ਥਾਣਾ ਮੌੜ ਦੀ ਪੁਲਿਸ ਕੁੰਭਕਰਨੀ ਨੀਂਦ ਸੁੱਤੀ-ਚੋਰ ਉਠਾ ਰਹੇ ਨੇ ਫਾਇਦਾ

ਥਾਣਾ ਮੌੜ ਦੀ ਪੁਲਿਸ ਕੁੰਭਕਰਨੀ ਨੀਂਦ ਸੁੱਤੀ-ਚੋਰ ਉਠਾ ਰਹੇ ਨੇ ਫਾਇਦਾ

ਸ਼ਨਾਖ਼ਤ ਹੋਣ ਤੋਂ ਬਾਅਦ ਵੀ ਪੁਲਿਸ ਚੋਰਾਂ ਨੂੰ ਫੜ੍ਹਨ ਵਿੱਚ ਅਸਫਲ : ਰਾਜੇਸ਼ ਜੈਨ ਮੌੜ ਮੰਡੀ – ਮੌੜ ਮੰਡੀ ਸ਼ਹਿਰ ਵਿੱਚ ਨਿੱਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਮੌੜ ਸ਼ਹਿਰ ਵਾਸੀਆਂ ਨੂੰ ਅਸੁਰੱਖਿਅਤ ਹੋਣ ਦਾ ਅਹਿਸਾਸ ਕਰਵਾ ਦਿੱਤਾ ਹੈ ਅਤੇ ਵਪਾਰੀਆਂ,ਦੁਕਾਨਦਾਰਾਂ,ਕਿਸਾਨਾਂ ਅਤੇ ਘਰੇਲੂ ਔਰਤਾਂ ਵਿੱਚ ਡਰ ਦਾ ਮਹੌਲ ਪੈਦਾ ਹੋ ਰਿਹਾ ਹੈ। ਸ਼ਹਿਰ ਵਿੱਚ ਚੋਰ ਇਸ ਕਦਰ ਸਰਗਰਮ ਹੋ ਗਏ ਹਨ ਕਿ ਉਹਨ੍ਹਾਂ ਨੂੰ ਪੁਲਸ ਜਾਂ ਲੋਕਾਂ ਵੱਲੋਂ ਫੜੇ ਜਾਣ ਦਾ ਮਾਮੂਲੀ ਜਿਹਾ ਵੀ…

VIA PUNJAB
ਅੱਗੇ ਪੜ੍ਹੋ

ਅੱਡਾ ਝਬਾਲ ‘ਚੋਂ ਦੋ ਘਰਾਂ ਵਿੱਚ ਦਿਨ-ਦਿਹਾੜੇ ਚੋਰੀ-ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ

ਅੱਡਾ ਝਬਾਲ ‘ਚੋਂ ਦੋ ਘਰਾਂ ਵਿੱਚ ਦਿਨ-ਦਿਹਾੜੇ ਚੋਰੀ-ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ

ਝਬਾਲ -ਅੱਡਾ ਝਬਾਲ ਅਤੇ ਆਸ-ਪਾਸ ਦੇ ਇਲਾਕੇ ਵਿੱਚੋਂ ਚੋਰੀਆਂ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਹੋਣੀਆਂ ਇੱਕ ਆਮ ਜਿਹੀ ਗੱਲ ਹੋ ਗਈ ਹੈ ਬੀਤੇ ਦਿਨ ਹੀ ਇੱਕ ਕਾਲਜ ਦੀ ਲੜਕੀ ਕੋਲੋਂ ਦਿਨ ਦਿਹਾੜੇ ਪਰਸ ਖੋਹ ਰਹੇ ਦੋ ਲੁਟੇਰਿਆਂ ਨੂੰ ਲੜਕੀ ਅਤੇ ਆਸ ਪਾਸ ਦੇ ਲੋਕਾਂ ਵਲੋਂ ਫੜ੍ਹ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ ਇਸ ਗੱਲ ਨੂੰ ਅਜੇ ਸਿਰਫ 24 ਘੰਟੇ ਵੀ ਨਹੀਂ ਬੀਤੇ ਕਿ ਅੱਜ ਅੱਡਾ ਝਬਾਲ ਵਿੱਚੋਂ ਦਿਨ-ਦਿਹਾੜੇ ਦੋ ਘਰਾਂ ਵਿੱਚੋਂ ਚੋਰੀ ਹੋਣ ਦਾ…

