ਪੰਜਾਬ ਪੁਲਿਸ ਵੱਲੋਂ ਨਾਇਜੀਰੀਅਨ ਤਸਕਰ 1.8 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਇਜੀਰੀਅਨ ਤਸਕਰ 1.8 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ – ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਨਾਗਰਿਕਾਂ ਖ਼ਾਸ ਤੌਰ ‘ਤੇ ਅਫਰੀਕਨ ਮੂਲ ਦੇ ਲੋਕਾਂ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਉੱਤੇ ਸ਼ਿਕੰਜਾ ਕਸਦਿਆਂ ਇੱਕ ਨਾਇਜੀਰੀਅਨ ਤਸਕਰ ਨੂੰ 1.8 ਕਰੋੜ ਰੁਪਏ ਦੀ 2 ਕਿੱਲੋ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ । ਪੁਲਿਸ ਨੇ ਫਰੈਂਕ ਮਾਰਗਿਨ, 27, ਦੀ ਸ਼ਨਾਖਤ ਇਕ ਵੱਡੇ ਨਸ਼ਾ ਤਸਕਰ ਵਜੋਂ ਕੀਤੀ ਗਈ ਹੈ ਜੋ ਦਿੱਲੀ ਅਤੇ ਅਫ਼ਗਾਨਿਸਤਾਨ ਵਿੱਚ ਮੌਜੂਦ ਕਈ ਅਫ਼ਗਾਨੀ ਨਾਗਰਿਕਾਂ ਦੇ ਸੰਪਰਕ ਵਿੱਚ ਸੀ ਅਤੇ ਕੌਮੀ ਰਾਜਧਾਨੀ ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਸ਼ਹਿਰ ਵਿਚ ਐਲੀਵੇਟਿਡ ਰੇਲਵੇ ਲਾਇਨ ਦੇ ਨਿਰਮਾਣ ਨੂੰ ਮੰਜ਼ੂਰੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਸ਼ਹਿਰ ਵਿਚ ਐਲੀਵੇਟਿਡ ਰੇਲਵੇ ਲਾਇਨ ਦੇ ਨਿਰਮਾਣ ਨੂੰ ਮੰਜ਼ੂਰੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪਰਿਯੋਜਨਾ ਨੂੰ ਮੰਜੂਰੀ ਦਿੱਤੇ ਜਾਣ ਨਾਲ ਕੁਰੂਕਸ਼ੇਤਰ-ਨਰਵਾਨਾ ਰੇਲਵੇ ਲਾਇਨ ’ਤੇ ਕੁਰੂਕਸ਼ੇਤਰ ਸ਼ਹਿਰ ਵਿਚ ਐਲੀਵੇਟਿਡ ਰੇਲਵੇ ਲਾਇਨ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ ਜਿਸ ਨਾਲ ਇਸ ਪਵਿੱਤਰ ਸ਼ਹਿਰ ਵਿਚ ਆਵਾਜਾਈ ਦਬਾਅ ਘੱਟ ਹੋਵੇਗਾ।ਇਸ ਐਲੀਵੇਟਿਡ ਰੇਲਵੇ ਲਾਇਨ ਦਾ ਨਿਰਮਾਣ ਹਰਿਆਣਾ ਰੇਲ ਬੁਨਿਆਦੀ ਢਾਂਚਾ ਵਿਕਾਸ ਨਿਗਮ (ਐਚ.ਆਰ.ਆਈ.ਡੀ.ਸੀ.) ਵੱਲੋਂ 224.58 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਕੁੱਲ ਪਰਿਯੋਜਨਾ ਲਾਗਤ ਵਿੱਚੋਂ ਰੇਲ ਮੰਤਰਾਲੇ ਵੱਲੋਂ 100 ਕਰੋੜ ਰੁਪਏ ਦੀ…

VIA PUNJAB
ਅੱਗੇ ਪੜ੍ਹੋ

ਮਿਸ਼ਨ ਤੰਦਰੁਸਤ ਪੰਜਾਬ: ਖੁਰਾਕ ਵਿਭਾਗਾਂ ਦੀਆਂ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਛਾਪੇ

