ਵਿਜੀਲੈਂਸ ਵਲੋਂ ਮੁੱਖ ਲੇਖਾ ਅਧਿਕਾਰੀ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਮੁੱਖ ਲੇਖਾ ਅਧਿਕਾਰੀ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਪਸੂ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਤਾਇਨਾਤ ਚੀਫ ਅਕਾਂਉਟਸ ਅਫਸਰ (ਸੀ.ਏ.ਓ) ਭੁਪਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੀ.ਏ.ਓ ਭੁਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਜਨ ਪ੍ਰਤਾਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲੇਖਾ ਅਫਸਰ ਵਲੋਂ ਉਸ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ : ਰਜ਼ੀਆ ਸੁਲਤਾਨਾ

ਪੰਜਾਬ ਵਿੱਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ : ਰਜ਼ੀਆ ਸੁਲਤਾਨਾ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿੱਚ ਸੀਵਰੇਜ ਦੀ ਸਫ਼ਾਈ ਮਨੁੱਖ-ਰਹਿਤ ਕਰਨ ਦੀ ਵੱਡੀ ਪਹਿਲਕਦਮੀ ਤਹਿਤ ਆਧੁਨਿਕ ਤਕਨੀਕ ਵਾਲੇ ਰੋਬੋਟ ਨਾਲ ਸੀਵਰੇਜ ਸਾਫ਼ ਕਰਨ ਦੇ ਪ੍ਰਾਜੈਕਟ ਨੂੰ ਅਮਲੀਜਾਮਾ ਪਹਿਨਾ ਦਿੱਤਾ ਹੈ। ਸੂਬੇ ਵਿੱਚ ਹੁਣ ਰੋਬੋਟ ਸੀਵਰੇਜ ਸਾਫ਼ ਕਰਿਆ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਰੋਬੋਟ ਨਾਲ ਕਰਨ ਦੇ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਜ਼ਿਲ੍ਹਾ ਸ੍ਰੀ…

VIA PUNJAB
ਅੱਗੇ ਪੜ੍ਹੋ

ਆਰਥਿਕ ਸੁਸਤੀ ਕਾਰਨ ਇਸ ਸਾਲ ਘੱਟ ਹੋਣਗੀਆਂ 16 ਲੱਖ ਨੌਕਰੀਆਂ

ਆਰਥਿਕ ਸੁਸਤੀ ਕਾਰਨ ਇਸ ਸਾਲ ਘੱਟ ਹੋਣਗੀਆਂ 16 ਲੱਖ ਨੌਕਰੀਆਂ

ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 7.35 ਫ਼ੀਸਦੀ ਨਵੀਂ ਦਿੱਲੀ – ਅਰਥਵਿਵਸਥਾ ‘ਚ ਸੁਸਤੀ ਕਾਰਨ ਦੇਸ਼ ਵਿਚ ਰੋਜ਼ਗਾਰ ਦੇ ਮੌਕੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਚਾਲੂ ਵਿੱਤੀ ਸਾਲ ‘ਚ ਨਵੀਆਂ ਨੌਕਰੀਆਂ ਦੇ ਮੌਕੇ ਇਕ ਸਾਲ ਪਹਿਲਾਂ ਦੀ ਤੁਲਨਾ ਵਿਚ ਇਸ ਸਾਲ ਘੱਟ ਪੈਦਾ ਹੋਣਗੇ। ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚਾਲੂ ਵਿੱਤੀ ਸਾਲ 2019-20 ‘ਚ ਇਸ ਤੋਂ ਪਿਛਲੇ ਵਿੱਤੀ ਸਾਲ 2018-19 ਦੀ ਤੁਲਨਾ ਵਿਚ 16 ਲੱਖ ਘੱਟ ਨੌਕਰੀਆਂ ਪੈਦਾ ਹੋਣ ਦਾ ਅੰਦਾਜ਼ਾ ਹੈ।…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ ਸਮੇਤ ਪ੍ਰਾਇਵੇਟ ਵਿਅਕਤੀ ਕਾਬੂ

ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ ਸਮੇਤ ਪ੍ਰਾਇਵੇਟ ਵਿਅਕਤੀ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਭੂਚੋ ਪੁਲਿਸ ਚੌਂਕੀ ਜਿਲਾ ਬਠਿੰਡਾ ਦਾ ਇੰਚਾਰਜ ਹਰਗੋਬਿੰਦ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਰਾਮਜੀ ਲਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਵਜੋ ਕੰਮ ਕਰਦਾ ਪ੍ਰਾਇਵੇਟ ਵਿਅਕਤੀ ਨੂੰ ਸ਼ਿਕਾਇਤਕਰਤਾ ਜਗਜੀਤ ਸਿੰਘ ਵਾਸੀ ਤੁੰਗਵਾਲੀ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼…

