ਮਨਪ੍ਰੀਤ ਬਾਦਲ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਪੰਜਾਬ ਵਿੱਚ ਨਿਵੇਸ਼ ਦੀਆਂ ਨਵੀਂਆਂ ਸੰਭਾਵਨਾਵਾਂ ਲਈ ਮਲਟੀ ਨੈਸ਼ਨਲ ਕੰਪਨੀਆਂ ਨਾਲ ਕੀਤਾ ਵਿਚਾਰ ਵਟਾਂਦਰਾ

ਮਨਪ੍ਰੀਤ ਬਾਦਲ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਪੰਜਾਬ ਵਿੱਚ ਨਿਵੇਸ਼ ਦੀਆਂ ਨਵੀਂਆਂ ਸੰਭਾਵਨਾਵਾਂ ਲਈ ਮਲਟੀ ਨੈਸ਼ਨਲ ਕੰਪਨੀਆਂ ਨਾਲ ਕੀਤਾ ਵਿਚਾਰ ਵਟਾਂਦਰਾ

ਦੇਵੋਸ – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਨਿਵੇਸ਼ ਪੰਜਾਬ ਦੇ ਇੱਕ ਉੱਚ ਪੱਧਰੇ ਵਫਦ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਬੁੱਧਵਾਰ ਨੂੰ ਦੋ ਰਣਨੀਤਕ ਸੈਸ਼ਨਾਂ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ।ਮਨਪ੍ਰੀਤ ਬਾਦਲ ਨੇ ਪੀ ਐਂਡ ਜੀ ਦੇ “50ਐਲ ਹੋਮ ਕੋਲੀਸਨ: ਜੁਆਇਨਿੰਗ ਫੋਰਸ ਟੂ ਰੀਨਵੈਂਟ ਅਰਬਨ ਲਿਵਿੰਗ“ ਵਿਸ਼ੇ ‘ਤੇ ਸੈਸ਼ਨ ਵਿਚ ਆਲਮੀ ਜਲ ਸੰਕਟ ਨੂੰ ਹੱਲ ਕਰਨ ਲਈ ਕਈ ਮਲਟੀ ਨੈਸ਼ਨਲ ਕੰਪਨੀਆਂ ਦੇ ਮੁਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਿਨਾਂ ਵਿੱਚ ਸੂਏਜ਼ ਦੇ ਸੀਈਓ ਸ੍ਰੀ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਐਸ.ਟੀ.ਪੀ. ਸਥਾਪਨਾ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਚੰਡੀਗੜ੍ਹ – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ ਇਥੇ ਲੋਕਲ ਬਾਡੀ ਭਵਨ ਵਿਖੇ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ।ਇਸ ਸਮੀਖਿਆ ਮੀਟਿੰਗ ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਐਮ.ਐਲ.ਏ. ਖਰੜ ਸ੍ਰੀ ਕੰਵਰ ਸੰਧੂ, ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ, ਕਾਂਗਰਸੀ ਆਗੂ ਸ. ਜਗਮੋਹਨ ਸਿੰਘ ਕੰਗ ਅਤੇ ਰਵਿੰਦਰ ਪਾਲ ਸਿੰਘ ਪਾਲੀ ਹਾਜ਼ਰ ਸਨ।…

VIA PUNJAB
ਅੱਗੇ ਪੜ੍ਹੋ

ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਬਟਾਲਾ ਵਿਖੇ 27 ਫਰਵਰੀ ਤੋਂ 2 ਮਾਰਚ, 2020 ਤੱਕ: ਤ੍ਰਿਪਤ ਬਾਜਵਾ

ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਬਟਾਲਾ ਵਿਖੇ 27 ਫਰਵਰੀ ਤੋਂ 2 ਮਾਰਚ, 2020 ਤੱਕ: ਤ੍ਰਿਪਤ ਬਾਜਵਾ

