ਬਾਕਸਿੰਗ ਡੇਅ ਟੈਸਟ 195 ਦੌੜਾਂ ’ਤੇ ਸਿਮਟੀ ਆਸਟਰੇਲਿਆਈ ਪਾਰੀ

ਬਾਕਸਿੰਗ ਡੇਅ ਟੈਸਟ 195 ਦੌੜਾਂ ’ਤੇ ਸਿਮਟੀ ਆਸਟਰੇਲਿਆਈ ਪਾਰੀ

ਅਜਿੰਕਿਆ ਰਹਾਣੇ ਦੀ ਕਪਤਾਨੀ ਹੇਠ ਅੱਜ ਭਾਰਤ ਨੇ ਬਾਕਸਿੰਗ ਡੇਅ ਟੈਸਟ ਮੈਚ ਦੇ ਪਹਿਲੇ ਦਿਨ ਆਸਟਰੇਲੀਆ ਦੀ ਪਹਿਲੀ ਪਾਰੀ ਨੂੰ 195 ਦੌੜਾਂ ’ਤੇ ਸਮੇਟ ਦਿੱਤਾ। ਇਸ ਤੋਂ ਬਾਅਦ ਭਾਰਤ ਨੇ ਇਕ ਵਿਕਟ ਦੇ ਨੁਕਸਾਨ ’ਤੇ 36 ਦੌੜਾਂ ਬਣਾਈਆਂ। ਭਾਰਤ ਵਲੋਂ ਮਾਯੰਕ ਅਗਰਵਾਲ ਖਾਤਾ ਖੋਲ੍ਹੇ ਬਿਨਾਂ ਹੀ ਆਊਟ ਹੋ ਗਿਆ ਜਦਕਿ ਸ਼ੁਭਮਨ ਗਿੱਲ 28 ਤੇ ਚੇਤੇਸ਼ਵਰ ਪੁਜਾਰਾ 7 ਦੌੜਾਂ ਬਣਾ ਕੇ ਖੇਡ ਰਹੇ ਸਨ। ਪਹਿਲਾ ਦਿਨ ਭਾਰਤੀ ਗੇਂਦਬਾਜ਼ਾਂ ਦੇ ਨਾਂ ਰਿਹਾ। ਜਸਪ੍ਰੀਤ ਬੁਮਰਾਹ ਨੇ 56 ਦੌੜਾਂ…

VIA PUNJAB
ਅੱਗੇ ਪੜ੍ਹੋ

ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫਿਰੋਜ਼ਪੁਰ ਦਾ ਗਠਨ ਸੰਸਥਾ ਦੇ ਅਹੁਦੇਦਾਰ ਦਿੱਲੀ ਰਵਾਨਾ

ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫਿਰੋਜ਼ਪੁਰ ਦਾ ਗਠਨ ਸੰਸਥਾ ਦੇ ਅਹੁਦੇਦਾਰ ਦਿੱਲੀ ਰਵਾਨਾ

ਫਿਰੋਜ਼ਪੁਰ – ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਦਾ ਗਠਨ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਕ ਪ੍ਰਭਾਵਸ਼ਾਲੀ ਰੈੱਡੀ ਰੈਲੀ ਜਿਸ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਖਿਡਾਰੀਆਂ ਨੇ ਹਿੱਸਾ ਲਿਆ ਕਰ ਕੇ ਕੀਤੀ ਗਈ । ਇਥੇ ਦੱਸਣਯੋਗ ਹੈ ਕਿ ਜਿੱਥੇ ਕੇਂਦਰ ਸਰਕਾਰ ਦੇ ਤਿੰਨ ਕਾਲਿਕ ਨੂੰ ਇਸ ਵੇਲੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਅਤੇ ਲਗਭਗ ਪਿਛਲੇ ਇਕ ਮਹੀਨੇ ਤੋਂ ਕਿਸਾਨ ਦਿੱਲੀ ਕੜਕਵੀਂ ਠੰਢ ਵਿੱਚ ਧਰਨਾ ਦੇ ਰਹੇ ਹਨ ।ਭਾਰਤੀ ਕਿਸਾਨ ਵਿੰਗ ਦੇ ਕਨਵੀਨਰ…