VIA PUNJAB
ਅੱਗੇ ਪੜ੍ਹੋ

ਪਾਤੜਾਂ ਪੁਲਿਸ ਵੱਲੋਂ 365 ਕਇੰਟਲ ਜੀਰੀ ਸਮੇਤ ਟਰੈਕਟਰ ਟਰਾਲੀ ਕਾਬੂ

ਪਾਤੜਾਂ ਪੁਲਿਸ ਵੱਲੋਂ 365 ਕਇੰਟਲ ਜੀਰੀ ਸਮੇਤ ਟਰੈਕਟਰ ਟਰਾਲੀ ਕਾਬੂ

ਪਾਤੜਾਂ – ਪਾਤੜਾਂ ਪੁਲਿਸ ਨੇ 365 ਕੁਇੰਟਲ 40 ਕਿਲੋ ਜੀਰੀ ਸਮੇਤ ਟਰਾਕ ਟਰਾਲੇ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ 7 ਵਿਅਕਤੀਆਂ ਖਿਲਾਫ ਮੁਕਦਮਾ ਦਰਜ ਕਰਕੇ ਜੀਰੀ ਢੋਹਣ ਲਈ ਵਰਤਿਆ ਜਾ ਰਿਹਾ ਟ੍ਰੈਕਟਰ ਟਰਾਲੀ ਕਾਬੂ ਕੀਤਾ ਹੈ। ਉਹ ਜੀਰੀ ਨੂੰ ਸੈਲਰ ਤੱਕ ਨਾ ਪਹੂਚਾਉਣ ਦੇ ਮਨਤਵ ਨਾਲ ਟਰਾਕ ਡਰਾਇਵਰ ਨੇ ਆਪਣੇ ਸਾਥੀਆਂ ਸਮੇਤ ਸਾਰੀ ਜੀਰੀ ਅਤੇ ਟਰਾਕ ਟਰਾਲੇ ਨੂੰ ਖੁਰਦ ਬੁਰਦ ਕਰਕੇ ਫਰਾਰ ਹੋ ਗਏ ਸਨ। ਇਸ ਮਾਮਲੇ ਸਬੰਧੀ ਪਤਰਕਾਰਾ ਨੂੰ ਜਾਂਣਕਾਰੀ ਦਿੰਦੇ ਹੋਏ ਪਾਤੜਾਂ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼

ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼

ਸਾਰੀਆਂ ਹਦਾਇਤਾਂ ਵਾਲਾ ਕਿਤਾਬਚਾ ਜਲਦ ਵੈੱਬਸਾਈਟ ‘ਤੇ ਹੋਵੇਗਾ ਅੱਪਲੋਡ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ (ਮੈਨੂਅਲ) ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ। ਇਸ ਕਿਤਾਬਚੇ ਰਾਹੀਂ ਨਵੀਂ ਪੈਨਸ਼ਨ ਸਕੀਮ ਦੇ ਅੰਸ਼ਦਾਤੇ, ਡਰਾਇੰਗ ਅਤੇ ਡਿਸਬਰਸਿੰਗ ਅਫਸਰ ਅਤੇ ਜ਼ਿਲ੍ਹਾ ਖਜ਼ਾਨਾ ਅਫਸਰਾਂ ਤੋਂ ਇਲਾਵਾ ਸਾਰੇ ਵਿਭਾਗਾਂ ਨੂੰ ਇਕ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 95.59 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 95.59 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

648359 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ ਚੰਡੀਗੜ੍ਹ – ਪੰਜਾਬ ਵਿੱਚ 29 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9559397 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 648359 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 10810.37 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 9478662 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 80735 ਮੀਟ੍ਰਿਕ ਟਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਮੰਗੀ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਮੰਗੀ

