ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

25 ਸੀਟਾਂ ਵਾਲਾ ਕਾਲ ਸੈਂਟਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਸਵਾਲਾਂ ਦਾ ਕਰੇਗਾ ਹੱਲ ਚੰਡੀਗੜ੍ਹ – ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਜੌਬ ਹੈਲਪਲਾਈਨ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਕਾਲ ਸੈਂਟਰ ਦੇ ਵਿਅਕਤੀ ਕਾਲ ਕਰਨ ਵਾਲੇ ਵਿਅਕਤੀ ਦੀ ਸੁਵਿਧਾ ਅਨੁਸਾਰ ਪੰਜਾਬੀ ਅਤੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ ‘ਤੇ ਉਸਦੇ…

VIA PUNJAB
ਅੱਗੇ ਪੜ੍ਹੋ

ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਰਾਜਸੀ ਡਰਾਮਾ ਕਰ ਰਹੀ ਹੈ ਕੈਪਟਨ ਸਰਕਾਰ : ਪ੍ਰੋ. ਚੰਦੂਮਾਜਰਾ

ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਰਾਜਸੀ ਡਰਾਮਾ ਕਰ ਰਹੀ ਹੈ ਕੈਪਟਨ ਸਰਕਾਰ : ਪ੍ਰੋ. ਚੰਦੂਮਾਜਰਾ

ਘਨੌਰ – ਸਾਬਕਾ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਸਿਆਸੀ ਠੱਗੀ ਅਤੇ ਰਾਜਸੀ ਡਰਾਮਾ ਖੇਡ ਰਹੀ ਹੈ| ਅਨਾਜ ਮੰਡੀ ਘਨੌਰ ਵਿਖੇ ਸ਼੍ਰੋਮਣੀ ਜਨਰਲ ਇੱਕ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ 3 ਨਵੇਂ ਖੇਤੀ ਸੁਧਾਰ ਕਾਨੂੰਨ ਬਣਾ ਕੇ ਕਿਸਾਨਾਂ ਦੇ ਸੰਘਰਸ਼ ਨੂੰ ਖਤਮ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ – ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ…

VIA PUNJAB
ਅੱਗੇ ਪੜ੍ਹੋ

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ  5200 ਬੋਰੇ ਚਾਵਲ ਬਰਾਮਦ

ਆਸ਼ੂ ਵੱਲੋਂ ਮਿੱਲ ਮਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਚੰਡੀਗੜ੍ਹ – ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਕੁਰਾਲੀ ਸਥਿਤ ਵਿਸ਼ਨੂੰ ਰਾਈਸ ਐਂਡ ਜਨਰਲ ਮਿੱਲਜ਼ ਕੁਰਾਲੀ ਜੋ ਕਿ ਪਨਸਪ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਭ੍ਰਿਸ਼ਟਾਚਾਰ ਦੀ ਬੁਰਾਈ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ : ਬੀ.ਕੇ. ਉੱਪਲ ਚੰਡੀਗੜ – ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਨੈਤਿਕ ਫਰਜ਼…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਚੰਡੀਗੜ੍ਹ – ਪੰਜਾਬ ਚੌਕਸੀ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ ਜਿਸ ਵਿੱਚ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਏਡੀਜੀਪੀ-ਕਮ-ਮੁੱਖ ਨਿਰਦੇਸ਼ਕ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ

ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ

ਖਰੀਦ ਸਬੰਧੀ 13672.67 ਕਰੋੜ ਦੀ ਅਦਾਇਗੀ ਕੀਤੀ ਚੰਡੀਗੜ – ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ । ਉਨਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਕੋਵਿਡ-19 ਸਬੰਧੀ ਲਾਗੂ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਦਿਆਂ ਜਾਰੀ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਨੂੰ ਨਾ ਰੋਕਣ ਦੇ ਫੈਸਲੇ ਤੋਂ ਬਾਅਦ ਵੀ ਗੱਡੀਆਂ ‘ਤੇ ਪਾਬੰਦੀ ਦੀ ਸੂਰਤ ‘ਚ ਕਿਸਾਨਾਂ ਦੇ ਉਤੇਜਕ ਹੋਣ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰੰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖਲ ਮੰਗਿਆ ਹੈ। ਕਿਸਾਨਾਂ ਵੱਲੋਂ ਰੇਲ ਰੋਕਣ ਦੇ ਫੈਸਲੇ ਨੂੰ ਅੰਸ਼ਿਕ ਰੂਪ ਵਿੱਚ ਵਾਪਸ ਲੈਣ ਦੇ ਬਾਵਜੂਦ ਇਹ ਆਵਾਜਾਈ ਸੂਬੇ ਭਰ ਵਿੱਚ ਬੰਦ ਪਈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਲਈ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਨਵੇਂ ਘਰਾਂ ਦੀਆਂ ਚਾਬੀਆਂ ਸੌਂਪੀਆਂ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦੇ ਵੀ ਨੀਂਹ ਪੱਥਰ ਰੱਖੇ।ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ’ਤੇ…

VIA PUNJAB
ਅੱਗੇ ਪੜ੍ਹੋ
1 40 41 42 43 44 187