ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਹੋਵੇਗਾ ਮੁਕੰਮਲ: ਵਿਜੇ ਇੰਦਰ ਸਿੰਗਲਾ

ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਹੋਵੇਗਾ ਮੁਕੰਮਲ: ਵਿਜੇ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਚੰਡੀਗੜ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ ਰਹੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਦਾ ਜਾਇਜ਼ਾ ਲੈਣ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਪੁੱਜੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਭਾਰਤ ਵਾਲੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ।ਸ੍ਰੀ ਸਿੰਗਲਾ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਜ਼ੀਰੋ ਲਾਈਨ…

VIA PUNJAB
ਅੱਗੇ ਪੜ੍ਹੋ

1712579 ਮੀਟਰਕ ਝੋਨੇ ਦੀ ਹੋਈ ਖਰੀਦ

1712579 ਮੀਟਰਕ ਝੋਨੇ ਦੀ ਹੋਈ ਖਰੀਦ

ਸ਼ੈਲਰ ਮਾਲਕਾਂ ਨਾਲ ਨਿਯਮਤ ਅਲਾਟਮੈਂਟ ਅਤੇ ਸਮਝੌਤੇ ਜਾਰੀ ਚੰਡੀਗੜ – ਸੂਬੇ ਭਰ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਿੱਤੀ।ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 14 ਅਕਤੂਬਰ ਤੱਕ 17.13 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 1661272 ਮੀਟ੍ਰਿਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 51307 ਮੀਟ੍ਰਿਕ…

VIA PUNJAB
ਅੱਗੇ ਪੜ੍ਹੋ

ਨਜਾਇਜ਼ ਹਥਿਆਰਾਂ ਸਮੇਤ ਤਿੰਨ ਕਾਬੂ

ਨਜਾਇਜ਼ ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰੀਦਕੋਟ – ਮਨਜੀਤ ਸਿੰਘ ਢੇਸੀ ਐਸ.ਐਸ.ਪੀ ਫਰੀਦਕੋਟ, ਸੇਵਾ ਸਿੰਘ ਮੱਲੀ ਐਸ ਪੀ ਫਰੀਦਕੋਟ ਅਤੇ ਡੀ ਐਸ ਪੀ ਜਸਤਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਰੀਦਕੋਟ ਪੁਲਿਸ ਨੇ ਪਿਛਲੇ ਮਹੀਨੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇੱਥੋਂ ਦੇ ਸਾਬਕਾ ਨਗਰ ਕੌਸਲਰ ਦਵਿੰਦਰ ਕੁਮਾਰ ਟਿੰਟੂ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗਿ?ਫ਼ਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਜਸਪਿੰਦਰ ਸਿੰਘ (ਡੀ.ਐੱਸ.ਪੀ. ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁਖ਼ਬਰੀ ਦੇ ਆਧਾਰ ‘ਤੇ ਹੋਈਆਂ ਹਨ ।ਪੁਲਿਸ ਨੂੰ ਇਹ…

VIA PUNJAB
ਅੱਗੇ ਪੜ੍ਹੋ

ਝਪਟਮਾਰ ਗਿਰੋਹ ਦਾ ਮੈਂਬਰ ਕਾਬੂ 2 ਸੋਨੇ ਦੀ ਵਾਲਿਆਂ, 2 ਵਾਹਨ ਬਰਾਮਦ

ਝਪਟਮਾਰ ਗਿਰੋਹ ਦਾ ਮੈਂਬਰ ਕਾਬੂ 2 ਸੋਨੇ ਦੀ ਵਾਲਿਆਂ, 2 ਵਾਹਨ ਬਰਾਮਦ

ਲੁਧਿਆਣਾ – ਥਾਣਾ ਸ਼ਿਮਲਾਪੁਰੀ ਦੀ ਪੁਲਸ ਪਾਰਟੀ ਨੇ ਪ੍ਰੀਤ ਨਗਰ ਇਲਾਕੇ ਚ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਝਪਟ ਮਾਰ ਗਿਰੋਹ ਦੇ ਸਿੱਖ ਮੈਬਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਸੋਨੇ ਦੀ ਵਾਲਿਆਂ 1 ਮੋਟਰਸਾਈਕਲ 1 ਐਕਟਿਵਾ ਸਕੂਟਰ ਬਰਾਮਦ ਕੀਤਾ ਹੈ ਜਿਸ ਤੇ ਬੈਠ ਕੇ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਏ ਪੀ ਪੀ ਇੰਡਸਟਰੀ ਏਰੀਆਂ ਸੰਦੀਪ ਵਡੇਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਥਾਣਾ ਸ਼ਿਮਲਾਪੁਰੀ ਮੁਖੀ ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਟੀਮ…

