ਰੇਲਵੇ ਦਾ ਕਦੀ ਵੀ ਨਿੱਜੀਕਰਨ ਨਹੀਂ ਹੋਵੇਗਾ: ਗੋਇਲ

ਰੇਲਵੇ ਦਾ ਕਦੀ ਵੀ ਨਿੱਜੀਕਰਨ ਨਹੀਂ ਹੋਵੇਗਾ: ਗੋਇਲ

ਨਵੀਂ ਦਿੱਲੀ – ਰੇਲ ਮੰਤਰੀ ਪਿਊਸ਼ ਗੋਇਲ ਨੇ ਅੱਜ ਸਪੱਸ਼ਟ ਕੀਤਾ ਕਿ ਰੇਲਵੇ ਭਾਰਤ ਦੀ ਸੰਪਤੀ ਹੈ ਅਤੇ ਉਸ ਦਾ ਕਦੀ ਵੀ ਨਿੱਜੀਕਰਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਮੁਸਾਫਰਾਂ ਨੂੰ ਬਿਹਤਰ ਸਹੂਲਤਾਂ ਮਿਲਣ, ਰੇਲਵੇ ਰਾਹੀਂ ਅਰਥਚਾਰੇ ਨੂੰ ਮਜ਼ਬੂਤੀ ਮਿਲੇ, ਅਜਿਹੇ ਕਾਰਜਾਂ ਲਈ ਨਿੱਜੀ ਖੇਤਰ ਦਾ ਨਿਵੇਸ਼ ਦੇਸ਼ ਦੇ ਹਿੱਤ ’ਚ ਹੋਵੇਗਾ। ਲੋਕ ਸਭਾ ’ਚ ਸਾਲ 2021-22 ਲਈ ਰੇਲ ਮੰਤਰਾਲੇ ਦੇ ਫੰਡਾਂ ਦੀਆਂ ਮੰਗਾਂ ਬਾਰੇ ਚਰਚਾ ’ਤੇ ਜਵਾਬ ਦਿੰਦਿਆਂ ਪਿਊਸ਼ ਗੋਇਲ ਨੇ ਕਿਹਾ,…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ, ਪਟਿਆਲਾ ਵਿੱਚ ਤਾਇਨਾਤ ਜਸਪਾਲ ਸਿੰਘ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਨੂੰ ਵਿਜੀਲੈਂਸ ਟੀਮ ਨੇ ਮਾਨਸਾ ਸ਼ਹਿਰ ਦੇ ਸ਼ਿਕਾਇਤਕਰਤਾ ਦੀਪ ਕੁਮਾਰ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

ਦਰਿਆਵਾਂ ਨਾਲ ਲੱਗਦੇ 13 ਸ਼ਹਿਰਾਂ ਦੇ ਨਾਲਿਆਂ ਦੀ ਸਫ਼ਾਈ ਜਲਦ; ਅੰਮ੍ਰਿਤਸਰ ਵਿੱਚ ਡੀਜ਼ਲ ਆਟੋਜ਼ ਨੂੰ ਈ-ਆਟੋ ਰਿਕਸ਼ਿਆਂ ਨਾਲ ਬਦਲਿਆ ਜਾਵੇਗਾ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ‘ਵਾਤਾਵਰਣ ਬਚਾਓ’ ਮੁਹਿੰਮ ਤਹਿਤ ਦਰਿਆਵਾਂ ਵਿਚ ਪਾਣੀ ਪ੍ਰਦੂਸ਼ਣ ਨੂੰ ਘਟਾਉਣ ਲਈ 2,140 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕਾਰਜ ਸ਼ੁਰੂ ਕੀਤੇ ਗਏ ਹਨ।ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਚੰਡੀਗੜ – ਸੂਬੇ ਦੇ 1 ਲੱਖ ਤੋਂ ਵੱਧ ਆਬਾਦੀ ਵਾਲੇ 16 ਵੱਡੇ ਸ਼ਹਿਰਾਂ ਵਿੱਚ ਰਹਿੰਦ-ਖੂੰਹਦ ਦਾ ਹੁਣ ਬਾਇਓ-ਪ੍ਰਬੰਧਨ ਕੀਤਾ ਜਾਵੇਗਾ।ਇਸ ਮੰਤਵ ਲਈ 475.06 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਵਾਲੀ ਉੱਚ-ਤਾਕਤੀ ਕਮੇਟੀ (ਐਚਪੀਸੀ) ਵਿੱਚ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਨੂੰ ਅੰਤਮ ਪ੍ਰਵਾਨਗੀ ਦਿੱਤੀ ਗਈ।ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਲੁਧਿਆਣਾ, ਅੰਮਿ੍ਰਤਸਰ, ਜਲੰਧਰ, ਬਠਿੰਡਾ, ਮੋਹਾਲੀ, ਮੋਗਾ, ਪਟਿਆਲਾ, ਖੰਨਾ, ਹੁਸ਼ਿਆਰਪੁਰ, ਮਲੇਰਕੋਟਲਾ, ਅਬੋਹਰ, ਬਟਾਲਾ, ਪਠਾਨਕੋਟ, ਬਰਨਾਲਾ,…

