ਕੇਂਦਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਖਾਨਾਪੂਰਤੀ ਕੀਤੀ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਖਾਨਾਪੂਰਤੀ ਕੀਤੀ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 85 ਰੁਪਏ ਪ੍ਰਤੀ ਕੁਇੰਟਲ ਦੇ ਨਿਗੁਣੇ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ।ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਖਾਨਾਪੂਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਣਾ ਤਾਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 53.8 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 53.8 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

86.05 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ ਚੰਡੀਗੜ – ਪੰਜਾਬ ਵਿੱਚ 22 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5384057 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 350389 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 4695.65 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 5311251 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 72806 ਮੀਟਿ੍ਰਕ ਟਨ ਝੋਨਾ ਨਿੱਜੀ…

VIA PUNJAB
ਅੱਗੇ ਪੜ੍ਹੋ

ਸਕਰੈਪ ਚੋਰੀ ਮਾਮਲੇ ‘ਚ ਤਿੰਨ ਕਾਬੂ-5 ਫਰਾਰ

ਸਕਰੈਪ ਚੋਰੀ ਮਾਮਲੇ ‘ਚ ਤਿੰਨ ਕਾਬੂ-5 ਫਰਾਰ

ਖੰਨਾ – ਪੁਲਿਸ ਜ਼ਿਲ੍ਹਾ ਖੰਨਾ ਵਿਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਅਤੇ ਚੋਰਾਂ ਨੂੰ ਨੱਥ ਪਾਉਣ ਲਈ ਐਸ.ਪੀ.ਰਾਜਪ੍ਰਮਿੰਦਰ ਸਿੰਘ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ। ਜਿਸ ਤਹਿਤ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਹੇਠਾਂ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਥਾਣੇਦਾਰ ਬਖਸ਼ੀਸ਼ ਸਿੰਘ, ਅਮਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਵੀਰੂ ਵਾਸੀ ਪਟਿਆਲਾ, ਸਾਜਨ ਸਿਕੰਦਰ ਉਰਫ ਲਿਲੀ, ਰਾਜੂ, ਬਿਕਰਮ ਵਾਸੀ ਰਾਜਪੁਰਾ, ਤਰਸੇਮ ਵਾਸੀ ਸਪੇਰਾ ਬਸਤੀ ਦੋਰਾਹਾ, ਮੰਗੀ ਵਾਸੀ…

VIA PUNJAB
ਅੱਗੇ ਪੜ੍ਹੋ

ਚਰਨਜੀਤ ਸਿੰਘ ਚੰਨੀ ਨੇ ਕਮਿਊਨਿਟੀ ਸੈਂਟਰ ਬਣਾਉਣ ਲਈ ਵੰਡੀ ਗ੍ਰਾਂਟ

ਚਰਨਜੀਤ ਸਿੰਘ ਚੰਨੀ ਨੇ ਕਮਿਊਨਿਟੀ ਸੈਂਟਰ ਬਣਾਉਣ ਲਈ ਵੰਡੀ ਗ੍ਰਾਂਟ

ਮੋਰਿੰਡਾ – ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਚੋਣਾਂ ਸਮੇਂ ਹਲਕੇ ਦੇ ਲੋਕਾਂ ਨਾਲ 10/10 ਪਿੰਡਾਂ ਲਈ ਕਮਿਊਨਿਟੀ ਸੈਂਟਰ ਬਣਾਉਣ ਦੇ ਕੀਤੇ ਵਾਅਦੇ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰ ਆਇਆ ਜਦੋਂ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ 1.75 ਕਰੋੜ ਦੀਆਂ ਗ੍ਰਾਂਟਾਂ ਦੇ ਚੈਕ ਸਥਾਨਕ ਨਗਰ ਕੋਂਸਲ ‘ਚ ਸਾਦੇ ਸਮਾਗਮ ਦੌਰਾਨ ਸਬੰਧਤ ਪੰਚਾਇਤਾਂ ਨੂੰ ਵੰਡੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਅਫਸਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਅਫਸਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ

ਮਾਨਸਾ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਝੁਨੀਰ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਡੀਏ ਦੀ ਬਕਾਇਆ : ਮਿੱਤਰ

ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਡੀਏ ਦੀ ਬਕਾਇਆ : ਮਿੱਤਰ

ਖੰਨਾ – ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਜੀ ਦੀ ਪ੍ਰਧਾਨਗੀ ਹੇਠ ਡਾਕਟਰ ਅੰਬੇਡਕਰ ਭਵਨ ਵਿਖੇ ਹੋਈ । ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਸਰਕਾਰ ਦੁਆਰਾ ਜੋ ਮੁਲਾਜ਼ਮਾਂ ਨੂੰ 3% ਡੀਏ ਦੀ ਕਿਸ਼ਤ ਦਿੱਤੀ ਗਈ ਹੈ ਉਹ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਹੈ , ਸੰਸਥਾ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਜੋ ਬਕਾਇਆ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਲੱਖਾਂ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਸਾੜਣ ਵਿਰੋਧੀ ਮੁਹਿੰਮ ‘ਚ ਕੀਤੀ ਸ਼ਿਰਕਤ

