ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

ਸੂਬੇ ਦੇ ਪੇਂਡੂ ਖੇਤਰਾਂ ਵਿਚ ਸਾਲ 2020-21 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ 10 ਹਜ਼ਾਰ ਮਕਾਨ ਉਸਾਰੇ ਜਾਣਗੇ: ਬਾਜਵਾ ਚੰਡੀਗੜ – ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿੱਤੀ ਸਾਲ 2020-21 ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਅਧੀਨ 10,000 ਨਵੇਂ ਮਕਾਨਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਹ ਟੀਚਾ ਹਾਸਲ ਕਰਨ ਲਈ ਪੰਜਾਬ ਪੇਂਡੂ ਵਿਕਾਸ ਵਿਭਾਗ ਪੂਰੇ ਜ਼ੋਰ-ਸ਼ੋਰ ਨਾਲ ਜੁੱਟਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ…

VIA PUNJAB
ਅੱਗੇ ਪੜ੍ਹੋ

ਫੂਡ ਸੇਫਟੀ ਕਮਿਸ਼ਨਰੇਟ ਨੇ ਮਿਲਾਵਟਖੋਰਾਂ ‘ਤੇ ਕੱਸੀ ਨਕੇਲ

ਫੂਡ ਸੇਫਟੀ ਕਮਿਸ਼ਨਰੇਟ ਨੇ ਮਿਲਾਵਟਖੋਰਾਂ ‘ਤੇ ਕੱਸੀ ਨਕੇਲ

ਜਨਵਰੀ 2019 ਤੋਂ ਜਨਵਰੀ 2020 ਦਰਮਿਆਨ 15 ਦੋਸ਼ੀਆਂ ਨੂੰ 6 ਮਹੀਨੇ ਦੀ ਕੈਦ ਤੇ ਹਰੇਕ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਚੰਡੀਗੜ – ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦਾ ਫੂਡ ਸੇਫਟੀ ਵਿੰਗ ਭੋਜਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਨਵੇਂ ਢੰਗ ਅਪਣਾ ਰਿਹਾ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਸ. ਪੰਨੂੰ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਖਣਨ ਮੰਤਰੀ ਵੱਲੋਂ ਮੀਟਿੰਗ ਦੌਰਾਨ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਸਖ਼ਤੀ ਨਾਲ ਰੋਕਣ ਦੇ ਆਦੇਸ਼ ਚੰਡੀਗੜ – ਪੰਜਾਬ ਦੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਅੱਜ ਇਥੇ ਡੀਜੀਪੀ, ਪੰਜਾਬ ਸ੍ਰੀ ਦਿਨਕਰ ਗੁਪਤਾ ਅਤੇ ਖਣਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਸ. ਸਰਕਾਰੀਆ ਨੇ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਲਈ ਆਦੇਸ਼ ਦਿੱਤਾ। ਉਨਾਂ ਕਿਹਾ ਕਿ ਕਿ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

3 ਕਿੱਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ

3 ਕਿੱਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਲੋਹਟੀਆਜ ਡਰੀਮ ਲੈਨ ਛਾਬੜਾ ਕਲੋਨੀ ‘ਚ ਨਾਕੇਬੰਦੀ ਦੌਰਾਨ ਕਾਰ ਸਵਾਰ 2 ਤਸਕਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 3 ਕਿਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐਸ ਟੀ ਐਫ ਦੇ ਏ ਡੀ ਸੀ ਪੀ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਟੀ ਐਫ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਛਾਬੜਾ ਕਲੋਨੀ…

