ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੂਬੇ ‘ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ…

VIA PUNJAB
ਅੱਗੇ ਪੜ੍ਹੋ

ਵਾਰੇਨ ਬਫੇ ਦੀ ਬਰਕਸ਼ਾਇਰ ਦੀ ਭਾਰਤ ‘ਚ ਪਹਿਲੀ ਡੀਲ, Paytm ‘ਚ 2500 ਕਰੋੜ ਦਾ ਨਿਵੇਸ਼

ਨਵੀਂ ਦਿੱਲੀ— ਅਰਬਪਤੀ ਨਿਵੇਸ਼ਕ ਵਾਰੇਨ ਬਫੇ ਦੀ ਬਰਫਸ਼ਾਇਰ ਹੈਥਵੇ ਨੇ ਦੇਸ਼ ਦੀ ਸਭ ਤੋਂ ਵੱਡੀ ਡਿਜੀਟਲ ਕੰਪਨੀ ਪੇ.ਟੀ.ਐੱਮ. ‘ਚ 2500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਬਰਕਸ਼ਾਇਰ ਨੂੰ ਭਾਰਤ ਦੀ ਇਸ ਸਭ ਤੋਂ ਵੱਡੀ ਡਿਜੀਟਲ ਕੰਪਨੀ ਦੇ ਨਿਰਦੇਸ਼ਕ ਮੰਡਲ ‘ਚ ਵੀ ਜਗ੍ਹਾ ਮਿਲੇਗੀ। ਦੋਵੇਂ ਹੀ ਕੰਪਨੀਆਂ ਨੇ ਹਾਲਾਂਕਿ ਇਸ ਸੌਦੇ ਦਾ ਵੇਰਵਾ ਨਹੀਂ ਦਿੱਤਾ ਹੈ, ਨਾ ਤਾਂ ਸੌਦੇ ਦਾ ਆਕਾਰ ਅਤੇ ਨਾ ਹੀ ਹਿੱਸੇਦਾਰੀ ਦੇ ਬਾਰੇ ‘ਚ ਦੱਸਿਆ ਹੈ। ਮਾਮਲੇ ਨਾਲ ਜੁੜੇ ਸੂਤਰਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

22 ਪੈਸੇ ਦੀ ਕਮਜ਼ੋਰੀ ਦੇ ਨਾਲ 70.32 ‘ਤੇ ਖੁੱਲ੍ਹਿਆ ਰੁਪਿਆ

ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਿਆ ਅੱਜ 22 ਪੈਸੇ ਟੁੱਟ ਕੇ 70.32 ਦੇ ਪੱਧਰ ‘ਤੇ ਖੁੱਲ੍ਹਿਆ ਹੈ। ਹਾਲਾਂਕਿ ਕੱਲ ਦੇ ਕਾਰੋਬਾਰ ‘ਚ ਰੁਪਿਆ ਹਲਕੇ ਵਾਧੇ ਦੇ ਨਾਲ ਬੰਦ ਹੋਇਆ ਸੀ। ਡਾਲਰ ਦੇ ਮੁਕਾਬਲੇ ਰੁਪਏ ‘ਚ ਕੱਲ ਹਲਕੀ ਰਿਕਵਰੀ ਆਈ ਸੀ। ਰੁਪਿਆ ਕੱਲ 6 ਪੈਸੇ ਦੇ ਵਾਧੇ ਦੇ ਨਾਲ 70.10 ਦੇ ਪੱਧਰ ‘ਤੇ ਬੰਦ ਹੋਇਆ ਸੀ।

VIA PUNJAB
ਅੱਗੇ ਪੜ੍ਹੋ

ਮਟੌਰ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ 30 ਮੋਟਰਸਾਈਕਲ ਬਰਾਮਦ

ਮਟੌਰ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ 30 ਮੋਟਰਸਾਈਕਲ ਬਰਾਮਦ

ਐਸ਼ਪ੍ਰਸਤੀ ਲਈ ਚੋਰੀ ਕੀਤੇ ਵਾਹਨਾਂ ਦੇ ਜਾਅਲੀ ਕਾਗਜ ਤਿਆਰ ਕਰਕੇ ਵੇਚਦੇ ਸੀ ਅੱਗੇ ਐਸ ਏ ਐਸ ਨਗਰ – ਥਾਣਾ ਮਟੌਰ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ ਚੋਰੀ ਕੀਤੇ ਗਏ 30 ਮੋਟਰਸਾਈਕਲ ਬਰਾਮਦ ਕੀਤੇ ਹਨ| ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਪੀ ਸਿਟੀ ਸ੍ਰ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲਣ ਤੇ ਵਾਈ ਪੀ ਐਸ ਚੌਂਕ ਫੇਜ਼ 7 ਮੁਹਾਲੀ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ,…

