ਕਿਸਾਨ ਮਾਰੂ ਸਾਬਿਤ ਹੋਵੇਗਾ ਸਮਝੌਤਾ: ਪ੍ਰਿਯੰਕਾ

ਕਿਸਾਨ ਮਾਰੂ ਸਾਬਿਤ ਹੋਵੇਗਾ ਸਮਝੌਤਾ: ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਵੱਲੋਂ ‘ਆਰਸੀਈਪੀ’ ਸਮਝੌਤੇ ਵਿਚ ਹਿੱਸੇਦਾਰ ਬਣਨਾ ਦੇਸ਼ ਦੇ ‘ਕਿਸਾਨਾਂ ਲਈ ਮਾਰੂ ਸਾਬਿਤ ਹੋਵੇਗਾ।’ ਉਨ੍ਹਾਂ ਕਿਹਾ ਕਿ ਆਰਥਿਕ ਮੰਦੀ ਦੇ ਦੌਰ ਵਿਚ ਘਰੇਲੂ ਕਿਸਾਨਾਂ ਨੂੰ ਹੀ ਭਾਰਤੀ ਬਾਜ਼ਾਰ ਦਾ ਵੱਧ ਤੋਂ ਵੱਧ ਲਾਭ ਦੇਣ ਦੀ ਲੋੜ ਹੈ। ਪ੍ਰਿਯੰਕਾ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਕਿਸਾਨਾਂ ਦਾ ਹੱਕ ਮਾਰੇਗਾ ਕਿਉਂਕਿ ਉਨ੍ਹਾਂ ਲਈ ਬਾਜ਼ਾਰ ਵਿਚ ਫ਼ਸਲ ਵੇਚਣਾ ਸੀਮਤ ਹੋ ਜਾਵੇਗਾ।

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 108.53 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 108.53 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

735105 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ ਚੰਡੀਗੜ੍ਹ – ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 10769785 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 83816 ਮੀਟਿ੍ਰਕ ਟਨ…

VIA PUNJAB
ਅੱਗੇ ਪੜ੍ਹੋ

ਖਾਣਾ ਬਣਾਉਣ ਲਈ ਵਰਤੇ ਗਏ ਤੇਲ ਨੂੰ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ: ਪੰਨੂੰ

ਖਾਣਾ ਬਣਾਉਣ ਲਈ ਵਰਤੇ ਗਏ ਤੇਲ ਨੂੰ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ: ਪੰਨੂੰ

ਚੰਡੀਗੜ – ਸੂਬੇ ਵਿੱਚ ਅਸੁਰੱਖਿਅਤ, ਯੂਸਡ ਕੁਕਿੰਗ ਆਇਲ(ਯੂ.ਸੀ.ਓ) ਦੀ ਦੁਰਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਅਜਿਹਾ ਤੇਲ ਰੈਸਟੋਰੈਂਟਾਂ, ਹੋਟਲਾਂ ਤੇ ਭੋਜਨ ਵਪਾਰ ਨਾਲ ਸਬੰਧਤ ਹੋਰ ਇਕਾਈਆਂ ਤੋਂ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਦਿੱਤੀ ।ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਖਾਣਾ ਬਣਾਉਣ ਵਾਲੇ ਤੇਲ ਦੀ ਵਰਤੋਂ ਦੋ ਜਾਂ ਤਿੰਨ ਵਾਰ ਤੋਂ ਵੱਧ ਕੀਤੀ ਜਾਂਦੀ ਤਾਂ ਉਸ ਵਿੱਚ ਵੱਡੀ ਮਾਤਰਾ ਵਿੱਚ ਟ੍ਰਾਂਸ…

VIA PUNJAB
ਅੱਗੇ ਪੜ੍ਹੋ

ਲੁਟੇਰਿਆਂ ਨੇ ਅਧਿਆਪਕਾਂ ਦੀ ਸੋਨੇ ਦੀ ਚੈਨ ਖੋਹੀ-ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋਏ ਲੁਟੇਰੇ