VIA PUNJAB
ਅੱਗੇ ਪੜ੍ਹੋ

ਗੰਨੇ ਦੀ ਬਿਜਾਈ ਤੇ ਕਟਾਈ ਲਈ ਆਧੁਨਿਕੀ ਮਸੀਨਰੀ ਸਮੇਂ ਦੀ ਵੱਡੀ ਲੋੜ: ਸੁਖਜਿੰਦਰ ਸਿੰਘ ਰੰਧਾਵਾ

ਗੰਨੇ ਦੀ ਬਿਜਾਈ ਤੇ ਕਟਾਈ ਲਈ ਆਧੁਨਿਕੀ ਮਸੀਨਰੀ ਸਮੇਂ ਦੀ ਵੱਡੀ ਲੋੜ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਸਹਿਕਾਰਤਾ ਮੰਤਰੀ ਨੇ ਵੀ ਐਸ ਆਈ ਪੁਣੇ ਵਿਖੇ ਗੰਨੇ ਦੀ ਖੇਤੀ ਲਈ ਲੋੜੀਂਦੀ ਆਧੁਨਿਕੀ ਮਸੀਨਰੀ ਉਤੇ ਲਗਾਈ ਪ੍ਰਦਰਸਨੀ ਦਾ ਕੀਤਾ ਉਦਘਾਟਨ ਚੰਡੀਗੜ – “ਗੰਨੇ ਦੀ ਫਸਲ ਦੀ ਵੱਧ ਪੈਦਾਵਾਰ ਅਤੇ ਲੇਬਰ ਦੀ ਕਿੱਲਤ ਨਾਲ ਨਜਿੱਠਣ ਲਈ ਗੰਨੇ ਦੀ ਬਿਜਾਈ ਅਤੇ ਕਟਾਈ ਲਈ ਆਧੁਨਿਕੀ ਮਸੀਨਰੀ ਸਮੇਂ ਦੀ ਵੱਡੀ ਲੋੜ ਹੈ ਜਿਸ ਨੂੰ ਅਪਣਾਏ ਬਿਨਾਂ ਗੰਨੇ ਦੀ ਖੇਤੀ ਨੂੰ ਲਾਹੇਵੰਦ ਬਣਾਉਣਾ ਮੁਸਕਲ ਹੈ।” ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ…

VIA PUNJAB
ਅੱਗੇ ਪੜ੍ਹੋ

194.15 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

194.15 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਮੌਤਾਂ ਦੀ ਗਿਣਤੀ ਵਿੱਚ ਆਈ ਭਾਰੀ ਗਿਰਾਵਟ; 2018 ਵਿੱਚ 114 ਤੇ 2019 ਵਿੱਚ 47 ਮੌਤਾਂ ਹੋਈਆਂ ਚੰਡੀਗੜ – ਪੰਜਾਬ ਪੁਲਿਸ ਵੱਲੋਂ ਨਸ਼ਾ-ਅਤਿਵਾਦ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ ਇਸ ਦੀਆਂ ਤਾਰਾਂ ਭਾਰਤ ਵਿੱਚ ਨਸ਼ਿਆਂ ਦੇ ਸਭ ਤੋਂ ਵੱਡੇ ਸਰਗਣੇ ਨਾਲ ਜੁੜਨ ਅਤੇ ਇਸ ਮਾਮਲੇ ਵਿੱਚ ਅਕਾਲੀ ਸਰਕਾਰ ਵੇਲੇ ਨਿਯੁਕਤ ਕੀਤੇ ਐਸ.ਐਸ.ਬੋਰਡ ਦੇ ਸਾਬਕਾ ਮੈਂਬਰ ਦੀ ਵੀ ਸ਼ੱਕੀ ਸ਼ਮੂਲੀਅਤ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਿਜਲੀ ਸਬਸਿਡੀ, ਸੇਵਾ-ਮੁਕਤੀ ਲਾਭਾਂ ਤੇ ਕੇਂਦਰੀ ਸਕੀਮਾਂ ਲਈ 427 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਿਜਲੀ ਸਬਸਿਡੀ, ਸੇਵਾ-ਮੁਕਤੀ ਲਾਭਾਂ ਤੇ ਕੇਂਦਰੀ ਸਕੀਮਾਂ ਲਈ 427 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਨੂੰ ਬਿਜਲੀ ਸਬਸਿਡੀ, ਕੇਂਦਰੀ ਸਪਾਂਸਰ ਸਕੀਮਾਂ, ਪੀ.ਆਰ.ਟੀ.ਸੀ. ਅਤੇ 15 ਨਵੰਬਰ 2019 ਤੱਕ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਸੇਵਾਮੁਕਤੀ ਲਾਭਾਂ ਦੀ ਅਦਾਇਗੀ ਲਈ 427 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਦਿੱਤੀ ਜਾਂਦੀ ਖੇਤੀ ਸਬਸਿਡੀ ਲਈ ਪਾਵਰਕਾਮ ਨੂੰ 100 ਕਰੋੜ ਰੁਪਏ ਜਦਕਿ 15 ਨਵੰਬਰ, 2019 ਤੱਕ ਸੇਵਾਮੁਕਤ ਹੋਏ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਝੀਂਗਾ ਮੱਛੀ ਪਾਲਣ ਲਈ ਵਿੱਤੀ ਸਹਾਇਤਾ ਵਧਾ ਕੇ 2.5 ਤੋਂ 5 ਏਕੜ ਕੀਤੀ

