ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

ਦੋਨੋ ਕੇ.ਟੀ.ਐਫ. ਮੁਖੀ ਦੀਆਂ ਹਦਾਇਤਾਂ ‘ਤੇ ਜਨਵਰੀ ਵਿਚ ਫਿਲੌਰ ਦੇ ਪੁਜਾਰੀ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਵੀ ਸਨ ਸ਼ਾਮਲ ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ ‘ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ…

VIA PUNJAB
ਅੱਗੇ ਪੜ੍ਹੋ

21 ਜੂਨ ਤੱਕ ਕੈਨੇਡਾ ਨਹੀਂ ਜਾ ਸਕਣਗੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਉਡਾਣਾਂ

21 ਜੂਨ ਤੱਕ ਕੈਨੇਡਾ ਨਹੀਂ ਜਾ ਸਕਣਗੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਉਡਾਣਾਂ

ਓਟਾਵਾ – ਹਾਲੇ 21 ਜੂਨ ਤੱਕ ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਲਈ ਉਡਾਣਾਂ ਦਾ ਸੰਚਾਲਨ ਨਹੀਂ ਕੀਤਾ ਜਾਵੇਗਾ। ਕੋਵਿਡ-19 ਦੇ ਨਵੇਂ ਵੇਰੀਐਂਟ ਦੇ ਕਹਿਰ ਭਾਰਤ ਅਤੇ ਪਾਕਿਸਤਾਨ ਵਿੱਚ ਦੇਖਦੇ ਹੋਏ ਕੈਨੇਡਾ ਨੇ ਇਹ ਫੈਸਲਾ ਲਿਆ ਹੈ। ਹਾਲਾਂਕਿ ਕਾਰਗੋ ਜਹਾਜ਼ਾਂ ਨੂੰ ਛੋਟ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰਗੋ ਜਹਾਜ਼ਾਂ ਨੂੰ ਇਸ ਤੋਂ ਛੋਟ ਹੋਵੇਗੀ। ਇਸ ਤੋਂ ਇਲਾਵਾ ਤਕਨੀਕੀ ਕਾਰਨਾਂ ਕਾਰਨ ਭਾਰਤ ਜਾਂ ਪਾਕਿਸਤਾਨ ਵਿੱਚ ਰੁਕਣ ਵਾਲੇ ਜਹਾਜ਼ ਵੀ ਇਸ ਪਾਬੰਦੀ ਦੇ ਦਾਇਰੇ ਵਿੱਚ ਨਹੀਂ ਆਉਣਗੇ।ਕੋਵਿਡ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ 5287 ਪਿੰਡਾਂ ਨੂੰ 18 ਮਈ ਤ 24 ਘੰਟੇ ਬਿਜਲੀ ਸਪਲਾਈ

ਹਰਿਆਣਾ ਦੇ 5287 ਪਿੰਡਾਂ ਨੂੰ 18 ਮਈ ਤ 24 ਘੰਟੇ ਬਿਜਲੀ ਸਪਲਾਈ

ਸੂਬੇ ਦੇ 75 ਫੀਸਦੀ ਪਿੰਡਾਂ ਅਤੇ 10 ਸੰਪੂਰਣ ਜਿਲ੍ਹਿਆਂ ਵਿਚ 24 ਘੰਟੇ ਬਿਜਲੀ ਸਪਲਾਈਚੰਡੀਗੜ੍ਹ – ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਗ੍ਰਾਮੀਣ ਖੇਤਰਾਂ ਨੂੰ ਸ਼ਹਿਰੀ ਤਰਜ ‘ਤੇ 24 ਘੰਟੇ ਬਿਜਲੀ ਮਹੁਇਆ ਕਰਵਾਉਣ ਦੇ ਉਦੇਸ਼ ਨਾਲ ਮਾਰਾ ਗਾਂਓ-ਜਗਮਗ ਗਾਂਓ ਯੋਜਨਾ ਨੂੰ ਅੱਗੇ ਵਧਾਉਣ ਹੋਏ 18 ਮਈ, 2021 ਨੂੰ 17 ਅਤੇ ਨਵੇਂ ਪਿੰਡਾਂ ਨੂੰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ ਹੈ। ਜਿਸ ਵਿਚ ਸੋਨੀਪਤ ਦੇ 9 ਪਿੰਡ (ਰਤਨਗੜ੍ਹ, ਜਾਟ, ਮਾਜਰਾ, ਜਿਤਾਨਾ, ਭਟਾਨਾ, ਗੜੀ ਹਕੀਕਤ, ਕਾਰੇਵਾੜੀ, ਬੜਵਾਸਨੀ, ਹੱਲਾਹੇੜੀ ਅਤੇ…

