50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਏ ਸਨ ਕਿ ਉਕਤ ਦੋਸ਼ੀ ਕਰਮਚਾਰੀਆਂ ਨੇ ਐਸਡੀਐਮ ਵਲੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਚੋਰਾਂ ਦੇ ਅੰਤਰ-ਰਾਜੀ ਗਿਰੋਹ ਨੂੰ ਗ੍ਰਿਫਤਾਰ ਕਰਕੇ ਵਾਹਨਾਂ ਦੀ ਚੋਰੀ ਦੇ ਦਰਜਨਾਂ ਮਾਮਲਿਆਂ ਦੀ ਗੁੱਥੀ ਸੁਲਝਾਈ

ਪੰਜਾਬ ਪੁਲਿਸ ਨੇ ਚੋਰਾਂ ਦੇ ਅੰਤਰ-ਰਾਜੀ  ਗਿਰੋਹ ਨੂੰ ਗ੍ਰਿਫਤਾਰ ਕਰਕੇ ਵਾਹਨਾਂ ਦੀ ਚੋਰੀ ਦੇ ਦਰਜਨਾਂ ਮਾਮਲਿਆਂ ਦੀ ਗੁੱਥੀ ਸੁਲਝਾਈ

ਚੰਡੀਗੜ – ਖੰਨਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਅੱਜ ਪਰਦਾਫਾਸ਼ ਕੀਤਾ ਹੈ ਜੋ ਮਹਿੰਦਰਾ ਬੋਲੈਰੋ ਪਿਕ ਅੱਪ ਅਤੇ ਹੋਰ ਵਾਹਨਾਂ ਨੂੰ ਪੰਜਾਬ ਅਤੇ ਹਰਿਆਣਾ ਤੋਂ ਚੋਰੀ ਕਰਕੇ ਉਨਾਂ ਦਾ ਸਮਾਨ ਅੱਗੇ ਮਾਰਕਿਟ ਵਿੱਚ ਵੇਚਦੇ ਸਨ। ਖੰਨਾ ਦੇ ਐਸ.ਐਸ.ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਖੰਨਾ ਪੁਲਿਸ ਦੀ ਟੀਮ ਨੇ ਪਿੰਡ ਚੋਮੋਂ, ਥਾਣਾ ਮਲੌਦ, ਜਿਲਾ ਲੁਧਿਆਣਾ ਨੇੜੇ ਚੋਰੀ ਹੋਈਆਂ ਗੱਡੀਆਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਉਨਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਬੀ.ਐਸ.ਐਫ ਸਾਬਕਾ ਸਿਪਾਹੀ ਵਲੋਂ ਚਲਾਏ ਜਾਂਦੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ ਵਿੱਚ ਸ਼ਾਮਲ ਦੋ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ ਸਾਬਕਾ ਸਿਪਾਹੀ ਵਲੋਂ ਚਲਾਏ ਜਾਂਦੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ ਵਿੱਚ ਸ਼ਾਮਲ ਦੋ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਇੱਕ 7.65 ਐਮਐਮ ਪਿਸਤੌਲ, 6 ਜਿੰਦਾ ਕਾਰਤੂਸ, ਹੈਰੋਇਨ, ਡਰੱਗ ਮਨੀ, 2 ਮੋਬਾਇਲ ਫੋਨ, 2 ਵਾਈ-ਫਾਈ ਡੌਂਗਲ ਅਤੇ ਰੇਸਿੰਗ ਬਾਈਕ ਕੀਤਾ ਬਰਾਮਦ ਚੰਡੀਗੜ – ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾਂ ਤੇ ਹਥਿਆਰ ਤਸਕਰੀ ਨੈੱਟਵਰਕ ‘ਤੇ ਇੱਕ ਹੋਰ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਇਸ ਗਿਰੋਹ ਦੇ ਦੋ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ । ਇਹ ਕਾਰਵਾਈ ਹਾਲ ਹੀ ਵਿੱਚ ਬੀਐਸਐਫ ਦੇ ਸਾਬਕਾ ਸਿਪਾਹੀ ਸੁਮਿਤ ਕੁਮਾਰ ਉਰਫ ਨੋਨੀ ਵਲੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਝੋਨੇ ਸਬੰਧੀ ਮੰਡੀਆਂ ‘ਚ ਕੋਈ ਸਮੱਸਿਆ ਨਹੀਂ ਆਵੇਗੀ : ਡੀਸੀ ਮਾਨਸਾ