VIA PUNJAB
ਅੱਗੇ ਪੜ੍ਹੋ

ਢਾਈ ਕਿੱਲੋ ਗਾਂਜੇ ਸਮੇਤ ਇੱਕ ਵਿਅਕਤੀ ਕਾਬੂ

ਢਾਈ ਕਿੱਲੋ ਗਾਂਜੇ ਸਮੇਤ ਇੱਕ ਵਿਅਕਤੀ ਕਾਬੂ

ਅੱਪਰਾ – ਅੱਪਰਾ ਪੁਲਿਸ ਚੌਕੀਂ ਦੇ ਇੰਚਾਰਜ਼ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਇੱਕ ਵਿਆਕਤੀ ਨੂੰ ਗਾਂਜੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਕਿ ਉਹਨਾਂ ਐਸ ਐਸ ਪੀ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ ਐਸ ਪੀ ਫਿਲੌਰ ਦਵਿੰਦਰ ਅਤਰੀ ਅਤੇ ਸੁੱਖਾ ਸਿੰਘ ਐਸ ਐਚ ਓ ਫਿਲੌਰ ਦੀ ਆਗਵਾਈ ਵਿੱਚ ਸਮੇਤ ਏ ਐਸ ਆਈ ਗੁਰਦੀਸ ਰਾਮ ਤੇ ਹੌਲਦਾਰ ਹਰਜੀਤ ਸਿੰਘ ਨਾਲ ਨਹਿਰ ਪੁਲ ਖਾਨਪੁਰ ਤੇ ਨਾਕਾਬੰਦੀ ਕੀਤੀ…

VIA PUNJAB
ਅੱਗੇ ਪੜ੍ਹੋ

ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ

ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ

ਕੁਰਾਲੀ – ਸਿਟੀ ਪੁਲਿਸ ਨੇ 34 ਕਿੱਲੋ ਗਾਂਜੇ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਦੋ ਮੁਲਜ਼ਮਾਂ ਦੀ ਪਛਾਣ ਬਿਹਾਰ ਦੇ ਵਾਸੀ ਰਵਿੰਦਰ ਮਹਾਤੋ ਚੌਹਾਨ ਅਤੇ ਰਾਕੇਸ਼ ਕੁਮਾਰ ਯਾਦਵ,ਤੀਸਰੇ ਪ੍ਰਵੇਸ਼ ਕੁਮਾਰ ਦੀ ਹਰਿਆਣਾ ਜਗਾਧਰੀ ਵਾਸੀ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਬਿਹਾਰ ਤੋਂ ਭਾਰੀ ਮਾਤਰਾ ‘ਚ ਗਾਂਜਾ ਲੈਕੇ ਆਏ ਸਨ ਤੇ ਇਲਾਕੇ ‘ਚ ਘੁੰਮ ਫਿਰ ਕੇ ਵੇਚਣ ਦੀ ਫ਼ਿਰਾਕ ਵਿੱਚ ਸਨ। ਥਾਣਾ…

VIA PUNJAB
ਅੱਗੇ ਪੜ੍ਹੋ

ਨਸ਼ੀਲੇ ਪਦਾਰਥ ਅਤੇ 5 ਜੋੜੇ ਸੋਨੇ ਦੀਆਂ ਵਾਲੀਆਂ ਸਮੇਤ 2 ਦੋਸ਼ੀ ਕਾਬੂ

ਨਸ਼ੀਲੇ ਪਦਾਰਥ ਅਤੇ 5 ਜੋੜੇ ਸੋਨੇ ਦੀਆਂ ਵਾਲੀਆਂ ਸਮੇਤ 2 ਦੋਸ਼ੀ ਕਾਬੂ

ਹੁਸ਼ਿਆਰਪੁਰ – ਸ੍ਰੀ ਪ੍ਰਮਿੰਦਰ ਸਿੰਘ ਪੀ ਪੀ ਐੱਸ ਐਸ ਪੀ ਹੈੱਡਕੁਆਰਟਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ੍ਰੀ ਜਗਦੀਸ਼ ਰਾਜ ਅੱਤਰੀ ਡੀ ਐੱਸ ਪੀ ਸਿਟੀ ਦੀ ਦੀ ਅਗਵਾਈ ਹੇਠ ਪੈਡੀ ਅਨਸਰਾਂ ਖਿਲਾਫ਼ ਤਹਿਤ ਚਲਾਈ ਮੁਹਿੰਮ ਦੌਰਾਨ ਮੁੱਖ ਅਫ਼ਸਰ ਥਾਣਾ ਸਦਰ ਐੱਸ ਆਈ ਗਗਨਦੀਪ ਸਿੰਘ ਸੇਖੋਂ ਹਦਾਇਤਾਂ ਮੁਤਾਬਿਕ 1/1/2020 ਨੂੰ ਐਸ ਆਈ ਅਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਛਾਉਣੀ ਕਲਾਂ ਇਕ ਪਲਟੀਨਾ ਮੋਟਰਸਾਈਕਲ ਤੇ ਸਵਾਰ ਵਰਿੰਦਰ ਕੁਮਾਰ ਉਰਫ ਬੰਟੀ ਪੁੱਤਰ ਤਰਸੇਮ ਲਾਲ ਵਾਸੀ ਬੂਥਗੜ੍ਹ ਥਾਣਾ ਸਦਰ ਹੁਸ਼ਿਆਰਪੁਰ…