VIA PUNJAB
ਅੱਗੇ ਪੜ੍ਹੋ

ਮਾਨਸਾ ਪੁਲਿਸ ਵੱਲੋਂ ਵੱਡੀ ਪ੍ਰਾਪਤੀ-ਅੰਤਰਰਾਜੀ ਮੋਬਾਇਲ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 46,663 ਬੈਟਰੀਆਂ ਬਰਾਮਦ

ਮਾਨਸਾ ਪੁਲਿਸ ਵੱਲੋਂ ਵੱਡੀ ਪ੍ਰਾਪਤੀ-ਅੰਤਰਰਾਜੀ ਮੋਬਾਇਲ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 46,663 ਬੈਟਰੀਆਂ ਬਰਾਮਦ

ਮਾਨਸਾ – ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲੀਸ ਮਾਨਸਾ ਦੱਸਿਆਾ ਕਿ ਮਾਨਸਾ ਪੁਲਿਸ ਵੱਲੋ ਮੋਬਾਇਲ ਫੋਨਾ ਦੀਆ ਡੁਪਲੀਕੇਟ ਤਿਆਰ ਕੀਤੀਆ ਬੈਟਰੀਆ ਤੇ ਨਾਮੀ ਕੰਪਨੀਆ ਦੇ ਮਾਅਰਕੇ ਲਗਾ ਕੇ ਅਸਲੀ ਦੱਸ ਕੇ ਮਾਰਕੀਟ ਵਿਚ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਹਨਾ ਵਿਰੁੱਧ ਮੁਕੱਦਮਾ ਦਰਜ ਕਰਵਾ ਕੇ ਇੱਕ ਦੋਸ਼ੀ ਵਿਨੋਦ ਕੁਮਾਰ ਉਰਫ ਵਿਸ਼ੂ (ਉਮਰ ਕਰੀਬ 31 ਸਾਲ) ਪੁੱਤਰ ਦਰਸਨ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਡੁਪਲੀਕੇਟ ਬੈਟਰੀਆ ਦੀ ਵੱਡੇ ਪੱਧਰ ਤੇ ਬਰਾਮਦਗੀ ਕਰਾਉਣ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ

ਚੰਡੀਗੜ – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿੳਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਮਾਲਕਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾੜਣ ਤੋਂ ਰੋਕਣ ਲਈ ਆਖਿਆ

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਮਾਲਕਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾੜਣ ਤੋਂ ਰੋਕਣ ਲਈ ਆਖਿਆ

ਡਿਪਟੀ ਕਮਿਸ਼ਨਰਾਂ ਨੂੰ ਨੋਡਲ ਅਧਿਕਾਰੀਆਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਨਾਲ ਸੰਪਰਕ ਬਣਾਉਣ ਦੇ ਹੁਕਮ ਚੰਡੀਗੜ੍ਹ – ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਦਾ ਲਗਪਗ 25 ਫੀਸਦੀ ਰਕਬਾ ਐਨ.ਆਰ.ਆਈ. ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ…