VIA PUNJAB
ਅੱਗੇ ਪੜ੍ਹੋ

ਸ਼ੁਭਮਨ ਤੇ ਸਿਰਾਜ ਖੇਡਣਗੇ ਆਪਣਾ ਪਹਿਲਾ ਮੈਚ

ਸ਼ੁਭਮਨ ਤੇ ਸਿਰਾਜ ਖੇਡਣਗੇ ਆਪਣਾ ਪਹਿਲਾ ਮੈਚ

ਭਾਰਤ ਤੇ ਆਸਟਰੇਲੀਆ ਦਰਮਿਆਨ ਭਲਕੇ ਹੋਣ ਵਾਲੇ ਬਾਕਸਿੰਗ ਡੇਅ ਟੈਸਟ ਵਿਚ ਸ਼ੁਭਮਨ ਗਿੱਲ ਤੇ ਮੁਹੰਮਦ ਸਿਰਾਜ ਆਪਣਾ ਪਹਿਲਾ ਟੈਸਟ ਮੈਚ ਖੇਡਣਗੇ। ਪਹਿਲੇ ਮੈਚ ਵਿਚ ਸ਼ਰਮਿੰਦਗੀ ਭਰੀ ਹਾਰ ਮਿਲਣ ਤੋਂ ਬਾਅਦ ਅਤੇ ਵਿਰਾਟ ਕੋਹਲੀ ਦੀ ਗੈਰਹਾਜ਼ਰੀ ਵਿਚ ਭਾਰਤੀ ਟੀਮ ਦੇ ਕਪਤਾਨ ਅਜਿੰਕਿਆ ਰਹਾਣੇ ਨੂੰ ਆਸਟਰੇਲਿਆਈ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਪਾਰੀ ਦੀ ਸ਼ੁਰੂਆਤ ਸ਼ੁਭਮਨ ਤੇ ਮਿਯੰਕ ਅਗਰਵਾਲ ਕਰਨਗੇ। ਭਾਰਤ ਵਲੋਂ ਇਸ ਮੈਚ ਵਿਚ ਵਿਕਟਕੀਪਰ ਵਜੋਂ ਰਿਧੀਮਨ ਸਾਹਾ ਦੀ ਥਾਂ ਰਿਸ਼ਭ ਪੰਤ ਨੂੰ ਥਾਂ ਦਿੱਤੀ ਗਈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਅਰਜੁਨ, ਦੋਣਾਚਾਰਿਆ, ਭੀਮ ਤੇ ਧਿਆਨ ਚੰਦ ਐਵਾਡੀਆਂ ਦੀ ਸਨਮਾਨ ਰਕਮ ਵਿਚ ਵਾਧਾ ਕੀਤਾ

ਹਰਿਆਣਾ ਸਰਕਾਰ ਨੇ ਅਰਜੁਨ, ਦੋਣਾਚਾਰਿਆ, ਭੀਮ ਤੇ ਧਿਆਨ ਚੰਦ ਐਵਾਡੀਆਂ ਦੀ ਸਨਮਾਨ ਰਕਮ ਵਿਚ ਵਾਧਾ ਕੀਤਾ

ਚੰਡੀਗੜ੍ਹ – ਸੁਸ਼ਾਸਨ ਦਿਵਸ ‘ਤੇ ਹਰਿਆਣਾ ਸਰਕਾਰ ਨੇ ਅਰਜੁਨ, ਦੋਣਾਚਾਰਿਆ, ਭੀਮ ਤੇ ਧਿਆਨ ਚੰਦ ਐਵਾਡੀਆਂ ਨੂੰ ਨਵਾਂ ਤੋਹਫਾ ਦਿੱਤਾ। ਸੂਬੇ ਵਿਚ 104 ਐਵਾਡੀਆਂ ਨੂੰ 20,000 ਰੁਪਏ ਅਤੇ 130 ਐਵਾਡੀਆਂ ਨੂੰ 5,000 ਰੁਪਏ ਪ੍ਰਤੀ ਮਹੀਨਾ ਸਨਮਾਨ ਰਕਮ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਸ਼ਾਸਨ ਦਿਵਸ ‘ਤੇ ਕੀਤਾ। ਮੁੱਖ ਮੰਤਰੀ ਦੇ ਇਸ ਐਲਾਨ ਦਾ ਸੂਬੇ ਦੇ ਖਿਡਾਰੀਆਂ ਵੱਲੋਂ ਖੇਡ ਤੇ ਯੁਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ ਵੱਲੋਂ ਧੰਨਵਾਦ ਪ੍ਰਗਟਾਇਆ ਗਿਆ।ਖੇਡ ਰਾਜ ਮੰਤਰੀ ਸੰਦੀਪ ਸਿੰਘ…