ਕਿਸਾਨਾਂ ਨੂੰ ਝੋਨੇ ਸਬੰਧੀ ਮੰਡੀਆਂ ‘ਚ ਕੋਈ ਸਮੱਸਿਆ  ਨਹੀਂ ਆਵੇਗੀ : ਡੀਸੀ ਮਾਨਸਾ

ਮਾਨਸਾ – ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ, ਪੰਚਾਂ ਤੇ ਸਰਪੰਚਾਂ ਨਾਲ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨ ਭਾਈਚਾਰੇ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਿਰਫ਼…

VIA PUNJAB
ਅੱਗੇ ਪੜ੍ਹੋ

ਪੰਜਾਬ ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਰੁਪਏ ਬਕਾਇਆ ਮਿਲਿਆ

ਪੰਜਾਬ ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਰੁਪਏ ਬਕਾਇਆ ਮਿਲਿਆ

ਉਪਰੋਕਤ ਤੋਂ ਇਲਾਵਾ 15ਵੇਂ ਵਿੱਤ ਕਮਿਸ਼ਨ ਅਧੀਨ 694 ਕਰੋੜ ਰੁਪਏ ਦੀ ਗ੍ਰਾਂਟ ਪਹਿਲੀ ਕਿਸ਼ਤ ਵਜੋਂ ਪੰਚਾਇਤਾਂ ਨੂੰ ਜਾਰੀ: ਪੇਂਡੂ ਵਿਕਾਸ ਮੰਤਰੀ ਬਾਜਵਾ ਚੰਡੀਗੜ – ਪੰਜਾਬ ਸਰਕਾਰ ਵਲੋਂ 1539 ਕਰੋੜ ਰੁਪਏ ਦੀ ਰਾਸ਼ੀ ਨਾਲ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਜੋ 14ਵੇਂ ਵਿੱਤ ਕਮਿਸ਼ਨ ਦੇ ਬਕਾਇਆ ਫੰਡਾਂ ਤੋਂ ਜਾਰੀ ਕੀਤੀ ਗਈ ਹੈ। ਇਹ ਫੰਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਖ਼ਲ ਨਾਲ ਜਾਰੀ ਕੀਤੇ ਗਏ ਹਨ, ਜਿਨਾਂ ਨੇ ਨਿੱਜੀ ਤੌਰ ‘ਤੇ 14ਵੇਂ ਵਿੱਤ ਕਮਿਸ਼ਨ ਦੇ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਡੀ.ਸੀ. ਸਨਅਤਕਾਰਾਂ ਤੋਂ ਕਰਜ਼ੇ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਵੇਗੀ-ਬਾਵਾ

ਪੀ.ਐਸ.ਆਈ.ਡੀ.ਸੀ. ਸਨਅਤਕਾਰਾਂ ਤੋਂ ਕਰਜ਼ੇ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਵੇਗੀ-ਬਾਵਾ

