ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ

ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ

ਕੌਮਾਂਤਰੀ ਸਖਸ਼ੀਅਤਾਂ, ਨਾਮੀਂ ਕਾਰੋਬਾਰੀਆਂ, ਵਿਦਵਾਨਾਂ, ਖੋਜਕਾਰਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀਬਾੜੀ ਅਤੇ ਫੌਜ ਦੇ ਖੇਤਰ ਵਿਚ ਪੰਜਾਬੀਆਂ ਵੱਲੋਂ ਪਾਏ ਅਹਿਮ ਯੋਗਦਾਨ ਤੋਂ ਬਾਅਦ ਹੁਣ ਸੂਬਾ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ ਹੈ। ਸਥਾਨਕ ਲਲਿਤ ਹੋਟਲ ਵਿਚ ‘ਪੰਜਾਬ ਇਨੋਵੇਸ਼ਨ ਅਤੇ ਤਕਨਾਲੋਜੀ ਸਮਿੱਟ 2019’ ਵਿਚ ਮੁੱਖ ਮਹਿਮਾਨ ਵੱਜੋਂ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਾਰੀਆਂ ਸਹੂਲਤਾਂ ਅਤੇ ਢਾਂਚਾ ਉਪਲੱਬਧ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵਲੋਂ ਤਰਨ ਤਾਰਨ ਦੇ 8 ਨਸ਼ਾ ਤਸਕਰਾਂ ਦੀ 3.90 ਕਰੋੜ ਰੁਪਏ ਦੀ ਸੰਪਤੀ ਜਾਮ

ਪੰਜਾਬ ਪੁਲਿਸ ਵਲੋਂ ਤਰਨ ਤਾਰਨ ਦੇ 8 ਨਸ਼ਾ ਤਸਕਰਾਂ ਦੀ 3.90 ਕਰੋੜ ਰੁਪਏ ਦੀ ਸੰਪਤੀ ਜਾਮ

ਚੰਡੀਗੜ੍ਹ – ਇੱਕ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਅੱਜ ਤਰਨ ਤਾਰਨ ਨਾਲ ਸਬੰਧਤ 8 ਨਸ਼ਾ ਤਸਕਰਾਂ ਦੀ 3.90 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਜਾਮ ਕਰ ਦਿੱਤੀ ਹੈ। ਇਨ੍ਹਾਂ ਤਸਕਰਾਂ ਉੱਤੇ ਐਨ.ਡੀ.ਪੀ.ਐਸ ਐਕਟ ਦੀਆਂ ਵੱਖ ਵੱਖ ਧਾਰਵਾਂ ਤਹਿਤ ਮਾਮਲੇ ਦਰਜ ਸਨ। ਭਾਰਤ ਸਰਕਾਰ ਦੇ ਮਾਲ ਵਿਭਾਗ (ਇਸ ਕੇਸ ਵਿਚ ਸਮਰੱਥ ਅਥਾਰਟੀ) ਵਲੋਂ ਕਾਰਵਾਈ ਕਰਨ ਸਬੰਧੀ ਕਲੀਅਰੈਂਸ ਮਿਲਣ ‘ਤੇ ਪੰਜਾਬ ਪੁਲਿਸ ਨੇ ਇਨ੍ਹਾਂ ਤਸਕਰਾਂ ਦੀ ਸਾਰੀ ਚੱਲ ਤੇ ਅਚੱਲ ਜਾਇਦਾਦ ਦੀ ਖ਼ਰੀਦ-ਫ਼ਰੋਖ਼ਤ ‘ਤੇ ਰੋਕ ਲਗਾ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਇੰਸਪੈਕਟਰ ਰਾਜ ਪੂਰੀ ਤਰਾਂ ਖ਼ਤਮ ਕੀਤਾ; ਸਿਰਫ਼ ਢਾਈ ਸਾਲਾਂ ਵਿੱਚ 50 ਹਜ਼ਾਰ ਕਰੋੜ ਦਾ ਨਿਵੇਸ਼ ਕਰਵਾਇਆ: ਮਨਪ੍ਰੀਤ ਬਾਦਲ

ਪੰਜਾਬ ਨੇ ਇੰਸਪੈਕਟਰ ਰਾਜ ਪੂਰੀ ਤਰਾਂ ਖ਼ਤਮ ਕੀਤਾ; ਸਿਰਫ਼ ਢਾਈ ਸਾਲਾਂ ਵਿੱਚ 50 ਹਜ਼ਾਰ ਕਰੋੜ ਦਾ ਨਿਵੇਸ਼ ਕਰਵਾਇਆ: ਮਨਪ੍ਰੀਤ ਬਾਦਲ

