ਫੂਡ ਸਪਲਾਈ ਟੀਮ ਵੱਲੋਂ ਮੁਕਤਸਰ ‘ਚ ਫਰਜ਼ੀ ਬਿਲਿੰਗ ਦੀ ਧੋਖਾਧੜੀ ਦਾ ਪਰਦਾਫਾਸ਼ : ਆਸ਼ੂ

ਫੂਡ ਸਪਲਾਈ ਟੀਮ ਵੱਲੋਂ ਮੁਕਤਸਰ ‘ਚ ਫਰਜ਼ੀ ਬਿਲਿੰਗ ਦੀ ਧੋਖਾਧੜੀ ਦਾ ਪਰਦਾਫਾਸ਼ : ਆਸ਼ੂ

ਮੌਕੇ ਦੀ ਜਾਂਚ ਦੌਰਾਨ ਕਥਿਤ ਤੌਰ ‘ਤੇ ਖਰੀਦੇ ਝੋਨੇ ਦੇ ਮੁਕਾਬਲੇ 9000 ਤੋਂ ਵੱਧ ਬੋਰੀਆਂ ਘੱਟ ਪਾਈਆਂ ਗਈਆਂ ਚੰਡੀਗੜ੍ਹ – ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਚੌਕਸੀ ਟੀਮਾਂ ਵਲੋਂ ਸਥਾਨਕ ਮੰਡੀਆਂ ਵਿੱਚ ਸੂਬੇ ਤੋਂ ਬਾਹਰਲੇ ਝੋਨੇ ਦੀ ਆਮਦ ਨੂੰ ਰੋਕਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ, ਇਹ ਜਾਣਕਰੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ। ਸ੍ਰੀ ਆਸ਼ੂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਕਤਸਰ ਸਥਿਤ ਇੱਕ ਸ਼ੈੱਲਰ ਦੇ ਮਾਲਕ ਵਲੋਂ ਫਰਜ਼ੀ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਬਰਨਾਲਾ ‘ਚ ਸੇਖਾ ਰੋਡ ‘ਤੇ ਭਾਰੀ ਮਾਤਰਾ ‘ਚ ਫੜਿਆ ਨਕਲੀ ਦੇਸੀ ਘਿਉ

ਜ਼ਿਲ੍ਹਾ ਬਰਨਾਲਾ ‘ਚ ਸੇਖਾ ਰੋਡ ‘ਤੇ ਭਾਰੀ ਮਾਤਰਾ ‘ਚ ਫੜਿਆ ਨਕਲੀ ਦੇਸੀ ਘਿਉ

ਬਰਨਾਲਾ – ਸਥਾਨਕ ਜ਼ਿਲ੍ਹਾ ਬਰਨਾਲਾ ਦੇ ਸੇਖਾ ਰੋਡ ਗਲੀ ਨੰ 4 ਵਿੱਚ ਇਕ ਗੋਦਾਮ ਚ ਰੱਖੇ ਗਏ ਨਕਲੀ ਦੇਸੀ ਘਿਓ ਦੇ ਵੱਡੇ ਭੰਡਾਰ ਨੂੰ ਸਿਹਤ ਵਿਭਾਗ ਅਤੇ ਤਹਿਸੀਲਦਾਰ ਹਰਬੰਸ ਸਿੰਘ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਲ ਕੀਤਾ ਗਿਆ ਦੇਸੀ ਕਿਉਂ ਵੇਚਣ ਵਾਲੇ ਮਾਲਕ ਦੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਕਾਫੀ ਦੇਰ ਤੱਕ ਉਡੀਕ ਕਰਦਾ ਰਿਹਾ ਪਰ ਉਹ ਨਾ ਪਹੁੰਚਿਆ ਅਖੀਰ ਤਹਿਸੀਲਦਾਰ ਹਰਬੰਸ ਸਿੰਘ ਅਤੇ ਸਿਹਤ ਵਿਭਾਗ ਦੇ ਡੀ ਐੱਚ ਓ ਡਾ ਰਾਜ ਕੁਮਾਰ ਦੇਰ…

