸੀ.ਐਸ.ਆਰ. ਵੈਬਸਾਇਟ ਤੇ ਪੋਟਰਲ ਲਾਂਚ ਕਰਨ ਦੇ ਨਾਲ-ਨਾਲ ਇਸ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ 11 ਵਿਅਕਤੀਆਂ ਨੂੰ ਸਨਮਾਨਿਤ ਕੀਤਾ| ਇਸ ਪ੍ਰੋਗ੍ਰਾਮ ਵਿਚ 23 ਕੰਪਨੀਆਂ ਨੇ ਹਰਿਆਣਾ ਵਿਚ ਲਗਭਗ 177.49 ਕਰੋੜ ਰੁਪਏ ਦੇ ਸੀ.ਐਸ.ਆਰ. ਫੰਡ ਤੋਂ ਵਿਕਾਸ ਕੰਮ ਕਰਵਾਉਣ ਦਾ ਭਰੋਸਾ ਦਿੱਤਾ|ਹਰਿਆਣਾ ਦੇ ਗੁਰੂਗ੍ਰਾਮ ਵਿਚ ਅੱਜ ਆਯੋਜਿਤ ਸਮਿਟ ਵਿਚ ਸਨਮਾਨਿਤ ਹੋਣ ਵਾਲਿਆਂ ਵਿਚ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਵਿਨੈ…

VIA PUNJAB
ਅੱਗੇ ਪੜ੍ਹੋ

ਯੂਨੀਅਨਾਂ ਨਿੱਜੀ ਮੁਫ਼ਾਦ ਲਈ ਅਧਿਆਪਕਾਂ ਨੂੰ ਵਰਤ ਰਹੀਆਂ ਹਨ: ਸੋਨੀ

ਯੂਨੀਅਨਾਂ ਨਿੱਜੀ ਮੁਫ਼ਾਦ ਲਈ ਅਧਿਆਪਕਾਂ ਨੂੰ ਵਰਤ ਰਹੀਆਂ ਹਨ: ਸੋਨੀ

ਸਿੱਖਿਆ ਵਿਭਾਗ ਵਿੱਚ ਆਏ ਸੁਸਾਇਟੀਆਂ ਦੇ 650 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਐੱਸ.ਏ.ਐੱਸ. ਨਗਰ – ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਯੂਨੀਅਨਾਂ ਨਿੱਜੀ ਮੁਫ਼ਾਦ ਲਈ ਅਧਿਆਪਕਾਂ ਨੂੰ ਵਰਤ ਰਹੀਆਂ ਹਨ। ਕੈਪਟਨ ਸਰਕਾਰ ਨੇ ਅਧਿਆਪਕਾਂ ਨੂੰ ਦੋਵੇਂ ਆਪਸ਼ਨਾਂ ਦਿੱਤੀਆਂ ਸਨ। ਉਹ ਜਾਂ ਸੁਸਾਇਟੀਆਂ ਅਧੀਨ ਸੇਵਾਵਾਂ ਜਾਰੀ ਰੱਖਣ ਜਾਂ ਫਿਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 14279707.3 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 14279707.3 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

21071.69 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ੍ਹ – ਪੰਜਾਬ ਵਿੱਚ 11 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14279707.3 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 21071.69 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14191078.3 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 88629 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 138.97 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 138.97 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 10 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 138.97 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 138.09 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 87696 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ ਵੱਲੋਂ 47.86 ਲੱਖ ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31.99 ਲੱਖ ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 28.48 ਲੱਖ ਮੀਟ੍ਰਿਕ ਟਨ ਝੋਨਾ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਖਰੀਦ ’ਚ ਫਰਜ਼ੀ ਬਿਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਨ ਆਸ਼ੂ

ਝੋਨੇ ਦੀ ਖਰੀਦ ’ਚ ਫਰਜ਼ੀ ਬਿਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਨ ਆਸ਼ੂ

ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ’ਚ ਪੱਟੀ ਮੰਡੀ ਵਿੱਚ ਦੋ ਖਰੀਦ ਇੰਸਪੈਕਟਰ ਮੁਅੱਤਲ ਚੰਡੀਗੜ੍ਹ – ਪੱਟੀ (ਤਰਨ ਤਾਰਨ) ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਰਜ਼ੀ ਬਿ¦ਿਗ ਦਾ ਮਾਮਲਾ ਸਾਹਮਣੇ ਆਉਣ ਬਾਅਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵੱਲੋਂ ਕੀਤੀ ਜਾਂਚ ਦੌਰਾਨ ਕਈ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਬਾਅਦ ਇਸ ਮੰਡੀ ਵਿੱਚ ਖਰੀਦ ਲਈ ਜ਼ਿੰਮੇਵਾਰ ਮਾਰਕਫੈਡ ਅਤੇ ਪਨਗਰੇਨ ਦੇ ਖਰੀਦ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੱਟੀ ਮੰਡੀ ਵਿੱਚ ਮਾਰਕਫੈਡ ਤੇ ਪਨਗਰੇਨ…