VIA PUNJAB
ਅੱਗੇ ਪੜ੍ਹੋ

1 ਕਿੱਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ

1 ਕਿੱਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ

ਲੁਧਿਆਣਾ -ਮੁੰਡੀਆ ਚੌਕੀ ਦੀ ਪੁਲਸ ਪਾਰਟੀ ਨੇ ਆਪਣੇ ਇਲਾਕੇ ‘ਚ ਨਾਕੇਬੰਦੀ ਦੌਰਾਨ ਸਕੂਟਰ ਸਵਾਰ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 1 ਕਿਲੋ ਅਫੀਮ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਏ ਡੀ ਸੀ ਪੀ 4 ਅਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਏ ਸੀ ਪੀ ਵੈਭਵ ਸਹਿਗਲ ਥਾਣਾ ਜਮਾਲਪੁਰ ਮੁਖੀ ਹਰਜਿੰਦਰ ਸਿੰਘ ਅਗਵਾਈ ਵਾਲੀ ਟੀਮ ਦੇ ਮੁੰਡੀਆ ਚੌਕੀ ਮੁਖੀ ਸਬ ਇੰਸਪੈਕਟਰ ਹਰਭਜਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਆਤਿਸ਼ਬਾਜੀ ਨਾਲ ਭਰਿਆ ਟਰੱਕ ਕੀਤਾ ਕਾਬੂ

ਪੁਲਿਸ ਨੇ ਆਤਿਸ਼ਬਾਜੀ ਨਾਲ ਭਰਿਆ ਟਰੱਕ ਕੀਤਾ ਕਾਬੂ

ਕੁਰਾਲੀ – ਉੱਚ ਅਦਾਲਤ ਅਤੇ ਸੂਬਾ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਸ਼ਹਿਰ ਵਿੱਚ ਬੇਖੌਫ਼ ਆਤਿਸ਼ਬਾਜੀ ਦੇ ਥੋਕ ਵਪਾਰੀਆਂ ਵੱਲੋਂ ਸ਼ਹਿਰ ਦੇ ਰਿਹਾਇਸ਼ੀ ਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਗੈਰਕਾਨੂੰਨੀ ਕਾਰੋਬਾਰ ਖਿਲਾਫ ਸ਼ਹਿਰ ਨਿਵਾਸੀਆਂ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਸਥਾਨਕ ਪੱਤਰਕਾਰਾਂ ਵੱਲੋਂ ਵੱਖ ਵੱਖ ਅਖਬਾਰਾਂ ਅਤੇ ਨਿਊਜ਼ ਚੈਨਲਾਂ ਵਿੱਚ ਲਗਾਈ ਜਾ ਰਹੀਆਂ ਖ਼ਬਰਾਂ ਤੋਂ ਬਾਅਦ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਥਾਨਕ ਸ਼ਹਿਰ ਦੇ ਪੁਲਿਸ ਪ੍ਰਸ਼ਾਸ਼ਨ ਨੇ ਹਰਕਤ ਵਿੱਚ ਆਉਂਦਿਆਂ ਸਥਾਨਕ ਸ਼ਹਿਰ ਦੇ ਸਦਰ ਥਾਣਾ ਪੁਲਿਸ ਦੇ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਨਹੀਂ : ਮਲੂਕਾ

ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਨਹੀਂ : ਮਲੂਕਾ

ਭਗਤਾ ਭਾਈ ਕਾ – ਸੈਲਰ ਮਾਲਕਾਂ ਅਤੇ ਸੂਬਾ ਸਰਕਾਰ ਵਿੱਚਕਾਰ ਝੋਨੇ ਨੂੰ ਸਟੋਰ ਅਤੇ ਲਿਫਟਿੰਗ ਨੂੰ ਲੈਕੇ ਕੋਈ ਕਰਾਰ ਨਾ ਹੋਣ ਅਤੇ ਦਿਨੋ ਦਿਨ ਵੱਧ ਰਹੀ ਤਲਖੀ ਦੇ ਗੰਭੀਰ ਨਤੀਜੇ ਹੋਣਗੇ ਜਿੰਨਾ ਦਾ ਸਿੱਧੇ ਤੌਰ ਤੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਾਬਕਾ ਪੰਚਾਇਤ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਕੀਤਾ ਗਿਆ। ਮਲੂਕਾ ਨੇ ਕਿਹਾ ਕਿ ਕਿਸ਼ਾਨ ਭਾਰੀ ਮੁਸਕਲਾਂ ਨਾਲ ਕਈ ਮਹੀਨਿਆਂ ਦੀ ਮਿਹਨਤ ਨਾਲ ਫਸਲ…

VIA PUNJAB
ਅੱਗੇ ਪੜ੍ਹੋ
1 87 88 89 90 91 187