ਜੀ. ਐੱਸ. ਟੀ. ਦਰ ‘ਚ ਕਟੌਤੀ ਦਾ ਲਾਭ ਗਾਹਕਾਂ ਤੱਕ ਨਾ ਪਹੁੰਚਾਉਣ ‘ਤੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ

ਜੀ. ਐੱਸ. ਟੀ. ਦਰ ‘ਚ ਕਟੌਤੀ ਦਾ ਲਾਭ ਗਾਹਕਾਂ ਤੱਕ ਨਾ ਪਹੁੰਚਾਉਣ ‘ਤੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ

ਨਵੀਂ ਦਿੱਲੀ-ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.) ਦਰਾਂ ‘ਚ ਕਟੌਤੀ ਦਾ ਲਾਭ ਗਾਹਕਾਂ ਨੂੰ ਨਾ ਦੇਣ ‘ਤੇ ਮੁਨਾਫਾਖੋਰੀ ਰੋਕੂ ਅਥਾਰਟੀ ਨੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ ਕੀਤੀ ਹੈ। ਅਥਾਰਟੀ ਦਾ ਕਹਿਣਾ ਹੈ ਕਿ ਕੰਪਨੀਆਂ ਬਹੁਤ ਹਲਕੀ ਵਜ੍ਹਾ ਦੱਸ ਰਹੀਆਂ ਹਨ ਜੋ ਉਸ ਦੀ ਸਮਝ ਤੋਂ ਬਾਹਰ ਹਨ। ਬਹੁ-ਰਾਸ਼ਟਰੀ ਕੰਪਨੀਆਂ ਦਾ ਕਹਿਣਾ ਹੈ ਕਿ ਜੀ. ਐੱਸ. ਟੀ. ਦਰ ‘ਚ ਕਟੌਤੀ ਦੇ ਨਤੀਜੇ ਵਜੋਂ ਕੀਮਤਾਂ ਨੂੰ ਦਸ਼ਮਲਵ ਅੰਕ ‘ਚ ਅਨੁਕੂਲ ਕਰਨਾ ਮੁਸ਼ਕਲ ਕੰਮ ਹੈ। ਸੂਤਰਾਂ ਅਨੁਸਾਰ ਕੰਪਨੀਆਂ…

VIA PUNJAB
ਅੱਗੇ ਪੜ੍ਹੋ

ਰੁਪਿਆ 5 ਪੈਸੇ ਦੀ ਕਮਜ਼ੋਰੀ ਨਾਲ 68.70 ‘ਤੇ ਖੁੱਲ੍ਹਿਆ

ਰੁਪਿਆ 5 ਪੈਸੇ ਦੀ ਕਮਜ਼ੋਰੀ ਨਾਲ 68.70 ‘ਤੇ ਖੁੱਲ੍ਹਿਆ

ਨਵੀਂ ਦਿੱਲੀ — ਇਸ ਹਫਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਕਮਜ਼ੋਰ ਹੋ ਕੇ 68.70 ਦੇ ਪੱਧਰ ‘ਤੇ ਖੁੱਲ੍ਹਿਆ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 68.65 ਦੇ ਪੱਧਰ ‘ਤੇ ਬੰਦ ਹੋਇਆ ਸੀ।

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪਟਵਾਰੀ ਦਾ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਦਾ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਅੱਜ ਮਾਲ ਹਲਕਾ ਮਾਹੜੂ, ਜਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਦੇ ਸਹਾਇਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਤੇਜਿੰਦਰ ਸਿੰਘ ਨਾਲ ਤਾਇਨਾਤ ਪ੍ਰਾਈਵੇਟ ਵਿਅਕਤੀ ਜੈ ਸਿੰਘ, ਜੋ ਉਸ ਦੇ ਸਹਾਇਕ ਵਜੋ ਰੱਖਿਆ ਹੋਇਆ ਸੀ ਨੂੰ ਸ਼ਿਕਾਇਤਕਰਤਾ ਪ੍ਰਗਟ ਸਿੰਘ, ਵਾਸੀ ਮਾਹੜੂ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 100 ਕਰੋੜ ਦੀ ਲਾਗਤ ਵਾਲੇ ਐਨ.ਆਰ.ਐਸ.ਈ. ਪ੍ਰੋਜੈਕਟਾਂ ਦੀ ਸਥਾਪਨਾ ਜਲਦ: ਕਾਂਗੜ