ਪੰਜ ਰੋਜ਼ਾ ਇਸ ਚੈਂਪੀਅਨਸ਼ਿਪ ਦੌਰਾਨ ਦੁੱਧ ਚੁਆਈ ਅਤੇ ਪਸ਼ੂ ਨਸਲਾਂ ਦੇ ਮੁਕਾਬਲਿਆਂ ਵਿੱਚ ਜੇਤੂਆਂ ਲਈ 2 ਕਰੋੜ ਰਪਏ ਦਾ ਨਕਦ ਇਨਾਮ ਚੰਡੀਗੜ੍ਹ – ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵੱਲੋਂ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ, 2020 ਤੋਂ 2 ਮਾਰਚ, 2020 ਤੱਕ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੀ ਅਤੇ ਇਸ ਸਮਾਗਮ ਸਬੰਧੀ ਕਿਤਾਬਚਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਇਕ ਪਟਵਾਰੀ ਅਤੇ ਦੋ ਏ.ਐਸ.ਆਈ. ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਇਕ ਪਟਵਾਰੀ ਅਤੇ ਦੋ ਏ.ਐਸ.ਆਈ. ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਊਰੋ ਨੇ ਅੱਜ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਇੱਕ ਪਟਵਾਰੀ ਅਤੇ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਲਕਾ ਜ਼ੈਦ, ਤਹਿਸੀਲ ਭੁੱਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਪਰਮਜੀਤ ਸਿੰਘ ਨੂੰ ਮਨਜੀਤ ਸਿੰਘ ਦੀ ਸ਼ਿਕਾਇਤ ‘ਤੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਮਨਜੀਤ ਸਿੰਘ ਵਿਜੀਲੈਂਸ ਬਿਊਰੋ ਕੋਲ ਆਇਆ ਅਤੇ ਉਹਨਾਂ ਦੋਸ਼ ਲਾਇਆ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਰਿਆਇਤੀ ਭਾਅ ਤੇ ਖੰਡ ਅਤੇ ਚਾਹ ਪੱਤੀ ਜਲਦ ਹੀ ਮੁਹੱਈਆ ਕਰਾਈ ਜਾਵੇਗੀ-ਭਾਰਤ ਭੂਸ਼ਣ ਆਸ਼ੂ

ਪੰਜਾਬ ਸਰਕਾਰ ਵੱਲੋਂ ਰਿਆਇਤੀ ਭਾਅ ਤੇ ਖੰਡ ਅਤੇ ਚਾਹ ਪੱਤੀ ਜਲਦ ਹੀ ਮੁਹੱਈਆ ਕਰਾਈ ਜਾਵੇਗੀ-ਭਾਰਤ ਭੂਸ਼ਣ ਆਸ਼ੂ

ਜਨਤਕ ਵੰਡ ਪ੍ਰਣਾਲੀ ਤਹਿਤ ਸੂਬੇ ਭਰ ਵਿੱਚ ਈਪੋਜ਼ ਮਸ਼ੀਨਾਂ ਰਾਹੀਂ ਕਣਕ ਦੀ ਵੰਡ ਸ਼ੁਰੂ ਚੰਡੀਗੜ੍ਹ -ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਜਲਦ ਹੀ ਸੂਬੇ ਦੇ ਲਾਭਪਾਤਰੀਆਂ ਨੂੰ ਰਿਆਇਤੀ ਦਰਾਂ ‘ਤੇ ਖੰਡ ਅਤੇ ਚਾਹ ਪੱਤੀ ਮੁਹੱਈਆ ਕਰਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਖੁਰਾਕ, ਸਿਵਲ ਸਪਲਾਈ…

VIA PUNJAB
ਅੱਗੇ ਪੜ੍ਹੋ

ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ-ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ-ਪਹੀਆ ਵਾਹਨਾਂ ਨਾਲ ਬਦਲਿਆ ਜਾਵੇਗਾ: ਪੰਨੂ

ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ-ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ-ਪਹੀਆ ਵਾਹਨਾਂ ਨਾਲ ਬਦਲਿਆ ਜਾਵੇਗਾ: ਪੰਨੂ

ਚੰਡੀਗੜ੍ਹ – ਸੂਬੇ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਨੇ ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ / ਸੀ.ਐਨ.ਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਵੇਖਿਆ ਗਿਆ ਹੈ ਕਿ ਸੂਬੇ ਵਿੱਚ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਪੁਲਿਸ ਵੱਲੋਂ ਲੱਖਾਂ ਦੀ ਹੈਰੋਇਨ ਸਣੇ ਔਰਤ ਕਾਬੂ

