ਇੰਗਲੈਂਡ ਵਿਰੁੱਧ ਵਿਸ਼ਵ ਕੱਪ ਦੇ ਪਹਿਲੇ ਮੈਚ ਚੋਂ ਸਟੇਨ ਬਾਹਰ

ਇੰਗਲੈਂਡ ਵਿਰੁੱਧ ਵਿਸ਼ਵ ਕੱਪ ਦੇ ਪਹਿਲੇ ਮੈਚ ਚੋਂ ਸਟੇਨ ਬਾਹਰ

ਦੱਖਣੀ ਅਫਰੀਕਾ ਦਾ ਤੇਜ਼ ਗੇਂਦਬਾਜ਼ ਡੇਲ ਸਟੇਨ ਵੀਰਵਾਰ ਨੂੰ ਇੰਗਲੈਂਡ ਵਿਰੁੱਧ ਹੋਣ ਵਾਲੇ ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚੋਂ ਬਾਹਰ ਹੋ ਗਿਆ। ਦੱਖਣੀ ਅਫਰੀਕਾ ਦੇ ਕੋਚ ਓਟਿਸ ਗਿਬਸਨ ਨੇ ਕਿਹਾ ਕਿ ਇਹ ਧਾਕੜ ਤੇਜ਼ ਗੇਂਦਬਾਜ਼ ਮੋਢੇ ਦੀ ਸੱਟ ਤੋਂ ਪੂਰੀ ਤਰ੍ਹਾਂ ਨਾਲ ਉੱਭਰਨ ਦੇ ਨੇੜੇ ਹੈ। ਗਿਬਸਨ ਦੇ ਬਿਆਨ ਤੋਂ ਸਟੇਨ ਦੇ ਮੈਚ ਵਿਚ ਹਿੱਸਾ ਲੈਣ ‘ਤੇ ਲੱਗ ਰਹੀਆਂ ਅਟਕਲਾਂ ‘ਤੇ ਰੋਕ ਲੱਗ ਗਈ ਹੈ ਅਤੇ ਨਾਲ ਹੀ ਇਹ ਵੀ ਤੈਅ ਹੋ ਗਿਆ ਹੈ ਕਿ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਅਭਿਆਸ ਮੈਚ ’ਚ ਬੰਗਲਾਦੇਸ਼ ਨੂੰ ਹਰਾਇਆ

ਭਾਰਤ ਨੇ ਅਭਿਆਸ ਮੈਚ ’ਚ ਬੰਗਲਾਦੇਸ਼ ਨੂੰ ਹਰਾਇਆ

ਕੇਐੱਲ ਰਾਹੁਲ ਅਤੇ ਮਹਿੰਦਰ ਸਿੰਘ ਧੋਨੀ ਦੇ ਸੈਂਕੜਿਆਂ ਨਾਲ ਭਾਰਤ ਨੇ ਇੱਥੇ ਬੰਗਲਾਦੇਸ਼ ਨੂੰ 95 ਦੌੜਾਂ ਨਾਲ ਹਰਾ ਕੇ ਆਪਣਾ ਹੌਸਲਾ ਵਧਾਉਣ ਵਾਲੀ ਜਿੱਤ ਦਰਜ ਕੀਤੀ ਹੈ। ਭਾਰਤ ਦੀਆਂ 359 ਦੌੜਾਂ ਦੇ ਮੁਕਾਬਲੇ ਬੰਗਲਾਦੇਸ਼ ਦੀ ਟੀਮ 49.3 ਓਵਰਾਂ ਵਿੱਚ 264 ਦੌੜਾਂ ਉੱਤੇ ਸਿਮਟ ਗਈ। ਭਾਰਤ ਦੇ ਰਾਹੁਲ ਨੇ 12 ਚੌਕਿਆਂ ਤੇ ਚਾਰ ਛੱਕਿਆਂ ਦੇ ਨਾਲ 108 ਦੌੜਾਂ ਬਣਈਆਂ ਤੇ ਧੋਨੀ ਨੇ 113 ਦੌੜਾਂ ਦੀ ਪਾਰੀ ਖੇਡੀ।ਵਿਸ਼ਵ ਕੱਪ ਮੈਚਾਂ ਦੌਰਾਨ ਚੌਥੇ ਨੰਬਰ ’ਤੇ ਬੱਲੇਬਾਜ਼ੀ ਲਈ ਆਪਣਾ…