VIA PUNJAB
ਅੱਗੇ ਪੜ੍ਹੋ

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਐਫ.ਸੀ.ਆਈ. ਦੇ ਡਿਪੂ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਤਿੰਨ ਕਰਮਚਾਰੀਆਂ ਤੇ ਉਂਨਾਂ ਦੇ ਸਾਥੀ ਇੱਕ ਆਮ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਤਕਨੀਕੀ ਸਹਾਇਕ, ਇੱਕ ਸਹਾਇਕ ਮੈਨੇਜਰ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਕੇਸ ਵਿਚ ਗਿ੍ਰਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਇਸੇ ਕੇਸ ਵਿਚ ਸ਼ਾਮਲ ਐਫ.ਸੀ.ਆਈ ਦੇ ਕੁਆਲਿਟੀ ਮੈਨੇਜਰ ਦੀ ਭਾਲ ਜਾਰੀ ਹੈ। ਐਫ.ਸੀ.ਆਈ ਸੁਨਾਮ ਵਿਖੇ ਤਾਇਨਾਤ ਤਕਨੀਕੀ ਸਹਾਇਕ ਓਮ ਪ੍ਰਕਾਸ਼, ਸਹਾਇਕ ਮੈਨੇਜਰ…

VIA PUNJAB
ਅੱਗੇ ਪੜ੍ਹੋ

ਈਡੀ ਵੱਲੋਂ ਕਾਲੜਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

ਈਡੀ ਵੱਲੋਂ ਕਾਲੜਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

ਨਵੀਂ ਦਿੱਲੀ ਐਨਫੋਰਸਮੈਂਟ ਡਾਇਰਕੈਟੋਰੇਟ (ਈਡੀ) ਨੇ ਆਕਸੀਜਨ ਕੰਸਨਟਰੇਟਰਾਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਦੇ ਮਾਮਲੇ ’ਚ ਕਾਰੋਬਾਰੀ ਨਵਨੀਤ ਕਾਲੜਾ ਤੇ ਉਸਦੇ ਸਾਥੀਆਂ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਦਰਜ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਦਿੱਲੀ ਪੁਲੀਸ ਵੱਲੋਂ 5 ਮਈ ਨੂੰ ਦਰਜ ਕੇਸ ਦਾ ਨੋਟਿਸ ਲਿਆ ਹੈ ਜੋ ਪੁਲੀਸ ਵੱਲੋਂ ਕਾਲੜਾ ਨਾਲ ਜੁੜੇ ਕੁਝ ਰੈਸਟਰੈਂਟਾਂ ਤੇ ਹੋਰ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਤੇ ਇਸ ਦੌਰਾਨ 500 ਤੋਂ ਵੱਧ ਕੰਸਨਟਰੇਟਰ ਬਰਾਮਦ ਹੋਣ ਮਗਰੋਂ ਦਰਜ ਕੀਤਾ ਗਿਆ ਸੀ। ਈਡੀ ਵੱਲੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਐਫਪੀਓ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਭੇਜ ਰਹੇ ਟਮਾਟਰ

ਹਰਿਆਣਾ ਦੇ ਐਫਪੀਓ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਭੇਜ ਰਹੇ ਟਮਾਟਰ

ਬੀਤੇ ਸਾਲ ਦੀ ਸੀ 1000 ਟਨ ਟਮਾਟਰ ਦੀ ਸਪਲਾਈਚੰਡੀਗੜ੍ਹ – ਹਰਿਆਣਾ ਵਿਚ ਬਾਗਬਾਨੀ ਤੇ ਸਬਜੀ ਉਤਪਾਦਨ ਕਿਸਾਨਾਂ ਦੀ ਆਮਦਨੀ ਵਧਾਉਣ ਦੇ ਮਕਸਦ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਾਵਾਂਤਰ ਭਰਪਾਈ ਯੋਜਨਾ ਕਿਸਾਨਾਂ ਨੂੰ ਉਨ੍ਹਾਂ ਦੇ ਲਾਗਤ ਮੁੱਲ ਦਿਵਾਉਣ ਦੇ ਲਿਹਾਜ ਨਾਲ ਕਾਫੀ ਕਾਰਗਰ ਸਾਬਤ ਹੋ ਰਹੀ ਹੈ ਅਤੇ ਐਫਪੀਓ ਨੇ ਇਸ ਕੰਮ ਨੂੰ ਹੋਰ ਵੀ ਅਸਾਨ ਕਰ ਦਿੱਤਾ ਹੈ।ਗੌਰਤਲੁਬ ਹੈ ਕਿ ਰਾਜ ਸਰਕਾਰ ਨੇ ਸੂਬੇ ਵਿਚ 1000 ਤੋਂ ਵੱਧ ਐਫਪੀਓ ਬਨਾਉਣ ਦਾ ਟੀਚਾ ਨਿਰਧਾਰਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