ਮਿਸ਼ਨ ਤੰਦਰੁਸਤ ਪੰਜਾਬ: ਖੁਰਾਕ ਵਿਭਾਗਾਂ ਦੀਆਂ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਛਾਪੇ

ਮੁਹਾਲੀ, ਅੰਮ੍ਰਿਤਸਰ, ਮਾਨਸਾ, ਪਠਾਨਕੋਟ ਤੇ ਹੋਰ ਕਈ ਥਾਈਂ ਹੋਈ ਕਾਰਵਾਈ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟੀ ਖੁਰਾਕੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਅਧੀਨ ਅੱਜ ਖੁਰਾਕ ਵਿਭਾਗ ਦੀਆਂ ਟੀਮਾਂ ਨੇ ਮੁਹਾਲੀ, ਅੰਮ੍ਰਿਤਸਰ, ਮਾਨਸਾ ਪਠਾਨਕੋਟ ਤੇ ਹੋਰ ਕਈ ਥਾਵਾਂ ਉਤੇ ਛਾਪੇ ਮਾਰੇ ਅਤੇ ਦੁੱਧ ਤੇ ਦੁੱਧ ਉਤਪਾਦਾਂ ਦੇ ਨਮੂਨੇ ਭਰੇ। ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਖੁਰਾਕ ਵਿਭਾਗ ਦੀ ਟੀਮ ਨੇ ਤੜਕਸਾਰ ਅੰਮ੍ਰਿਤਸਰ ਦੇ ਪਿੰਡ ਗੋਂਸਲਵਾਲ…

VIA PUNJAB
ਅੱਗੇ ਪੜ੍ਹੋ

ਐਸ.ਟੀ.ਐਫ. ਵੱਲੋਂ 1 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਐਸ.ਟੀ.ਐਫ. ਵੱਲੋਂ 1 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਐਸ.ਏ.ਐਸ. ਨਗਰ – ਐਸ.ਟੀ.ਐਫ., ਮੁਹਾਲੀ ਦੀ ਟੀਮ ਨੇ 3/5 ਚੌਕ, ਮੁਹਾਲੀ ਨੇੜੇ ਨਾਕਾਬੰਦੀ ਦੌਰਾਨ ਕਾਰ ਸਵਾਰ 1 ਵਿਦੇਸ਼ੀ ਨਾਗਰਿਕ ਡੇਵਿਡ ਬੋਆਕਾਇਆ ਅਤੇ ਅਮਨਿੰਦਰ ਸਿੰਘ ਉਰਫ ਬਿੱਲਾ ਨੂੰ 1 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ, ਸਹਾਇਕ ਇੰਸਪੈਕਟਰ ਜਨਰਲ ਪੁਲੀਸ, ਐਸ.ਟੀ.ਐਫ., ਰੂਪਨਗਰ ਰੇਂਜ ਨੇ ਦੱਸਿਆ ਕਿ ਥਾਣਾ ਐਸ.ਟੀ.ਐਫ., ਫੇਜ਼-4, ਮੁਹਾਲੀ ਵਿਖੇ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਡੇਵਿਡ ਬੋਆਕਾਇਆ ਹਾਲ ਵਾਸੀ ਵਿਕਾਸਪੁਰੀ ਨਵੀਂ ਦਿੱਲੀ ਅਤੇ ਅਮਨਿੰਦਰ ਸਿੰਘ ਉਰਫ ਬਿੱਲਾ ਵਾਸੀ ਪਿੰਡ…

VIA PUNJAB
ਅੱਗੇ ਪੜ੍ਹੋ

24.65 ਕਰੋੜ ਦੀ ਲਾਗਤ ਨਾਲ ਸਰਕਾਰੀ ਮੱਛੀ ਪੂੰਗ ਫਾਰਮਾਂ ਦਾ ਕੀਤਾ ਗਿਆ ਨਵੀਨੀਕਰਨ: ਬਲਬੀਰ ਸਿੰਘ ਸਿੱਧੂ