ਸੂਬੇ ਵਿੱਚ 100 ਕਰੋੜ ਦੀ ਲਾਗਤ ਵਾਲੇ ਐਨ.ਆਰ.ਐਸ.ਈ. ਪ੍ਰੋਜੈਕਟਾਂ ਦੀ ਸਥਾਪਨਾ ਜਲਦ: ਕਾਂਗੜ

ਸਲਾਨਾ 800 ਟਨ ਬਾਇਓ ਸੀ.ਐਨ.ਜੀ., 3300 ਟਨ ਜੈਵਿਕ ਖਾਦ ਅਤੇ 75,000 ਟਨ ਬਾਇਓ ਕੋਲ ਦਾ ਹੋਵੇਗਾ ਉਤਪਾਦਨ ਚੰਡੀਗੜ – ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੀ ਪ੍ਰਾਜੈਕਟ ਅਲਾਟਮੈਂਟ ਕਮੇਟੀ ਵੱਲੋਂ ਰਾਜ ਵਿੱਚ 100 ਕਰੋੜ ਦੀ ਲਾਗਤ ਵੱਡ ਅਕਾਰੀ ਐਨ.ਆਰ.ਐਸ.ਈ. ਪ੍ਰੋਜੈਕਟਾਂ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਸੂਬੇ ਵਿੱਚ ਨਿੱਜੀ ਕਾਰੋਬਾਰੀਆਂ ਵੱਲੋਂ 60 ਕਰੋੜ ਰੁਪਏ ਦੀ ਲਾਗਤ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਦੋ ਕਾਮਨ ਫੈਸਿਲਟੀ ਸੈਂਟਰਾਂ ਦੀ ਸਥਾਪਨਾ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਦੋ ਕਾਮਨ ਫੈਸਿਲਟੀ ਸੈਂਟਰਾਂ ਦੀ ਸਥਾਪਨਾ ਨੂੰ ਹਰੀ ਝੰਡੀ

30 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਅਤੇ ਫਗਵਾੜਾ ਵਿਖੇ ਸਥਾਪਤ ਕੀਤੇ ਜਾਣਗੇ ਦੋਵੇਂ ਸੈਂਟਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਭਾਰਤ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 30 ਕਰੋੜ ਰੁਪਏ ਦੀ ਲਾਗਤ ਨਾਲ 2 ਕਾਮਨ ਫੈਸਿਲਟੀ ਸੈਂਟਰ (ਸੀ.ਐਫ.ਸੀਜ਼.) ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲੇ ਦੇ ਸਕੱਤਰ ਅਰੁਣ ਕੁਮਾਰ ਪਾਂਡਾ ਦੀ ਅਗਵਾਈ ਵਿੱਚ ਨਵੀਂ ਦਿੱਲੀ ਵਿਖੇ ਹੋਈ ਮੰਤਰਾਲੇ…

VIA PUNJAB
ਅੱਗੇ ਪੜ੍ਹੋ

ਫਸਲੀ ਕਰਜ਼ਿਆਂ ਲਈ ਨਾਬਾਰਡ ਜਲਦ ਹੀ ਜਾਰੀ ਕਰੇਗਾ 4000 ਕਰੋੜ ਰੁਪਏ ਦੀ ਲਿਮਟ: ਰੰਧਾਵਾ

ਫਸਲੀ ਕਰਜ਼ਿਆਂ ਲਈ ਨਾਬਾਰਡ ਜਲਦ ਹੀ ਜਾਰੀ ਕਰੇਗਾ 4000 ਕਰੋੜ ਰੁਪਏ ਦੀ ਲਿਮਟ: ਰੰਧਾਵਾ

ਨਾਬਾਰਡ ਦੇ ਚੇਅਰਮੈਨ ਨੇ ਲਿਮਟ ਵਧਾਉਣ ਸਮੇਤ ਹੋਰਨਾਂ ਮੰਗਾਂ ‘ਤੇ ਵਿਚਾਰ ਕਰਨ ਦਾ ਵਿਸ਼ਵਾਸ ਦਿਵਾਇਆ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਡਾ. ਹਰਸ਼ ਕੁਮਾਰ ਬਾਨਵਾਲਾ ਨਾਲ ਅਹਿਮ ਮੀਟਿੰਗ ਕਰ ਕੇ ਫਸਲੀ ਕਰਜ਼ਿਆਂ ਦੀ ਲਿਮਟ ਤੁਰੰਤ ਜਾਰੀ ਕਰਵਾਉਣ, ਅਗਲੇ ਸੀਜ਼ਨ ਤੋਂ ਲਿਮਟ ਰਾਸ਼ੀ ਵਧਾਉਣ ਸਮੇਤ ਪੰਜਾਬ ਦੇ ਕਿਸਾਨਾਂ ਦੀ ਭਲੇ ਲਈ ਕਈ ਮੰਗਾਂ ਰੱਖੀਆਂ ਗਈਆਂ। ਨਾਬਾਰਡ ਦੇ ਚੇਅਰਮੈਨ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਨੂੰ ਕਿਸਾਨਾਂ ਨੂੰ…

VIA PUNJAB
ਅੱਗੇ ਪੜ੍ਹੋ
1 185 186 187