ਸ਼ੇਅਰ ਬਾਜ਼ਾਰ ਵਿੱਚ ਹਾਹਾਕਾਰ, ਸੈਂਸੈਕਸ 1448 ਅੰਕ ਤੇ ਨਿਫਟੀ 432 ਅੰਕ ਟੁੱਟਿਆ

ਸ਼ੇਅਰ ਬਾਜ਼ਾਰ ਵਿੱਚ ਹਾਹਾਕਾਰ, ਸੈਂਸੈਕਸ 1448 ਅੰਕ ਤੇ ਨਿਫਟੀ 432 ਅੰਕ ਟੁੱਟਿਆ

ਮੁੰਬਈ – ਦੁਨੀਆ ਭਰ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਨਾਲ ਪੀੜਿਤ ਮਰੀਜਾਂ ਦੀ ਗਿਣਤੀ ਕਾਰਨ ਦੁਨੀਆ ਭਰ ਦੇ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ ਟੁੱਟ ਗਏ| ਭਾਰਤੀ ਸ਼ੇਅਰ ਬਾਜਾਰਾਂ ਵਾਸਤੇ ਅੱਜ ਦਾ ਦਿਨ ਬਲੈਕ ਫ੍ਰਾਈਡੇ ਸਾਬਿਤ ਹੋਇਆ ਅਤੇ ਬਾਜਾਰ ਵਿੱਚ ਸਾਢੇ ਤਿੰਨ ਫੀਸਦੀ ਦੀ ਗਿਰਾਵਟ ਆਈ| ਹਫਤੇ ਦੇ ਆਖਰੀ ਦਿਨ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਧਣ ਦੇ ਖਦਸ਼ੇ ਨਾਲ ਗਲੋਬਲ ਅਰਥਵਿਵਸਥਾ ਤੇ ਗੰਭੀਰ ਅਸਰ ਪੈਣ ਦੇ ਖਦਸ਼ੇ ਕਾਰਨ ਦੁਨੀਆ ਭਰ ਦੇ ਬਜ਼ਾਰਾਂ ਵਿੱਚ ਚਿੰਤਾ ਵੱਧ ਗਈ ਹੈ| ਅੱਜ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੂੰ ਅਨਾਜ ਖਰੀਦਣ ਦਾ ਸਿਸਟਮ ਬਦਲਣ ਅਤੇ ਐਮ.ਐਸ.ਪੀ. ਬੰਦ ਨਹੀਂ ਕਰਨ ਦੇਵਾਂਗੇ ਚੰਡੀਗੜ੍ਹ – ਵਿਰੋਧੀਆਂ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਹੈ ਉਦੋਂ ਤੱਕ ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲਈ ਜਾਵੇਗੀ।ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਪ੍ਰਸਤਾਵ ‘ਤੇ ਚੱਲ ਰਹੀ ਬਹਿਸ ਦੌਰਾਨ ਸਮਾਪਤੀ ਭਾਸ਼ਣ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਲੀਡਰਸ਼ਿਪ ਟ੍ਰੇਨਿੰਗ ਸਬੰਧੀ ਸਿੰਗਾਪੁਰ ਦੇ ਸੀ.ਆਈ.ਜੀ. ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਲੀਡਰਸ਼ਿਪ ਟ੍ਰੇਨਿੰਗ ਸਬੰਧੀ ਸਿੰਗਾਪੁਰ ਦੇ ਸੀ.ਆਈ.ਜੀ. ਨਾਲ ਸਮਝੌਤਾ ਸਹੀਬੱਧ

ਪੰਜਾਬ ਨੂੰ ਭਵਿੱਖ ਦੇ ਆਲਮੀ ਨਿਵੇਸ਼ ਕੇਂਦਰ ਵਜੋਂ ਕੀਤਾ ਪੇਸ਼ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਪੰਜਾਬ ਸਰਕਾਰ ਅਤੇ ਸ਼ੈਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਦੇ ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਜਿਸ ਮੁਤਾਬਕ ਮੈਗਸੀਪਾ ਵਿੱਚ ਅਧਿਕਾਰੀਆਂ ਲਈ ਲੀਡਰਸ਼ਿਪ ਟ੍ਰੇਨਿੰਗ ਦੀਆਂ ਗਤੀਵਿਧੀਆਂ ਅਤੇ ਸਮੱਰਥਾਵਾਂ ਨੂੰ ਉਭਾਰਨ ਲਈ ਰੂਪ ਰੇਖਾ ਤਿਆਰ ਕੀਤਾ ਜਾਣਾ ਹੈ। ਪੰਜਾਬ ਨੂੰ ਭਵਿੱਖ ਦੇ ਆਲਮੀ ਨਿਵੇਸ਼ ਕੇਂਦਰ ਵਜੋਂ ਦਰਸਾਉਣ ‘ਤੇ ਵੀ ਧਿਆਨ ਕੇਂਦਰਤ…

