ਸੂਬੇ ਵਿੱਚ 9908342 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 9908342 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

14055.44 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ – ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9908342 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ 14055.44 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 9835836 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 72506 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ…

VIA PUNJAB
ਅੱਗੇ ਪੜ੍ਹੋ

ਜੇਤਲੀ ਨੇ ਡੁੱਬੇ ਕਰਜ਼ਿਆਂ ਦਾ ਭਾਂਡਾ ਆਰਬੀਆਈ ਸਿਰ ਭੰਨਿਆ

ਜੇਤਲੀ ਨੇ ਡੁੱਬੇ ਕਰਜ਼ਿਆਂ ਦਾ ਭਾਂਡਾ ਆਰਬੀਆਈ ਸਿਰ ਭੰਨਿਆ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਇੱਥੇ ਬੈਂਕਾਂ ਵਲੋਂ 2008-14 ਦਰਮਿਆਨ ‘ਧੜਾਧੜ’ ਕਰਜ਼ਾ ਵੰਡੇ ਜਾਣ ਦੀ ਨਜ਼ਰਸਾਨੀ ’ਚ ਨਾਕਾਮ ਰਹਿਣ ’ਤੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਨਾ ਮੁੜਨ ਦਾ ਇਹ ਇਕ ਵੱਡਾ ਕਾਰਨ ਹੈ। ਵਿੱਤ ਮੰਤਰੀ ਦਾ ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦ ਵਿੱਤ ਮੰਤਰਾਲੇ ਤੇ ਆਰਬੀਆਈ ਵਿਚਕਾਰ ਆਰਥਿਕ ਰਣਨੀਤੀ ਸਬੰਧੀ ਖ਼ੁਦਮੁਖਤਿਆਰ ਢਾਂਚੇ ਦੀ ਕਾਇਮੀ ਬਾਰੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ।…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 9381242 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 9381242 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

12356.83 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ – ਪੰਜਾਬ ਵਿੱਚ 30 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9381242 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ 12356.83 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 9312208 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 69034 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ…

VIA PUNJAB
ਅੱਗੇ ਪੜ੍ਹੋ

ਬਿਹਾਰ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਦਾ ਪਰਦਾਫਾਸ਼

ਬਿਹਾਰ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਦਾ ਪਰਦਾਫਾਸ਼

ਖੰਨਾ ਦੀ ਮਿੱਲ ਵਿੱਚੋਂ ਝੋਨੇ ਦੀਆਂ ਪੰਜ ਹਜ਼ਾਰ ਬੋਰੀਆਂ ਫੜੀਆਂ ਚੰਡੀਗੜ੍ਹ – ਦੂਜੇ ਸੂਬਿਆਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਦੇ ਮਾਮਲਾ ਦਾ ਪਰਦਾਫਾਸ਼ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਅੱਜ ਸੂਚਨਾ ਦੇ ਆਧਾਰ ਉਤੇ ਖੰਨਾ ਦੀ ਯੂਨਾਈਟਿਡ ਐਗਰੋ ਇੰਡਸਟਰੀਜ਼ ਰਾਈਸ ਮਿੱਲਜ਼ ਉਤੇ ਛਾਪਾ ਮਾਰਿਆ ਅਤੇ ਬਿਹਾਰ ਤੋਂ ਲਿਆਂਦੇ ਝੋਨੇ ਦੀਆਂ 50 ਹਜ਼ਾਰ ਬੋਰੀਆਂ ਫੜੀਆਂ। ਮਾਮਲੇ ਦੇ ਹੋਰ ਵੇਰਵੇ ਦਿੰਦਿਆਂ ਵਿਭਾਗ ਦੇ ਮੁੱਖ ਵਿਜੀਲੈਂਸ ਅਧਿਕਾਰੀ ਡਾ. ਰਾਕੇਸ਼ ਕੁਮਾਰ ਸਿੰਗਲਾ ਨੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 8810992 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 8810992 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

12,357.21ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ੍ਹ – ਪੰਜਾਬ ਵਿੱਚ 29ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8810992ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 12,357.21ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 8743818 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 67174ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ…

VIA PUNJAB
ਅੱਗੇ ਪੜ੍ਹੋ

ਨਾਜੀਰੀਅਨ ਔਰਤ 50 ਲੱਖ ਦੀ ਹੈਰੋਇਨ ਸਮੇਤ ਕਾਬੂ

ਨਾਜੀਰੀਅਨ ਔਰਤ 50 ਲੱਖ ਦੀ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ – ਥਾਣਾ ਕੰਟੋਨਮੈਂਟ ਦੀ ਪੁਲਸ ਵੱਲੋਂ ਬੀਤੀ 25 ਅਕਤੂਬਰ ਨੂੰ 800 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਮੱਗਲਰ ਅਨਿਲ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਪ੍ਰਤਾਪ ਨਗਰ ਛੇਹਰਟਾ ਅਤੇ ਸਾਹਿਲ ਸ਼ਰਮਾ ਪੁੱਤਰ ਸੁਰਿੰਦਰ ਸ਼ਰਮਾ ਵਾਸੀ ਕੋਟ ਖਾਲਸਾ ਦੇ ਕੋਲੋਂ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਮਗਰੋਂ ਉਨਾਂ ਦੀ ਨਿਸ਼ਾਨਦੇਹੀ ’ਤੇ ਇਨ੍ਹਾਂ ਸਮੱਗਲਰਾਂ ਨੂੰ ਹੈਰੋਇਨ ਸਪਲਾਈ ਕਰਨ ਵਾਲੀ ਦਿੱਲੀ ਵਾਸੀ ਇਕ ਨਾਜੀਰੀਅਨ ਔਰਤ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ। ਇਸ ਔਰਤ ਨੂੰ ਪੁਲਸ ਪਾਰਟੀ ਵੱਲੋਂ ਅੰਮ੍ਰਿਤਸਰ…