VIA PUNJAB
ਅੱਗੇ ਪੜ੍ਹੋ

ਟੀ-20 ਦਰਜਾਬੰਦੀ ’ਚ ਰਾਹੁਲ ਤੀਜੇ ਸਥਾਨ ’ਤੇ ਕਾਇਮ

ਟੀ-20 ਦਰਜਾਬੰਦੀ ’ਚ ਰਾਹੁਲ ਤੀਜੇ ਸਥਾਨ ’ਤੇ ਕਾਇਮ

ਕੌਮਾਂਤਰੀ ਕ੍ਰਿਕਟ ਬੋਰਡ ਵੱਲੋਂ ਅੱਜ ਜਾਰੀ ਕੀਤੀ ਗਈ ਟੀ-20 ਕੌਮਾਂਤਰੀ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਭਾਰਤ ਦਾ ਲੋਕੇਸ਼ ਰਾਹੁਲ ਤੀਜੇ ਸਥਾਨ ’ਤੇ ਕਾਇਮ ਹੈ ਅਤੇ ਕਪਤਾਨ ਵਿਰਾਟ ਕੋਹਲੀ 8ਵੇਂ ਤੋਂ 7ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਇਨ੍ਹਾਂ ਦੋਹਾਂ ਤੋਂ ਇਲਾਵਾ ਭਾਰਤ ਦਾ ਕੋਈ ਵੀ ਬੱਲੇਬਾਜ਼, ਗੇਂਦਬਾਜ਼ ਜਾਂ ਆਲਰਾਊਂਡਰ ਦਰਜਾਬੰਦੀ ਦੇ ਪਹਿਲੇ 10 ਸਥਾਨਾਂ ’ਚ ਸ਼ੁਮਾਰ ਨਹੀਂ ਹੈ। ਰਾਹੁਲ 816 ਅੰਕਾਂ ਨਾਲ ਇੰਗਲੈਂਡ ਦੇ ਡੇਵਿਡ ਮਲਾਨ (915) ਅਤੇ ਪਾਕਿਸਤਾਨ ਦੇ ਬਾਬਰ ਆਜ਼ਮ (820) ਤੋਂ ਪਿੱਛੇ ਹੈ ਜਦਕਿ…

VIA PUNJAB
ਅੱਗੇ ਪੜ੍ਹੋ

ਵਿਰਾਟ ਦਾ ਟੀਮ ’ਚ ਨਾ ਹੋਣਾ ਭਾਰਤ ਲਈ ਵੱਡਾ ਨੁਕਸਾਨ : ਸਮਿਥ

ਵਿਰਾਟ ਦਾ ਟੀਮ ’ਚ ਨਾ ਹੋਣਾ ਭਾਰਤ ਲਈ ਵੱਡਾ ਨੁਕਸਾਨ : ਸਮਿਥ

ਆਸਟਰੇਲੀਆ ਦੇ ਚਮਤਕਾਰੀ ਬੱਲੇਬਾਜ਼ ਸਟੀਵ ਸਮਿਥ ਦਾ ਮੰਨਣਾ ਹੈ ਕਿ ਟੀਮ ਇੰਡੀਆ ਦੇ ਨਿਯਮਤ ਕਪਤਾਨ ਵਿਰਾਟ ਕੋਹਲੀ ਦਾ ਟੀਮ ਵਿਚ ਨਾ ਹੋਣਾ ਭਾਰਤ ਲਈ ਨੁਕਸਾਨ ਭਰਿਆ ਹੋਵੇਗਾ। ਵਿਰਾਟ ਨੇ ਪਹਿਲੇ ਟੈਸਟ ਤੋਂ ਬਾਅਦ ਆਪਣੇ ਪਹਿਲੇ ਬੱਚੇ ਦੇ ਜਨਮ ਦੇ ਕਾਰਣ ਵਰਤਨ ਪਰਤਣ ਦਾ ਫੈਸਲਾ ਕੀਤਾ ਸੀ। ਉਸਦੀ ਗੈਰ-ਹਾਜ਼ਰੀ ਵਿਚ ਟੀਮ ਦਾ ਉਪ ਕਪਤਾਨ ਅਜਿੰਕਯ ਰਹਾਨੇ ਟੀਮ ਦੀ ਕਮਾਨ ਸੰਭਾਲੇਗਾ। ਹਾਲਾਂਕਿ ਉਸ ਨੇ ਵਿਰਾਟ ਦੇ ਵਤਨ ਪਰਤਣ ਦੇ ਫੈਸਲੇ ਦੀ ਸ਼ਲਾਘਾ ਕੀਤੀ।ਸਮਿਥ ਨੇ ਕਿਹਾ,‘‘ਮੈਨੂੰ ਭਰੋਸਾ ਹੈ…

