ਭਾਰਤ ਲਈ ਧੋਨੀ ਨੇ 10 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ

ਭਾਰਤ ਲਈ ਧੋਨੀ ਨੇ 10 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ

ਸਿਡਨੀ – ਭਾਰਤ ਦੇ ਤਜਰਬੇਕਾਰ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਨੇ ਸ਼ਨੀਵਾਰ ਨੂੰ ਆਸਟਰੇਲੀਆ ਦੇ ਖਿਲਾਫ ਵਨ ਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਆਪਣੀ ਰਾਸ਼ਟਰੀ ਟੀਮ ਵੱਲੋਂ ਖੇਡਦੇ ਹੋਏ ਇਸ ਫਾਰਮੈਟ ‘ਚ 10 ਹਜ਼ਾਰ ਦੌੜਾਂ ਪੂਰੀਆਂ ਕਰਨ ਦਾ ਨਿੱਜੀ ਰਿਕਾਰਡ ਆਪਣੇ ਨਾਂ ਕਰ ਲਿਆ। ਧੋਨੀ ਭਾਰਤ ਦੇ ਪੰਜਵੇਂ ਅਤੇ ਓਵਰਆਲ 13ਵੇਂ ਬੱਲੇਬਾਜ਼ ਹਨ ਜਿਨ੍ਹਾਂ ਨੇ 50 ਓਵਰ ਫਾਰਮੈਟ ‘ਚ 10 ਹਜ਼ਾਰ ਦੌੜਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਨੇ ਸਿਡਨੀ ਗ੍ਰਾਊਂਡ ‘ਤੇ ਆਸਟਰੇਲੀਆ ਦੇ ਖਿਲਾਫ ਟੀਚੇ ਦਾ…

VIA PUNJAB
ਅੱਗੇ ਪੜ੍ਹੋ

ਭਾਰਤ ਦੀਆਂ ਨਜ਼ਰਾਂ ਨਾਕਆਊਟ ਵਿਚ ਪੁੱਜਣ ’ਤੇ: ਏਸ਼ਿਆਈ ਫੁਟਬਾਲ ਕੱਪ

ਭਾਰਤ ਦੀਆਂ ਨਜ਼ਰਾਂ ਨਾਕਆਊਟ ਵਿਚ ਪੁੱਜਣ ’ਤੇ: ਏਸ਼ਿਆਈ ਫੁਟਬਾਲ ਕੱਪ

ਸ਼ਾਰਜਾਹ – ਏਸ਼ੀਆ ਫੁਟਬਾਲ ਕੱਪ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਮਿਲੀ ਹਾਰ ਦੇ ਬਾਵਜੂਦ ਭਾਰਤ ਦੇ ਕੋਲ ਬਹਿਰੀਨ ਦੇ ਖ਼ਿਲਾਫ਼ ਇੱਥੇ ਸੋਮਵਾਰ ਨੂੰ ਹੋਣ ਵਾਲੇ ਏਸ਼ੀਆ ਫੁਟਬਾਲ ਕੱਪ ਦੇ ਗਰੁੱਪ (ਏ) ਦੇ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਨਾਕਆਊਟ ਗੇੜ ਵਿਚ ਥਾਂ ਬਣਾਉਣ ਦਾ ਵਿਸ਼ੇਸ਼ ਮੌਕਾ ਹੈ। ਭਾਰਤ ਦੇ ਲਈ ਵਿਸ਼ਵ ਦਰਜਾਬੰਦੀ ਵਿਚ 113ਵੇਂ ਸਥਾਨ ਉੱਤੇ ਕਾਬਜ਼ ਪੱਛਮੀ ਏਸ਼ਿਆਈ ਟੀਮ ਦੇ ਖਿਲਾਫ਼ ਡਰਾਅ ਮੈਚ ਖੇਡਿਆ ਵੀ ਨਾਕਆਊਟ ਗੇੜ ਵਿਚ ਪੁੱਜਣ ਲਈ ਕਾਫੀ ਹੋਵੇਗਾ। 97ਵੇਂ ਦਰਜਾਬੰਦੀ ਵਾਲਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੰਡੇ 11ਵੀਂ ਵਾਰ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣੇ

ਪੰਜਾਬ ਦੇ ਮੁੰਡੇ 11ਵੀਂ ਵਾਰ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣੇ

69ਵੀਂ ਸੀਨੀਅਰ ਕੌਮੀ ਬਾਸਕਟਬਾਲ ਚੈਂਪੀਅਨਸ਼ਿਪ ਦੇ ਫਾਈਨਲ ਚ ਸੈਨਾ ਨੂੰ 74-65 ਨਾਲ ਹਰਾਇਆ ਚੰਡੀਗੜ੍ਹ – ਪੰਜਾਬ ਦੀ ਪੁਰਸ਼ ਟੀਮ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣ ਗਈ ਹੈ। ਭਾਵਨਗਰ (ਗੁਜਰਾਤ) ਵਿਖੇ ਸੰਪੰਨ ਹੋਈ 69ਵੀਂ ਸੀਨੀਅਰ ਕੌਮੀ ਬਾਸਕਟਬਾਲ ਚੈਂਪੀਅਨਸ਼ਿਪ ਦੇ ਪੁਰਸ਼ ਵਰਗ ਦੇ ਫਾਈਨਲ ਵਿੱਚ ਪੰਜਾਬ ਨੇ ਸੈਨਾ ਦੀ ਟੀਮ ਨੂੰ 74-65 ਨਾਲ ਹਰਾਇਆ। ਪੰਜਾਬ ਦਾ ਇਹ 11ਵਾਂ ਖਿਤਾਬ ਹੈ। ਇਸ ਤੋਂ ਪਹਿਲਾ ਪੰਜਾਬ 10 ਵਾਰ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣਿਆ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ…

VIA PUNJAB
ਅੱਗੇ ਪੜ੍ਹੋ

ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ

ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ

ਪੰਜਵੇਂ ਦਿਨ ਪੰਜਾਬ ਨੇ 5 ਸੋਨ ਤਮਗਿਆਂ ਸਣੇ ਕੁੱਲ 9 ਤਮਗੇ ਜਿੱਤੇ ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਪੰਜਵੇਂ ਦਿਨ ਵੀ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਰਿਹਾ ਅਤੇ ਖਾਸ ਕਰ ਕੇ ਅਥਲੈਟਿਕਸ ਤੇ ਜੂਡੋ ਵਿੱਚ ਪੰਜਾਬ ਨੇ ਕਈ ਤਮਗੇ ਜਿੱਤੇ। ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ। ਅੱਜ ਪੰਜਵੇਂ ਦਿਨ ਪੰਜਾਬ ਨੇ ਕੁੱਲ 9 ਤਮਗੇ ਜਿੱਤੇ ਜਿਨਾਂ ਵਿੱਚ 5 ਸੋਨੇ, 2-2 ਚਾਂਦੀ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਚ ਧੋਨੀ ਹੋਵੇਗਾ ਮੁੱਖ ਕਿਰਦਾਰ ਰੋਹਿਤ

ਵਿਸ਼ਵ ਕੱਪ ਚ ਧੋਨੀ ਹੋਵੇਗਾ ਮੁੱਖ ਕਿਰਦਾਰ ਰੋਹਿਤ

ਸਿਡਨੀ – ਭਾਰਤੀ ਸੀਮਤ ਓਵਰ ਸਵਰੂਪ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਇੰਗਲੈਂਡ ਵਿਚ ਇਸ ਸਾਲ ਹੋਣ ਵਾਲੇ ਆਈ. ਸੀ. ਸੀ. ਵਿਸ਼ਵ ਕੱਪ ਵਿਚ ਟੀਮ ਲਈ ਉਸਦਾ ਤਜਰਬਾ ਅਹਿਮ ਭੂਮਿਕਾ ਨਿਭਾਏਗਾ। 37 ਸਾਲਾ ਧੋਨੀ ਆਸਟਰੇਲੀਆ ਵਿਰੁੱਧ 12 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਸੀਮਤ ਓਵਰ ਸੀਰੀਜ਼ ਲਈ ਭਾਰਤੀ ਟੀਮ ਵਿਚ ਵਾਪਸੀ ਕਰ ਰਿਹਾ ਹੈ। ਹਾਲਾਂਕਿ ਮੌਜੂਦਾ ਸਮੇਂ ਵਿਚ ਉਹ ਖਰਾਬ ਫਾਰਮ ਵਿਚੋਂ ਲੰਘ ਰਿਹਾ ਹੈ, ਜਿਸ…

