ਜਾਪਾਨ ਦੀ ਨਾਮੀ ਸਟੀਲ ਕੰਪਨੀ ਆਇਚੀ ਦਾ ਪੰਜਾਬ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝੇਦਾਰੀ

ਜਾਪਾਨ ਦੀ ਨਾਮੀ ਸਟੀਲ ਕੰਪਨੀ ਆਇਚੀ ਦਾ ਪੰਜਾਬ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝੇਦਾਰੀ

ਬਰਾਮਦ, ਸਟੀਲ ਉਤਪਾਦਨ ਅਤੇ ਰੋਜਗਾਰ ਦੇ ਮੌਕਿਆਂ ’ਚ ਹੋਵੇਗਾ ਚੌਖਾ ਵਾਧਾ ਚੰਡੀਗੜ੍ਹ – ਪੰਜਾਬ ਵਿਚ ਬਦਲੀ ਉਦਯੋਗਿਕ ਨੁਹਾਰ ਦਾ ਲਾਹਾ ਲੈਂਦਿਆਂ ਜਾਪਾਨ ਦੀ ਨਾਮੀ ਸਟੀਲ ਬਣਾਉਣ ਵਾਲੀ ਕੰਪਨੀ ਆਇਚੀ ਨੇ ਲੁਧਿਆਣਾ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝ ਪਾਉਂਦਿਆਂ ਸੂਬੇ ਵਿਚੋਂ ਸਟੀਲ ਬਣਾਉਣ, ਸਟੀਲ ਦੀ ਬਰਾਮਦਗੀ ਅਤੇ ਰੋਜ਼ਗਾਰ ਦੇ ਮੌਕਿਆਂ ਦਾ ਦਾਇਰਾ ਹੋਰ ਵਿਸ਼ਾਲ ਕਰ ਦਿੱਤਾ ਹੈ।ਜਾਪਾਨ ਦੀ ਟੋਇਟਾ ਮੋਟਰ ਕਾਰਪੋਰੇਸ਼ਨ ਦੀ ਸਹਿਯੋਗੀ ਆਇਚੀ ਪੰਜਾਬ ਅੰਦਰ ਵਰਧਮਾਨ ਰਾਹੀਂ ਆਧੁਨਿਕ ਸਟੀਲ ਤਕਨਾਲੌਜੀ ਦਾ ਪ੍ਰਸਾਰ ਕਰਨ ਦੇ ਨਾਲ-ਨਾਲ…

VIA PUNJAB
ਅੱਗੇ ਪੜ੍ਹੋ

ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ : ਤਿ੍ਰਪਤ ਬਾਜਵਾ

ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ : ਤਿ੍ਰਪਤ ਬਾਜਵਾ

ਮਨਰੇਗਾ ਕਾਮਿਆਂ ਦੇ ਪੈਸੇ ਦੇਣ ਵਿੱਚ ਦੇਰੀ ਕੇਂਦਰ ਸਰਕਾਰ ਦੇ ਪੱਧਰ ’ਤੇ ਹੋਈ, ਕੇਂਦਰ ਨੇ ਅੱਜ ਹੀ 116 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮਨਰੇਗਾ ਕਿਰਤੀਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ।ਅੱਜ ਇੱਥੋਂ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਦੇਣ ਵਿੱਚ ਦੇਰੀ ਭਾਰਤ ਸਰਕਾਰ ਦੇ ਪੱਧਰ ’ਤੇ ਹੋਈ ਹੈ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਵਿਨੀ ਮਹਾਜਨ ਨੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ, ਕੇਂਦਰੀ ਮੰਤਰਾਲੇ ਦੀ ਬੋਰਡ ਮੀਟਿੰਗ ਵਿੱਚ ਜਲਦੀ ਹੱਲ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ ਕੀਤਾ ਗਿਆ।ਵਪਾਰ ਅਤੇ ਸਨਅਤ ਲਈ ਉਸਾਰੂ ਮਾਹੌਲ ਸਿਰਜਣ ਸਬੰਧੀ ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਫਾਰਮਾ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਵਿਜਿਟ ਅਤੇ ਸੈਮੀਨਾਰ ਦਾ ਆਯੋਜਨ

ਆਰੀਅਨਜ਼ ਦੇ ਫਾਰਮਾ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਵਿਜਿਟ ਅਤੇ ਸੈਮੀਨਾਰ ਦਾ ਆਯੋਜਨ