VIA PUNJAB
ਅੱਗੇ ਪੜ੍ਹੋ

ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਤੇ ਰੋਸ ਮੁਜਾਹਰਾ

ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਤੇ ਰੋਸ ਮੁਜਾਹਰਾ

ਐਸ. ਏ. ਐਸ ਨਗਰ – ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ, ਐਸ. ਏ. ਐਸ ਨਗਰ ਦੀ ਅਗਵਾਈ ਵਿੱਚ ਅੱਜ ਡੀ. ਸੀ. ਦਫਤਰ, ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁਕੰਮਲ ਕੰਮ ਬੰਦ ਕਰਕੇ ਰੋਸ ਮੁਜਹਾਰੇ ਕੀਤੇ ਗਏ| ਇਸ ਤਹਿਤ ਡੀ. ਸੀ. ਦਫਤਰ ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁੰਕਮਲ ਕੰਮ ਬੰਦ ਕੀਤਾ ਗਿਆ ਅਤੇ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਰੋਸ ਮੁਜ਼ਹਾਰੇ ਕੀਤੇ ਗਏ| ਡੀ ਸੀ ਦਫਤਰ…

VIA PUNJAB
ਅੱਗੇ ਪੜ੍ਹੋ

4 ਆਈ.ਏ.ਐਸ. ਅਤੇ 10 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

4 ਆਈ.ਏ.ਐਸ. ਅਤੇ 10 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ – ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਤੇ 10 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੂੰ ਡਿਪਟੀ ਕਮਿਸ਼ਨਰ, ਮੋਗਾ, ਸ੍ਰੀ ਦਿਲਰਾਜ ਸਿੰਘ ਨੂੰ ਡਾਇਰੈਕਟਰ, ਰਾਜ ਟਰਾਂਸਪੋਰਟ, ਪੰਜਾਬ, ਸ੍ਰੀ ਭੁਪਿੰਦਰ ਸਿੰਘ ਦੀਆਂ ਕਾਰਜਕਾਰੀ ਡਾਇਰੈਕਟਰ, ਬੈਕਫਿੰਕੋ ਵਜੋਂ ਸੇਵਾਵਾਂ ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ ਅਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਸ੍ਰੀ ਦਵਿੰਦਰ ਸਿੰਘ ਨੂੰ…

VIA PUNJAB
ਅੱਗੇ ਪੜ੍ਹੋ

ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ

ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ

ਨਵੀਂ ਦਿਲੀ – ਰਾਜਧਾਨੀ ਦਿਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਡੀਜ਼ਲ ਦੀਆਂ ਕੀਮਤਾਂ ਹੁਣ ਤਕ ਦੇ ਸਭ ਤੋਂ ਉਚ ਪਧਰ ’ਤੇ ਪਹੁੰਚ ਗਈਆਂ ਹਨ। ਦਿਲੀ ‘ਚ ਐਤਵਾਰ ਨੂੰ ਡੀਜ਼ਲ 14 ਪੈਸੇ ਮਹਿੰਗਾ ਹੋ ਕੇ 69.32 ਦੇ ਪ੍ਰਤੀ ਲੀਟਰ ‘ਤੇ ਪਹੁੰਚ ਗਿਆ।ਕੋਲਕਾਤਾ ‘ਚ ਇਸ ਦੀ ਕੀਮਤ 14 ਪੈਸੇ ਵਧ ਕੇ ਰਿਕਾਰਡ ਤੋੜ 72.16 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ। ਕੋਲਕਾਤਾ ‘ਚ ਅਜ ਪੈਟਰੋਲ 10 ਪੈਸੇ ਮਹਿੰਗਾ ਹੋ ਕੇ 80.71 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ।