VIA PUNJAB
ਅੱਗੇ ਪੜ੍ਹੋ

ਪਾਂਡਿਆ ਤੇ ਰਾਹੁਲ ਮੁਅੱਤਲ, ਮੁੜ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ

ਪਾਂਡਿਆ ਤੇ ਰਾਹੁਲ ਮੁਅੱਤਲ, ਮੁੜ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ – ਟੀਵੀ ਸ਼ੋਅ ਦੌਰਾਨ ਔਰਤਾਂ ਸਬੰਧੀ ਕੀਤੀਆਂ ਬੇਤੁਕੀਆਂ ਟਿੱਪਣੀਆਂ ਕਾਰਨ ਕ੍ਰਿਕਟਰ ਹਾਰਦਿਕ ਪਾਂਡਿਆ ਤੇ ਲੁਕੇਸ਼ ਰਾਹੁਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਂਚ ਮੁਕੰਮਲ ਹੋਣ ਤੱਕ ਦੋਵੇਂ ਖਿਡਾਰੀ ਮੁਅੱਤਲ ਰਹਿਣਗੇ। ਇਹ ਫੈਸਲਾ ਸੀਓਜ਼ ਕਮੇਟੀ ਦੀ ਮੈਂਬਰ ਡਾਇਨਾ ਇਡੁਲਜ਼ੀ ਦੀ ਸਿਫਾਰਸ਼ ਕਿ ਅਗਲੀ ਕਾਰਵਾਈ ਮੁਕੰਮਲ ਹੋਣ ਤੱਕ ਦੋਵਾਂ ਖਿਡਾਰੀਆਂ ਨੂੰ ਮੁਅੱਤਲ ਰੱਖਿਆ ਜਾਵੇ ਤੋਂ ਬਾਅਦ ਆਇਆ ਹੈ। ਇਸ ਤਰ੍ਹਾਂ ਇਹ ਸ਼ਨਿਚਰਵਾਰ ਤੋਂ ਆਸਟਰੇਲੀਆ ਵਿਰੁੱਧ ਸ਼ੁਰੂ ਹੋ ਰਹੀ ਇਕ ਰੋਜ਼ਾ ਲੜੀ ਤੋਂ ਵੀ ਬਾਹਰ ਹੋ…

VIA PUNJAB
ਅੱਗੇ ਪੜ੍ਹੋ

ਟੈਸਟ ’ਚ ਸਫਲਤਾ ਬਾਅਦ ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰੇਗਾ ਭਾਰਤ

ਟੈਸਟ ’ਚ ਸਫਲਤਾ ਬਾਅਦ ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰੇਗਾ ਭਾਰਤ

ਸਿਡਨੀ – ਟੈਸਟ ਵਿਚ ਸਫਲਤਾ ਤੋਂ ਬਾਅਦ ਗੈਰਜ਼ਰੂਰੀ ਵਿਵਾਦ ਵਿਚ ਉਲਝ ਰਹੀ ਭਾਰਤੀ ਟੀਮ ਆਸਟਰੇਲੀਆ ਦੇ ਖਿਲਾਫ਼ ਸ਼ਨਿਚਰਵਾਰ ਨੂੰ ਇੱਥੇ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਰੋਜ਼ਾ ਅੰਤਰਰਾਸ਼ਟਰੀ ਲੜੀ ਦੇ ਨਾਲ ਵਿਸ਼ਵ ਕੱਪ ਦੀ ਤਿਆਰੀ ਨੂੰ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਕਰੇਗੀ। ਹਾਰਦਿਕ ਪਾਂਡਿਆ ਅਤੇ ਲੁਕੇਸ਼ ਰਾਹੁਲ ਦੀ ਇਕ ਟੀਵੀ ਸ਼ੋਅ ਦੌਰਾਨ ਮਹਿਲਾਵਾਂ ਪ੍ਰਤੀ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਤੋਂ ਬਾਅਦ ਭਾਰਤੀ ਟੀਮ ਦਾ ਇਸ ਵਿਵਾਦ ਕਾਰਨ ਧਿਆਨ ਭੰਗ ਹੋਣਾ ਲਾਜ਼ਮੀ ਹੈ। ਪਹਿਲੇ ਇੱਕ ਰੋਜ਼ਾ ਮੈਚ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ

ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ

ਪਰਮਜੀਤ ਤੇ ਜਗਤਾਰ ਨੇ ਜੂਡੋ ਅਤੇ ਜੈਸਮੀਨ ਕੌਰ ਨੇ ਸ਼ਾਟਪੁੱਟ ਵਿੱਚ ਜਿੱਤਿਆ ਸੋਨ ਤਮਗਾ ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ। ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ।ਸ੍ਰੀਮਤੀ ਗਿੱਲ ਨੇ ਦੱਸਿਆ ਨੇ ਜੂਡੋ ਵਿੱਚ ਪੰਜਾਬ ਨੇ ਅੱਜ ਦੋ ਸੋਨ ਤਮਗੇ…