VIA PUNJAB
ਅੱਗੇ ਪੜ੍ਹੋ

ਸਰਕਾਰ ਅਜੇ ਵੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਤੋਮਰ

ਸਰਕਾਰ ਅਜੇ ਵੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਤੋਮਰ

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਵੀ ਤਿਆਰ ਹੈ। ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਹਾ ਸੀ ਕਿ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਬਾਰੇ ਨੁਕਤਾ-ਦਰ-ਨੁਕਤਾ ਵਿਚਾਰ ਚਰਚਾ ਲਈ ਤਿਆਰ ਹੈ। ਤੋਮਰ ਨੇ ਕਿਹਾ, ‘‘ਅਸੀਂ ਲਗਾਤਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸੰਪਰਕ ਵਿੱਚ ਹਾਂ। ਭਾਰਤ ਸਰਕਾਰ ਨੁਕਤਾ-ਦਰ-ਨੁਕਤ ਕਾਨੂੰਨਾਂ ’ਤੇ ਚਰਚਾ ਲਈ ਤਿਆਰ…

VIA PUNJAB
ਅੱਗੇ ਪੜ੍ਹੋ

ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ – ਮੁੱਖ ਮੰਤਰੀ

ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ – ਮੁੱਖ ਮੰਤਰੀ

ਚੰਡੀਗੜ੍ਹ – ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ। ਇਹ ਨਿਰਦੇਸ਼ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਜੋ ਕੀ ਹਰਿਆਣਾ ਤਾਲਾਬ ਅਤੇ ਵੇਸਟ ਜਲ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਤਾਲਾਬਾਂ ਦੇ ਪੁਨਰ ਸਥਾਪਨ ਲਈ ਕੀਤੇ ਜਾ ਰਹੇ ਕੰਮਾਂ ਨਾਲ ਸਬੰਧਿਤ ਸਮੀਖਿਆ ਮੀਟਿੰਗ ਦੌਰਾਨ ਦਿੱਤੇ। ਮੀਟਿੰਗ ਵਿਚ ਅਥਾਰਿਟੀ ਦੇ ਕਾਰਜਕਾਰੀ ਵਾਇਸ ਚੇਅਰਮੈਨ ਪ੍ਰਭਾਕਰ ਕੁਮਾਰ ਵਰਮਾ ਵੀ ਮੌਜੂਦ ਸਨ।ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਤੇ ਗੁਣਾਤਮਿਕ ਸਿੱਖਿਆ ਲਈ ਦਿੱਤੇ ਜਾ ਰਹੇ ਹਨ ਲੋੜੀਂਦੇ ਫੰਡ: ਸਕੂਲ ਸਿੱਖਿਆ ਮੰਤਰੀ ਪੰਜਾਬ ਚੰਡੀਗੜ – ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਕਲਾਸਰੂਮਜ਼ ਦੀ ਦਿੱਖ ਸੁਧਾਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਮੰਤਵ ਤਹਿਤ…

VIA PUNJAB
ਅੱਗੇ ਪੜ੍ਹੋ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ। ਨਾਲ ਹੀ, ਜੇਕਰ ਜਮੀਨ ਦਾ ਕੋਈ ਟੁਕੜਾ ਖਾਲੀ ਪਿਆ ਹੈ ਤਾਂ ਉਸ ਦੀ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਇਹ ਗਲ ਅੱਜ ਇੱਥੇ ਬੁਲਾਈ ਗਈ ਹਰਿਆਣਾ ਕਿਸਾਨ ਭਲਾਈ ਅਥਾਰਿਟੀ ਦੀ ਮੀਟਿੰਗ ਦੌਰਾਨ ਕਹੀ। ਮੀਟਿੰਗ ਵਿਚ ਬਿਜਲੀ ਅਤੇ ਨਵੀਨ ਤੇ ਨਵੀਕਰਣੀ ਉਰਜਾ…