24.65 ਕਰੋੜ ਦੀ ਲਾਗਤ ਨਾਲ ਸਰਕਾਰੀ ਮੱਛੀ ਪੂੰਗ ਫਾਰਮਾਂ ਦਾ ਕੀਤਾ ਗਿਆ ਨਵੀਨੀਕਰਨ: ਬਲਬੀਰ ਸਿੰਘ ਸਿੱਧੂ

ਪਾਣੀ ਦੀ ਕੁਆਲਿਟੀ ਬਰਕਰਾਰ ਰੱਖਣ ਅਤੇ ਬਿਮਾਰੀ ਦੀ ਤੁਰੰਤ ਪਹਿਚਾਣ ਕਰਨ ਲਈ ਰਾਜ ਵਿਚ ਪੰਜ ਲਬਾਟਰੀਆਂ ਸਥਾਪਿਤ ਹੋਣਗੀਆਂ ਚੰਡੀਗੜ – ਮੱਛੀ ਪਾਲਣ ਦੇ ਧੰਦੇ ਨਾਲ ਜੁੜੇ ਕਿਸਾਨਾਂ ਵਲੋਂ ਪੂੰਗ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਲੋਂ 24.65 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਪੂੰਗ ਫਾਰਮਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਫਸਲੀ ਵਿਭਿੰਨਤਾ…

VIA PUNJAB
ਅੱਗੇ ਪੜ੍ਹੋ

ਮਹਿੰਦਰਾ ਰੈਕਸਟਨ ਟੈਸਟਿੰਗ ਦੌਰਾਨ ਭਾਰਤੀ ਸੜਕਾਂ ‘ਤੇ ਆਈ ਨਜ਼ਰ, ਜਲਦ ਹੋਵੇਗੀ ਲਾਂਚ

ਮਹਿੰਦਰਾ ਰੈਕਸਟਨ ਟੈਸਟਿੰਗ ਦੌਰਾਨ ਭਾਰਤੀ ਸੜਕਾਂ ‘ਤੇ ਆਈ ਨਜ਼ਰ, ਜਲਦ ਹੋਵੇਗੀ ਲਾਂਚ

ਨਵੀਂ ਦਿੱਲੀ—ਮਹਿੰਦਰਾ ਐਂਡ ਮਹਿੰਦਰਾ ਦੀ ਨਵੀਂ ਫਲੈਗਸ਼ਿਪ ਐੱਸ.ਯੂ.ਵੀ. ਮਹਿੰਦਰਾ 700 (ਰੈਕਸਟਨ) ਟੈਸਟਿੰਗ ਦੌਰਾਨ ਸਾਹਮਣੇ ਆਈ ਹੈ। ਇਸ ਵਾਰ ਇਹ ਕਾਰ ਲੇਹ ਅਤੇ ਲਦਾਖ ‘ਚ ਟੈਸਟਿੰਗ ਦੌਰਾਨ ਦੇਖੀ ਗਈ। ਦੱਸਣਯੋਗ ਹੈ ਕਿ ਕੰਪਨੀ ਇਸ ਐੱਸ.ਯੂ.ਵੀ. ‘ਤੇ ਕਾਫੀ ਦਿਨਾਂ ਤੋਂ ਕੰਮ ਕਰ ਰਹੀ ਹੈ ਅਤੇ ਜਗ੍ਹਾ-ਜਗ੍ਹਾ ਇਸ ਦੀ ਟੈਸਟਿੰਗ ਕਰ ਰਹੀ ਹੈ। ਆਲ-ਨਿਊ ਮਹਿੰਦਰਾ ਐੱਸ.ਯੂ.ਵੀ. ਕਦੋਂ ਲਾਂਚ ਕੀਤੀ ਜਾਵੇਗਾ ਇਸ ਦੇ ਬਾਰੇ ‘ਚ ਅਜੇ ਜਾਣਕਾਰੀ ਨਹੀਂ ਮਿਲ ਪਾਈ ਹੈ। ਦੱਸਣਯੋਗ ਹੈ ਕਿ ਇਹ g4 ਰੈਕਸਟਨ ਦਾ ਰੀਬ੍ਰੈਡੇਡ…

