ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਨਾਬਾਰਡ ਦੇ ਚੇਅਰਮੈਨ ਬਨਵਾਲਾ ਨਾਲ ਮੁਲਾਕਾਤ ਮੁੰਬਈ – ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੌਮੀ ਬੈਂਕ (ਨਾਬਾਰਡ) ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ (ਐਸ.ਏ.ਡੀ.ਬੀ.) ਨੂੰ ਹੋਰ ਮਜ਼ਬੂਤ ਕਰਨ ਲਈ ਘੱਟ ਵਿਆਜ਼ ਦਰਾਂ ‘ਤੇ 140 ਕਰੋੜ ਰੁਪਏ ਦਾ ਕਰਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਇਹ ਫੈਸਲਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਹਰਸ਼ ਕੁਮਾਰ ਬਨਵਾਲਾ ਨਾਲ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਨਥਾਣਾ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਦੇ ਰੀਡਰ ਜਸਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਗਵਾਨ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਂੲਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਨੂੰ ਜਮੀਨ ਦਾ ਕਬਜਾ ਦਿਵਾਉਣ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵੱਲੋਂ…

VIA PUNJAB
ਅੱਗੇ ਪੜ੍ਹੋ

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

ਮੰਤਰੀ ਨੇ ਸਹਾਇਕ ਖੇਤੀਬਾੜੀ ਲਈ ਓਪਨ ਅੰਤਰਰਾਸ਼ਟਰੀ ਮਾਰਕੀਟ ਖੋਲਣ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ – ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਜਿਹੀਆਂ ਗਲਤ ਨੀਤੀਆਂ ਨੇ ਸਹਾਇਕ ਖੇਤੀਬਾੜੀ ਦੇ ਧੰਦੇ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ ਜਿਸ ਕਰਕੇ ਸਹਾਇਕ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਫਿੱਕੀ…

VIA PUNJAB
ਅੱਗੇ ਪੜ੍ਹੋ

116 ਗ੍ਰਾਮ ਨਸ਼ੀਲਾ ਪਦਾਰਥ ਸਮੇਤ 2 ਦੋਸ਼ੀ ਗ੍ਰਿਫਤਾਰ

116 ਗ੍ਰਾਮ ਨਸ਼ੀਲਾ ਪਦਾਰਥ ਸਮੇਤ 2 ਦੋਸ਼ੀ ਗ੍ਰਿਫਤਾਰ

ਹੁਸ਼ਿਆਰਪੁਰ – ਸ੍ਰੀ ਗੌਰਵ ਗਰਗ ਆਈ.ਪੀ.ਐਸ ਐਸ.ਐਸ.ਪੀ ਸਾਹਿਬ ਜ਼ਿਲ੍ਹਾ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਜਗਦੀਸ਼ ਕੁਮਾਰ ਡੀ.ਐਸ.ਪੀ. ਸਿਟੀ ਹੁਸ਼ਿਆਰਪੁਰ ਜੀ ਦੀ ਅਗਵਾਈ ਹੇਠ ਨਸ਼ਾਂ ਵੇਚਣ ਅਤੇ ਨਸ਼ਾ ਪੀਣ ਵਾਲੇ ਵਿਅਕਤੀਆਂ ਨੂੰ ਨੱਥ ਪਾਉਣ ਲਈ ਸ੍ਰੀ ਬਿਕਰਮ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਉੂਨ ਹੁਸ਼ਿਆਰਪੁਰ ਜੀ ਨੇ ਥਾਣਾ ਮਾਡਲ ਟਾਉੂਨ ਦੇ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਜੇਕਰ ਕੋਈ ਵੀ ਨਸ਼ੇ ਸਬੰਧੀ ਇਤਲਾਹ ਦਿੰਦਾ ਤਾ ਤੁਰੰਤ ਐਕਸ਼ਨ ਲਿਆ ਜਾਵੇ ਜਿਸ ਤੇ ਏ.ਐਸ.ਆਈ ਜਸਵੀਰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿੱਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ, ਸਕੂਲ ਸਿੱਖਿਆ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ 431.74 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿੱਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ, ਸਕੂਲ ਸਿੱਖਿਆ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ 431.74 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀਆਂ ਗਰਾਂਟਾਂ, ਸਕੂਲ ਸਿੱਖਿਆ ਦੇ ਫੰਡਾਂ, ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਫੰਡ ਅਤੇ ਮੋਹਾਲੀ ਵਿਖੇ ਉਦਯੋਗਾਂ ਦੀ ਪੂੰਜੀ ਸਬਸਿਡੀ ਵਾਸਤੇ 431.74 ਕਰੋੜ ਰੁਪਏ ਜਾਰੀ ਕੀਤੇ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 431.74 ਕਰੋੜ ਰੁਪਏ ਵਿੱਚੋਂ 290.82 ਕਰੋੜ ਰੁਪਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਅਧੀਨ ਗਰਾਂਟਾਂ ਵਜੋਂ ਜਾਰੀ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ 7 ਵੱਡੇ ਖੇਤਰਾਂ ਵਿੱਚ ਕਰੀਬ 3.64 ਕਰੋੜ ਲੋਕ ਹੋਏ ਬੇਰੋਜ਼ਗਾਰ : ਪ੍ਰਿਯੰਕਾ