VIA PUNJAB
ਅੱਗੇ ਪੜ੍ਹੋ

ਏ ਐਸ ਆਈ 3 ਸਾਥੀਆਂ ਸਮੇਤ ਅੱਧਾ ਕਿੱਲੋ ਅਫੀਮ ਸਮੇਤ ਕਾਬੂ

ਏ ਐਸ ਆਈ 3 ਸਾਥੀਆਂ ਸਮੇਤ ਅੱਧਾ ਕਿੱਲੋ ਅਫੀਮ ਸਮੇਤ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਜਿਲਾ ਉਦਯੋਗਿਕ ਕੇਂਦਰ ਕੋਲ ਨਾਕੇਬੰਦੀ ਦੌਰਾਨ ਕਾਰ ਸਵਾਰ ਪੰਜਾਬ ਪੁਲਸ ਦੇ ਏ ਐਸ ਆਈ ਨੂੰ 3 ਸਾਥੀਆਂ ਸਮੇਤ ਅੱਧਾ ਕਿਲੋ ਅਫੀਮ ਸਮੇਤ ਗਿਰਫ਼ਤਾਰ ਕੀਤਾ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਢੋਲੇਵਾਲ ਇਲਾਕੇ ਚ ਕਾਰ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਆ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਮੰਡੀਆਂ ਵਿਚ 71.51 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਹਰਿਆਣਾ ਦੀ ਮੰਡੀਆਂ ਵਿਚ 71.51 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 71.51 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਕੁੱਲ ਆਮਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 63.85 ਲੱਖ ਮੀਟ੍ਰਿਕ ਟਨ ਤੋਂ ਵੱਧ ਅਤੇ ਮਿਲਰਾਂ ਤੇ ਡੀਲਰਾਂ ਵੱਲੋਂ 7.66 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ| ਉਨਾਂ ਨੇ ਦਸਿਆ ਕਿ ਕੁੱਲ ਆਮਦ ਵਿੱਚੋਂ ਖੁਰਾਕ,…

VIA PUNJAB
ਅੱਗੇ ਪੜ੍ਹੋ

ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਭਾਰਤ-ਪਾਕਿ ਸਰਹੱਦ ਸਥਿਤ ਯਾਤਰੀ ਟਰਮੀਨਲ ਤੱਕ ਸ਼ਟਲ ਸੇਵਾਂਵਾਂ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਭਾਰਤ-ਪਾਕਿ ਸਰਹੱਦ ਸਥਿਤ ਯਾਤਰੀ ਟਰਮੀਨਲ ਤੱਕ ਸ਼ਟਲ ਸੇਵਾਂਵਾਂ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਯਾਤਰੀਆਂ ਦੀ ਗਿਣਤੀ ਮੁਤਾਬਕ ਵਧਾਈ ਜਾਵੇਗੀ ਇਹ ਸ਼ਟਲ ਸਰਵਿਸ: ਟਰਾਂਸਪੋਰਟ ਮੰਤਰੀ ਚੰਡੀਗੜ – ਸ੍ਰੀ ਕਰਤਾਰ ਸਾਹਿਬ , ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।ਮੰਤਰੀ ਨੇ ਦੱਸਿਆ ਕਿ ਸੰਗਤ ਦੀ ਸਹੂਲਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਡੀ.ਬੀ.ਟੀ. ਬੀ.ਆਈ.ਆਰ.ਏ.ਸੀ ਨਾਲ ਐਮ.ਓ.ਯੂ ਕੀਤਾ ਸਹੀਬੱਧ