VIA PUNJAB
ਅੱਗੇ ਪੜ੍ਹੋ

22ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ

22ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ

ਐਸ. ਏ. ਐਸ. ਨਗਰ – 22ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਹਾਲ, ਸੋਲਖੀਆਂ, ਰੋਪੜ ਵਿਖੇ ਕੀਤਾ ਗਿਆ| ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਤਾਇਕਵਾਂਡੋ ਐਸੋਸ਼ੀਏਸ਼ਨ ਦੇ ਜਨਰਲ ਸਕੱਤਰ-ਤਕਨੀਕੀ ਡਾਇਰੈਕਟਰ ਇੰਜੀ. ਸਤਪਾਲ ਸਿੰਘ ਰੀਹਲ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਦਾ ਉਦਘਾਟਨ ਸ. ਸੁਖਦੇਵ ਸਿੰਘ (ਐਸ.ਐਸ.ਪੀ ਰਿਟਾਇਰਡ), ਸ. ਹਰਦੀਪ ਸਿੰਘ ਟਿਵਾਨਾ, ਸ. ਭੁਪਿੰਦਰ ਸਿੰਘ ਅਤੇ ਸ. ਕੰਵਲਜੀਤ ਸਿੰਘ ਵਾਲੀਆ, ਉਪ ਪ੍ਰਧਾਨ, ਪੰਜਾਬ ਤਾਇਕਵਾਂਡੋ ਐਸ਼ੋਸ਼ੀਏਸ਼ਨ ਨੇ ਸੰਯੁਕਤ ਰੂਪ ਵਿਚ ਕੀਤਾ| ਮੁੱਖ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਦੀ ਸ਼੍ਰੀਲੰਕਾ ਤੇ ਆਸਾਨ ਜਿੱਤ

ਆਸਟਰੇਲੀਆ ਦੀ ਸ਼੍ਰੀਲੰਕਾ ਤੇ ਆਸਾਨ ਜਿੱਤ

ਫੀਲਡਿੰਗ ਦੌਰਾਨ ਜ਼ਖ਼ਮੀ ਹੋਣ ਦੇ ਬਾਵਜੂਦ ਸਲਾਮੀ ਬੱਲੇਬਾਜ਼ ਉਸਮਾਨ ਖਵਾਜ਼ਾ ਨੇ ਸ਼ਾਨਦਾਰ ਅਰਧ ਸੈਂਕੜਾ ਲਾਇਆ, ਜਿਸ ਨਾਲ ਆਸਟਰੇਲੀਆ ਨੇ ਆਪਣੇ ਦੂਜੇ ਅਭਿਆਸ ਮੈਚ ਵਿਚ ਸੋਮਵਾਰ ਨੂੰ ਇਥੇ ਸ਼੍ਰੀਲੰਕਾ ਨੂੰ 31 ਗੇਂਦਾਂ ਬਾਕੀ ਰਹਿੰਦਿਆਂ 5 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਲਈ ਆਪਣੀਆਂ ਤਿਆਰੀਆਂ ਦਾ ਇਕ ਹੋਰ ਸ਼ਾਨਦਾਰ ਨਮੂਨਾ ਪੇਸ਼ ਕੀਤਾ। ਆਪਣੇ ਪਹਿਲੇ ਅਭਿਆਸ ਮੈਚ ਵਿਚ ਇੰਗਲੈਂਡ ਨੂੰ 12 ਦੌੜਾਂ ਨਾਲ ਹਰਾਉਣ ਵਾਲੀ ਆਸਟਰੇਲੀਆ ਸਾਹਮਣੇ 240 ਦੌੜਾਂ ਦਾ ਟੀਚਾ ਸੀ। ਉਸ ਨੇ ਖਵਾਜ਼ਾ ਦੀ 105 ਗੇਂਦਾਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਨਿਸ਼ਾਨੇਬਾਜ਼ੀ: ਸੌਰਭ ਨੇ ਸੋਨ ਤਗ਼ਮਾ ਜਿੱਤਿਆ