VIA PUNJAB
ਅੱਗੇ ਪੜ੍ਹੋ

ਜੀਰਕਪੁਰ ਵਿੱਚ ਦਵਾਈਆਂ ਦੇ ਗੋਦਾਮ ਵਿੱਚ ਭੀਸ਼ਣ ਅੱਗ

ਜੀਰਕਪੁਰ ਵਿੱਚ ਦਵਾਈਆਂ ਦੇ ਗੋਦਾਮ ਵਿੱਚ ਭੀਸ਼ਣ ਅੱਗ

ਜੀਰਕਪੁਰ – ਜੀਰਕਪੁਰ ਵਿੱਚ ਭਬਾਤ ਰੋਡ ਤੇ ਦਵਾਈਆਂ ਬਣਾਉਣ ਵਾਲੀ ਮਸ਼ਹੂਰ ਅਲੈਂਬਿਕ ਦੇ ਦਵਾਈਆਂ ਦੇ ਗੋਦਾਮ ਵਿੱਚ ਅੱਜ ਭੀਸ਼ਣ ਅੱਗ ਲੱਗ ਗਈ| ਕੰਪਨੀ ਦੇ ਮੈਨੇਜਰ ਸ੍ਰੀ ਸੰਦੀਪ ਕੁਮਾਰ ਅਨੁਸਾਰ ਉਹ ਆਪਣੇ ਕਰਮਚਾਰੀਆਂ ਸਮੇਤ ਗੋਦਾਮ ਵਿੱਚ ਹਾਜਿਰ ਸਨ ਅਤੇ ਸਵੇਰੇ 10 ਵਜੇ ਦੇ ਕਰੀਬ ਬਿਜਲੀ ਦੀ ਫਲਕਚੁਏਸ਼ਨ ਤੋਂ ਬਾਅਦ ਕੁੱਝ ਕਰਮਚਾਰੀਆਂ ਨੇ ਗੋਦਾਮ ਦੇ ਇੱਕ ਹਿੱਸੇ ਵਿੱਚੋਂ ਧੂੰਆਂ ਨਿਕਲਦਾ ਦੇਖਿਆ| ਉਹਨਾਂ ਦੱਸਿਆ ਕਿ ਵੇਖਦੇ ਹੀ ਵੇਖਦੇ ਅੱਗ ਭੜਕ ਗਈ ਅਤੇ ਗੋਦਾਮ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ…

VIA PUNJAB
ਅੱਗੇ ਪੜ੍ਹੋ

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਪੁਲਿਸ ਵੱਲੋਂ 11 ਮੈਂਬਰੀ ਮਾਮੂ ਗੈਂਗ ਦੇ 6 ਮੈਂਬਰ ਗ੍ਰਿਫਤਾਰ

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਪੁਲਿਸ ਵੱਲੋਂ 11 ਮੈਂਬਰੀ ਮਾਮੂ ਗੈਂਗ ਦੇ 6 ਮੈਂਬਰ ਗ੍ਰਿਫਤਾਰ

