ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ

ਝੰਜਟ ਮੁਕਤ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਭਾਰਤ ਭੂਸ਼ਣ ਆਸ਼ੂ ਚੰਡੀਗੜ – ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਤੋਂ ਸ਼ੁਰੂ ਹੋ ਰਹੀ ਹੈ ਜਿਸ ਲਈ ਸਾਰੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਇੱਥੇ ਜਾਰੀ ਬਿਆਨ ਵਿੱਚ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਜ਼ਮੀਨਾਂ ‘ਚ ਪਰਾਲੀ ਸਾੜਣ ਵਾਲੇ ਕਿਸਾਨ ਭਵਿੱਖ ਵਿੱਚ ਜ਼ਮੀਨ ਲੈਣ ਦੇ ਹੱਕ ਤੋਂ ਵਾਂਝੇ ਹੋਣਗੇ

ਪੰਚਾਇਤੀ ਜ਼ਮੀਨਾਂ ‘ਚ ਪਰਾਲੀ ਸਾੜਣ ਵਾਲੇ ਕਿਸਾਨ ਭਵਿੱਖ ਵਿੱਚ ਜ਼ਮੀਨ ਲੈਣ ਦੇ ਹੱਕ ਤੋਂ ਵਾਂਝੇ ਹੋਣਗੇ

ਖੇਤੀਬਾੜੀ ਸਕੱਤਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖ ਕੇ ਪ੍ਰਸਤਾਵ ਨੂੰ ਅਮਲ ਵਿੱਚ ਲਿਆਉਣ ਲਈ ਆਖਿਆ ਚੰਡੀਗੜ੍ਹ – ਆਉਂਦੀ ਸਰਦ ਰੁੱਤ ਦੌਰਾਨ ਸੂਬੇ ਵਿੱਚ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਪੰਚਾਇਤੀ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਭਵਿੱਖ ਵਿੱਚ ਪੰਚਾਇਤੀ ਜ਼ਮੀਨ ਲੈਣ ਦੇ ਹੱਕ ਤੋਂ ਵਾਂਝਾ ਕਰਨ ਦੀ ਮੰਗ ਕਰਦਿਆਂ ਇਸ ਨੂੰ ਅਮਲ ਵਿੱਚ ਲਿਆਉਣ ਲਈ ਪੇਂਡੂ ਵਿਕਾਸ ਅਤੇ…

VIA PUNJAB
ਅੱਗੇ ਪੜ੍ਹੋ

ਚੱਡਾ ਖੰਡ ਮਿੱਲ ਕਿੜੀ ਅਫਗਾਨਾ ਖਿਲਾਫ 8 ਕਿਸਾਨ ਜਥੇਬੰਦੀਆਂ ਵੱਲੋਂ ਪੱਕਾ ਧਰਨਾ ਸ਼ੁਰੂ

ਚੱਡਾ ਖੰਡ ਮਿੱਲ ਕਿੜੀ ਅਫਗਾਨਾ ਖਿਲਾਫ 8 ਕਿਸਾਨ ਜਥੇਬੰਦੀਆਂ ਵੱਲੋਂ ਪੱਕਾ ਧਰਨਾ ਸ਼ੁਰੂ

ਕਾਹਨੂੰਵਾਨ – ਇੱਥੋਂ ਨਜਦੀਕੀ ਚੱਡਾ ਖੰਡ ਮਿੱਲ ਵੱਲੋਂ ਕਿਸਾਨਾਂ ਦੀਆਂ ਪਿਛਲੇ ਸਾਲ ਦੇ ਗੰਨੇ ਦੀਆਂ ਕਰੋੜਾਂ ਰੁਪਏ ਦੀਆਂ ਅਦਾਇਗੀਆਂ ਨਾ ਦਿੱਤੇ ਜਾਣ ਦੇ ਖਿਲਾਫ ਸਾਂਝੇ ਕਿਸਾਨ ਮੋਰਚੇ ਵੱਲੋਂ ਗੇਟ ਅੱਗੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਅੱਜ ਸਵੇਰੇ 11 ਵਜੇ ਦੇ ਕਰੀਬ 8 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਨੇ ਗੁਰਦੁਆਰਾ ਬੋਹੜੀ ਸਾਹਿਬ ਤੋਂ ਚੱਡਾ ਖੰਡ ਮਿੱਲ ਵੱਲ ਮਾਰਚ ਸ਼ੁਰੂ ਕੀਤਾ। ਇਸ ਮੌਕੇ ਪੁਲਿਸ ਨੇ ਬੈਰੀਗੇਟ ਲਗਾ ਕੇ ਕਿਸਾਨਾਂ ਨੁੰ ਰੋਕਣ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਵੱਲੋਂ 4 ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਉਦਘਾਟਨ

ਕੈਬਨਿਟ ਮੰਤਰੀ ਵੱਲੋਂ 4 ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਉਦਘਾਟਨ

ਭਵਾਨੀਗੜ੍ਹ – ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅੱਜ ਬਲਾਕ ਦੇ ਪਿੰਡ ਕਾਕੜਾ, ਰਾਏਸਿੰਘਵਾਲਾ, ਜਲਾਨ ਅਤੇ ਮਹਿਸਮਪੁਰ ਵਿਖੇ ਛੱਪੜਾਂ ਦੇ ਰੇਨ ਵਾਟਰ ਹਾਰਵੈਸਟਿੰਗ ਅਤੇ ਕੁਦਰਤੀ ਰੀਚਾਰਜਿੰਗ ਲਈ ਛੱਪੜ ਦੇ ਨਵੀਨੀਕਰਨ ਅਤੇ ਪੁਨਰ ਉਸਾਰੀ ਸਬੰਧੀ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਸੂਬੇ ਦਾ ਹਮੇਸ਼ਾਂ ਵੱਧ ਵਿਕਾਸ ਹੋਇਆ ਹੈ।…

VIA PUNJAB
ਅੱਗੇ ਪੜ੍ਹੋ

ਐਸ.ਟੀ.ਐਫ. ਵੱਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ

ਐਸ.ਟੀ.ਐਫ. ਵੱਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਕੈਲਾਸ਼ ਨਗਰ ਨੰਦਾ ਕਲੋਨੀ ਰਾਇਲ ਸਟੇਟ ਵਿਖੇ ਨਾਕੇਬੰਦੀ ਦੌਰਾਨ ਟੀ ਵੀ ਐਸ ਸਕੂਟਰੀ ਸਵਾਰ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 712 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ 2 ਸਕੂਟਰੀ ਸਵਾਰ ਨਸ਼ਾ ਤਸਕਰ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰੋਜੈਕਟ ਲਈ ਪਹਿਲੀ ਕਿਸ਼ਤ ਵਜੋਂ 27.11 ਕਰੋੜ ਰੁਪਏ ਜਾਰੀ

ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰੋਜੈਕਟ ਲਈ ਪਹਿਲੀ ਕਿਸ਼ਤ ਵਜੋਂ 27.11 ਕਰੋੜ ਰੁਪਏ ਜਾਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਮੁੱਖ ਮੰਤਰੀ ਤਿੰਨ ਸਾਲਾ ਪ੍ਰਾਜੈਕਟ ਦੀ ਸ਼ੁਰੂਆਤ ਕਰਨਗੇ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਇਤਿਹਾਸਕ ਮੌਕੇ ਦੀ ਸ਼ੁਰੂਆਤ ਵਜੋਂ ਕੇਂਦਰ ਸਰਕਾਰ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰੋਜੈਕਟ ਲਈ ਉਲੀਕੇ ਫੰਡਾਂ ਵਿੱਚੋਂ ਆਪਣੇ ਹਿੱਸੇ ਦੀ 27.11 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਸਮਾਰਟ ਸਿਟੀ ਮਿਸ਼ਨ ਤਹਿਤ ਇਸ ਪ੍ਰਾਜੈਕਟ ਦੀ ਅਨੁਮਾਨਿਤ ਕੀਮਤ 271.11 ਕਰੋੜ ਰੁਪਏ ਹੈ ਜੋ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਜਸਬੀਰ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਅਸ਼ਵਰੀ ਕੁਮਾਰ ਵਾਸੀ ਫਗਵਾੜਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋ ਦਿੱਤੀ ਦਰਖਾਸਤ ‘ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਮੰਗ

ਕੈਪਟਨ ਵੱਲੋਂ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਮੰਗ

ਡੇਅਰੀ ਕਿਸਾਨਾਂ ਦੇ ਹਿੱਤਾਂ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਡੇਅਰੀ ਉਤਪਾਦਾਂ ਨੂੰ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ.ਸੀ.ਈ.ਪੀ.) ਲਈ ਹੋਣ ਵਾਲੀ ਗੱਲਬਾਤ ਦੇ ਦਾਇਰੇ ਤੋਂ ਬਾਹਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਆਰ.ਸੀ.ਈ.ਪੀ. ਦੇ ਘੇਰੇ ਵਿਚ ਅਜਿਹੇ ਉਤਪਾਦਾਂ ਨੂੰ ਸ਼ਾਮਲ ਕਰਨ ਦੇ ਖਦਸ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਦੇ ਆਰਥਿਕ ਹਿੱਤਾਂ ‘ਤੇ ਬਹੁਤ…

VIA PUNJAB
ਅੱਗੇ ਪੜ੍ਹੋ

ਪੰਜਾਬ ਤੇ ਨੀਰੀ ਵਿਚਾਲੇ ਵਾਤਾਵਰਣ ਸਬੰਧੀ ਮਸਲਿਆਂ ਦੇ ਹੱਲ ਲਈ ਸਮਝੌਤਾ ਸਹੀਬੱਧ

ਪੰਜਾਬ ਤੇ ਨੀਰੀ ਵਿਚਾਲੇ ਵਾਤਾਵਰਣ ਸਬੰਧੀ ਮਸਲਿਆਂ ਦੇ ਹੱਲ ਲਈ ਸਮਝੌਤਾ ਸਹੀਬੱਧ

ਚੰਡੀਗੜ – ਰਾਜ ਅੰਦਰ ਵਾਤਾਵਰਣ ਨਾਲ ਸਬੰਧਤ ਵੱਖ-ਵੱਖ ਮਸਲਿਆਂ ਦੇ ਢੁੱਕਵੇਂ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਅੱਜ ਸੀ.ਐਸ.ਆਈ.ਆਰ.-ਨੈਸ਼ਨਲ ਵਾਤਾਵਰਣ ਇੰਜਨੀਅਰਰਿੰਗ ਅਤੇ ਖੋਜ ਸੰਸਥਾ (ਨੀਰੀ) ਨਾਲ ਸਮਝੌਤਾ ਸਹੀਬੱਧ ਕੀਤਾ।ਪੰਜਾਬ ਸਰਕਾਰ ਵੱਲੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ ਵਰਮਾ ਨੇ ਨੀਰੀ ਦੇ ਸੀਨੀਅਰ ਸਾਇੰਸਦਾਨ ਡਾ. ਹੇਮੰਤ ਪੁਰੋਹਿਤ ਨੇ ਵਿਗਿਆਨ ਕੇਂਦਰ, ਨਵੀਂ ਦਿੱਲੀ ਵਿਖੇ ਪੰਜ ਸਾਲ ਲਈ ਇਸ ਸਮਝੌਤੇ ਦਾ ਵਟਾਂਦਰਾ ਕੀਤਾ। ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ ਰਾਕੇਸ਼ ਵਰਮਾ ਨੇ ਦੱਸਿਆ ਕਿ ਰਾਜ ਅੰਦਰ ਸਾਫ਼ ਦਰਿਆਵਾਂ,…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ, ਜਿਲਾ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲਖੋ ਵਾਲੀ, ਫਾਜਿਲਕਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਦਾ ਨਾਮ ਨਸ਼ੇ ਵੇਚਣ ਵਾਲੀ ਸੂਚੀ ਵਿਚੋ ਬਾਹਰ ਕੱਢਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ…

VIA PUNJAB
ਅੱਗੇ ਪੜ੍ਹੋ
1 91 92 93 94 95 187