ਵਿਸ਼ਵ ਕੱਪ ਨਿਸ਼ਾਨੇਬਾਜ਼ੀ: ਸੌਰਭ ਨੇ ਸੋਨ ਤਗ਼ਮਾ ਜਿੱਤਿਆ

ਭਾਰਤ ਦੇ ਨੌਜਵਾਨ ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਉਮੀਦ ਅਨੁਸਾਰ ਪ੍ਰਦਰਸ਼ਨ ਕਰਦਿਆਂ ਜਰਮਨੀ ਦੇ ਮਿਊਨਿਖ਼ ਵਿੱਚ ਚੱਲ ਰਹੇ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਪੁਰਸ਼ਾਂ ਦੇ ਦਸ ਮੀਟਰ ਏਅਰ ਪਿਸਟਲ ਵਿੱਚ ਅੱਜ ਨਵੇਂ ਵਿਸ਼ਵ ਰਿਕਾਰਡ ਨਾਲ ਸੋਨ ਤਗ਼ਮਾ ਜਿੱਤਿਆ, ਜਦੋਂਕਿ ਰਾਹੀ ਸਰਨੋਬਤ ਨੇ ਮਹਿਲਾਵਾਂ ਦੇ 25 ਮੀਟਰ ਪਿਸਟਲ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤ ਕੇ ਓਲੰਪਿਕ ਕੋਟਾ ਹਾਸਲ ਕਰ ਲਿਆ। ਭਾਰਤ ਹੁਣ ਮਿਉਨਿਖ਼ ਵਿਸ਼ਵ ਕੱਪ ਵਿੱਚ ਤਿੰਨ ਸੋਨ ਤਗ਼ਮੇ ਲੈ ਕੇ ਚੋਟੀ ’ਤੇ ਹੈ। ਚੀਨ ਇੱਕ ਸੋਨੇ, ਇੱਕ ਚਾਂਦੀ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਬੰਗਲਾਦੇਸ਼ ਨਾਲ ਅਭਿਆਸ ਮੈਚ ਅੱਜ

ਭਾਰਤ ਦਾ ਬੰਗਲਾਦੇਸ਼ ਨਾਲ ਅਭਿਆਸ ਮੈਚ ਅੱਜ

ਬੱਲੇਬਾਜ਼ਾਂ ਦੇ ਅਸਫਲ ਹੋਣ ਕਾਰਨ ਨਿਊਜ਼ੀਲੈਂਡ ਹੱਥੋਂ ਤਕੜੀ ਹਾਰ ਝੱਲਣ ਵਾਲੀ ਭਾਰਤੀ ਕ੍ਰਿਕਟ ਟੀਮ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਤੋਂ ਪਹਿਲਾਂ ਮੰਗਲਵਾਰ ਨੂੰ ਇੱਥੇ ਆਪਣੇ ਦੂਜੇ ਅਤੇ ਆਖ਼ਰੀ ਅਭਿਆਸ ਮੈਚ ਵਿੱਚ ਬੰਗਲਾਦੇਸ਼ ਖ਼ਿਲਾਫ਼ ਉਤਰੇਗਾ। ਭਾਰਤੀ ਟੀਮ ਵਾਪਸੀ ਕਰਕੇ ਆਪਣੇ ਹਰ ਵਿਭਾਗ ਨੂੰ ਪਰਖਣ ਦੀ ਕੋਸ਼ਿਸ਼ ਕਰੇਗੀ। ਦੂਜੇ ਪਾਸੇ ਮੌਸਮ ਵਿਭਾਗ ਨੇ ਮੈਚ ਤੋਂ ਪਹਿਲਾਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਹ ਮੁਕਾਬਲਾ ਦੁਪਹਿਰ ਤਿੰਨ ਵਜੇ ਹੋਵੇਗਾ, ਪਰ ਮੀਂਹ ਕਾਰਨ ਪੱਛੜ ਵੀ ਸਕਦਾ ਹੈ।ਖ਼ਿਤਾਬ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਵਿੱਚ ਚੰਗੀਆਂ ਵਿਕਟਾਂ ਮਿਲਣ ਦੀ ਉਮੀਦ: ਜਡੇਜਾ