VIA PUNJAB
ਅੱਗੇ ਪੜ੍ਹੋ

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਜਾਅਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਫੜੀ

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਜਾਅਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਫੜੀ

ਪਟਿਆਲਾ – ਪਟਿਆਲਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਨਿਜੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਸਮਾਣਾ ਨੇ ਥਾਣਾ ਘੱਗਾ ਦੇ ਪਿੰਡ ਦੇਧਨਾ ਦੇ ਖੇਤਾਂ ’ਚ ਵਿਰਾਨ ਪਏ ਇੱਕ ਡੇਰੇ ’ਚ ਨਾਜਾਇਜ਼ ਢੰਗ ਨਾਲ ਜਾਅਲੀ ਸ਼ਰਾਬ ਬਣਾਉਣ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾ ਫ਼ਾਸ਼ ਕੀਤਾ। ਇੱਥੋਂ ਪੁਲਿਸ ਨੇ ਵੱਡੀ ਮਾਤਰਾ ’ਚ ਜਾਅਲੀ ਸ਼ਰਾਬ ਦੀ ਖੇਪ ਸਮੇਤ ਸ਼ਰਾਬ ਤਿਆਰ ਕਰਨ ਵਾਲੇ ਕੈਮੀਕਲ, ਬੋਤਲਾਂ ਦੇ ਢੱਕਣ, ਕੈਮੀਕਲ ਦੇ…

VIA PUNJAB
ਅੱਗੇ ਪੜ੍ਹੋ

ਲੰਮੇ ਸਮੇਂ ਤੋਂ ਖਾਲੀ ਪਏ ਸਨਅਤੀ ਪਲਾਟਾਂ ਦੀ ਅਲਾਟਮੈਂਟ ਕੀਤੀ ਜਾਵੇਗੀ ਰੱਦ: ਸੁੰਦਰ ਸ਼ਾਮ ਅਰੋੜਾ

ਲੰਮੇ ਸਮੇਂ ਤੋਂ ਖਾਲੀ ਪਏ ਸਨਅਤੀ ਪਲਾਟਾਂ ਦੀ ਅਲਾਟਮੈਂਟ ਕੀਤੀ ਜਾਵੇਗੀ ਰੱਦ: ਸੁੰਦਰ ਸ਼ਾਮ ਅਰੋੜਾ

ਐਸ.ਏ.ਐਸ. ਨਗਰ – ਉਦਯੋਗ ਸਾਡੀ ਆਰਥਿਕਤਾ ਦਾ ਧੁਰਾ ਹਨ ਅਤੇ ਜੇਕਰ ਉਦਯੋਗ ਤਰੱਕੀ ਕਰਣਗੇ ਤਾਂ ਹੀ ਸੂਬਾ ਵੀ ਤਰੱਕੀ ਕਰੇਗਾ| ਪੰਜਾਬ ਸਰਕਾਰ ਉਦਯੋਗਾਂ ਨੂੰ ਲੋੜੀਂਦੀਆਂ ਸਹੂਲਤਾਂ ਦੇ ਕੇ ਮੰਦਹਾਲੀ ਦਾ ਸ਼ਿਕਾਰ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਸਰਕਾਰ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ| ਇਹ ਗੱਲ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਦੌਰਾਨ…

VIA PUNJAB
ਅੱਗੇ ਪੜ੍ਹੋ

ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਾਈ ਕੋਰਸ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਾਈ ਕੋਰਸ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਧਾਨਕ ਸਮਾਜ ਦੇ ਰਵਾਇਤੀ ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਣ ਦੇ ਕੋਰਸ ਵਿਚ ਸ਼ਾਮਿਲ ਕਰਕੇ ਨੌਜੁਆਨਾਂ ਨੂੰ ਸਿਖਿਅਤ ਕੀਤਾ ਜਾਵੇਗਾ, ਜਿਸ ਨਾਲ ਉਹ ਰੁਜ਼ਗਾਰ ਦੇ ਯੋਗ ਵੀ ਬਣਨਗੇ ਅਤੇ ਸਵੈ-ਰੁਜ਼ਗਾਰ ਵੀ ਸਥਾਪਿਤ ਕਰ ਪਾਉਣਗੇ| ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਸੂਬੇ ਦੇ ਸਾਰੇ ਜਿਲਿਆਂ ਤੋਂ ਆਏ ਧਾਨਕ ਸਮਾਜ ਦੇ ਲੋਕਾਂ ਤੋਂ ਗਲਬਾਤ ਕਰਨ ਦੌਰਾਨ ਦਿੱਤੀ|…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 8177607 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 8177607 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 28 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8177607 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 8112108 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 65499 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 2748669 ਟਨ, ਮਾਰਕਫੈੱਡ ਵੱਲੋਂ 1898022 ਟਨ ਅਤੇ ਪਨਸੱਪ ਵੱਲੋਂ 1658195 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ
1 162 163 164 165 166 187