ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਹੈਬੋਵਾਲ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਵਿੰਦਰ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਕੇਤਨ ਚੋਪੜਾ ਵਾਸੀ ਤਰਸੇਮ ਕਲੋਨੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੀ ਭੈਣ ਵਲੋਂ ਦਰਜ ਕਰਵਾਏ ਗਏ ਮੁਕੱਦਮੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅੱਜ ਪਾਣੀਪਤ ਵਿਚ ਲਗਭਗ 13 ਕਰੋੜ ਰੁਪਏ ਦੀ ਲਾਗਤ ਦੀ ਤਿੰਨ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅੱਜ ਪਾਣੀਪਤ ਵਿਚ ਲਗਭਗ 13 ਕਰੋੜ ਰੁਪਏ ਦੀ ਲਾਗਤ ਦੀ ਤਿੰਨ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅੱਜ ਪਾਣੀਪਤ ਵਿਚ ਲਗਭਗ 13 ਕਰੋੜ ਰੁਪਏ ਦੀ ਲਾਗਤ ਦੀ ਤਿੰਨ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅੱਜ ਪਾਣੀਪਤ ਵਿਚ ਲਗਭਗ 13 ਕਰੋੜ ਰੁਪਏ ਦੀ ਲਾਗਤ ਦੀ ਤਿੰਨ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ| ਮੁੱਖ ਮੰਤਰੀ ਨੇ ਐਲੀਵੇਟਿਡ ਕਾਰੀਡੋਰ ਦੇ ਹੇਠਾਂ ਪਾਰਕਿੰਗ ਥਾਂ ਦਾ ਉਦਘਾਟਨ ਕੀਤਾ, ਜਿਨਾ ਵਿਚ ਐਲੀਵੇਟਿਡ ਕਾਰੀਡੋਰ ਦੇ ਹੇਠਾਂ 14 ਪਾਰਕਿੰਗ ਬਲਾਕਾਂ ਦਾ ਨਿਰਮਾਣ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕੈਮਰੀ ਪਹੁੰਚ ਕੇ ਮੁੱਖ ਮੰਤਰੀ ਦੀ ਨਲਵਾ ਪ੍ਰਗਤੀ ਰੈਲੀ ਥਾਂ ਦਾ ਕੀਤਾ ਨਿਰੀਖਣ

ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕੈਮਰੀ ਪਹੁੰਚ ਕੇ ਮੁੱਖ ਮੰਤਰੀ ਦੀ ਨਲਵਾ ਪ੍ਰਗਤੀ ਰੈਲੀ ਥਾਂ ਦਾ ਕੀਤਾ ਨਿਰੀਖਣ

ਚੰਡੀਗੜ – ਹਰਿਆਣਾ ਦੇ ਖਜਾਨਾ ਅਤੇ ਮਾਲ ਮੰਤਰੀ ਕੈਪਟਨ ਅਭਿਮਨਿਊ ਕਲ ਦੇਰ ਸ਼ਾਮ ਹਿਸਾਰ ਜਿਲੇ ਦੇ ਪਿੰਡ ਕੈਮਰੀ ਪਹੁੰਚੇ ਅਤੇ ਉਨਾਂ ਨੇ 22 ਸਤੰਬਰ ਨੂੰ ਆਯੋਜਿਤ ਹੋਣ ਵਾਲੀ ਮੁੱਖ ਮੰਤਰੀ ਮਨੋਹਰ ਲਾਲ ਦੀ ਨਲਵਾ ਪ੍ਰਗਤੀ ਰੈਲੀ ਲਈ ਨਿਰਧਾਰਿਤ ਕੀਤੀ ਗਈ ਥਾਂ ਦਾ ਨਿਰੀਖਣ ਕੀਤਾ| ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਨਲਵਾ ਪ੍ਰਗਤੀ ਰੈਲੀ ਲਈ ਨਿਰਧਾਰਿਤ ਕੀਤੇ ਗਏ ਕੈਮਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਉਸ ਮੈਦਾਨ ਦਾ ਨਿਰੀਖਣ ਕੀਤਾ, ਜਿਸ ਵਿਚ ਮੁੱਖ ਮੰਤਰੀ ਦੀ ਰੈਲੀ ਪ੍ਰਸਤਾਵਿਤ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਡੇਢ ਕਿੱਲੋ ਅਫੀਮ ਸਮੇਤ ਕਾਬੂ

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਡੇਢ ਕਿੱਲੋ ਅਫੀਮ ਸਮੇਤ ਕਾਬੂ

ਜਗਰਾਓਂ – ਲੁਧਿਆਣਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ ਨੇ ਨਸ਼ੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ ਡੇਢ ਕਿੱਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਤਰੁਨ ਰਤਨ (ਪੀ.ਪੀ.ਐਸ.) ਐਸ.ਪੀ. (ਆਈ) ਅਤੇ ਸ੍ਰੀ ਅਮਨਦੀਪ ਸਿੰਘ ਬਰਾੜ ਡੀ.ਐਸ.ਪੀ. (ਆਈ) ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਨੇ ਖੂਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਗੁਰਦੀਪ ਸਿੰਘ ਉਰਫ ਸਿੱਧੂ ਪੁੱਤਰ ਅਮਰ ਸਿੰਘ ਵਾਸੀ ਪਿੰਡ ਨੱਥੋਵਾਲ ਅਤੇ ਹਰਵਿੰਦਰ ਸਿੰਘ ਉਰਫ ਬੱਗਾ ਪੁੱਤਰ…