ਵਿਸ਼ਵ ਕੱਪ ਵਿੱਚ ਚੰਗੀਆਂ ਵਿਕਟਾਂ ਮਿਲਣ ਦੀ ਉਮੀਦ: ਜਡੇਜਾ

ਰਵਿੰਦਰ ਜਡੇਜਾ ਨੂੰ ਉਮੀਦ ਹੈ ਕਿ ਵਿਸ਼ਵ ਕੱਪ ਦੌਰਾਨ ਕੇਨਿੰਗਟਨ ਓਪਨ ਦੀ ਪਿੱਚ ਦੇ ਮੁਕਾਬਲੇ ਬਿਹਤਰ ਪਿੱਚਾਂ ’ਤੇ ਮੈਚ ਹੋਣਗੇ। ਓਵਲ ਦੀ ਪਿੱਚ ’ਤੇ ਅਭਿਆਸ ਮੈਚ ਵਿੱਚ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਨੇ ਭਾਰਤੀ ਬੱਲੇਬਾਜ਼ੀ ਦੀਆਂ ਧੱਜੀਆਂ ਉਡਾ ਦਿੱਤੀਆਂ ਸਨ। ਜਡੇਜਾ ਹੀ ਅਜਿਹਾ ਭਾਰਤੀ ਬੱਲੇਬਾਜ਼ ਸੀ, ਜਿਸ ਨੇ ਇਸ ਮੈਚ ਵਿੱਚ ਆਪਣਾ ਨੀਮ-ਸੈਂਕੜਾ ਪੂਰਾ ਕੀਤਾ, ਪਰ ਇਸ ਹਰਫ਼ਨਮੌਲਾ ਨੇ ਕਿਹਾ ਕਿ ਫ਼ਿਕਰ ਵਾਲੀ ਕੋਈ ਗੱਲ ਨਹੀਂ ਹੈ। ਜਡੇਜਾ ਨੇ ਮੈਚ ਮਗਰੋਂ ਕਿਹਾ, ‘‘ਇਹ ਇੰਗਲੈਂਡ ਦੀਆਂ ਆਮ ਹਾਲਤਾਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਵਿੱਚ ਭਾਰਤ ਖ਼ਿਲਾਫ਼ ਹਾਰਾਂ ਦਾ ਸਿਲਸਿਲਾ ਤੋੜੇਗਾ ਪਾਕਿ ਇੰਜ਼ਮਾਮ

ਵਿਸ਼ਵ ਕੱਪ ਵਿੱਚ ਭਾਰਤ ਖ਼ਿਲਾਫ਼ ਹਾਰਾਂ ਦਾ ਸਿਲਸਿਲਾ ਤੋੜੇਗਾ ਪਾਕਿ ਇੰਜ਼ਮਾਮ

ਪਾਕਿਸਤਾਨ ਦੇ ਮੁੱਖ ਚੋਣਕਾਰ ਇੰਜ਼ਮਾਮ-ਉੱਲ-ਹੱਕ ਨੂੰ ਵਿਸ਼ਵਾਸ ਹੈ ਕਿ ਉਸ ਦੀ ਕੌਮੀ ਟੀਮ 16 ਜੂਨ ਨੂੰ ਹੋਣ ਵਾਲੇ ਮੈਚ ਵਿੱਚ ਵਿਸ਼ਵ ਕੱਪ ਦੌਰਾਨ ਭਾਰਤ ਖ਼ਿਲਾਫ਼ ਛੇ ਹਾਰਾਂ ਦੇ ਸਿਲਸਿਲੇ ਨੂੰ ਤੋੜਨ ਵਿੱਚ ਸਫਲ ਹੋਵੇਗੀ। ਪਾਕਿਸਤਾਨ ਹਾਲੇ ਤੱਕ ਵਿਸ਼ਵ ਕੱਪ ਵਿੱਚ ਭਾਰਤ ਤੋਂ ਜਿੱਤ ਨਹੀਂ ਸਕਿਆ, ਪਰ ਸਾਬਕਾ ਟੈਸਟ ਕਪਤਾਨ ਨੂੰ ਲਗਦਾ ਹੈ ਕਿ ਇਸ ਵਾਰ ਜਦੋਂ ਇਹ ਦੋਵੇਂ ਟੀਮਾਂ ਮੈਨਚੈਸਟਰ ਵਿੱਚ ਆਹਮੋ-ਸਾਹਮਣੇ ਹੋਣਗੀਆਂ ਤਾਂ ਉਸ ਦੀ ਟੀਮ ਜਿੱਤ ਦਰਜ ਕਰਨ ਵਿੱਚ ਸਫਲ ਰਹੇਗੀ। ਇੰਜ਼ਮਾਮ ਨੇ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਖ਼ਿਲਾਫ਼ ਜਿੱਤਾਂ ਨਾਲ ਵਿੰਡੀਜ਼ ਦੇ ਹੌਸਲੇ ਬੁਲੰਦ