ਲੁਟੇਰਿਆਂ ਨੇ ਅਧਿਆਪਕਾਂ ਦੀ ਸੋਨੇ ਦੀ ਚੈਨ ਖੋਹੀ-ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋਏ ਲੁਟੇਰੇ

ਨਾਭਾ – ਰਿਜਰਵ ਹਲਕਾ ਨਾਭਾ ਵਿਖੇ ਲੁਟੇਰਿਆਂ ਅਤੇ ਚੋਰਾਂ ਦੇ ਹੋਂਸਲੇ ਦਿਨ ਪ੍ਰਤਿ ਦਿਨ ਵੱਧਦੇ ਜਾ ਰਹੇ ਹਨ। ਬੀਤੇ ਦਿਨੀ ਇੱਕ ਬਜੁਰਗ ਅੋਰਤ ਦੇ ਕੰਨ ਪਾੜ ਸੋਨੇ ਦੀਆਂ ਵਾਲੀਆਂ ਲਾਹੁਣ ਦਾ ਮਾਮਲਾ ਅਜੇ ਹੱਲ ਨਹੀ ਹੋਇਆ ਕਿ ਤਾਜਾ ਮਾਮਲੇ ਵਿੱਚ ਇੱਕ ਮਹਿਲਾ ਅਧਿਆਪਕ ਚੇਨ ਸਨੈਚਰਾਂ ਦਾ ਸ਼ਿਕਾਰ ਬਣ ਗਈ ਹੈ। ਤਾਜਾ ਮਾਮਲੇ ਅਨੁਸਾਰ ਦੋ ਅਣਪਛਾਤੇ ਲੁਟੇਰਿਆਂ ਨੇ ਚਿੱਟੇ ਦਿਨੀਂ ਸਰਬਜੀਤ ਕੌਰ ਨਾਮੀ ਮਹਿਲਾ ਅਧਿਆਪਕਾਂ ਦੇ ਗਲ ਵਿੱਚ ਪਾਈ ਹੋਈ ਸੋਨੇ ਦੀ ਚੈਨ ਦੀ ਖੋਹ ਕਰ…

VIA PUNJAB
ਅੱਗੇ ਪੜ੍ਹੋ

ਪੱਦੀ ਸੂਰਾ ਸਿੰਘ ਵਿਖੇ ਪੁਲਿਸ ਦੀ ਹਾਜ਼ਰੀ ‘ਚ ਸ਼ਾਮਲਾਟ ਦੀ ਨਿਸ਼ਾਨਦੇਹੀ ਹੋਈ

ਪੱਦੀ ਸੂਰਾ ਸਿੰਘ ਵਿਖੇ ਪੁਲਿਸ ਦੀ ਹਾਜ਼ਰੀ ‘ਚ ਸ਼ਾਮਲਾਟ ਦੀ ਨਿਸ਼ਾਨਦੇਹੀ ਹੋਈ

ਗੜ੍ਹਸ਼ੰਕਰ – ਬਲਾਕ ਗੜਸ਼ੰਕਰ ਦੇ ਅਧੀਨ ਪੈਦੇ ਪਿੰਡ ਪੱਦੀ ਸੂਰਾ ਸਿੰਘ ਵਿਖੇ ਪਿੰਡ ਦੇ ਕੁਝ ਪਰਿਵਾਰਵਾਂ ਵਲੋਂ ਸ਼ਾਮਲਾਟ ਜ਼ਮੀਨ ‘ਤੇ ਕੀਤੇ ਕਥਿਤ ਕਬਜ਼ਿਆਂ ਦੇ ਸਬੰਧ ਵਿਚ ਅੱਜ ਮਾਲ ਮਹਿਕਮੇ ਦੇ ਅਧਿਕਾਰੀਆਂ ਵਲੋਂ ਪੁਲੀਸ ਦੀ ਹਾਜ਼ਰੀ ਵਿਚ ਉਕਤ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ। ਇਸ ਮੌਕੇ ਪਿੰਡ ਵਿਚ ਸ਼ਾਮਲਾਟ ‘ਤੇ ਕਾਬਜ਼ ਧਿਰ ਅਤੇ ਵਿਰੋਧੀ ਧਿਰ ਵਿਚਕਾਰ ਤਣਾਅ ਦੇਖਣ ਨੂੰ ਮਿਲਿਆ ਪਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਗਿਆ। ਚੇਤੇ ਰਹੇ ਕਿ ਪੱਦੀ ਸੂਰਾ ਸਿੰਘ ਵਿਖੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀ ਵਿਜੀਲੈਂਸ ਬਿਓਰੋ ਵੱਲੋਂ ਸਨਮਾਨਿਤ

