ਵਿਸ਼ੇਸ਼ ਅਦਾਲਤ ਨੇ ਭਗੌੜੇ ਨੀਰਵ ਮੋਦੀ ਨੂੰ ਅਪਰਾਧੀ ਐਲਾਨਿਆ

ਵਿਸ਼ੇਸ਼ ਅਦਾਲਤ ਨੇ ਭਗੌੜੇ ਨੀਰਵ ਮੋਦੀ ਨੂੰ ਅਪਰਾਧੀ ਐਲਾਨਿਆ

ਮੁੰਬਈ – ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮੁੱਖ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਵਿਸ਼ੇਸ਼ ਅਦਾਲਤ ਨੇ ਭਗੌੜਾ ਆਰਥਿਕ ਅਪਰਾਧੀ ਐਲਾਨ ਦਿੱਤਾ ਹੈ ਈਡੀ ਦੀ ਅਰਜ਼ੀ ‘ਤੇ ਵੀਰਵਾਰ ਨੂੰ ਵਿਸ਼ੇਸ਼ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ। ਪਿਛਲੇ ਸਾਲ ਅਗਸਤ ਵਿਚ ਭਗੌੜਾ ਆਰਥਿਕ ਅਪਰਾਧੀ ਕਾਨੂੰਨ ਬਣਾਏ ਜਾਣ ਪਿੱਛੋਂ ਇਹ ਦੂਜਾ ਕਾਰੋਬਾਰੀ ਹੈ ਜਿਸ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਗਿਆ ਹੈ। ਇਸ ਤੋਂ ਪਹਿਲੇ ਅਦਾਲਤ ਨੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਕਰਾਰ ਦਿੱਤਾ ਸੀ। ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

1.2 ਕਿੱਲੋ ਅਫੀਮ ਸਮੇਤ 2 ਤਸਕਰ ਕਾਬੂ

1.2 ਕਿੱਲੋ ਅਫੀਮ ਸਮੇਤ 2 ਤਸਕਰ ਕਾਬੂ

ਲੁਧਿਆਣਾ – ਥਾਣਾ ਸਦਰ ਦੀ ਪੁਲਸ ਨੇ ਪਿੰਡ ਦਾਦ ਦੇ ਬੱਸ ਅੱਡੇ ਕੋਲ ਨਾਕੇਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਸਵਾ ਕਿਲੋ ਅਫੀਮ ਬਰਾਮਦ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਸਦਰ ਦੇ ਐਸ ਆਈ ਰਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ 2 ਨਸ਼ਾ ਤਸਕਰ ਭਾਰੀ ਮਾਤਰਾ ‘ਚ ਨਸ਼ਾ ਤਸਕਰੀ ਕਰਨ ਪਿੰਡ ਦਾਦ ‘ਚ ਆ ਰਹੇ ਹਨ ਉਨ੍ਹਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਐਮ.ਐਸ.ਐਮ.ਈਜ਼. ਦੀ ਪ੍ਰਮੁੱਖ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚ ਲਈ ਐਮਾਜਾਨ ਅਤੇ ਫਲਿੱਪਕਾਰਟ ਨਾਲ ਸਮਝੌਤਾ ਸਹੀਬੱਧ ਮੋਹਾਲੀ – ਸੂਬੇ ਵਿੱਚ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਨੂੰ ਉਦਯੋਗਿਕ ਵਿਕਾਸ ਦਾ ਧੁਰਾ ਦੱਸਦਿਆਂ ਵਧੀਕ ਮੁੱਖ ਸਕੱਤਰ ਉਦਯੋਗ ਅਤੇ ਇਨਵੈਸਟ ਪੰਜਾਬ, ਸ੍ਰੀਮਤੀ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਐਮ.ਐਸ.ਐਮ.ਈ. ਖੇਤਰ ਨੂੰ ਮਜਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਪ੍ਰਮੱਖ ਉੁਦਯੋਗਾਂ , ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਪ੍ਰਮੱਖ ਉੁਦਯੋਗਾਂ , ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਐਸ.ਏ.ਐਸ ਨਗਰ(ਮੁਹਾਲੀ) – ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵੀਰਵਾਰ ਦੀ ਸਵੇਰ ਐਸ.ਏ.ਐਸ ਨਗਰ (ਮੁਹਾਲੀ) ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ ਜਿੱਥੇ ਸ਼ਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵਲੋਂ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਆਈ.ਟੀ.ਸੀ, ਟਰਾਈਡੈਂਟ, ਸੋਨਾਲੀਕਾ, ਹੀਰੋ ਇਲੈਕਟ੍ਰਿਕ ਵਹੀਕਲ ਪ੍ਰਾਈਵੇਟ, ਕ੍ਰੀਮਿਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਨੀ ਵਿਚ ਪ੍ਰਦਰਸ਼ਿਤ ਕਰਨ ਲਈ ਰੱਖਿਆ ਸੀ,…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਗੈਰ ਖੇਤੀਬਾੜੀ ਮੰਤਵ ਲਈ ਵਰਤੇ ਜਾਂਦੇ ਦਰਿਆਈ/ਨਹਿਰੀ ਪਾਣੀ ਦੀਆਂ ਕੀਮਤਾਂ ’ਤੇ ਮੁੜ ਵਿਚਾਰ ਦਾ ਫੈਸਲਾ