ਪੰਜਾਬ ਸਰਕਾਰ ਨੇ ਡੀ.ਬੀ.ਟੀ. ਬੀ.ਆਈ.ਆਰ.ਏ.ਸੀ ਨਾਲ ਐਮ.ਓ.ਯੂ ਕੀਤਾ ਸਹੀਬੱਧ

ਪੰਜਾਬ ਵਿੱਚ ਬਾਇਓਟੈਕਨਾਲੋਜੀ ਖੇਤਰ ਨੂੰ ਪ੍ਰਫੁੱਲਿਤ ਕਰਨਾ ਹੈ ਮੁੱਖ ਉਦੇਸ਼ ਚੰਡੀਗੜ – ਬਾਇਓਟੈਕਨਾਲੋਜੀ ਖੇਤਰ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੇ ਮੁੱਖ ਧੁਰੇ ਵਜੋਂ ਪਛਾਣਦਿਆਂ ਸੂਬਾ ਸਰਕਾਰ ਵਲੋਂ ਬਾਇਓਟੈਕਨਾਲੋਜੀ ਵਿਭਾਗ-ਬਾਇਓਟੈਕਨਾਲੋਜੀ ਇੰਡਸਟਰੀ ਅਸਿਸਟੈਂਟ ਕੌਂਸਲ(ਬੀ.ਆਈ.ਆਰ.ਏ.ਸੀ) ਨਾਲ ਇੱਕ ਐਮ.ਓ.ਯੂ ਸਹੀਬਧ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚ ਇਸ ਖੇਤਰ ਨਾਲ ਸਬੰਧਤ ਚੁਣੌਤੀਆਂ, ਸੇਵਾਂਵਾਂ ਅਤੇ ਲੋੜੀਂਦੇ ਗਿਆਨ ਦੇ ਵਾਤਾਵਰਣ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਸਾਇੰਸ, ਟੈਕਨਾਲੋਜੀ ਅਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਰਾਜ ਬਾਇਓਟੈਕ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਆਰ.ਕੇ….

VIA PUNJAB
ਅੱਗੇ ਪੜ੍ਹੋ

ਮੌੜ ਦੀ ਪੁਲਿਸ ਨੇ ਕੀਤਾ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫ਼ਾਸ਼

ਮੌੜ ਦੀ ਪੁਲਿਸ ਨੇ ਕੀਤਾ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫ਼ਾਸ਼

ਅਮਨਦੀਪ ਸਿੰਘ ਰਮਨੇ ਖ਼ਿਲਾਫ ਪਹਿਲਾਂ ਵੀ ਜਬਰ ਜਿਨਾਹ ਅਤੇ ਨਸ਼ਾ ਤਸਕਰੀ ਦੇ ਪਰਚੇ ਹਨ ਦਰਜ਼: ਸਬ ਇੰਸ : ਗਨੇਸ਼ਵਰ ਕੁਮਾਰ ਮੌੜ ਮੰਡੀ- ਥਾਣਾ ਮੌੜ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਮੌੜ ਪੁਲਸ ਨੂੰ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕਰ ਲਿਆ। ਗਿਰੋਹ ਦੇ ਗ੍ਰਿਫਤਾਰ ਕੀਤੇ ਤਿੰਨ ਮੈਂਬਰਾਂ ਤੋਂ ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ ਅਤੇ ਪੁਲਿਸ ਨੇ ਧਾਰਾ 392,34,ਆਈ.ਪੀ.ਸੀ.25/54/59 ਅਸਲਾ ਐਕਟ ਅਧੀਨ ਪਰਚਾ ਦਰਜ਼ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਰੋਮੀ…

VIA PUNJAB
ਅੱਗੇ ਪੜ੍ਹੋ

ਧੂਰੀ ਦੇ ਕਿਸਾਨ ਦੀ ਝੋਲੀ ਪਿਆ ‘ਐਚੀਵਰ ਐਵਾਰਡ’

ਧੂਰੀ ਦੇ ਕਿਸਾਨ ਦੀ ਝੋਲੀ ਪਿਆ ‘ਐਚੀਵਰ ਐਵਾਰਡ’

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਨਮਾਨਿਤ ਸੰਗਰੂਰ – ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਬ-ਡਵੀਜ਼ਨ ਧੂਰੀ ਦੇ ਪਿੰਡ ਭੱਦਲਵੱਡ ਦੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੂੰ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਨੂੰ ਬੀਜ ਉਤਪਾਦਨ ਦੇ ਨਾਲ-ਨਾਲ ਅਗਾਂਹਵਧੂ ਅਤੇ ਵਾਤਾਵਰਣ ਪ੍ਰੇਮੀ ਕਿਸਾਨ ਹੋਣ ਸਦਕਾ ਇਹ ਮਾਣਮੱਤਾ ਸਨਮਾਨ ਹਾਸਲ ਹੋਇਆ ਹੈ। ਹਰਵਿੰਦਰ ਸਿੰਘ ਵੱਲੋਂ ਆਪਣੀਆਂ ਖਾਣ ਪੀਣ ਦੀਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਗੈਰ ਕਾਨੂੰਨੀ ਨਿੱਜੀ ਬੱਸਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਛੇਤੀ: ਰਜ਼ੀਆ ਸੁਲਤਾਨਾ