ਚੰਡੀਗੜ੍ਹ – ਕੋਵਿਡ ਦੀਆਂ ਬੰਦਿਸ਼ਾਂ ਦੇ ਮੱਦੇਨਦ਼ਰ ਉਸਾਰੀਆਂ ਕਾਮਿਆਂ ਦੀ ਰੋਜੀ-ਰੋਟੀ ਨੂੰ ਵੱਜੀ ਸੱਟ ਨਾਲ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿਰਮਾਣ ਅਤੇ ਹੋਰ ਉਸਾਰੀ ਕਾਮੇ (ਬੀ.ਓ.ਸੀ.ਡਬਲਿਊ) ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ ਤਿੰਨ-ਤਿੰਨ ਹਜਾਰ ਰੁਪਏ ਗੁਜਾਰਾ ਭੱਤਾ/ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਜੋ ਬੋਰਡ ਦੇ ਚੇਅਰਮੈਨ ਵੀ ਹਨ, ਕਿਹਾ ਕਿ 3000 ਰੁਪਏ ਦਾ ਗੁਜਾਰਾ ਭੱਤਾ 15-1500 ਰੁਪਏ ਦੀਆਂ ਦੋ ਕਿਸ਼ਤਾਂ ਵਿਚ…

VIA PUNJAB
ਅੱਗੇ ਪੜ੍ਹੋ

13 ਮਈ ਨੂੰ ਸੂਬੇ ਦੀ ਸਾਰੀ ਮੰਡੀਆਂ ਵਿਚ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਸੀਐਮ

13 ਮਈ ਨੂੰ ਸੂਬੇ ਦੀ ਸਾਰੀ ਮੰਡੀਆਂ ਵਿਚ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਸੀਐਮ

ਸਾਰੇ ਕਿਸਾਨ 13 ਮਈ ਨੂੰ ਵੇਚ ਸਕਦੇ ਹਨ ਕਣਕ ਦੀ ਫਸਲ – ਦੁਸ਼ਯੰਤ ਚੌਟਾਲਾ ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਕੋਰੋਨਾ ਮਹਾਮਾਰੀ ਦੇ ਕਾਰਣ ਲੱਗੇ ਲਾਕਡਾਉਨ ਦੌਰਾਨ ਜੋ ਕਿਸਾਨ ਮੰਡੀਆਂ ਵਿਚ ਆਪਦੀ ਕਣਕ ਦੀ ਫਸਲ ਨਹੀਂ ਵੇਚ ਪਾਏ ਸਨ, ਉਨ੍ਹਾਂ ਦੇ ਲਈ ਸੂਬਾ ਸਰਕਾਰ ਨੇ ਇਕ ਦਿਨ ਦੇ ਲਈ ਕੱਲ 13 ਮਈ, 2021 ਨੂੰ ਪੂਰੇ ਸੂਬੇ ਦੀ ਸਾਰੀ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਕਰਨ ਦਾ ਆਦੇਸ਼ ਜਾਰੀ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 25-25 ਪੈਸੇ ਦਾ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 25-25 ਪੈਸੇ ਦਾ ਵਾਧਾ

ਨਵੀਂ ਦਿੱਲੀ – ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25.25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਕਾਰਨ ਦਿੱਲੀ ਵਿਚ ਪੈਟਰੋਲ 92.05 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 82.61 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿਚ ਪਹਿਲਾਂ ਤੋਂ ਹੀ ਇਸਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਹਨ।ਅੰਤਰ-ਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਲਈ 60 ਕਰੋੜ ਰੁਪਏ ਜਾਰੀ ਕਰਨ ਅਤੇ ਬਜਟ ਦੀ ਅਲਾਟਮੈਂਟ ਵਧਾਉਣ ਲਈ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਲਈ 60 ਕਰੋੜ ਰੁਪਏ ਜਾਰੀ ਕਰਨ ਅਤੇ ਬਜਟ ਦੀ ਅਲਾਟਮੈਂਟ ਵਧਾਉਣ ਲਈ ਦਿੱਤੇ ਨਿਰਦੇਸ਼

ਲੋਕ ਨਿਰਮਾਣ ਤੇ ਖੇਡ ਵਿਭਾਗ ਨੂੰ ਪ੍ਰਾਜੈਕਟ ਦੇ ਪਹਿਲਾ ਮੁਕੰਮਲ ਕਰਨ ਲਈ ਹੋਰ ਤਾਲਮੇਲ ਬਿਠਾਉਣ ਲਈ ਵੀ ਆਖਿਆਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਕੈਂਪਸ ਦੀ ਪਹਿਲੇ ਪੜਾਅ ਦੀ ਉਸਾਰੀ ਲਈ ਮਨਜ਼ੂਰ ਕੀਤੀ 60 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।ਉਨ੍ਹਾਂ ਵਿੱਤ ਵਿਭਾਗ ਨੂੰ ਇਸ ਵੱਕਾਰੀ ਸੰਸਥਾ ਲਈ ਇਸ ਸਾਲ ਦੇ ਬਜਟ ਵਿੱਚ ਐਲਾਨੀ ਰਾਸ਼ੀ ਵਧਾਉਣ…

VIA PUNJAB
ਅੱਗੇ ਪੜ੍ਹੋ
1 7 8 9 10 11 187