ਮੁਹਾਲੀ – ਸਿਧਾਂਤਕ ਗਿਆਨ ਦੇ ਨਾਲ ਵਿਹਾਰਕ ਗਿਆਨ ਗਿਆਨ ਅਤੇ ਤਜ਼ੁਰਬੇ ਵਾਲੀ ਸਿਖਲਾਈ ਪ੍ਰਦਾਨ ਕਰਨ ਲਈ, ਬੀ. ਫਾਰਮੇਸੀ ਅਤੇ ਡੀ. ਫਾਰਮੇਸੀ ਦੇ ਵਿਦਿਆਰਥੀਆਂ ਲਈ ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ ਨੇ ਇੰਟਰਸੈਲਰ ਟੈਸਟਿੰਗ ਸੈਂਟਰ ਪ੍ਰਾਈਵੇਟ ਲਿਮਟਿਡ, ਪੰਚਕੁਲਾ ਦਾ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਅਤੇ ਭਾਰਤ ਦੀ ਫਾਰਮਾਸੂਟਿਕਲ ਅਧਿਆਪਕ ਐਸੋਸੀਏਸ਼ਨ ਦੇ ਸਕੱਤਰ ਡਾ: ਸੁਰੇਸ਼ ਕੁਮਾਰ ਵੱਲੋ ਹਰਬਲ ਦਵਾਇਆਂ ਵਿਚ ਨਵੀਨਤਾ ਲਈ ਆਦਰਸ਼ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।ਉਦਯੋਗਿਕ ਫੇਰੀ ਦੌਰਾਨ ਫਾਰਮਾ ਵਿਦਿਆਰਥੀਆਂ ਨੂੰ ਦਵਾਇਆਂ, ਖੁਰਾਕ…

VIA PUNJAB
ਅੱਗੇ ਪੜ੍ਹੋ

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ – ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੌਰਾ ਕੀਤਾ। ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ।ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਜਲੰਧਰ -ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਵਾਰਤਾ ਕਰਕੇ ਦੱਸਿਆ ਕੇ ਪਿਛਲੇ ਦਿਨੀ ਦੋ ਸਮਗਲਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਦੀ ਇੰਨਪੁਟ ਦੇ ਨਾਲ ਸਮਗਲਰ ਗਿ੍ਰਫਤਾਰ ਕੀਤਾ ਗਿਆ ਹੈ,ਜਿਸ ਕੋਲੋਂ ਇੱਕ ਪਿਸਤੌਲ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਕੇ,ਵੱਡੀ ਸਫਲਤਾ ਹਾਸਿਲ ਕੀਤੀ ਗਈ.ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ.ਜਲੰਧਰ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਮੱਖਣ ਸਿੰਘ ਨਾਮ ਦੇ ਕਿਸਾਨ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਿਸਦੀ ਪਾਕਿਸਤਾਨ ਬਾਡਰ ਤੇ ਕਰੀਬ 6 ਏਕੜ…

VIA PUNJAB
ਅੱਗੇ ਪੜ੍ਹੋ

ਗੁਜਰਾਤ ਨੇ ਘਟਾਇਆ ਟਰੈਫਿਕ ਜ਼ੁਰਮਾਨਾ, ਕੋਈ ਸੂਬਾ ਅਜਿਹਾ ਨਹੀਂ ਕਰ ਸਕਦਾ : ਗਡਕਰੀ

ਗੁਜਰਾਤ ਨੇ ਘਟਾਇਆ ਟਰੈਫਿਕ ਜ਼ੁਰਮਾਨਾ, ਕੋਈ ਸੂਬਾ ਅਜਿਹਾ ਨਹੀਂ ਕਰ ਸਕਦਾ : ਗਡਕਰੀ

ਨਵੀਂ ਦਿੱਲੀ – ਦੇਸ਼ ਵਿੱਚ ਨਵੇਂ ਮੋਟਰ ਵ੍ਹੀਕਲ ਐਕਟ ਵਿੱਚ ਭਾਰੀ ਜ਼ੁਰਮਾਨੇ ਨੂੰ ਲੈ ਕੇ ਲੋਕਾਂ ਦੀ ਨਾਰਾਜ਼ਗੀ ਦੇਖਦੇ ਹੋਏ ਕੁਝ ਰਾਜ ਸਰਕਾਰਾਂ ਥੋੜ੍ਹੀ ਰਾਹਤ ਤੇ ਵਿਚਾਰ ਕਰ ਰਹੀ ਹੈ| ਇਸ ਲਈ ਗੁਜਰਾਤ ਦੀ ਵਿਜੇ ਰੂਪਾਨੀ ਸਰਕਾਰ ਨੇ ਜ਼ੁਰਮਾਨੇ ਦੀ ਰਕਮ ਨੂੰ ਘੱਟ ਕਰ ਦਿੱਤਾ ਹੈ| ਹਾਲਾਂਕਿ ਇਸ ਦਰਮਿਆਨ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ,”ਮੋਟਰ ਵ੍ਹੀਕਲ ਸੋਧ ਬਿੱਲ ਵਿੱਚ ਕੋਈ ਵੀ ਸੂਬਾ ਤਬਦੀਲੀ ਨਹੀਂ ਕਰ ਸਕਦਾ|” ਗਡਕਰੀ ਨੇ ਕਿਹਾ,”ਮੈਂ ਸੂਬਿਆਂ ਤੋਂ ਜਾਣਕਾਰੀ ਲਈ ਹੈ|…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਵਿਖੇ ਉਸਾਰੀ ਅਧੀਨ ਆਧੁਨਿਕ ਬੱਸ ਸਟੈਡ 30 ਸਤੰਬਰ ਤੱਕ ਮੁਕੰਮਲ ਹੋਵੇਗਾ: ਰਜ਼ੀਆ ਸੁਲਤਾਨਾ