VIA PUNJAB
ਅੱਗੇ ਪੜ੍ਹੋ

ਨਸ਼ੀਲੇ ਪਦਾਰਥ ਅਤੇ ਅਫ਼ੀਮ ਸਮੇਤ ਰੂਪਨਗਰ ਥਾਣਾ ਸਿਟੀ ਵੱਲੋਂ 1 ਕਾਬੂ

ਨਸ਼ੀਲੇ ਪਦਾਰਥ ਅਤੇ ਅਫ਼ੀਮ ਸਮੇਤ ਰੂਪਨਗਰ ਥਾਣਾ ਸਿਟੀ ਵੱਲੋਂ 1 ਕਾਬੂ

ਰੂਪਨਗਰ – ਰੂਪਨਗਰ ਪੁਲਸ ਦੇ ਥਾਣਾ ਸਿਟੀ ਦੇ ਏ.ਐਸ.ਆਈ ਸੋਹਣ ਲਾਲ ਵਲੋਂ ਰੂਪਨਗਰ ਦੀ ਨਵੀਂ ਅਨਾਜ ਮੰਡੀ ਵਿਚ ਆੜ੍ਹਤ ਦਾ ਕੰਮ ਕਰਨ ਵਾਲੇ ਰਿਸ਼ੀ ਗੋਇਲ ਪੁਤਰ ਰਾਧੇ ਸ਼ਾਮ ਗੋਇਲ ਵਾਸੀ ਮਕਾਨ ਨੰਬਰ 12 ਨਵੀਂ ਅਨਾਜ ਮੰਡੀ ਨੂੰ ਨਸ਼ੀਲੇ ਪਦਾਰਥ ਅਤੇ ਅਫੀਮ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਏ.ਐਸ.ਆਈ ਸੋਹਣ ਲਾਲ 791/ ਆਰ ਸਮੇਤ ਪੁਲਿਸ ਪਾਰਟੀ ਨੇ ਸ਼ਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਲਿੰਕ ਰੋਡ ਨੇੜੇ ਆਈ.ਜੀ.ਪੀ ਦਫ਼ਤਰ ਨਵੀਂ ਅਨਾਜ ਮੰਡੀ ਰੂਪਨਗਰ ਮੌਜੂਦ ਸਨ। ਤਾਂ ਇਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ‘ਚ ਦੁੱਧ ‘ਤੇ ਸੈਸ ਦਰ ਨੂੰ 10 ਪੈਸੇ ਤੋਂ ਘੱਟਾ ਕੇ 5 ਪੈਸਾ ਕੀਤਾ – ਪਸ਼ੂਪਾਲਣ ਅਤੇ ਡੇਅਰੀ ਮੰਤਰੀ

ਹਰਿਆਣਾ ‘ਚ ਦੁੱਧ ‘ਤੇ ਸੈਸ ਦਰ ਨੂੰ 10 ਪੈਸੇ ਤੋਂ ਘੱਟਾ ਕੇ 5 ਪੈਸਾ ਕੀਤਾ – ਪਸ਼ੂਪਾਲਣ ਅਤੇ ਡੇਅਰੀ ਮੰਤਰੀ

ਚੰਡੀਗੜ – ਹਰਿਆਣਾ ਦੇ ਪਸ਼ੂਪਾਲਣ ਅਤੇ ਡੇਅਰੀ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਇਕ ਵੱਡੀ ਰਾਹਤ ਪ੍ਰਦਾਨ ਕਰਦੇ ਹੋਏ ਦੁੱਧ ਵਿਕਰੀ ‘ਤੇ ਸੈਸ ਦਰ 10 ਪੈਸੇ ਪ੍ਰਤੀ ਲੀਟਰ ਤੋਂ ਘਟਾ ਕੇ 5 ਪੈਸੇ ਪ੍ਰਤੀ ਲੀਟਰ ਕਰਨ ਨੂੰ ਮੁੱਖ ਮੰਤਰੀ ਮਨੋਹਰ ਲਾਲ ਨੇ ਮੰਜੂਰੀ ਪ੍ਰਦਾਨ ਕੀਤੀ ਹੈ| ਸ੍ਰੀ ਧਨਖੜ ਨੇ ਕਿਹਾ ਕਿ ਦੁੱਧ ਉਤਪਾਦਕ ਸਮੂਹ ਦੀ ਲੰਬੇ ਸਮੇਂ ਤੋਂ ਸੈਸ ਦਰ ਘਟਾਉਣ ਦੀ ਮੰਗ ਚੱਲੀ ਆ ਰਹੀ ਸੀ| ਉਨਾ ਨੇ ਦਸਿਆ ਕਿ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਪੱਖੀ ਉਪਰਾਲਿਆਂ ਲਈ 575 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਸਰਕਾਰ ਨੇ ਸੇਵਾ-ਮੁਕਤੀ ਲਾਭ ਦੇ 15 ਜੁਲਾਈ, 2018 ਤੱਕ ਦੇ ਮਾਮਲਿਆਂ ਦੇ ਨਿਪਟਾਰੇ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 150 ਕਰੋੜ ਰੁਪਏ ਅਤੇ ਪ੍ਰਸ਼ਾਸਕੀ ਸੁਧਾਰਾਂ ਲਈ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦੀ ਵਚਨਬੱਧਤਾ…