ਪੰਜਾਬ ‘ਚ ਗੈਰ ਕਾਨੂੰਨੀ ਨਿੱਜੀ ਬੱਸਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਛੇਤੀ: ਰਜ਼ੀਆ ਸੁਲਤਾਨਾ

ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ., ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ – ਟਰਾਂਸਪੋਰਟ ਵਿਭਾਗ ਵਲੋਂ ਬਹੁਤ ਜਲਦ ਸੂਬੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਚਲਾਈਆਂ ਜਾ ਰਹੀਆਂ ਬੱਸਾਂ ‘ਤੇ ਰੋਕ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਨਾਲ ਪਬਲਿਕ ਟਰਾਂਸਪੋਰਟ ਦੇ ਮਾਲੀਏ ‘ਤੇ ਮਾੜਾ ਅਸਰ ਪੈਂਦਾ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸਾਰੀਆਂ ਖੇਤਰੀ ਟਰਾਂਸਪੋਰਟ ਅਥਾਰਟੀਆਂ (ਆਰ.ਟੀ.ਏ) ਅਤੇ ਪੀ.ਆਰ.ਟੀ.ਸੀ., ਪਨਬੱਸ ਅਤੇ ਪੰਜਾਬ…

VIA PUNJAB
ਅੱਗੇ ਪੜ੍ਹੋ

ਪਰਾਲੀ ਦੇ ਮੁੱਦੇ ਤੇ ਭਗਵੰਤ ਮਾਨ ਨੇ ਸੰਸਦ ਅੰਦਰ ਕਿਸਾਨਾਂ ਦੇ ਹੱਕ ‘ਚ ਬੋਲ ਕੇ ਸਰਕਾਰ ਦੀ ਕੀਤੀ ਬੋਲਤੀ ਬੰਦ

ਪਰਾਲੀ ਦੇ ਮੁੱਦੇ ਤੇ ਭਗਵੰਤ ਮਾਨ ਨੇ ਸੰਸਦ ਅੰਦਰ ਕਿਸਾਨਾਂ ਦੇ ਹੱਕ ‘ਚ ਬੋਲ ਕੇ ਸਰਕਾਰ ਦੀ ਕੀਤੀ ਬੋਲਤੀ ਬੰਦ

ਸ਼ੇਰਪੁਰ – ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ‘ਚ ਅੱਜ ਪ੍ਰਦੂਸ਼ਣ ਨੂੰ ਲੈ ਕੇ ਸੰਸਦ ‘ਚ ਸਰਕਾਰ ਨੂੰ ਘੇਰਿਆ ਪੰਜਾਬੀ ਚ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਮੁੱਖ ਵਿਸ਼ਾ ਪਰਾਲੀ ਹੈ । ਪਰਾਲੀ ਦਾ ਧੂੰਆਂ ਪੰਜਾਬ, ਹਰਿਆਣਾ ਜਾਂ ਉੱਤਰ ਪ੍ਰਦੇਸ਼ ਚ ਪ੍ਰਦੂਸ਼ਣ ਕਰਦਾ ਹੈ, ਉਨ੍ਹਾਂ ਨੇ ਅੱਗਿਉਂ ਡਿਪਟੀ ਸਪੀਕਰ ਨੂੰ ਸੁਆਲ ਕੀਤਾ ਕਿ ਪਰਾਲੀ ਵਾਲੀਆਂ ਫ਼ਸਲਾਂ ਉਗਾਈਆਂ ਕਿਉਂ ਜਾਂਦੀਆਂ ਹਨ। ਅਸੀਂ ਮੱਕੀ ਬੀਜ ਸਕਦੇ ਹਾਂ , ਬਾਜਰਾ , ਸੂਰਜਮੁਖੀ…

VIA PUNJAB
ਅੱਗੇ ਪੜ੍ਹੋ
1 76 77 78 79 80 187