ਸੂਬੇ ਦੇ ਲੱਖਾਂ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਸਾੜਣ ਵਿਰੋਧੀ ਮੁਹਿੰਮ ‘ਚ ਕੀਤੀ ਸ਼ਿਰਕਤ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਸੂਬਾ ਭਰ ‘ਚ ਹੋਈਆਂ ਜਾਗਰੂਕਤਾ ਰੈਲੀਆਂ ਚੰਡੀਗੜ – ਸੂਬੇ ਭਰ ਦੇ ਦਿਹਾਤੀ ਖੇਤਰਾਂ ‘ਚ ਸਥਿਤ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਪੰਜਾਬ ਸਰਕਾਰ ਦੀ ‘ਪਰਾਲੀ ਸਾੜਣ ਵਿਰੋਧੀ ਮੁਹਿੰਮ’ ਦੇ ਦੂਤ ਬਣ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਦਿਆਂ ਗਲੀ-ਗਲੀ ਜਾ ਕੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਸਾਫ-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ।ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਸਥਿਤ ਸਕੂਲਾਂ ਵਿੱਚ ਪੜਦੇ ਲੱਖਾਂ ਵਿਦਿਆਰਥੀਆਂ ਨੇ ਪਿੰਡਾਂ…

VIA PUNJAB
ਅੱਗੇ ਪੜ੍ਹੋ

ਪਾਤੜਾਂ ਪੁਲਿਸ ਵੱਲੋਂ ਨਸ਼ੀਲਿਆਂ ਗੋਲੀਆਂ ਅਤੇ ਹੈਰੋਇਨ ਸਮੇਤ 2 ਕਾਬੂ

ਪਾਤੜਾਂ ਪੁਲਿਸ ਵੱਲੋਂ ਨਸ਼ੀਲਿਆਂ ਗੋਲੀਆਂ ਅਤੇ ਹੈਰੋਇਨ ਸਮੇਤ 2 ਕਾਬੂ

ਪਾਤੜਾਂ – ਨਸ਼ਿਆਂ ਖਿਲਾਫ ਵਿੱਡੀ ਮੁਹਿਮ ਤਹਿਤ ਪਾਤੜਾਂ ਪੁਲਿਸ ਨੇ ਨਸ਼ੀਲੀਆਂ ਗੋਲਿਆਂ ਅਤੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਮੁਕਦਮਾਂ ਦਰਜ ਕੀਤਾ ਹੈ। ਮਿੱਲੀ ਜਾਂਣਕਾਰੀ ਅਨੂਸਾਰ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸਤ ਵਾ ਤਾਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਜਿਊਣਪੁਰਾ ਮੌਜੂਦ ਸੀ, ਜੇ ਦੋਸ਼ੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿੱਚੋਂ ਇੱਕ ਪਲਾਸਟਿਕ ਦੇ ਲਿਫਾਫੇ ਵਿੱਚ ਰਖੀਆਂ ਨਸ਼ੀਲਿਆਂ ਗੋਲਿਆਂ ਨੂੰ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਮਜ਼ਦੂਰ ਦੇ ਅੰਨੇ ਕਤਲ ਦੀ ਗੁੱਥੀ ਸੁਲਝਾਈ-ਦੋਸਤ ਨੇ ਕੀਤਾ ਸੀ ਕਤਲ

ਪੁਲਿਸ ਨੇ ਮਜ਼ਦੂਰ ਦੇ ਅੰਨੇ ਕਤਲ ਦੀ ਗੁੱਥੀ ਸੁਲਝਾਈ-ਦੋਸਤ ਨੇ ਕੀਤਾ ਸੀ ਕਤਲ

ਲੁਧਿਆਣਾ – ਥਾਣਾ ਡੇਹਲੋਂ ਦੇ ਅਧੀਨ ਆਉਂਦੀ ਮਰਾਡੋ ਚੌਕੀ ਦੀ ਪੁਲਸ ਪਾਰਟੀ ਨੇ ਪ੍ਰਵਾਸੀ ਸਮਲਿੰਗੀ ਮਜਦੂਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ ਉਸ ਦਾ ਕਤਲ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਉਸ ਦਾ ਦੋਸਤ ਨਿਕਲਿਆ ਜਿਸ ਨੇ ਸਮਲਿੰਗੀ ਮਜਦੂਰ ਵਲੋਂ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦਬਾਅ ਪਾਉਣ ਤੇ ਸਮਲਿੰਗੀ ਮਜ਼ਦੂਰ ਦਾ ਗਲਾ ਘੁੱਟ ਕੇ ਕਤਲ ਕੀਤਾ ਸੀ ਪੁਲਸ ਨੇ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਮ੍ਰਿਤਕ ਦਾ ਮੋਬਾਈਲ ਬਰਾਮਦ ਕਰ ਲਿਆ।…

VIA PUNJAB
ਅੱਗੇ ਪੜ੍ਹੋ
1 85 86 87 88 89 187