ਮੋਦੀ ਸਰਕਾਰ ਨੇ ਮਾਲੀਆ ਵਟਾਂਦਰੇ ਦੇ ਅਨੁਪਾਤ ਨੂੰ ਵਿਗਾੜਿਆ: ਵਿੱਤ ਮੰਤਰੀ ਚੰਡੀਗੜ – ਮੋਦੀ ਸਰਕਾਰ ਵੱਲੋਂ ਮਾਲੀਆ ਵੰਡ ਅਨੁਪਾਤ ਵਿੱਚ ਪੱਖਪਾਤ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਜੀ.ਐਸ.ਟੀ. ਵਿੱਚੋਂ ਰਾਜ ਦਾ ਹਿੱਸਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਤਾਂ ਕਿ ਅਦਾਇਗੀ ਵਿੱਚ ਦੇਰੀ ਕਾਰਨ ਪੰਜਾਬ ਨੂੰ ਵਾਰ ਵਾਰ ਨੁਕਸਾਨ ਨਾ ਝੱਲਣਾ ਪਵੇ। ਉਨਾਂ ਆਰਥਿਕਤਾ ਸਬੰਧੀ ਮਾੜੀਆਂ ਨੀਤੀਆਂ ਲਈ ਮੋਦੀ ਸਰਕਾਰ ਨੂੰ ਜਮ ਕੇ ਕੋਸਿਆ।ਮੁਹਾਲੀ ਵਿਖੇ 5 ਤੇ 6…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 122.90 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 122.90 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

92.94% ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ ਚੰਡੀਗੜ੍ਹ – ਪੰਜਾਬ ਵਿੱਚ 3 ਨਵੰਬਰ ਤੱਕ 835943 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 12289106 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 12201307 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 87799 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ ਪਨਗ੍ਰੇਨ ਵੱਲੋਂ 5042424 ਟਨ, ਮਾਰਕਫੈੱਡ ਵੱਲੋਂ 3148922 ਟਨ ਅਤੇ ਪਨਸਪ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਮੈਡੀਕਲ ਸਟੋਰ ਸ਼ਾਰਟ ਸਰਕਟ ਕਾਰਨ ਸੜ ਕੇ ਸੁਆਹ ਹੋਇਆ

ਗੁਰੂ ਨਾਨਕ ਮੈਡੀਕਲ ਸਟੋਰ ਸ਼ਾਰਟ ਸਰਕਟ ਕਾਰਨ ਸੜ ਕੇ ਸੁਆਹ ਹੋਇਆ

ਰਾਮਪੁਰਾ ਫੂਲ -ਬੀਤੀ ਸ਼ਾਮ ਨੇੜਲੇ ਪਿੰਡ ਰਾਮਪੁਰਾ ਵਿਖੇ ਗੁਰੂ ਨਾਨਕ ਮੈਡੀਕਲ ਸਟੋਰ ਵਿਖੇ ਅੱਗ ਲੱਗ ਜਾਣ ਕਾਰਨ ਦੁਕਾਨ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਦੁਕਾਨ ਦੇ ਮਾਲਕ ਰਾਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਹ ਐਤਵਾਰ ਸ਼ਾਮ ਨੂੰ ਕਰੀਬ 7 ਵਜੇ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ ਤਾਂ ਥੋੜੀ ਦੇਰ ਬਾਅਦ ਨੇੜਲੇ ਦੁਕਾਨਦਾਰਾਂ ਨੇ ਉਸ ਦੀ ਦੁਕਾਨ ਅੰਦਰੋ ਧੂੰਆਂ ਨਿਕਲਦਾ ਵੇਖਿਆ ਤਾਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਪਰਾਲੀ ਸਾੜਣ ਵਾਲੇ 2923 ਕਿਸਾਨਾਂ ਵਿਰੁੱਧ ਕਾਰਵਾਈ ਕੀਤੀ-ਕੈਪਟਨ ਅਮਰਿੰਦਰ ਸਿੰਘ

ਸੂਬੇ ਵਿੱਚ ਪਰਾਲੀ ਸਾੜਣ ਵਾਲੇ 2923 ਕਿਸਾਨਾਂ ਵਿਰੁੱਧ ਕਾਰਵਾਈ ਕੀਤੀ-ਕੈਪਟਨ ਅਮਰਿੰਦਰ ਸਿੰਘ

ਪਰਾਲੀ ਨੂੰ ਅੱਗ ਲਾਉਣ ਵਿਰੁੱਧ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਪੰਜਾਬ ਵਿੱਚ ਇਕ ਨਵੰਬਰ ਤੱਕ ਪਰਾਲੀ ਸਾੜਣ ਦੇ ਸਾਹਮਣੇ ਆਏ 20,729 ਮਾਮਲਿਆਂ ਵਿੱਚ ਹੁਣ ਤੱਕ 2923 ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ। ਸਾਲ 2018 ਦੇ ਮੁਕਾਬਲੇ ਇਸ ਸਾਲ ਅਜਿਹੇ ਮਾਮਲਿਆਂ ਵਿੱਚ 10-20 ਫੀਸਦੀ ਤੱਕ ਕਮੀ ਆਉਣ ਦੀ ਆਸ ਹੈ।ਪਿਛਲੇ ਸਾਲ ਪਰਾਲੀ ਸਾੜਣ ਦੇ 49,000 ਮਾਮਲੇ ਸਾਹਮਣੇ ਆਏ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 118.86 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