VIA PUNJAB
ਅੱਗੇ ਪੜ੍ਹੋ

ਆਰਬੀਆਈ ’ਤੇ ਸਰਕਾਰ ਨੇ ਸੁਰ ਬਦਲੀ

ਆਰਬੀਆਈ ’ਤੇ ਸਰਕਾਰ ਨੇ ਸੁਰ ਬਦਲੀ

ਨਵੀਂ ਦਿੱਲੀ – ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਦਰਮਿਆਨ ਕੁਝ ਦਿਨਾਂ ਤੋਂ ਚਲੀ ਆ ਰਹੀ ਖਿੱਚੋਤਾਣ ਨੂੰ ਦੇਖਦਿਆਂ ਸਰਕਾਰ ਨੂੰ ਸਪੱਸ਼ਟੀਕਰਨ ਦੇਣਾ ਪੈ ਗਿਆ ਹੈ ਕਿ ਉਸ ਦੀ ਨਜ਼ਰ ਰਿਜ਼ਰਵ ਬੈਂਕ ਦੇ ਪੈਸਿਆਂ ’ਤੇ ਨਹੀਂ ਹੈ। ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਰਾਖਵੇਂ ਭੰਡਾਰ ’ਚੋਂ 3.6 ਲੱਖ ਕਰੋੜ ਰੁਪਏ ਨਹੀਂ ਮੰਗ ਰਹੀ ਹੈ ਪਰ ਉਹ ਕੇਂਦਰੀ ਬੈਂਕ ਦੇ ਢੁਕਵੇਂ ਆਰਥਿਕ ਪੂੰਜੀਕਰਨ ਦੀ ਰੂਪ-ਰੇਖਾ ਤੈਅ ਕਰਨ ਬਾਰੇ ਵਿਚਾਰਾਂ ਕਰ ਰਹੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਅਲੀ ਏਜੰਟਾਂ ਨੂੰ ਠੱਲ੍ਹ ਪਾਉਣ ਲਈ ਵਿਸ਼ਵ ਪੱਧਰੀ ਉੱਘੇ ਸਲਾਹਕਾਰ /ਏਜੰਸੀ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਅਲੀ ਏਜੰਟਾਂ ਨੂੰ ਠੱਲ੍ਹ ਪਾਉਣ ਲਈ ਵਿਸ਼ਵ ਪੱਧਰੀ ਉੱਘੇ ਸਲਾਹਕਾਰ /ਏਜੰਸੀ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼

ਚੰਡੀਗੜ੍ਹ – ਜਾਅਲੀ ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ ‘ਚ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਵਿਰੁੱਧ ਸਰਕਾਰ ਦੀ ਤਿੱਖੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੜ੍ਹਾਈ ਜਾਂ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਅੰਤਰਰਾਸ਼ਟਰੀ ਪੱਧਰ ਦੇ ਸਲਾਹਕਾਰ ਜਾਂ ਏਜੰਸੀ ਦੀਆਂ ਸੇਵਾਵਾਂ ਲੈਣ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 130.34 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 130.34 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

18515.46 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ੍ਹ – ਪੰਜਾਬ ਵਿੱਚ 8 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 130.34 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 18515.46 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 129.50 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸੁਕਾਈ ਵਜੋਂ ਘੱਟੋ ਘੱਟ ਸਮਰੱਥਨ ਮੁੱਲ ਦੇ 1 ਤੋਂ 2 ਫੀਸਦੀ ਢਿੱਲ ਦੇਣ ਲਈ ਪਾਸਵਾਨ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸੁਕਾਈ ਵਜੋਂ ਘੱਟੋ ਘੱਟ ਸਮਰੱਥਨ ਮੁੱਲ ਦੇ 1 ਤੋਂ 2 ਫੀਸਦੀ ਢਿੱਲ ਦੇਣ ਲਈ ਪਾਸਵਾਨ ਨੂੰ ਪੱਤਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ- ਘੱਟ ਸਮੱਰਥਨ ਮੁੱਲ ਦੇ 1 ਫੀਸਦੀ ਦੀ ਥਾਂ 2 ਫੀਸਦੀ ਦਰ ਨਾਲ ਸੁਕਾਈ ਦੇਣ ਦੀ ਮੰਗ ਨੂੰ ਲੈ ਕੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਬਾਰੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਪੱਤਰ ਲਿਖਿਆ ਹੈ ਤਾਂ ਜੋ ਝੋਨੇ ਦੀ ਖਰੀਦ ਦੇ ਰਹਿੰਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਬਿਨਾ ਅੜਚਨ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਨਾਇਆ ਜਾ ਸਕੇ। ਸ੍ਰੀ ਪਾਸਵਾਨ ਨੂੰ ਲਿਖੇ…

VIA PUNJAB
ਅੱਗੇ ਪੜ੍ਹੋ
1 160 161 162 163 164 187