ਚੰਡੀਗੜ – ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ (ਪੀ.ਐਸ.ਆਈ.ਡੀ.ਸੀ.) ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ, ਮੁੱਖ ਦਫਤਰ/ਪੀ.ਐਸ.ਆਈ.ਡੀ.ਸੀ. ਵਿਖੇ ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬੋਰਡ ਆਫ ਡਾਇਰੈਕਟਰਜ ਦੇ ਮੈਂਬਰ, ਮੈਨੇਜਿੰਗ ਡਾਇਰੈਕਟਰ, ਸ਼੍ਰੀ ਵਨੀਤ ਕੁਮਾਰ, ਆਈ.ਏ.ਐਸ., ਵਧੀਕ ਮੈਨੇਜਿੰਗ ਡਾਇਰੈਕਟਰ, ਸ਼੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐਸ., ਸ਼ਿਵ ਇੰਦਰ ਉਪਲ, ਬਲਜਿੰਦਰ ਸਿੰਘ ਜੰਡੂ, ਰਾਜੇਸ਼ ਘਾਰੂ, ਸੀਨੀ. ਜਨਰਲ ਮੈਨੇਜਰ ਸ਼੍ਰੀ ਐਸ.ਕੇ. ਆਹੁਜਾ, ਸੀਨੀ. ਜਨਰਲ ਮੈਨੇਜਰ/ਪੀ.ਐਸ.ਆਈ.ਡੀ.ਸੀ., ਸ਼੍ਰੀ ਸਤਿੰਦਰ ਸਿੰਘ ਚੁਘ, ਜਨਰਲ ਮੈਨੇਜਰ ਅਤੇ ਸਕੱਤਰ/ਪੀ.ਐਸ.ਆਈ.ਡੀ.ਸੀ….

VIA PUNJAB
ਅੱਗੇ ਪੜ੍ਹੋ

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਹੇ ਪਤੀ ਦਾ ਪ੍ਰੇਮੀ ਨਾਲ ਮਿਲਕੇ ਕੀਤਾ ਸਿਰ ਕਲਮ-ਜਲੰਧਰ ਪੁਲਿਸ ਨੇ ਕੀਤਾ ਕਾਬੂ

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਹੇ ਪਤੀ ਦਾ ਪ੍ਰੇਮੀ ਨਾਲ ਮਿਲਕੇ ਕੀਤਾ ਸਿਰ ਕਲਮ-ਜਲੰਧਰ ਪੁਲਿਸ ਨੇ ਕੀਤਾ ਕਾਬੂ

ਜਲੰਧਰ – ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ (ਆਈ.ਪੀ.ਐੱਸ) ਕਮਿਸ਼ਨਰੇਟ ਜਲੰਧਰ ਵਲੋਂ ਦਿਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੁਡਰਵਿਲੀ (ਆਈ.ਪੀ.ਐੱਸ.) ਏ.ਡੀ.ਸੀ.ਪੀ-1 ਅਤੇ ਜਸਵਿੰਦਰ ਸਿੰਘ ਖਹਿਰਾ ਏਸੀਪੀ ਨੋਰਥ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜਨ ਨੰਬਰ 8 ਜਲੰਧਰ ਵੱਲੋਂ ਮੁਕਦਮਾ ਨੰਬਰ 43 ਮਿਤੀ 28-02-2020 ਅ/ਧ 302,201,34,ਭ/ਦ ਥਾਣਾ ਡਵੀਜਨ ਨੰਬਰ 8 ਨੂੰ ਟਰੇਸ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਬਿਨਾ ਸਿਰ ਧੜ ਨੇੜੇ ਸ੍ਰਬਮਲਟੀ ਪਲੇਕ?ਸ ਮਿਲਣ ਤੇ ਉਕਤ ਮੁਕੱਦਮਾਂ ਦਰਜ ਕੀਤਾ ਗਯਾ।…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

ਦੇਸ਼ ਭਰ ‘ਚ ਸਾਰੀਆਂ ਪ੍ਰੀਖਿਆਵਾਂ ਰੱਦ ਚੰਡੀਗੜ੍ਹ – ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਸੂਬੇ ਭਰ ‘ਚ ਨਿੱਜੀ ਅਤੇ ਸਰਕਾਰੀ ਬੱਸਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਆਟੋ, ਟੈਕਸੀਆਂ ਤੇ ਹੋਰ ਸਵਾਰੀਆਂ ਨੂੰ ਢੋਹਣ ਵਾਲੇ ਵਾਹਨਾਂ ਦੀ ਮਨਾਹੀ ਰਹੇਗੀ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪਹਿਲਾਂ ਸੂਬੇ ‘ਚ 50…