VIA PUNJAB
ਅੱਗੇ ਪੜ੍ਹੋ

ਸਿਟੀ ਪੁਲਿਸ ਮੋਰਿੰਡਾ ਨੇ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ

ਸਿਟੀ ਪੁਲਿਸ ਮੋਰਿੰਡਾ ਨੇ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ

ਮੋਰਿੰਡਾ – ਸਿਟੀ ਪੁਲਿਸ ਮੋਰਿੰਡਾ ਨੇ ਨਜ਼ਾਇਜ਼ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਪਰਚੇ ਦਰਜ਼ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਮੋਰਿੰਡਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਨਰਿੰਦਰ ਸਿੰਘ ਨੇ ਭੈੜੇ ਪੁਰਸ਼ਾਂ ਦੀ ਤਲਾਸ਼ ਸਬੰਧੀ ਸਥਾਨਕ ਸਰਕਾਰੀ ਹਸਪਤਾਲ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜੀਤ ਸਿੰਘ ਔਲਖ ਪੁੱਤਰ ਗਮਦੂਰ ਸਿੰਘ ਵਾਸੀ ਖੂਬਣ ਜ਼ਿਲ੍ਹਾ ਫਾਜਿਲਕਾ ਅਤੇ ਵਰਿੰਦਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਬਡਾਲੀ…

VIA PUNJAB
ਅੱਗੇ ਪੜ੍ਹੋ

ਟਰੱਕ ਯੂਨੀਅਨ ਲਹਿਰਾ ਦੇ ਨਵੇਂ ਬਣੇ ਪ੍ਰਧਾਨ ਸ. ਕਿਰਪਾਲ ਸਿੰਘ ਨਾਥਾ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਆਸ਼ੀਰਵਾਦ

ਟਰੱਕ ਯੂਨੀਅਨ ਲਹਿਰਾ ਦੇ ਨਵੇਂ ਬਣੇ ਪ੍ਰਧਾਨ ਸ. ਕਿਰਪਾਲ ਸਿੰਘ ਨਾਥਾ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਆਸ਼ੀਰਵਾਦ

ਲਹਿਰਾਗਾਗਾ – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਸ. ਰਾਹੁਲਇੰਦਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਲੋਕ ਸਭਾ ਹਲਕਾ ਸੰਗਰੂਰ ਦੇ ਕਰੀਬੀ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਕਿਰਪਾਲ ਸਿੰਘ ਨਾਥਾ ਨੇ “ ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਲਹਿਰਾਗਾਗਾ“ ਦੀ ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਹਲਕੇ ਦੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਬੀਬੀ ਭੱਠਲ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚ ਕੇ ਬੀਬੀ ਭੱਠਲ ਨੂੰ ਗੁਲਦਸਤਾ ਭੇਂਟ…

VIA PUNJAB
ਅੱਗੇ ਪੜ੍ਹੋ

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

20 ਜਨਵਰੀ, 2020 ਤੋਂ ਅੰਡਰ ਪਾਸ ਦੀ ਉਸਾਰੀ ਦਾ ਕੰਮ ਹੋਵੇਗਾ ਸ਼ੁਰੂ ਚੰਡੀਗੜ੍ਹ – ਮੋਰਿੰਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ, ਜਿਸ ਦਾ ਕੰਮ 20 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਅੀਧਕਾਰੀਆਂ ਨਾਲ ਮੀਟਿੰਗ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿਖੇ ਸ੍ਰੀ ਚਮਕੌਰ ਸਾਹਿਬ ਹਲਕੇ ਨਾਲ ਸਬੰਧਿਤ ਲੋਕ ਨਿਰਮਾਣ ਵਿਭਾਗ ਅਧੀਨ ਚਲ ਰਹੇ ਕੰਮਾਂ ਬਾਰੇ ਜਾਇਜਾ ਲਿਆ ਅਤੇ ਮੀਟਿੰਗ ਉਪਰੰਤ ਇਹ ਜਾਣਕਾਰੀ ਸਾਂਝੀ…

VIA PUNJAB
ਅੱਗੇ ਪੜ੍ਹੋ
1 60 61 62 63 64 187