VIA PUNJAB
ਅੱਗੇ ਪੜ੍ਹੋ

ਮੇਰੀਕੌਮ ਬਣੀ ਦੁਨੀਆਂ ਦੀ ਨੰਬਰ ਇਕ ਮੁੱਕੇਬਾਜ਼

ਮੇਰੀਕੌਮ ਬਣੀ ਦੁਨੀਆਂ ਦੀ ਨੰਬਰ ਇਕ ਮੁੱਕੇਬਾਜ਼

ਨਵੀਂ ਦਿੱਲੀ – ‘ਮੈਗਨੀਫੀਸ਼ੈਂਟ ਮੇਰੀ’ ਦੇ ਨਾਂਅ ਨਾਲ ਮਸ਼ਹੂਰ ਭਾਰਤ ਦੀ ਮਹਿਲਾ ਮੁੱਕੇਬਾਜ਼ ਪਿਛਲੇ ਸਾਲ ਛੇਵੇਂ ਵਿਸ਼ਵ ਚੈਂਪੀਅਨਸ਼ਿਪ ਖ਼ਿਤਾਬ ਦੀ ਬਦੌਲਤ ਅੰਤਰਰਾਸ਼ਟਰੀ ਮੁੱਕੇਬਾਜ਼ੀ ਐਸੋਸੀਏਸ਼ਨ ਦੀ ਆਲਮੀ ਦਰਜਾਬੰਦੀ ਵਿਚ ਨੰਬਰ ਇਕ ਉੱਤੇ ਪੁੱਜ ਗਈ ਹੈ। ਮਨੀਪੁਰ ਦੀ ਇਸ ਮੁੱਕੇਬਾਜ਼ ਨੇ ਪਿਛਲੇ ਸਾਲ ਨਵੰਬਰ ਮਹੀਨੇ ਦਿੱਲੀ ਵਿਚ ਹੋਈ ਵਿਸ਼ਵ ਚੈਂਪੀਅਨਸ਼ਿਪ ਵਿਚ ਇਤਿਹਾਸ ਰਚਦਿਆਂ 48 ਕਿਲੋਗ੍ਰਾਮ ਵਰਗ ਦੇ ਵਿਚ ਖ਼ਿਤਾਬ ਜਿੱਤਿਆ ਸੀ। ਇਸ ਦੇ ਨਾਲ ਉਹ ਟੂਰਨਾਮੈਂਟ ਦੀ ਸਭ ਤੋਂ ਸਫਲ ਮੁੱਕੇਬਾਜ਼ ਬਣ ਗਈ ਹੈ। ਏਆਈਬੀਏ ਦੀ ਅੱਪਡੇਟ…

VIA PUNJAB
ਅੱਗੇ ਪੜ੍ਹੋ

ਪਾਂਡਿਆ ਤੇ ਰਾਹੁਲ ਵਿਰੁੱਧ ਦੋ ਮੈਚਾਂ ਦੀ ਪਾਬੰਦੀ ਦੀ ਸਿਫਾਰਸ਼

ਪਾਂਡਿਆ ਤੇ ਰਾਹੁਲ ਵਿਰੁੱਧ ਦੋ ਮੈਚਾਂ ਦੀ ਪਾਬੰਦੀ ਦੀ ਸਿਫਾਰਸ਼

ਨਵੀਂ ਦਿੱਲੀ – ਪ੍ਰਸ਼ਾਸਕਾਂ ਦੀ ਕਮੇਟੀ ਦੇ ਕਾਰਜਕਾਰੀ ਅਧਿਕਾਰੀ ਵਿਨੋਦ ਰਾਏ ਨੇ ਭਾਰਤੀ ਖਿਡਾਰੀ ਹਾਰਦਿਕ ਪਾਂਡਿਆ ਅਤੇ ਲੁਕੇਸ਼ ਰਾਹੁਲ ਉੱਤੇ ਟੀਵੀ ਸ਼ੋਅ ਦੌਰਾਨ ਕੀਤੀਆਂ ਵਿਵਾਦਮਈ ਟਿੱਪਣੀਆਂ ਦੇ ਲਈ ਵੀਰਵਾਰ ਨੂੰ ਦੋ ਇਕ ਰੋਜ਼ਾ ਮੈਚਾਂ ਦੇ ਲਈ ਪਾਬੰਦੀ ਲਾਉਣ ਦੀ ਸਿਫਾਰਸ਼ ਕੀਤੀ ਹੈ ਪਰ ਉਨ੍ਹਾਂ ਦੀ ਸਾਥੀ ਮੈਂਬਰ ਡਾਇਨਾ ਇਡੁਲਜੀ ਨੇ ਇਹ ਮਾਮਲਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਕਾਨੂੰਨੀ ਸ਼ਾਖਾ ਨੂੰ ਭੇਜ ਦਿੱਤਾ ਹੈ। ਪਾਂਡਿਆ ਦੀ ਟਿੱਪਣੀ ਨੂੰ ਮਹਿਲਾ ਵਿਰੋਧੀ ਅਤੇ ਕਾਮ ਭੜਕਾਊ ਕਰਾਰ ਦਿੱਤਾ ਗਿਆ…

VIA PUNJAB
ਅੱਗੇ ਪੜ੍ਹੋ
1 130 131 132 133 134 202