ਪੰਜਾਬ ਮੰਤਰੀ ਮੰਡਲ ਵੱਲੋਂ ਗੈਰ ਖੇਤੀਬਾੜੀ ਮੰਤਵ ਲਈ ਵਰਤੇ ਜਾਂਦੇ ਦਰਿਆਈ/ਨਹਿਰੀ ਪਾਣੀ ਦੀਆਂ ਕੀਮਤਾਂ ’ਤੇ ਮੁੜ ਵਿਚਾਰ ਦਾ ਫੈਸਲਾ

ਹਰਿਆਣਾ ਦੇ ਪੈਟਰਨ ’ਤੇ ਕੀਮਤਾਂ ਸੋਧਣ ਦਾ ਫੈਸਲਾ, ਮਾਲੀਆ 24 ਕਰੋੜ ਰੁਪਏ ਤੋਂ ਵਧ ਕੇ 319 ਕਰੋੜ ਰੁਪਏ ਤੱਕ ਪੁੱਜਣ ਦੀ ਸੰਭਾਵਨਾ ਚੰਡੀਗੜ, 4 ਦਸੰਬਰ – ਮਾਲੀਏ ਨੂੰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਤੋਂ ਬਿਨਾਂ ਹੋਰਨਾਂ ਮੰਤਵਾਂ ਲਈ ਵਰਤੇ ਜਾਂਦੇ ਦਰਿਆਣੀ/ਨਹਿਰੀ ਪਾਣੀ ਦੀਆਂ ਕੀਮਤਾਂ ਸੋਧਣ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਵੱਲੋਂ ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ

10 ਦੀ ਬਜਾਏ 7 ਪਟਵਾਲ ਸਰਕਲਾਂ ਲਈ ਇਕ ਕਾਨੂੰਗੋ ਨਿਯੁਕਤ ਕਰਨ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ – ਮਾਲ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਸੂਬਾਈ ਪ੍ਰਸ਼ਾਸਨ ਵਿੱਚ ਮਾਲ ਵਿਭਾਗ ਦਾ ਅਹਿਮ ਹਿੱਸਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਪ੍ਰਗਤੀਸ਼ੀਲ ਉਦਯੋਗਾਂ ਨੂੰ ਦਿੱਤੇ ਜਾਣਗੇ ਐਮ.ਐਸ.ਐਮ.ਈਜ਼. ਪੁਰਸਕਾਰ : ਸ਼ਾਮ ਸੁੰਦਰ ਅਰੋੜਾ