VIA PUNJAB
ਅੱਗੇ ਪੜ੍ਹੋ

ਰਾਖਵਾਂਕਰਨ ਨੀਤੀ ਖ਼ਤਮ ਨਹੀਂ ਕੀਤੀ ਜਾਵੇਗੀ-ਕੈਪਟਨ ਅਮਰਿੰਦਰ ਸਿੰਘ

ਰਾਖਵਾਂਕਰਨ ਨੀਤੀ ਖ਼ਤਮ ਨਹੀਂ ਕੀਤੀ ਜਾਵੇਗੀ-ਕੈਪਟਨ ਅਮਰਿੰਦਰ ਸਿੰਘ

ਛੇਵਾਂ ਤਨਖਾਹ ਕਮਿਸ਼ਨ ਮੌਜੂਦਾ ਵਰ੍ਹੇ ਲਾਗੂ ਹੋਵੇਗਾ ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਕਿ ਰਾਖਵਾਂਕਰਨ ਨੀਤੀ, ਜਿਸ ਵਿੱਚ ਤਰੱਕੀਆਂ ਲਈ ਰਾਖਵਾਂਕਰਨ ਵੀ ਸ਼ਾਮਲ ਹੈ, ਸੂਬੇ ਅੰਦਰ ਜਾਰੀ ਰਹੇਗੀ ਅਤੇ ਇਸਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਲੈ ਕੇ ਕੁਝ ਵਿਧਾਇਕਾਂ ਵੱਲੋਂ ਪ੍ਰਗਟਾਏ ਗਏ ਸੰਸਿਆਂ ‘ਤੇ ਵਿਰਾਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਇਹ ਪਹਿਲਾਂ ਹੀ ਮੁਕੰਮਲ ਰੂਪ ਵਿੱਚ…

VIA PUNJAB
ਅੱਗੇ ਪੜ੍ਹੋ

ਲੋਕਾਂ ਦੀਆਂ ਜ਼ਰੂਰਤਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸ਼ਹਿਰਵਾਸੀ ਨਗਰ ਕੌਂਸਲ ਦੇ ਖਿਲਾਫ ਧਰਨਾ ਦੇਣਗੇ

ਲੋਕਾਂ ਦੀਆਂ ਜ਼ਰੂਰਤਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸ਼ਹਿਰਵਾਸੀ ਨਗਰ ਕੌਂਸਲ ਦੇ ਖਿਲਾਫ ਧਰਨਾ ਦੇਣਗੇ

ਗੜਸ਼ੰਕਰ – ਨਗਰ ਕੌਂਸਲ ਗੜ੍ਹਸ਼ੰਕਰ ‘ਚ ਕਈ ਵਾਰਡਾਂ ਦੇ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਪੀਲੀਏ ਵਰਗੀ ਬਿਮਾਰੀ ਹੋਣ ਕਰਕੇ ਅੱਜ ਕੌਂਸਲਰ ਸੋਮ ਨਾਥ ਬੰਗੜ, ਹਰਿੰਦਰ ਸਿੰਘ ਮਾਨ, ਪਾਵਨ ਕੁਮਾਰ ਪੰਮੀ ਦੀ ਅਗਵਾਈ ਚ ਸ਼ਹਿਰ ਦੇ ਲੋਕਾਂ ਦਾ ਵਫਦ ਨੇ ਐਸ ਡੀ ਐਮ ਗੜ੍ਹਸ਼ੰਕਰ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਚ ਜਿਥੇ ਸ਼ਹਿਰ ਚ ਸਾਫ ਪਾਣੀ ਦੀ ਸਪਲਾਈ ਦੀ ਮੰਗ ਕੀਤੀ ਗਈ ਉਥੇ ਸ਼ਹਿਰ ਚ ਗੰਦਗੀ ਦੇ ਢੇਰ ਚੁਕਵਾਉਣ ਬਾਰੇ ਵੀ…