ਕਿਸਾਨਾਂ ਦੀ ਆਮਦਨ ਵਧਾਉਣ ਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦੇਣ ਲਈ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਫਸਲੀ ਵੰਨ-ਸੁਵੰਨਤਾ ਵੱਲ ਮੋੜਣ ਲਈ ਵਿਸ਼ਵ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਜਿਸ ਦਾ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ।ਵਿਸ਼ਵ ਬੈਂਕ ਦੇ ਖੇਤੀਬਾੜੀ ਤੇ ਪਾਣੀ ਦੇ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਮਸਲੇ ਤਰਜੀਹੀ ਆਧਾਰ ‘ਤੇ ਵਿਚਾਰਨ ਦਾ ਭਰੋਸਾ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ ਹਿੱਸਾ ਜਾਰੀ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਦੇਰੀ ਹੋਣ ਨਾਲ ਸੂਬੇ ਦੇ ਰੋਜ਼ਮੱਰਾ ਦੇ ਕੰਮਕਾਜ ‘ਤੇ ਅਸਰ ਪੈ…

VIA PUNJAB
ਅੱਗੇ ਪੜ੍ਹੋ

1 ਕਿੱਲੋ ਅਫੀਮ ਸਮੇਤ ਤਸਕਰ ਕਾਬੂ

1 ਕਿੱਲੋ ਅਫੀਮ ਸਮੇਤ ਤਸਕਰ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਟਿੱਬਾ ਰੋਡ ਸਟਾਰ ਸਿਟੀ ਕਲੋਨੀ ਚ ਨਾਕੇਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1 ਕਿਲੋ ਅਫੀਮ ਬਰਾਮਦ ਕੀਤੀ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨਸ਼ਾ ਤਸਕਰ ਭਾਰੀ ਮਾਤਰਾ ਨਸ਼ਾ ਤਸਕਰੀ ਕਰਕੇ ਟਿੱਬਾ ਰੋਡ ਇਲਾਕੇ ਚ ਆ ਰਿਹਾ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਸਟਾਰ ਸਿਟੀ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਚੰਡੀਗੜ੍ਹ – ਸਮਾਜ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ ਨਗਰ ਵਿਖੇ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਥੇ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ ਬੀ.ਕੇ. ਉੱਪਲ ਨੇ ਸਾਰੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਦੀ ਸਹੁੰ ਚੁਕਾਈ। ਅਧਿਕਾਰੀਆਂ ਤੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਬਿਓਰੋ ਦੇ ਚੀਫ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਾਡੀ ਨੈਤਿਕ ਡਿਊਟੀ ਹੈ। ਉਹਨਾਂ ਕਿਹਾ ਕਿ ਮੌਜੂਦਾ…

VIA PUNJAB
ਅੱਗੇ ਪੜ੍ਹੋ

ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਹੋਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਹੋਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਨੂੰ 1 ਨਵੰਬਰ ਤੱਕ ਪਲਾਂਟ ਅਤੇ ਮਸ਼ੀਨਰੀ ਦੇ ਟਰਾਇਲ ਮੁਕੰਮਲ ਕਰਨ ਦੇ ਆਦੇਸ਼ ਚੰਡੀਗੜ੍ਹ – ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2019-20 ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਗੰਨੇ ਦੀ ਕਟਾਈ ਲਈ ਲੇਬਰ ਦੀ ਉਪਲਬੱਧਤਾ ਅਨੁਸਾਰ ਕੀਤੀ ਜਾਵੇਗੀ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸ. ਰੰਧਾਵਾ ਨੇ ਦੱਸਿਆ ਕਿ ਪਿੜਾਈ ਸੀਜਨ 2019-20 ਦੌਰਾਨ ਗੰਨਾ ਕਾਸ਼ਤਕਾਰਾਂ…

VIA PUNJAB
ਅੱਗੇ ਪੜ੍ਹੋ
1 83 84 85 86 87 187