ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ

ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ

ਵਾਹਨ ਚਾਲਕਾਂ ਨੂੰ ਅਪੀਲ: ਸੜਕੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਵੱਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਜੋ ਸੜਕੀ ਦੁਰਘਟਵਾਨਾਂ ਨੂੰ ਰੋਕਿਆ ਜਾ ਸਕੇ। ਸਰਦੀਆਂ ਦੇ ਮੌਸਮ ਵਿੱਚ ਧੁੰਦ ਦੇ ਕਾਰਣ ਸੜਕਾਂ ਤੇ ਦੁਰਘਟਨਾਵਾਂ ਵੱਧ ਜਾਂਦੀਆਂ ਹਨ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਜਨਤਾ ਨੂੰ ਅਪੀਲ…

VIA PUNJAB
ਅੱਗੇ ਪੜ੍ਹੋ

ਕਿਸਾਨ ਸੰਗਠਨਾਂ ਵੱਲਅ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ

ਕਿਸਾਨ ਸੰਗਠਨਾਂ ਵੱਲਅ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ

ਚੰਡੀਗੜ੍ਹ – ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋਂ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ|ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਅੱਜ ਪ੍ਰਸਤਾਵਿਤ ਰਾਸ਼ਟਰਵਿਆਪੀ ਦਿੱਲੀ ਚੱਲੋ ਕਾਲ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਸਬੰਧ ਵਿਚ ਡਿਵੀਜਨਲ ਕਮਿਸ਼ਨਰਾਂ, ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਕੈਥਲ , ਕੁਰੂਕਸ਼ੇਤਰ ਅਤੇ ਪੰਚਕੂਲਾ ਦੇ ਜਿਲ੍ਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ/ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ

ਪੰਜਾਬ  ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ/ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ

ਚੰਡੀਗੜ੍ – ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਸਰਕਾਰ ਨੇ ਇਸ ਸੰਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਨੋਟੀਫਾਈ ਕੀਤੇ ਹਨ।ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ. ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਐਕਟ, 2019 ਦੀ ਤਰਜ਼ ‘ਤੇ ਜਾਰੀ ਕੀਤੇ ‘ਦ ਗਾਈਡਲਾਈਨਜ਼ ਆਫ਼ ਡਾਇਰੈਕਟ ਸੈਲਿੰਗ ਫ਼ਾਰ ਪੰਜਾਬ, 2020’ ਧੋਖਾਧੜੀ ਨੂੰ ਰੋਕਣ ਅਤੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਵਿਚ ਕਾਰਗਰ ਸਿੱਧ ਹੋਣਗੇ। ਸ੍ਰੀ ਸਿਨਹਾ ਨੇ ਅੱਗੇ ਦੱਸਿਆ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਅਜਿਹਾ ਕਦਮ ਪੰਜਾਬ ਦੇ ਲੋਕਾਂ ਲਈ ਮੁਸੀਬਤਾਂ ਦਾ ਕਾਰਨ ਬਣੇਗਾ ਅਤੇ ਪਿੱਦੀ ਗਰੁੱਪ ਲੋਕਾਂ ਤੋਂ ਅਲੱਗ-ਥਲੱਗ ਪੈ ਸਕਦਾ ਚੰਡੀਗੜ੍ਹ – ਇਕ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਣ ਤੱਕ ਯਾਤਰੀ ਰੇਲਾਂ ਚੱਲਣ ਦੀ ਆਗਿਆ ਨਾ ਦੇਣ ਬਾਰੇ ਲਏ ਗਏ ਫੈਸਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਸ ਨਾਲ ਲੋਕਾਂ ਲਈ ਮੁਸ਼ਕਲਾਂ ਪੈਦਾ ਹੋਣਗੀਆਂ ਅਤੇ ਸੂਬੇ ਲਈ ਗੰਭੀਰ ਨਤੀਜੇ ਨਿਕਲ ਸਕਦੇ ਹਨ।ਕਿਸਾਨ…