VIA PUNJAB
ਅੱਗੇ ਪੜ੍ਹੋ

ਥਾਣਾ ਫੂਲ ਦੀ ਪੁਲਿਸ ਵੱਲੋਂ ਸਰਗਰਮ ਲੁਟੇਰਾ ਗਿਰੋਹ ਦੇ ਚਾਰ ਮੈਂਬਰ ਕਾਬੂ

ਥਾਣਾ ਫੂਲ ਦੀ ਪੁਲਿਸ ਵੱਲੋਂ ਸਰਗਰਮ ਲੁਟੇਰਾ ਗਿਰੋਹ ਦੇ ਚਾਰ ਮੈਂਬਰ ਕਾਬੂ

ਫੂਲ ਟਾਊਨ – ਥਾਣਾ ਫੂਲ ਦੀ ਪੁਲਿਸ ਵਲੋਂ ਐਸ ਐਚ ਓ ਮਨਿੰਦਰ ਸਿੰਘ ਦੀ ਅਗਵਾਈ ਹੇਠ ਆਸ ਪਾਸ ਦੇ ਪਿੰਡਾਂ ਵਿੱਚੋਂ ਲੁੱਟਾਂ, ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਜੋ ਕਿ ਰਾਮਪੁਰਾ ਫੂਲ ਦੇ ਸਾਰੇ ਇਲਾਕੇ ਵਿਚ ਸਰਗਰਮ ਸੀ ਅਤੇ ਇਨ੍ਹਾਂ ਨੂੰ ਨੇੜਲੇ ਪਿੰਡ ਆਲੀਕੇ ਤੋਂ ਜੈਮਲ ਸਿੰਘ ਵਾਲਾ ਪਿੰਡਾਂ ਦੇ ਵਿਚਕਾਰ, ਲੋਕਾਂ ਦੇ ਸਹਿਯੋਗ ਨਾਲ ਫੜਨ ਵਿੱਚ…

VIA PUNJAB
ਅੱਗੇ ਪੜ੍ਹੋ

ਅਗੇਲ ਮਾਲੀ ਵਰੇ ਵਿਚ ਸ਼ਹਿਰੀ ਤੇ ਪੇਂਡੂ ਵਿਕਾਸ ਲਈ 80 ਕਰੋੜ ਰੁਪਏ ਦੀ ਰਕਮ ਮਿਲੇਗੀ – ਮੁੱਖ ਮੰਤਰੀ

ਅਗੇਲ ਮਾਲੀ ਵਰੇ ਵਿਚ ਸ਼ਹਿਰੀ ਤੇ ਪੇਂਡੂ ਵਿਕਾਸ ਲਈ 80 ਕਰੋੜ ਰੁਪਏ ਦੀ ਰਕਮ ਮਿਲੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਬਿਨਾਂ ਭੇਦਭਾਅ ਤੇ ਬਰਾਬਰ ਵਿਕਾਸ ਦੀ ਨੀਤੀ ‘ਤੇ ਚਲਦੇ ਹੋਏ ਇਕ ਹੋਰ ਵੱਡੀ ਪਹਿਲ ਕਰਦੇ ਹੋਏ ਅਗਲੇ ਮਾਲੀ ਵਰੇ ਵਿਚ ਰਾਜ ਸਰਕਾਰ ਅਜਿਹੀ ਵਿਵਸਥਾ ਕਰਨ ਜਾ ਰਹੀ ਹੈ, ਜਿਸ ਦੇ ਤਹਿਤ ਸੂਬੇ ਦੀ ਹਰੇਕ ਵਿਧਾਨ ਸਭਾ ਖੇਤਰ ਨੂੰ ਇਕ ਸਾਲ ਦੌਰਾਨ ਸ਼ਹਿਰੀ ਤੇ ਪੇਂਡੂ ਵਿਕਾਸ ਲਈ 80 ਕਰੋੜ ਰੁਪਏ ਦੀ ਰਕਮ ਮਿਲੇਗੀ|ਮੱਖ ਮੰਤਰੀ ਨੇ ਇਹ ਗੱਲ ਅੱਜ ਜਿਲਾ ਪਲਵਲ ਦੇ ਹਥੀਨ ਵਿਚ…

VIA PUNJAB
ਅੱਗੇ ਪੜ੍ਹੋ

ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ

ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ

ਇੱਕ ਮੰਤਰੀ ਅਤੇ ਵਿਧਾਇਕ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬੇਬਾਕੀ ਨਾਲ ਨਿਭਾਉਂਦੇ ਰਹਿਣ ਦੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ – ਪੰਜਾਬ ਦੇ ਖੁਰਾਕ ਸਿਵਲ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਐਤਵਾਰ ਨੂੰ ਉਨਾਂ ਖਿਲਾਫ ਲਗਾਏ ਸਾਰੇ ਕਥਿਤ ਦੋਸ਼ਾਂ ਨੂੰ ਨਿਰਾਰਥਕ ਅਤੇ ਵਿਅੰਗਾਤਮਕ ਦੱਸਦਿਆਂ ਉਨਾਂ ਕਿਹਾ ਕਿ ਡੀਐਸਪੀ ਜਾਣ ਬੁੱਝ ਕੇ 30 ਸਾਲ ਪੁਰਾਣਾ ਕੇਸ ਉਛਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਵਿੱਚ ਮਾਣਯੋਗ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਨਾਂ ਨੂੰ ਨਿਰਦੋਸ਼ ਘੋਸ਼ਿਤ ਕਰ ਦਿੱਤਾ ਸੀ।ਆਸ਼ੂ…