VIA PUNJAB
ਅੱਗੇ ਪੜ੍ਹੋ

ਉਦਯੋਗਾਂ ਦੇ ਵਿਕਾਸ ਲਈ ਐਕਸੀਲੇਟਰ ਲੁਧਿਆਣਾ ਇੰਟਰਪ੍ਰੀਨਿਓਰਜ਼ ਨੂੰ ਮਿਲੀ ਵੱਡੀ ਸਫਲਤਾ

ਉਦਯੋਗਾਂ ਦੇ ਵਿਕਾਸ ਲਈ ਐਕਸੀਲੇਟਰ ਲੁਧਿਆਣਾ ਇੰਟਰਪ੍ਰੀਨਿਓਰਜ਼ ਨੂੰ ਮਿਲੀ ਵੱਡੀ ਸਫਲਤਾ

ਪ੍ਰੋਗਰਾਮ ਦੇ ਭਾਗੀਦਾਰਾਂ ਨੇ ਇੱਕ ਮਹੀਨੇ ਵਿੱਚ ਹੀ ਆਪਣੇ ਕਾਰੋਬਾਰਾਂ ‘ਚ ਕੀਤਾ ਬੇਮਿਸਾਲ ਵਾਧਾ ਚੰਡੀਗੜ – ਐਕਸੀਲੇਟਰ ਲੁਧਿਆਣਾ – ਸਾਡਾ ਕਰੋਬਾਰ, ਪੰਜਾਬ ਦੀ ਸਾਨ (ਪੰਜਾਬ ਸਰਕਾਰ ਦਾ ਪ੍ਰੋਗਰਾਮ, ਸੀਆਈਸੀਯੂ (ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸੀਅਲ ਅੰਡਰਟੇਕਿੰਗਜ) ਅਤੇ ਗੇਮ-ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਯਰਸਪਿ), ਭਾਗੀਦਾਰਾਂ ਦੀ ਸਫਲਤਾ ਦਾ ਰਾਹ ਪੱਧਰਾ ਕਰ ਰਿਹਾ ਹੈ। ਲੁਧਿਆਣਾ ਵਿੱਚ ਕਾਰੋਬਾਰਾਂ ਦੇ ਵਾਧੇ ਨੂੰ ਉਤਸਾਹਤ ਕਰਨ ਲਈ 6 ਮਹੀਨਿਆਂ ਦੇ ਕਾਰੋਬਾਰੀ ਐਕਸੀਲੇਟਰ ਪ੍ਰੋਗਰਾਮ ਨੇ ਉਹਨਾਂ ਉੱਦਮੀਆਂ ਲਈ ਕਾਰੋਬਾਰ ਵਿੱਚ ਵਾਧਾ ਦਰਸਾਉਣਾ ਸ਼ੁਰੂ ਕਰ…

VIA PUNJAB
ਅੱਗੇ ਪੜ੍ਹੋ

ਟਰਾਂਸਪੋਰਟ ਮੰਤਰੀ ਵੱਲੋਂ ਸਾਰੇ ਬਲੈਕ ਸਪਾਟਾਂ ਦਾ ਸੁਧਾਰ ਕਰਨ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਸਾਰੇ ਬਲੈਕ ਸਪਾਟਾਂ ਦਾ ਸੁਧਾਰ ਕਰਨ ਦੇ ਨਿਰਦੇਸ਼

ਦੁਰਘਟਨਾਵਾਂ ਵਾਲੀਆਂ ਸੰਭਾਵੀ ਥਾਵਾਂ ਦਾ ਸੁਚੱਜਾ ਪ੍ਰਬੰਧਨ ਸੜਕੀ ਸੁਰੱਖਿਆ ਲਈ ਮਹੱਤਵਪੂਰਨ: ਰਜ਼ੀਆ ਸੁਲਤਾਨਾ ਚੰਡੀਗੜ – ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਦੁਰਘਟਨਾ ਵਾਲੀਆਂ ਸਾਰੀਆਂ ਸੰਭਾਵੀ ਥਾਵਾਂ (ਬਲੈਕ ਸਪਾਟ) ਨੂੰ ਸੁਚੱਜੇ ਢੰਗ ਨਾਲ ਸੁਧਾਰਨ ਦੀ ਲੋੜ ਹੈ ਕਿਉਂ ਕਿ ਸੜਕੀ ਹਾਦਸਿਆਂ ਦੌਰਾਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇਨ੍ਹਾਂ ਬਲੈਕ ਸਪਾਟਸ ਦਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਇਸ…

VIA PUNJAB
ਅੱਗੇ ਪੜ੍ਹੋ
1 16 17 18 19 20 187