ਪੰਜਾਬ ਸਰਕਾਰ ਵਲੋਂ ਪ੍ਰਗਤੀਸ਼ੀਲ ਉਦਯੋਗਾਂ ਨੂੰ ਦਿੱਤੇ ਜਾਣਗੇ ਐਮ.ਐਸ.ਐਮ.ਈਜ਼. ਪੁਰਸਕਾਰ : ਸ਼ਾਮ ਸੁੰਦਰ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2019 ਦੌਰਾਨ 5 ਦਸੰਬਰ ਨੂੰ ਮੁੱਖ ਮੰਤਰੀ ਵਲੋਂ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ – ਪੰਜਾਬ ਸਰਕਾਰ ਨੇ ਵਿੱਤੀ ਸਾਲ 2016 -17 ਤੋਂ 2018-19 ਦੌਰਾਨ ਨਿਵੇਸ਼, ਰੁਜ਼ਗਾਰ ਉੱਤਪਤੀ, ਟਰਨਓਵਰ/ਵਿਕਰੀ, ਊਰਜਾ ਸਮੱਰਥਾ, ਨਿਰਯਾਤ, ਕਰਮਚਾਰੀਆਂ ਦੀ ਭਲਾਈ ਆਦਿ ਵਿੱਚ ਬੇਮਿਸਾਲ ਕਾਰੋਬਾਰੀ ਵਾਧਾ ਦਰਜ ਕਰਨ ਅਤੇ ਅਤੇ ਉਤਪਾਦ ਦੀ ਗੁਣਵੱਤਾ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸ਼ਾਨਦਾਰ ਐਮ.ਐਸ.ਐਮ.ਈਜ਼. ਨੂੰ ਪੰਜਾਬ ਰਾਜ ਐਮ.ਐਸ.ਐਮ.ਈ. ਪੁਰਸਕਾਰ 2019 ਦੇਣ ਦਾ ਫੈਸਲਾ ਕੀਤਾ ਹੈ। ਇਨਾਂ ਐਮ.ਐਸ.ਐਮਜ਼. ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ਼…

VIA PUNJAB
ਅੱਗੇ ਪੜ੍ਹੋ

ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼

ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼

ਖੇਤੀਬਾੜੀ, ਟਰਾਂਸਪੋਰਟ, ਬੈਂਕਿੰਗ, ਹੈਲਥਕੇਅਰ ਤੇ ਆਟੋ ਸੈਕਟਰ ਵਿੱਚ ਨਿਵੇਸ਼ ‘ਚ ਵੀ ਦਿਲਚਸਪੀ ਦਿਖਾਈ ਚੰਡੀਗੜ੍ਹ – ਹਿੰਦੂਜਾ ਗਰੁੱਪ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਵਾਸਤੇ ਸੂਬੇ ਵਿੱਚ ਖੇਤਾਂ ਵਿੱਚੋਂ ਪਰਾਲੀ ਨੂੰ ਈਥਾਨੇਲ ਪਲਾਂਟਾਂ ਦੀ ਵਰਤੋਂ ਲਈ ਚੁੱਕਣ ਲਈ ਪੇਸ਼ਕਸ਼ ਕੀਤੀ।ਇਹ ਪੇਸ਼ਕਸ਼ ਹਿੰਦੂਜਾ ਗਰੁੱਪ ਦੇ ਚੇਅਰਮੈਨ ਪ੍ਰਕਾਸ਼ ਹਿੰਦੂਜਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਮੀਟਿੰਗ ਦੌਰਾਨ ਕੀਤੀ ਗਈ। ਉਚ ਪੱਧਰੀ ਵਫਦ ਦੀ ਅਗਵਾਈ ਕਰ ਰਹੇ ਸ੍ਰੀ ਹਿੰਦੂਜਾ ਨੇ…