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ 52 ਕਰੋੜ 89 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰ ਕੇ ਗ਼ਰੀਬ ਪਰਿਵਾਰਾਂ ਨੂੰ ਦਿੱਤਾ ਲਾਭ : ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਨੇ 52 ਕਰੋੜ 89 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰ ਕੇ ਗ਼ਰੀਬ ਪਰਿਵਾਰਾਂ ਨੂੰ ਦਿੱਤਾ ਲਾਭ : ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ – ਪੰਜਾਬ ਸਰਕਾਰ ਨੇ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਆਰਥਿਕ ਤੌਰ ਤੇ ਕਮਜ਼ੋਰ 15,920 ਪਰਿਵਾਰਾਂ ਦਾ 52 ਕਰੋੜ 89 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ| ਇਹ ਉਹ ਪਰਿਵਾਰ ਹਨ, ਜਿਨ੍ਹਾਂ ਨੇ ਆਪਣਾ ਰੁਜ਼ਗਾਰ ਚਲਾਉਣ ਲਈ ਐਸ.ਸੀ ਕਾਰਪੋਰੇਸ਼ਨ ਅਤੇ ਬੀ.ਸੀ. ਕਾਰਪੋਰੇਸ਼ਨ ਤੋਂ ਕਰਜ਼ਾ ਲਿਆ ਸੀ ਪਰ ਮਾੜੇ ਆਰਥਿਕ ਹਾਲਾਤ ਕਾਰਨ ਕਰਜ਼ਾ ਨਹੀਂ ਮੋੜ ਸਕੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਡਬਵਾਲੀ ਵਿਚ 73.35 ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ

ਹਰਿਆਣਾ ਦੇ ਮੁੱਖ ਮੰਤਰੀ ਨੇ ਡਬਵਾਲੀ ਵਿਚ 73.35 ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੱਭ ਕਾ ਸਾਥ-ਸੱਭ ਕਾ ਵਿਕਾਸ ਦੇ ਮੂਲ ਮੰਤਰੀ ਨਾਲ ਕੰਮ ਕਰਨ ਨੂੰ ਉਸ ਸਮੇਂ ਪ੍ਰਮਾਣਿਤ ਕਰਕੇ ਵਿਖਾਇਆ ਜਦੋਂ ਜਿਲਾ ਸਿਰਸਾ ਦੇ ਡਬਵਾਲੀ ਵਿਧਾਨ ਸਭਾ ਹਲਕੇ ਵਿਚ ਆਯੋਜਿਤ ਜਿਏ ਜਵਾਨ-ਜਿਏ ਕਿਸਾਨ ਰੈਲੀ ਵਿਚ 73.35 ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ, 70 ਕਰੋੜ ਰੁਪਏ ਤੋਂ ਵੱਧ ਦੀਆਂ ਯੋਜਨਾਵਾਂ ਦਾ ਐਲਾਨ ਅਤੇ ਲਗਭਗ 112 ਕਰੋੜ ਰੁਪਏ ਤੋਂ ਭਾਖੜਾ ਮੈਨ ਬ੍ਰਾਂਚ ਦਾ ਪੜਾਅ ਵਾਰ ਤਰੀਕੇ ਨਾਲ ਮੁਰੰਮਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲੇ ‘ਚ ਮੀਂਹ ਨਾਲ ਨੁਕਸਾਨੀ ਝੋਨੇ ਦੀ ਫਸਲ ਲਈ 8633 ਕਿਸਾਨਾਂ ਨੂੰ 11.47 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲੇ ‘ਚ ਮੀਂਹ ਨਾਲ ਨੁਕਸਾਨੀ ਝੋਨੇ ਦੀ ਫਸਲ ਲਈ 8633 ਕਿਸਾਨਾਂ ਨੂੰ 11.47 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

ਮੁੱਖ ਮੰਤਰੀ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਮੁਆਵਜ਼ਾ ਰਾਸ਼ੀ ਤੁਰੰਤ ਵੰਡਣ ਲਈ ਆਖਿਆ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਗਸਤ ਦੇ ਪਹਿਲੇ ਹਫ਼ਤੇ ਤਰਨ ਤਾਰਨ ਜ਼ਿਲੇ ਵਿੱਚ ਭਾਰੀ ਮੀਂਹ ਨਾਲ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੀ ਭਰਪਾਈ ਲਈ 8633 ਕਿਸਾਨਾਂ ਨੂੰ 11.47 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਮਾਲ ਵਿਭਾਗ ਨੇ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ।ਕੈਪਟਨ…

VIA PUNJAB
ਅੱਗੇ ਪੜ੍ਹੋ
1 178 179 180 181 182 187