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀ ਵਿਜੀਲੈਂਸ ਬਿਓਰੋ ਵੱਲੋਂ ਸਨਮਾਨਿਤ

ਚੰਡੀਗੜ – ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਵਿੱਢੇ ਯਤਨਾਂ ਨੂੰ ਹੋਰ ਉਤਸਾਹਿਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਚੰਡੀਗੜ ਯੂਨੀਵਰਸਿਟੀ, ਘੜੂੰਆਂ ਦੇ ਦੋ ਵਿਦਿਆਰਥੀਆਂ ਸਮੇਤ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਅਦਾਲਤਾਂ ਵਿੱਚ ਭਿ੍ਰਸਟ ਸਰਕਾਰੀ ਅਧਿਕਾਰੀ/ਕਰਮਚਾਰੀਆਂ ਵਿਰੁੱਧ ਸਫਲ ਮੁਕੱਦਮੇ ਚਲਾਉਣ ਲਈ ਰਿਸਵਤਖੋਰਾਂ ਦਾ ਪਰਦਾਫਾਸ ਕਰਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਨਿਵੇਕਲੀ ਕਿਸਮ ਦੀ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਨਿਵੇਕਲੀ ਕਿਸਮ ਦੀ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ

ਘਰ-ਘਰ ਰੁਜ਼ਗਾਰ ਸਕੀਮ ਤਹਿਤ ਸੂਬੇ ਵਿੱਚ ਹਰੇਕ ਘਰ ਤੱਕ ਪਹੁੰਚ ਬਣਾਉਣ ਦਾ ਉਪਰਾਲਾ ਚੰਡੀਗੜ – ਮੁਲਕ ਵਿੱਚ ਆਪਣੀ ਕਿਸਮ ਦੇ ਪਹਿਲੇ ਉਪਰਾਲੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ‘ਜੌਬ ਹੈਲਪਲਾਈਨ’ ਲਾਂਚ ਕੀਤੀ।ਸੂਬਾ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਦੀ ਲੜੀ ਵਜੋਂ ‘ਪੰਜਾਬ ਜੌਬ ਹੈਲਪਲਾਈਨ’ ਦਾ ਆਰੰਭ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਹਰੇਕ ਸਾਲ ਸੂਬੇ ਭਰ ਦੇ ਲੱਖਾਂ ਨੌਜਵਾਨਾਂ ਨੂੰ ਵੱਡੀ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਢੁੱਕਵਾਂ…

VIA PUNJAB
ਅੱਗੇ ਪੜ੍ਹੋ

ਸਨਅਤਾਂ ਦੀ ਮਜ਼ਬੂਤੀ ਲਈ ਸਰਕਾਰ ਕੋਲ ਪੈਸੇ ਦੀ ਘਾਟ ਨਹੀਂ : ਮਨਪ੍ਰੀਤ ਸਿੰਘ ਬਾਦਲ

ਸਨਅਤਾਂ ਦੀ ਮਜ਼ਬੂਤੀ ਲਈ ਸਰਕਾਰ ਕੋਲ ਪੈਸੇ ਦੀ ਘਾਟ ਨਹੀਂ : ਮਨਪ੍ਰੀਤ ਸਿੰਘ ਬਾਦਲ

ਪੰਜਾਬ ਦੇ ਉਦਯੋਗਪਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਸੁੰਦਰ ਸ਼ਾਮ ਅਰੋੜਾ ਜਲੰਧਰ – ਪੰਜਾਬ ਦੀਆਂ ਸਨਅਤਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਸਨਅਤਕਾਰਾਂ ਨੂੰ ਆਉਂਦੀਆਂ ਹਰ ਮੁਸ਼ਕਲਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਕਈ ਸਕੀਮਾਂ ‘ਤੇ ਕੰਮ ਕਰ ਰਹੀ ਹੈ, ਜਿਸ ਕਾਰਨ ਆਉਂਦੇ ਕੁਝ ਸਮੇਂ ਦੌਰਾਨ ਸਨਅਤਕਾਰਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੱਢ ਕੇ ਉਨ੍ਹਾਂ ਨੂੰ ਬੁਲੰਦੀਆਂ ਵੱਲ ਲਿਜਾਇਆ ਜਾ ਸਕੇਗਾ। ਇਨ੍ਹਾਂ ਸਕੀਮਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਪੈਸੇ ਦੀ ਕੋਈ…

VIA PUNJAB
ਅੱਗੇ ਪੜ੍ਹੋ

‘ਆਪ’ ਦੀ ਸਰਕਾਰ ਬਰਾਬਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ ਸੂਬਾ ਸਰਕਾਰ : ਭਗਵੰਤ ਮਾਨ

‘ਆਪ’ ਦੀ ਸਰਕਾਰ ਬਰਾਬਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ ਸੂਬਾ ਸਰਕਾਰ : ਭਗਵੰਤ ਮਾਨ

ਸ਼ੇਰਪੁਰ – ਜੇਕਰ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸੁਆਮੀ ਨਾਥਨ ਦੀ ਰਿਪੋਰਟ ਬਰਾਬਰ ਫਸਲਾਂ ਦੇ ਭਾਅ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ। ਦਿੱਲੀ ਵਿਚ ਇਕ ਕਿੱਲੇ ਮਗਰ ਕਿਸਾਨ ਨੂੰ 25 ਤੋਂ 30 ਹਜ਼ਾਰ ਤੱਕ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਵੱਧ ਰੇਟ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ‘ਆਪ’ ਪੰਜਾਬ ਪ੍ਰਧਾਨ, ਭਗਵੰਤ ਮਾਨ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਚੋਰਾਂ ਵੱਲੋਂ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ਅੰਦਰ ਕੀਮਤੀ ਸਾਮਾਨ ਚੋਰੀ

ਚੋਰਾਂ ਵੱਲੋਂ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ਅੰਦਰ ਕੀਮਤੀ ਸਾਮਾਨ ਚੋਰੀ

ਕਾਦੀਆਂ – ਬੀਤੀ ਰਾਤ ਬਟਾਲਾ ਕਾਦੀਆਂ ਰੋਡ ਸਥਿਤ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਵੱਲੋਂ ਦੁਕਾਨ ਦੇ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਕਰਨ ਦੀ ਖ਼ਬਰ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਡੱਲਾ ਥਾਣਾ ਕਾਦੀਆਂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਤਾਂ ਜਦੋਂ ਉਸਨੇ ਸਵੇਰੇ ਆ ਕੇ ਦੇਖਿਆ ਕਿ ਦੁਕਾਨ ਦੇ ਤਾਲੇ ਅਤੇ ਕੁੰਡੇ ਟੁੱਟੇ ਹੋਏ ਸਨ ।ਤੇ ਦੁਕਾਨ…

VIA PUNJAB
ਅੱਗੇ ਪੜ੍ਹੋ
1 82 83 84 85 86 187