VIA PUNJAB
ਅੱਗੇ ਪੜ੍ਹੋ

ਰੋਪੜ ਜ਼ਿਲ੍ਹੇ ਦਾ ਬਿਜਲੀ ਬਿਲਾਂ ਦਾ 110 ਕਰੋੜ ਤੋਂ ਵੱਧ ਬਕਾਇਆ : ਰਣਜੀਤ ਸਿੰਘ ਪਤਿਆਲਾਂ

ਰੋਪੜ ਜ਼ਿਲ੍ਹੇ ਦਾ ਬਿਜਲੀ ਬਿਲਾਂ ਦਾ 110 ਕਰੋੜ ਤੋਂ ਵੱਧ ਬਕਾਇਆ : ਰਣਜੀਤ ਸਿੰਘ ਪਤਿਆਲਾਂ

ਰੂਪਨਗਰ – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਰਣÎਜੀਤ ਸਿੰਘ ਪਤਿਆਲਾਂ ਵੱਲੋਂ ਬਿਜਲੀ ਬੋਰਡ ਤੋਂ 23 ਜਨਵਰੀ 2020 ਨੂੰ ਇੱਕ ਆਰ.ਟੀ.ਆਈ. ਰਾਹੀਂ ਰੋਪੜ ਜ਼ਿਲ੍ਹੇ ਦੇ ਬਿਲਾਂ ਦੇ ਬਕਾਏ ਦੀ ਸੂਚੀ ਮੰਗੀ ਗਈ। ਉਹਨਾਂ ਦਸਿਆ ਕਿ ਇਸ ਰਾਹੀਂ ਬਿਜਲੀ ਬਿਲਾਂ ਦੇ 6 ਮਹੀਨੇ ਤੋਂ ਪੁਰਾਣਾ ਅਤੇ 25000/- ਰੁਪਏ ਤੋਂ ਵੱਧ ਦੇ ਬਕਾਇਆਂ ਵਿੱਚ 500 ਤੋਂ ਵਧੇਰੇ ਸਰਕਾਰੀ ਅਤੇ ਗੈਰ-ਸਰਕਾਰੀ ਨਾਵਾਂ ਦੀ ਸੂਚੀ ਪ੍ਰਾਪਤ ਹੋਈ, ਜਿਨ੍ਹਾਂ ਵੱਲ 27 ਫਰਵਰੀ 2020 ਤੱਕ ਆਰ.ਟੀ.ਆਈ. ਮੁਤਾਬਕ ਕੇਵਲ ਰੋਪੜ ਜ਼ਿਲ੍ਹੇ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਪੁਲਿਸ ਨੇ ਜਿਊਲਰ ਸ਼ਾਪ ‘ਤੇ 1 ਕਿੱਲੋ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ

ਲੁਧਿਆਣਾ ਪੁਲਿਸ ਨੇ ਜਿਊਲਰ ਸ਼ਾਪ ‘ਤੇ 1 ਕਿੱਲੋ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ

ਲੁਧਿਆਣਾ – ਮਿਲਰਗੰਜ ਚੌਕੀਂ ਦੀ ਪੁਲਿਸ ਪਾਰਟੀ ਨੇ ਗਿੱਲ ਰੋਡ ‘ਤੇ ਜਿਊਲਰ ਸ਼ੋਪ ‘ਤੇ ਹੋਈ 1ਕਿਲੋ ਸੋਨੇ ਦੇ ਗਹਿਣਿਆਂ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ ਪੁਲਸ ਨੇ ਲੁਟੇਰੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 203 ਗ੍ਰਾਮ ਸੋਨੇ ਦੇ ਗਹਿਣੇ 315 ਬੋਰ ਦੀ ਦੇਸੀ ਕੱਟਾ ਪਿਸਤੌਲ 5 ਜਿੰਦਾ ਕਾਰਤੂਸ ਵਾਰਦਾਤ ਸਮੇ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਡੀ ਸੀ ਪੀ ਕ੍ਰਾਈਮ ਸਿਮ੍ਰਤਪਾਲ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ
1 45 46 47 48 49 187