ਸੂਬੇ ਵਿੱਚ 118.86 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

16721.24 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਚੰਡੀਗੜ੍ਹ – ਪੰਜਾਬ ਵਿੱਚ 2 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 11885504 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦਕਿ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 16721.24 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ, ਜਿਸ ਨਾਲ 807938 ਕਿਸਾਨਾ ਨੂੰ ਐਮ.ਐਸ.ਪੀ ਦਾ ਲਾਭ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ…

VIA PUNJAB
ਅੱਗੇ ਪੜ੍ਹੋ

ਆਪਸੀ ਟੱਕਰ ‘ਚ ਤਿੰਨ ਟਰਾਲੇ ਬੁਰੀ ਤਰ੍ਹਾਂ ਨੁਕਸਾਨੇ – ਜਾਨੀ ਨੁਕਸਾਨ ਤੋਂ ਬਚਾਅ

ਆਪਸੀ ਟੱਕਰ ‘ਚ ਤਿੰਨ ਟਰਾਲੇ ਬੁਰੀ ਤਰ੍ਹਾਂ ਨੁਕਸਾਨੇ – ਜਾਨੀ ਨੁਕਸਾਨ ਤੋਂ ਬਚਾਅ

ਸ਼ਾਹਕੋਟ – ਮਲਸੀਆਂ ਹਾਈਵੇ ਤੇ ਬਣੇ ਫਲਾਈ ਓਵਰ ਦੇ ਨਜਦੀਕ ਅੱਜ ਤੜਕਸਾਰ ਦੇਖਦੇ ਹੀ ਦੇਖਦੇ 3 ਟਰਾਲੇ ਆਪਸ ਵਿੱਚ ਟਕਰਾ ਕੇ ਬੁਰੀ ਤਰ੍ਹਾਂ ਨੁਕਸਾਨੇ ਗਏ, ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਅਤੇ ਦੋ ਟਰਾਲੇ ਅਤੇ ਇੱਕ ਟਾਟਾ 407 ਗੱਡੀ ਦੇ ਚਾਲਕ ਮੌਕੇ ਤੋਂ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕਸਾਰ ਇੱਕ ਟਰਾਲਾ ਨੈਸ਼ਨਲ ਹਾਈਵੇ ਤੇ ਬਣੇ ਫਲਾਈਓਵਰ ਦੇ ਨਜਦੀਕ ਖੜਾ ਸੀ। ਨਕੋਦਰ ਵੱਲੋਂ ਆਲੂਆ ਨਾਲ ਲੱਦਿਆ ਹੋਇਆ ਟਰੱਕ ਨੰਬਰ ਆਰ. ਜੇ. 21 ਜੀ. ਸੀ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।ਅੱਜ ਇੱਥੇ ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਅਤੇ ਟ੍ਰਾਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ. ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ…

VIA PUNJAB
ਅੱਗੇ ਪੜ੍ਹੋ

ਨੌਜਵਾਨ ਕਿਸਾਨ ਤੋਂ ਦਿਨ-ਦਿਹਾੜੇ ਫਸਲ ਦੇ 50 ਹਜ਼ਾਰ ਖੋਹ ਕੇ 2 ਫਰਾਰ

ਨੌਜਵਾਨ ਕਿਸਾਨ ਤੋਂ ਦਿਨ-ਦਿਹਾੜੇ ਫਸਲ ਦੇ 50 ਹਜ਼ਾਰ ਖੋਹ ਕੇ 2 ਫਰਾਰ

ਸੁਨਾਮ – ਇਲਾਕੇ ‘ਚ ਲੁੱਟ ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਲੁੱਟ ਖੋਹ ਕਰਨ ਵਾਲੇ ਵਿਅਕਤੀਆਂ ਦੇ ਹੌਸ਼ਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਸ਼ਰੇਆਮ ਹੀ ਲੁੱਟਾਂ ਕਰਨ ਲੱਗੇ ਹਨ, ਜਿਸ ਕਾਰਨ ਇਲਾਕੇ ਭਰ ਦੇ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ ਹੈ । ਪਿੰਡ ਫਲ਼ੇੜਾ ਵਾਸੀ ਨੌਜਵਾਨ ਕਿਸਾਨ ਦਰਸ਼ਨ ਸਿੰਘ ( 35 ਸਾਲ) ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਡੀਲਕਸ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੁਢਲਾਡਾ ਬੈਂਕ ‘ਚੋਂ 50 ਹਜ਼ਾਰ…

VIA PUNJAB
ਅੱਗੇ ਪੜ੍ਹੋ
1 81 82 83 84 85 187