VIA PUNJAB
ਅੱਗੇ ਪੜ੍ਹੋ

ਰੇਲ ਮੰਤਰੀ ਵੱਲੋਂ ਪੰਜਾਬ ਲਈ ਰੇਲਾਂ ਚਲਾਉਣ ਦਾ ਐਲਾਨ

ਰੇਲ ਮੰਤਰੀ ਵੱਲੋਂ ਪੰਜਾਬ ਲਈ ਰੇਲਾਂ ਚਲਾਉਣ ਦਾ ਐਲਾਨ

ਨਵੀਂ ਦਿੱਲੀ – ਰੇਲ ਮੰਤਰੀ ਪਿਯੂਸ਼ ਗੋਇਲ ਨੇ ਪੰਜਾਬ ਲਈ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਰੇਲ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਰੇਲਵੇ ਸਟੇਸ਼ਨਾਂ ’ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਮੁਲਤਵੀ ਹੋਣ ’ਤੇ ਭਾਰਤੀ ਰੇਲ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਸ਼ੁਰੂ ਕਰ ਰਹੀ ਹੈ।ਪਿਛਲੇ ਕਈ ਦਿਨਾਂ ਤੋਂ ਚਲ ਰਹੀ ਰੇਲ ਸੇਵਾਵਾਂ ਦੀ ਖੜੋਤ ਦੇ ਦੂਰ ਹੋਣ ਮਗਰੋਂ ਮੁਸਾਫਰਾਂ, ਕਿਸਾਨਾਂ ਤੇ ਉਦਯੋਗਾਂ ਨੂੰ…

VIA PUNJAB
ਅੱਗੇ ਪੜ੍ਹੋ

ਕੰਵਰ ਗਰੇਵਾਲ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ ‘ਚ ਧਰਨਾ ਦੇਣ

ਕੰਵਰ ਗਰੇਵਾਲ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ ‘ਚ ਧਰਨਾ ਦੇਣ

ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਵਧ ਚੜ੍ਹ ਕੇ ਸਾਥ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵੱਖ-ਵੱਖ ਧਰਨਿਆਂ ‘ਚ ਪੰਜਾਬ ਦੇ ਨਾਮੀ ਕਲਾਕਾਰਾਂ ਵੱਲੋਂ ਧਰਨਿਆਂ ਦੀ ਅਗਵਾਈ ਕੀਤੀ ਗਈ ਅਤੇ ਹਰ ਮੋਰਚੇ ‘ਤੇ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਾਥ ਦਿੱਤਾ। ਹੁਣ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦੇ ਸੱਦੇ ‘ਤੇ ਕਿਸਾਨਾਂ ਨਾਲ ਦਿੱਲੀ ਜਾਣ ਦਾ ਵੀ ਫੈਸਲਾ ਕੀਤਾ ਹੈ।ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਕਈ ਨਾਮਵਰ ਕਲਾਕਾਰਾਂ…

VIA PUNJAB
ਅੱਗੇ ਪੜ੍ਹੋ

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ ਖੇਤਰ ‘ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਸਰਕਾਰ ਵਲੋਂ ਸੂਬੇ ਵਿਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ: ਤਿ੍ਰਪਤ ਬਾਜਵਾ ਚੰਡੀਗੜ – ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਰਾਜ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ। ਪੰਜਾਬ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ,…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਫ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਸਮੂਚੇ ਢੰਗ ਨਾਲ ਕੀਤੀ ਗਈ – ਡਿਪਟੀ ਮੁੱਖ ਮੰਤਰੀ

ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਫ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਸਮੂਚੇ ਢੰਗ ਨਾਲ ਕੀਤੀ ਗਈ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਇਸ ਵਾਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਫ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਸਮੂਚੇ ਢੰਗ ਨਾਲ ਕੀਤੀ ਗਈ ਅਤੇ ਦੂਜੇ ਸੂਬਿਆਂ ਤੋਂ ਅਵੈਧ ਢੰਗ ਨਾਲ ਲਿਆ ਕੇ ਵੇਚੀ ਜਾਣ ਵਾਲੇ ਝੋਨੇ ਦੀ ਫਸਲ ‘ਤੇ ਰੋਕ ਲਗਾਈ ਗਈ ਹੈ| ਉਨ੍ਹਾਂ ਨੇ ਰਜਿਸਟਰਡ ਫਸਲਾਂ ਨੂੰ ਵੇਚਣ ਵਾਲੇ ਕਿਸਾਨਾਂ ਨੂੰ ਆਪਣੇ ਡੇਟਾ ਨੂੰ ਅੱਪਡੇਟ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਪੇਮੈਂਟ…

VIA PUNJAB
ਅੱਗੇ ਪੜ੍ਹੋ
1 35 36 37 38 39 187