VIA PUNJAB
ਅੱਗੇ ਪੜ੍ਹੋ

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ

ਐਸ ਏ ਐਸ ਨਗਰ – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇਕ ਵਫਦ ਨੇ ਅੱਜ ਡਿਪਟੀ ਕਮਿਸਨਰ ਨੂੰ ਮੁੱਖ ਮੰਤਰੀ ਦੇ ਨਾਮ ਪੱਤਰ ਦੇ ਕੇ ਮੰਗ ਕੀਤੀ ਕਿ ਕਿਸਾਨਾਂ ਦੇ ਮਸਲੇ ਹਲ ਕੀਤੇ ਜਾਣ| ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਖਤਮ ਕਰਨ ਲਈ ਦਿੱਤੀ ਜਾਂਦੀ ਸਬਸਿਡੀ ਦਾ ਤਰੀਕਾ ਠੀਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ 200…

VIA PUNJAB
ਅੱਗੇ ਪੜ੍ਹੋ

ਵਿਕਾਸ ਕੰਮ ਹੋਰ ਤੇਜ ਕੀਤੇ ਜਾਣਗੇ: ਸਿੱਧੂ

ਵਿਕਾਸ ਕੰਮ ਹੋਰ ਤੇਜ ਕੀਤੇ ਜਾਣਗੇ: ਸਿੱਧੂ

ਐਸ ਏ ਐਸ ਨਗਰ – ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪਰਿਸ਼ਦ ਜੋਨ ਮਨੌਲੀ ਤੋਂ ਉਮੀਦਵਾਰ ਠੇਕੇਦਾਰ ਮੋਹਣ ਸਿੰਘ ਬਠਲਾਣਾਂ ਅਤੇ ਪੰਚਾਇਤ ਸੰਮਤੀ ਜੋਨ ਪੱਤੋਂ ਤੋਂ ਰਣਬੀਰ ਕੌਰ ਬੜੀ, ਜੋਨ ਮੋਟੇਮਾਜਰਾ ਤੋਂ ਮਨਜੀਤ ਸਿੰਘ ਤੰਗੋਰੀ, ਜੋਨ ਬਾਕਰਪੁਰ ਤੋਂ ਸਕਿੰਦਰ ਕੌਰ, ਜੋਨ ਦੁਰਾਲੀ ਤੋਂ ਰਘਬੀਰ ਸਿੰਘ ਚਾਓ ਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ ਕਰਦਿਆਂ ਹਲਕਾ ਮੁਹਾਲੀ ਦੇ ਪਿੰਡ ਮਟਰਾਂ, ਸਿਆਉ, ਪੱਤੋਂ, ਮਾਣਕਪੁਰ ਕੱਲਰ, ਦੈੜੀ, ਨਗਾਰੀ, ਗੀਗੇਮਾਜਰਾ, ਮਿੰਢੇ ਮਾਜਰਾ, ਕੁਰੜਾ, ਕੁਰੜੀ, ਸ਼ੇਖਨ…

VIA PUNJAB
ਅੱਗੇ ਪੜ੍ਹੋ

ਫਿਲਿਪਸ ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ

ਫਿਲਿਪਸ ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ

ਐਸ. ਏ. ਐਸ ਨਗਰ – ਫਿਲਿਪਸ ਲਾਈਟਿੰਗ ਇੰਡੀਆ ਲਿਮ: ਮੁਹਾਲੀ ਦੇ ਵਰਕਰਾਂ ਨੇ ਕੰਪਨੀ ਦੇ ਗੇਟ ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੰਪਨੀ ਪ੍ਰੰਬਧਕਾਂ ਅਤੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਖਿਲਾਫ ਜਮ੍ਹ ਕੇ ਨਾਅਰੇਬਾਜ਼ੀ ਕੀਤੀ| ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਵਿਨੋਦ ਚੁੱਘ ਮੀਤ ਪ੍ਰਧਾਨ ਪੰਜਾਬ ਏਟਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੰਪਨੀ ਪ੍ਰਬੰਧਕਾਂ ਵੱਲੋਂ ਕੰਪਨੀ ਨੂੰ ਬਿਨਾਂ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੀ ਮਨਜੂਰੀ ਬਿਨਾ ਕੰਪਨੀ ਨੂੰ ਬੰਦ ਕਰ ਦਿੱਤਾ ਹੈ| ਉਨ੍ਹਾਂ…

VIA PUNJAB
ਅੱਗੇ ਪੜ੍ਹੋ
1 173 174 175 176 177 187