VIA PUNJAB
ਅੱਗੇ ਪੜ੍ਹੋ

ਯੂ.ਏ.ਈ. ਦੀਆਂ ਕਪਨੀਆਂ ਪੰਜਾਬ ‘ਚ ਨਿਵੇਸ਼ ਦੀਆਂ ਇੱਛੁਕ-ਖੁਰਾਕ ਖੇਤਰ ਪਹਿਲੀ ਪਸੰਦ

ਯੂ.ਏ.ਈ. ਦੀਆਂ ਕਪਨੀਆਂ ਪੰਜਾਬ ‘ਚ ਨਿਵੇਸ਼ ਦੀਆਂ ਇੱਛੁਕ-ਖੁਰਾਕ ਖੇਤਰ ਪਹਿਲੀ ਪਸੰਦ

ਚੰਡੀਗੜ੍ਹ – ਪੰਜਾਬ ਅਤੇ ਖਾੜੀ ਦੇਸ਼ ਦੇ ਆਪਸੀ ਵਪਾਰਕ ਸਬੰਧਾਂ ਨੂੰ ਇੱਕ ਹੋਰ ਦਿਸ਼ਾ ਦੇਣ ਦੇ ਮੱਦੇਨਜ਼ਰ ਯੂ.ਏ.ਈ. ਦੀਆਂ ਕੁਝ ਪ੍ਰਮੁੱਖ ਕੰਪਨੀਆਂ ਵਲੋਂ ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਵਿਸ਼ੇਸ਼ ਕਰਕੇ ਖ਼ਰਾਕ ਤੇ ਸਾਜੋ-ਸਾਮਾਨ ਦੇ ਖੇਤਰ ‘ਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਆਸ ਪ੍ਰਗਟਾਈ ਜਾ ਰਹੀ ਹੈ। ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਵਿੱਚ ਭਾਗ ਲੈਣ ਵਾਲੇ ਦੇਸ਼ਾਂ ਵਿਚੋਂ ਇੱਕ ਭਾਈਵਾਲ ਹੋਣ ਵਜੋਂ ਯੂ.ਏ.ਈ ਵਲੋਂ ਮੌਜੂਦਾ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਕੇ ਪੰਜਾਬ ਦੇ ਵਿਕਾਸ ਭਾਈਵਾਲੀ…

VIA PUNJAB
ਅੱਗੇ ਪੜ੍ਹੋ

ਮਾਨਸਾ ਵਿਖੇ ਕਿਸਾਨਾਂ ਅਤੇ ਆੜਤੀਆਂ ਨੂੰ ਈਨੇਮ ਯੋਜਨਾ ਸਬੰਧੀ ਦਿੱਤੀ ਜਾਣਕਾਰੀ

ਮਾਨਸਾ ਵਿਖੇ ਕਿਸਾਨਾਂ ਅਤੇ ਆੜਤੀਆਂ ਨੂੰ ਈਨੇਮ ਯੋਜਨਾ ਸਬੰਧੀ ਦਿੱਤੀ ਜਾਣਕਾਰੀ

ਮਾਨਸਾ – ਪੰਜਾਬ ਮੰਡੀ ਬੋਰਡ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਮਾਨਸਾ ਦੇ ਸਕੱਤਰ ਚਮਕੌਰ ਸਿੰਘ ਦੀ ਅਗਵਾਈ ਹੇਠ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਕੈਂਪ ਵਿਚ ਐਨ ਐਫ ਸੀ ਐਲ ਵੱਲੋਂ ਪੰਜਾਬ ਦੇ ਈਨੇਮ ਪ੍ਰੋਜੈਕਟ ਦੇ ਸਟੇਟ ਕੋਆਰਡੀਨੇਟਰ ਸ੍ਰੀ ਅਜੇ ਬਾਂਸਲ ਜੀ ਕੈਂਪ ਵਿਚ ਸ਼ਾਮਿਲ ਹੋਏ, ਸਮੂਹ ਕਿਸਾਨਾਂ ਅਤੇ ਆੜਤੀਆ, ਵਪਾਰੀ ਵਰਗ ਨੂੰ ਕੈਂਪ ਵਿਚ ਈਨੇਮ ਸਕੀਮ ਤਹਿਤ ਪੂਰੀ ਜਾਣਕਾਰੀ ਦਿੱਤੀ ਗਈ ਇਸ ਕੈਂਪ…

VIA PUNJAB
ਅੱਗੇ ਪੜ੍ਹੋ
1 72 73 74 75 76 187