VIA PUNJAB
ਅੱਗੇ ਪੜ੍ਹੋ

ਸਾਢੇ 6 ਲੱਖ ਦੀ ਨਗਦੀ ਲੈ ਕੇ ਭੱਜਿਆ ਡਰਾਈਵਰ ਕਾਬੂ

ਸਾਢੇ 6 ਲੱਖ ਦੀ ਨਗਦੀ ਲੈ ਕੇ ਭੱਜਿਆ ਡਰਾਈਵਰ ਕਾਬੂ

ਲੁਧਿਆਣਾ – ਥਾਣਾ ਦੁਗਰੀ ਦੇ ਅਧੀਨ ਆਉਂਦੀ ਸ਼ਹੀਦ ਭਗਤ ਸਿੰਘ ਨਗਰ ਚੌਕੀਂ ਦੀ ਪੁਲਸ ਪਾਰਟੀ ਨੇ ਜਵੱਦੀ ਇਲਾਕੇ ‘ਚ ਪ੍ਰਾਪਟੀ ਡੀਲਰ ਦੇ ਡਰਾਈਵਰ ਵਲੋਂ ਸਾਢੇ 6 ਲੱਖ ਦੀ ਨਗਦੀ ਲੈ ਕੇ ਭਜਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਟੀਮ ਨੇ ਪੱਖੋਵਾਲ ਨਹਿਰ ਤੇ ਨਾਕੇਬੰਦੀ ਦੌਰਾਨ ਦੋਸ਼ੀ ਡਰਾਈਵਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6 ਲੱਖ 49 ਹਜਾਰ ਦੀ ਨਗਦੀ ਬਰਾਮਦ ਕਰ ਲਈ। ਏ ਡੀ ਸੀ ਪੀ 2 ਜਸਕਿਰਨਜੀਤ ਸਿੰਘ ਤੇਜਾ ਏ ਸੀ ਪੀ…

VIA PUNJAB
ਅੱਗੇ ਪੜ੍ਹੋ

ਬਾਘਾਪੁਰਾਣਾ ਦੇ ਚੌਂਕ ‘ਚ ਨਾਜਾਇਜ਼ ਉਸਾਰੀਆਂ ਦੁਕਾਨਾਂ ਨੂੰ ਲੈ ਕੇ ਚੱਲ ਰਹੇ ਰੌਲੇ ਕਾਰਨ ਮੌਕਾ ਦੇਖਣ ਪਹੁੰਚੇ ਡੀ ਸੀ ਮੋਗਾ

ਬਾਘਾਪੁਰਾਣਾ ਦੇ ਚੌਂਕ ‘ਚ ਨਾਜਾਇਜ਼ ਉਸਾਰੀਆਂ ਦੁਕਾਨਾਂ ਨੂੰ ਲੈ ਕੇ ਚੱਲ ਰਹੇ ਰੌਲੇ ਕਾਰਨ ਮੌਕਾ ਦੇਖਣ ਪਹੁੰਚੇ ਡੀ ਸੀ ਮੋਗਾ

ਬਾਘਾਪੁਰਾਣਾ – ਸ਼ਹਿਰ ਬਾਘਾਪੁਰਾਣਾ ਆਏ ਦਿਨ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ, ਤੇ ਪਿਛਲੇ ਦਿਨਾਂ ਤੋਂ ਲਗਾਤਾਰ ਸ਼ਹਿਰ ਦੇ ਮੇਨ ਚੌਂਕ ਵਿਚ ਬਣੀਆਂ ਨਜਾਇਜ ਦੁਕਾਨਾਂ ਦਾ ਮਾਮਲਾ ਭੱਖਿਆ ਹੋਇਆ ਹੈ। ਜਿਥੇ ਅਖਬਾਰਾਂ ਦੀਆਂ ਸੁਰਖੀਆਂ ਦਾ ਹਿੱਸਾ ਪਿਛਲੇ ਦਿਨਾਂ ਤੋਂ ਇਹ ਦੁਕਾਨਾਂ ਬਣੀਆਂ ਹੋਈਆਂ ਹਨ ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰ ਵੀ ਇਨ੍ਹਾਂ ਦੁਕਾਨਾਂ ਸਬੰਧੀ ਐਸ.ਡੀ.ਐਮ. ਬਾਘਾਪੁਰਾਣਾ ਨੂੰ ਮੰਗ ਪੱਤਰ ਦੇ ਚੁੱਕੇ ਹਨ। ਸਾਡੇ ਵਲੋਂ ਪਰਮੁੱਖਤਾ ਨਾਲ ਛਾਪੀ ਗਈ ਖਬਰ ਅਤੇ ਗਲਤ ਨਿਸ਼ਾਨ ਦੇਹੀ…

VIA PUNJAB
ਅੱਗੇ ਪੜ੍ਹੋ
1 50 51 52 53 54 187