ਲੁਧਿਆਣਾ ਪੁਲਿਸ ਵੱਲੋਂ ਲੱਖਾਂ ਦੀ ਹੈਰੋਇਨ ਸਣੇ ਔਰਤ ਕਾਬੂ

ਲੁਧਿਆਣਾ – ਥਾਣਾ 2 ਦੀ ਪੁਲਸ ਪਾਰਟੀ ਨੇ ਸਿਵਲ ਹਸਪਤਾਲ ਦੇ ਪਿੱਛੇ ਨਾਕੇਬੰਦੀ ਦੌਰਾਨ ਇਕ ਔਰਤ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ ਕਰੋੜਾਂ ਰੁਪਏ ਹੈ। ਥਾਣਾ 2 ਦੇ ਮੁਖੀ ਸੁਰਿੰਦਰ ਕੁਮਾਰ ਚੋਪੜਾ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਔਰਤ ਭਾਰੀ ਮਾਤਰਾ ਚ ਨਸ਼ਾ ਲੈ ਕੇ ਸਿਵਲ ਹਸਪਤਾਲ ਦੇ ਪਿੱਛੇ ਵਾਲੇ ਰਸਤੇ ਵੱਲ ਨੂੰ ਆ ਰਹੀ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਸਿਵਲ…

VIA PUNJAB
ਅੱਗੇ ਪੜ੍ਹੋ

ਪੰਜਾਬ ਲਾਟਰੀ ਵਿਭਾਗ ਵੱਲੋਂ ਹੋਲੀ ਬੰਪਰ-2020 ਜਾਰੀ

ਪੰਜਾਬ ਲਾਟਰੀ ਵਿਭਾਗ ਵੱਲੋਂ ਹੋਲੀ ਬੰਪਰ-2020 ਜਾਰੀ

ਕਰੋੜਾਂ ਰੁਪਏ ਦੇ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ ਚੰਡੀਗੜ੍ਹ – ਨਿਊਂ ਯੀਅਰ ਬੰਪਰ ਦੀ ਸਫ਼ਲਤਾ ਅਤੇ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਹੋਲੀ ਬੰਪਰ-2020 ਜਾਰੀ ਕਰ ਦਿੱਤਾ ਹੈ। ਇਸ ਬੰਪਰ ਦਾ ਪਹਿਲਾ ਇਨਾਮ 3 ਕਰੋੜ ਰੁਪਏ ਹੈ ਅਤੇ ਇਸ ਦਾ ਡਰਾਅ 29 ਫਰਵਰੀ, 2020 ਨੂੰ ਕੱਢਿਆ ਜਾਵੇਗਾ। ਇਸ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਵਿੱਚ (1.50-1.50 ਕਰੋੜ ਰੁਪਏ) ਤਕਸੀਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲਾ ਇਨਾਮ ਵਿਕੀਆਂ…

VIA PUNJAB
ਅੱਗੇ ਪੜ੍ਹੋ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ 23 ਜਨਵਰੀ ਤੋਂ 30 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ

ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ

ਬਿਜਲੀ ਦੇ ਮੁੱਦੇ ਉਤੇ ਕੈਬਨਿਟ ਮੰਤਰੀ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਉਪ ਮੁੱਖ ਮੰਤਰੀ ਨੂੰ ਕਿਸੇ ਵੀ ਪਲੇਟਫਾਰਮ ‘ਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ 9 ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਕਾਰਨ ਸੂਬੇ ਦੇ ਲੋਕਾਂ ਨਾਲ ਹੋਏ ਧੱਕੇ ਉਜਾਗਰ ਕੀਤੇ। ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਨੂੰ ਝੂਠ ਦਾ ਪਲੰਦਾ ਦੱਸਦਿਆਂ ਉਨ੍ਹਾਂ…

VIA PUNJAB
ਅੱਗੇ ਪੜ੍ਹੋ
1 57 58 59 60 61 187