ਦੇਸ਼ ਦੇ 7 ਵੱਡੇ ਖੇਤਰਾਂ ਵਿੱਚ ਕਰੀਬ 3.64 ਕਰੋੜ ਲੋਕ ਹੋਏ ਬੇਰੋਜ਼ਗਾਰ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ| ਪ੍ਰਿਯੰਕਾ ਨੇ ਬੀਤੇ 5 ਸਾਲਾਂ ਵਿੱਚ 3.64 ਕਰੋੜ ਨੌਕਰੀਆਂ ਜਾਣ ਨਾਲ ਜੁੜੀ ਇਕ ਰਿਪੋਰਟ ਨੂੰ ਲੈ ਕੇ ਅੱਜ ਦਾਅਵਾ ਕੀਤਾ ਕਿ ਇੰਨੇ ਵੱਡੇ ਪੈਮਾਨੇ ਤੇ ਰੋਜ਼ਗਾਰ ਖਤਮ ਹੋਣ ਕਾਰਨ ਭਾਜਪਾ ਸਰਕਾਰ ਨੌਕਰੀਆਂ ਤੇ ਗੱਲ ਕਰਨ ਤੋਂ ਕਤਰਾਉਂਦੀ ਹੈ| ਉਹਨਾਂ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ,”ਨੌਕਰੀਆਂ ਦੇਣ ਦੇ ਕਈ ਵੱਡੇ ਵਾਅਦਿਆਂ ਦੀ ਅਸਲੀਅਤ ਇਹੀ…

VIA PUNJAB
ਅੱਗੇ ਪੜ੍ਹੋ

ਪੰਜਾਬ ਨਿਊ ਯੀਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ ‘ਚ ਬਣਿਆ ਕਰੋੜਪਤੀ

ਪੰਜਾਬ ਨਿਊ ਯੀਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ ‘ਚ ਬਣਿਆ ਕਰੋੜਪਤੀ

ਚੰਡੀਗੜ੍ਹ – ‘ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ’, ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ ‘ਤੇ ਬਿਲਕੁਲ ਢੁਕਦੀਂ ਹੈ, ਜਿਸ ਨੂੰ ਪੰਜਾਬ ਰਾਜ ਨਿਊ ਯੀਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ ਵਿੱਚ ਡੇਢ ਕਰੋੜ ਰੁਪਏ ਦਾ ਜੇਤੂ ਬਣਾ ਦਿੱਤਾ।ਰਾਕੇਸ਼ ਸ਼ਰਮਾ, ਜੋ ਪੇਸ਼ੇ ਵਜੋਂ ਆੜ੍ਹਤੀਆ ਹੈ, ਨੇ ਇਨਾਮ ਜਿੱਤਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਉਸ ਨੇ 17 ਜਨਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਈਕਲ ‘ਤੇ ਲਾਟਰੀ ਟਿਕਟਾਂ ਵੇਚ ਰਹੇ ਵਿਅਕਤੀ ਕੋਲੋਂ ਨਿਊ ਯੀਅਰ ਬੰਪਰ ਦੀ ਟਿਕਟ…

VIA PUNJAB
ਅੱਗੇ ਪੜ੍ਹੋ

ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋਂ 4000 ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋਂ 4000 ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਸ਼ਾਹਕੋਟ – ਰਵਿੰਦਰਪਾਲ ਸਿੰਘ ਸੰਧੂ, ਪੀ.ਪੀ.ਐਸ, ਪੁਲਿਸ ਕਪਤਾਨ (ਸਥਾਨਿਕ), ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਸਰਬਜੀਤ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਪਿਆਰਾ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ ਪੁਲਿਸ ਪਾਰਟੀ ਨੇ ਨਸ਼ੀਲੀਆ ਗੋਲੀਆ ਸਮੇਤ ਭ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਨਿਵੇਸ਼ ਪੰਜਾਬ ਦੇ ਵਫ਼ਦ ਨੇ ਯੂਪੀਐਲ ਗਰੁੱਪ ਵੱਲੋਂ ਪੰਜਾਬ ਵਿੱਚ 5 ਪ੍ਰੋਜੈਕਟ ਸਥਾਪਤ ਕਰਨ ਦੀ ਹਾਮੀ ਭਰਵਾਈ

ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਨਿਵੇਸ਼ ਪੰਜਾਬ ਦੇ ਵਫ਼ਦ ਨੇ ਯੂਪੀਐਲ ਗਰੁੱਪ ਵੱਲੋਂ ਪੰਜਾਬ ਵਿੱਚ 5 ਪ੍ਰੋਜੈਕਟ ਸਥਾਪਤ ਕਰਨ ਦੀ ਹਾਮੀ ਭਰਵਾਈ

ਮਹਿੰਦਰਾ ਐਂਡ ਮਹਿੰਦਰਾ ਨੇ ਪੰਜਾਬ ਦੇ ਆਟੋ ਸੈਕਟਰ ਵਿੱਚ ਆਪਣੀ ਮੌਜੂਦਗੀ ਵਿੱਚ ਵਾਧਾ ਕਰਨ ਦੀ ਰੁੱਚੀ ਦਿਖਾਈ ਦੇਵੌਸ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਦੁਨੀਆ ਦੇ ਪੰਜਵੇਂ ਸਭ ਤੋਂ ਵੱਡੇ ਜੈਨੇਰਿਕ ਐਗਰੋਕੈਮੀਕਲ ਨਿਰਮਾਤਾ, ਯੂਪੀਐਲ ਸਮੂਹ ਵੱਲੋਂ ਸੂਬੇ ਵਿੱਚ ਪੰਜ ਅਤਿ-ਆਧੁਨਿਕ ਪ੍ਰਾਜੈਕਟ ਸਥਾਪਤ ਕਰਨ ਦੀ ਹਾਮੀ ਭਰਵਾ ਲਈ ਹੈ। ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਨਿਵੇਸ਼ ਪੰਜਾਬ ਦੇ ਵਫ਼ਦ ਅਤੇ ਯੂਪੀਐਲ ਲਿਮਟਿਡ ਦੇ ਵਾਈਸ ਚੇਅਰਮੈਨ ਤੇ ਐਮ.ਡੀ. ਜੈ ਸ਼ਰਾਫ ਨੇ ਵਰਲਡ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਦਿੱਤਾ

ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਦਿੱਤਾ

ਮਹਿਲ ਕਲਾਂ – ਪੰਜਾਬ ਦੀਆ 8 ਕ੍ਰਾਤੀਕਾਰੀ ਪੇਡੂ ਮਜਦੂਰ ਯੂਨੀਆਨਾ ਵੱਲੋ ਪੰਚਾਇਤੀ ਜਮੀਨਾਂ ਬਚਾ ਐਕਸਨ ਕਮੇਟੀ ਵੱਲੋ ਸੱਤਾਧਾਰੀ ਪਾਰਟੀ ਐੰਮ ਐਲ ਏ ਅਤੇ ਜਿਲਾਂ ਤੇ ਹਲਕਾ ਇੰਨਚਾਰਜਾ ਨੂੰ ਮੁਜਾਹਰੇ ਕਰਕੇ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਅਨੁਸਾਰ ਹਲਕਾ ਮਹਿਲ ਕਲਾਂ ਦੇ ਇੰਨਚਾਰਜ ਬੀਬੀ ਹਰਚੰਦ ਕੌਰ ਘੌਨਰੀ ਨੂੰ ਦਿਹਾਤੀ ਮਜਦੂਰ ਸਭਾ ਅਤੇ ਮਜਦੂਰ ਮੁੱਕਤੀ ਮੋਰਚੇ ਦੇ ਆਗੂਆ ਤੇ ਵਰਕਰਾਂ ਵੱਲੋ ਬੀ.ਡੀ.ਪੀ ਦਫਤਰ ਮਹਿਲ ਕਲਾਂ ਵਿੱਚ ਇਕੱਤਰ ਹੋ ਕੇ ਬਜਾਰ ਵਿੱਚ ਮੁਜਾਹਰਾ ਕਰਕੇ ਉਹਨਾਂ ਦੀ ਰਿਹਾਇਸ ਤੇ ਜਾਕੇ…

VIA PUNJAB
ਅੱਗੇ ਪੜ੍ਹੋ
1 56 57 58 59 60 187