ਪੰਜਾਬ ਸਰਕਾਰ ਨੇ ਝੀਂਗਾ ਮੱਛੀ ਪਾਲਣ ਲਈ ਵਿੱਤੀ ਸਹਾਇਤਾ ਵਧਾ ਕੇ 2.5 ਤੋਂ 5 ਏਕੜ ਕੀਤੀ

ਕਿਸਾਨ ਖਾਰੇਪਣ ਅਤੇ ਸੇਮ ਤੋਂ ਪ੍ਰਭਾਵਿਤ ਜ਼ਮੀਨਾਂ ‘ਤੇ ਝੀਂਗਾ ਮੱਛੀ ਪਾਲਣ ਲਈ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ: ਤ੍ਰਿਪਤ ਬਾਜਵਾ ਚੰਡੀਗੜ੍ਹ – ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਵਿਚ ਹਜ਼ਾਰਾਂ ਏਕੜ ਜ਼ਮੀਨ ਖਾਰੇਪਣ ਅਤੇ ਸੇਮ ਤੋਂ ਪ੍ਰਭਾਵਿਤ ਹੈ, ਜੋ ਕਿ ਹੁਣ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਪੰਜਾਬ ਪੇਂਡੂ ਵਿਕਾਸ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਖਾਰੇਪਣ ਕਾਰਨ ਅਜਿਹੇ ਖੇਤਰਾਂ…

VIA PUNJAB
ਅੱਗੇ ਪੜ੍ਹੋ

ਮੁਕੰਮਲ ਹੜਤਾਲ ਕਾਰਨ ਬੈਂਕਾਂ ‘ਚ ਕੰਮ ਠੱਪ

ਮੁਕੰਮਲ ਹੜਤਾਲ ਕਾਰਨ ਬੈਂਕਾਂ ‘ਚ ਕੰਮ ਠੱਪ

ਰੋਪੜ – ਬੈਂਕ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਭੱਤੇ ਜੋ ਕਿ 01 ਨਵੰਬਰ2017 ਤੋਂ ਵਧਾਏ ਜਾਣੇ ਸਨ ਤੇ ਇਸ ਸਬੰਧੀ ਇੰਡੀਅਨ ਬੈਂਕ ਐਸੋਸੀਏਸ਼ਨ ਨਾਲ ਬੈਂਕ ਮੁਲਾਜ਼ਮ ਜਥੇਬੰਦੀਆਂ ਦੀ ਗੱਲ ਬਾਤ ਚੱਲ ਰਹੀ ਸੀ, ਪ੍ਰੰਤੂ ਇੰਡੀਅਨ ਬੈਂਕ ਐਸੋਸੀਏਸ਼ਨ ਦੇ ਮੁਲਾਜ਼ਮ ਮਾਰੂ ਰਵੱਈਏ ਦੇ ਚਲਦਿਆਂ ਗੱਲਬਾਤ ਕਿਸੇ ਸਿੱਟੇ ‘ਤੇ ਨਾ ਪਹੁੰਚ ਸਕਣ ਕਰਕੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਵੱਲੋਂ ਦਿੱਤੇ ਗਏ ਦੋ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦੇ ਸੱਦੇ ਕਾਰਨ ਸਮੁੱਚੇ ਦੇਸ਼ ਅੰਦਰ ਬੈਂਕ ਮੁਲਾਜ਼ਮ ਤੇ ਅਫਸਰ ਸਾਹਿਬਾਨ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ਵਿਚ ਨਗਰ ਨਿਗਮ ਦਾ ਕਰਮਚਾਰੀ, ਇਕ ਪਟਵਾਰੀ ਅਤੇ ਇਕ ਵਿਚੌਲਾ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ਵਿਚ ਨਗਰ ਨਿਗਮ ਦਾ ਕਰਮਚਾਰੀ, ਇਕ ਪਟਵਾਰੀ ਅਤੇ ਇਕ ਵਿਚੌਲਾ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ਵਿਚ ਨਗਰ ਨਿਗਮ ਦਾ ਕਰਮਚਾਰੀ, ਇਕ ਪਟਵਾਰੀ ਅਤੇ ਇਕ ਏ.ਐਸ.ਆਈ ਦੇ ਵਿਚੌਲੇ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਨਗਰ ਨਿਗਮ ਬਠਿੰਡਾ ਵਿਖੇ ਤਾਇਨਾਤ ਕਲਰਕ ਅਸ਼ੋਕ ਕੁਮਾਰ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ, ਵਾਸੀ ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 8000 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ…

VIA PUNJAB
ਅੱਗੇ ਪੜ੍ਹੋ
1 55 56 57 58 59 187