ਇੰਗਲੈਂਡ ਖ਼ਿਲਾਫ਼ ਜਿੱਤਾਂ ਨਾਲ ਵਿੰਡੀਜ਼ ਦੇ ਹੌਸਲੇ ਬੁਲੰਦ

ਵੈਸਟ ਇੰਡੀਜ਼ ਦਾ ਵਿਸ਼ਵ ਕੱਪ ਵਿੱਚ ਸ਼ਾਨਦਾਰ ਇਤਿਹਾਸ ਰਿਹਾ ਹੈ। ਉਸ ਨੇ ਪਹਿਲੇ ਦੋ ਵਿਸ਼ਵ ਕੱਪ ਜਿੱਤੇ, ਜਦਕਿ ਤੀਜੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ, ਪਰ ਇਸ ਮਗਰੋਂ ਉਹ ਲਗਾਤਾਰ ਇਸ ਟੂਰਨਾਮੈਂਟ ਵਿੱਚ ਸੰਘਰਸ਼ ਕਰਦਾ ਰਿਹਾ ਹੈ। ਹਾਲ ਹੀ ਵਿੱਚ ਇੰਗਲੈਂਡ ਖ਼ਿਲਾਫ਼ ਕੁੱਝ ਜਿੱਤ ਨਾਲ ਉਸ ਦਾ ਹੌਸਲਾ ਵਧਿਆ ਹੈ। ਇਸ ਮੌਕੇ ਵੈਸਟ ਇੰਡੀਜ਼ ਟੀਮ ਤੋਂ ਗੁਆਚੀ ਸਾਖ਼ ਹਾਸਲ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ, ਜਦਕਿ ਕਪਤਾਨ ਜੇਸਨ ਹੋਲਡਰ ਦਾ ਮੰਨਣਾ ਹੈ ਕਿ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਕੋਲੋਂ ਅਭਿਆਸ ਮੈਚ ਚ 6 ਵਿਕਟਾਂ ਨਾਲ ਹਾਰਿਆ ਭਾਰਤ

ਨਿਊਜ਼ੀਲੈਂਡ ਕੋਲੋਂ ਅਭਿਆਸ ਮੈਚ ਚ 6 ਵਿਕਟਾਂ ਨਾਲ ਹਾਰਿਆ ਭਾਰਤ

ਵਿਸ਼ਵ ਦੀ ਨੰਬਰ-2 ਟੀਮ ਤੇ ਵਿਸ਼ਵ ਕੱਪ ਦੀ ਪ੍ਰਮੁੱਖ ਦਾਅਵੇਦਾਰ ਮੰਨੀ ਜਾ ਰਹੀ ਭਾਰਤੀ ਟੀਮ ਨੂੰ ਆਪਣੇ ਚੋਟੀ ਦੇ ਬੱਲੇਬਾਜ਼ਾਂ ਦੇ ਖੌਫਨਾਕ ਪ੍ਰਦਰਸ਼ਨ ਨਾਲ ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ ਵਿਚ ਸ਼ਨੀਵਾਰ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ ਨੇ ਆਪਣੀਆਂ 4 ਵਿਕਟਾਂ 39 ਦੌੜਾਂ ਅਤੇ 8 ਵਿਕਟਾਂ 115 ਦੌੜਾਂ ‘ਤੇ ਗੁਆ ਦਿੱਤੀਆਂ। ਹਾਲਾਂਕਿ ਆਲਰਾਊਂਡਰ ਰਵਿੰਦਰ ਜਡੇਜਾ ਨੇ 50 ਗੇਂਦਾਂ ‘ਤੇ 54 ਦੌੜਾਂ ਦੀ ਬੇਸ਼ਕੀਮਤੀ ਪਾਰੀ ਖੇਡ ਕੇ ਭਾਰਤ ਨੂੰ 179 ਦੌੜਾਂ ਦੇ ਸਨਮਾਨਜਨਕ ਸਕੋਰ…

VIA PUNJAB
ਅੱਗੇ ਪੜ੍ਹੋ
1 102 103 104 105 106 202