ਜਲੰਧਰ – ਸ੍ਰੀ ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਹੇਠ, ਸ਼੍ਰੀ ਬਲਕਾਰ ਸਿੰਘ, ਪੀ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਤੇ ਸ੍ਰੀ ਦਿਗਵਿਜੈ ਕਪਿਲ, ਪੀ.ਪੀ.ਐਸ,ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਕਰਤਾਰਪੁਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ ਪੁਸ਼ਪ ਬਾਲੀ ਮੁੱਖ ਅਫਸਰ ਥਾਣਾ ਲਾਂਬੜਾ ਜਿਲ੍ਹਾ ਜਲੰਧਰ ਦਿਹਾਤੀ ਨੇ ਚੋਰੀਆ ਕਰਨ ਵਾਲੇ ਗੈਗ ਦੇ 06 ਮੈਬਰ ਗ੍ਰਿਫਤਾਰ ਕਰਕੇ ਉਹਨਾ ਪਾਸੋ 04 ਮੋਟਰ ਸਾਇਕਲ, 02 ਆਟੋ, ਇਟਰਨੈਟ ਵਾਇਰ, ਕੇਬਲ ਵਾਇਰ, ਟੂਟੀਆ, ਕਲਰ ਟੀ.ਵੀ.,ਐਗਲ,ਤਾਬਾ, ਕਟਰ, ਦਾਤਰ, ਬੈਸਬਾਲ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਵੱਕਾਰੀ ‘ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ’ ਦੀ ਸ਼ੁਰੂਆਤ

ਨਵਜੋਤ ਸਿੰਘ ਸਿੱਧੂ ਵੱਲੋਂ ਵੱਕਾਰੀ ‘ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ’ ਦੀ ਸ਼ੁਰੂਆਤ

ਤਰੱਕੀਸ਼ੁਦਾ ਪੰਜਾਬ ਵੱਲ ਵੱਡਾ ਕਦਮ ਹੈ ਪ੍ਰੋਜੈਕਟ, ਸਥਾਨਕ ਸਰਕਾਰ ਮੰਤਰੀ ਚੰਡੀਗੜ – ” ਪੰਜਾਬ ਸਰਕਾਰ ਲੋਕਾਂ ਦੀ ਭਲਾਈ ਹਿੱਤ ਪੂਰਨ ਤੌਰ ਉੱਤੇ ਵਚਨਬੱਧ ਹੈ ਅਤੇ ਉਨਾਂ ਦੁਆਰਾ ਚੁਣੀ ਹੋਣ ਕਰਕੇ ਉਨਾਂ ਪ੍ਰਤੀ ਜਵਾਬਦੇਹ ਹੈ। ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਹਿੱਤ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਈ-ਗਵਰਨੈਂਸ ਕਾਰਜਪ੍ਰਣਾਲੀ ਉੱਤੇ ਜੋਰ ਦਿੱਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚਲੇ ਢਾਂਚੇ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕਰਨਾਲ ਦੀ ਜਨਤਾ ਨੂੰ ਕਰੀਬ 8 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸੌਗਾਤ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਕਰਨਾਲ ਦੀ ਜਨਤਾ ਨੂੰ ਕਰੀਬ 8 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸੌਗਾਤ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਦੀ ਜਨਤਾ ਨੂੰ ਕਰੀਬ 8 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸੌਗਾਤ ਦਿੱਤੀ ਹੈ׀ ਉਨ੍ਹਾਂ ਨੈ ਅਸੰਧ ਵਿਧਾਨ ਸਭਾ ਖੇਤਰ ਦੇ ਪਿੰਡ ਚੌਗਾਮਾ ਤੇ ਬਦਰਾਲਾ ਵਿਚ ਬਣੇ 33 ਕੇ.ਬੀ. ਸਬ ਸਟੇਸ਼ਨ ਦਾ ਊਦਘਾਟਨ ਕੀਤਾ׀ ਇੰਨਾ ਸਬ ਸਟੇਸ਼ਨਾਂ ਦੇ ਬਨਣ ’ਤੇ ਕਰੀਬ 5 ਕਰੋੜ 50 ਲੱਖ ਰੁਪਏ ਦਾ ਖਰਚ ਹੋਇਆ ਹੈ ਇੱਥੋਂ ਹੀ ਮੁੱਖ ਮੰਤਰੀ ਨੇ ਕਰਨਾਲ ਵਿਧਾਨ ਸਭਾ ਖੇਤਰ ਦੇ ਪਿੰਡ ਪੁੰਡਰਕ ਤੇ ਕਲਾਮਪੁਰਾ ਵਿਚ…

VIA PUNJAB
ਅੱਗੇ ਪੜ੍ਹੋ
1 180 181 182 183 184 187