ਸੁਲਤਾਨਪੁਰ ਲੋਧੀ ਵਿਖੇ ਉਸਾਰੀ ਅਧੀਨ ਆਧੁਨਿਕ ਬੱਸ ਸਟੈਡ 30 ਸਤੰਬਰ ਤੱਕ ਮੁਕੰਮਲ ਹੋਵੇਗਾ: ਰਜ਼ੀਆ ਸੁਲਤਾਨਾ

5 ਕਰੋੜ 73 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਿਆਰ ਹੋਵੇਗਾ ਬੱਸ ਸਟੈਡ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇੱਕ ਨਵਾ ਤੇ ਆਧੁਨਿਕ ਬੱਸ ਸਟੈਡ 30 ਸਬੰਤਰ, 2019 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਬੱਸ ਸਟੈਡ ਵਿਖੇ ਵਿਸ਼ਵ ਪੱਧਰੀ ਸਹੂਲਤਾ ਮੁਹੱਈਆ ਹੋਣਗੀਆ।ਪੰਜਾਬ ਦੀ ਆਵਾਜਾਈ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਹ ਪ੍ਰਗਟਾਵਾ ਕਰਦਿਆ ਦੱਸਿਆ ਕਿ ਸੂੁਬਾ ਸਰਕਾਰ ਵੱਲੋ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

4 ਅਕਤੂਬਰ ਤੋ ਨਵੀ ਦਿੱਲੀ-ਲੁਧਿਆਣਾ ਸ਼ਤਾਬਦੀ ਲੋਹੀਆ ਖਾਸ ਤੱਕ ਵਾਇਆ ਸੁਲਤਾਨਪੁਰ ਲੋਧੀ ਚਲਾਉਣ ਦਾ ਕੀਤਾ ਫੈਸਲਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆ ਦੀ ਆਮਦ ਨੂੰ ਦੇਖਦਿਆ ਇਸ ਇਤਿਹਾਸਕ ਸ਼ਹਿਰ ਨੂੰ ਰੇਲ ਰਾਹੀ ਨਵੀ ਦਿੱਲੀ ਨਾਲ ਜੋੜਨ ਲਈਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਕੀਤੀ ਬੇਨਤੀ ਨੂੰ ਮੰਨਦਿਆ ਕੇਦਰ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ।ਰੇਲਵੇ ਮੰਤਰਾਲੇ ਨੇ 4 ਅਕਤੂਬਰ…

VIA PUNJAB
ਅੱਗੇ ਪੜ੍ਹੋ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ 30,000 ਰੁਪਏ ਦੀ ਰਿਸ਼ਵਤ ਲੈਦਾ ਰੰਗੇ ਹੱਥੀ ਕਾਬੂ

ਜਲ ਸਪਲਾਈ  ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ 30,000 ਰੁਪਏ ਦੀ ਰਿਸ਼ਵਤ ਲੈਦਾ ਰੰਗੇ ਹੱਥੀ ਕਾਬੂ

ਚੰਡੀਗੜ੍ਹ – ਵਿਜੀਲੈਸ ਬਿਓਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੰਟ ਨੂੰ 30,000 ਰੁਪਏ ਰਿਸ਼ਵਤ ਲੈਦਿਆ ਕਾਬੂ ਕੀਤਾ ਹੈ। ਸੁਪਰਡੰਟ ਉਮੇਸ਼ ਕੁਮਾਰ ਨੂੰ ਲਖਵੀਰ ਸਿੰਘ ਵਾਸੀ ਸਾਦਿਕ ਰੋਡ, ਫਰੀਦਕੋਟ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ 9 ਮੋਬਾਈਲ ਵਾਟਰ ਟੈਕਰ ਸਪਲਾਈ ਕੀਤੇ ਸਨ। ਇਨ੍ਹਾ ਟੈਕਰਾ ਦੇ ਬਿਲ (12,13,200 ਰੁਪਏ) ਦੀ ਅਦਾਇਗੀ ਕਰਨ ਬਦਲੇ ਉਮੇਸ਼ ਕੁਮਾਰ…

VIA PUNJAB
ਅੱਗੇ ਪੜ੍ਹੋ
1 96 97 98 99 100 187