VIA PUNJAB
ਅੱਗੇ ਪੜ੍ਹੋ

ਸ਼ਮੀ ਤੇ ਕੋਹਲੀ ਦਾ ਲੜੀ ਛੱਡਣਾ ਭਾਰਤੀ ਟੀਮ ਲਈ ਨੁਕਸਾਨਦੇਹ: ਬਰਨਸ

ਸ਼ਮੀ ਤੇ ਕੋਹਲੀ ਦਾ ਲੜੀ ਛੱਡਣਾ ਭਾਰਤੀ ਟੀਮ ਲਈ ਨੁਕਸਾਨਦੇਹ: ਬਰਨਸ

ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਜੋਅ ਬਰਨਸ ਦਾ ਕਹਿਣਾ ਹੈ ਕਿ ਭਾਰਤੀ ਕ੍ਰਿਕਟ ਟੀਮ ਨੂੰ ਟੈਸਟ ਲੜੀ ਦੇ ਅਗਲੇ ਮੈਚਾਂ ਵਿੱਚ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਕਪਤਾਨ ਵਿਰਾਟ ਕੋਹਲੀ ਦੀ ਘਾਟ ਰੜਕੇਗੀ। ਬਰਨਸ ਨੇ ਕਿਹਾ ਕਿ ਵਿਰਾਟ ਤੇ ਸ਼ਮੀ ਦਾ ਬਾਕੀ ਲੜੀ ਵਿੱਚ ਨਾ ਖੇਡਣਾ ਭਾਰਤ ਲਈ ਵੱਡਾ ਨੁਕਸਾਨ ਹੈ ਪਰ ਟੀਮ ਵਿੱਚ ਕਾਫੀ ਚੰਗੇ ਖਿਡਾਰੀ ਹਨ, ਜੋ ਆਸਟਰੇਲਿਆਈ ਟੀਮ ਲਈ ਚੁਣੌਤੀ ਖੜ੍ਹੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਬਰਨਸ ਇਸ ਲੜੀ ਤੋਂ ਪਹਿਲਾਂ ਲੈਅ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ

ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਲੋਨ (ਜਰਮਨੀ) ਵਿਖੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ।ਸਿਮਰਨਜੀਤ ਨੂੰ ਪੰਜਾਬ ਦੀ ਮਾਣਮੱਤੀ ਧੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਕੇਬਾਜ਼ੀ ਖੇਡ ਦੇ ਇਸ ਵੱਕਾਰੀ ਤੇ ਵੱਡੇ ਮੁਕਾਬਲੇ ਵਿੱਚ ਉਸ ਦੀ ਇਹ ਪ੍ਰਾਪਤੀ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਹੁਣ ਮਹਿਲਾ ਮੁੱਕੇਬਾਜ਼ੀ ਦੇ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਸ਼ਲਾਘਾ

ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਸ਼ਲਾਘਾ

ਕਿਹਾ, ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਤੋਂ ਪੰਜਾਬ ਨੂੰ ‘ਟੋਕੀਓ ਗੋਲਡ’ ਦੀ ਉਮੀਦ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਰਮਨੀ ਵਿਖੇ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ਦੌਰਾਨ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਮਹਿਲਾ ਮੁੱਕੇਬਾਜ਼ ਅਤੇ ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਬਾਠ ਨੂੰ ਉਸ ਦੀ ਮਾਣਮੱਤੀ ਸਫ਼ਲਤਾ ਲਈ ਵਧਾਈ ਦਿੱਤੀ ਹੈ। ਰਾਣਾ ਸੋਢੀ ਨੇ ਕਿਹਾ ਕਿ 25 ਸਾਲਾ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਜਿਵੇਂ ਆਪਣੀ ਜਰਮਨ ਵਿਰੋਧੀ ਮੁੱਕੇਬਾਜ਼ ਨੂੰ ਫ਼ਾਈਨਲ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਦੌਰਾ: ਪਹਿਲੇ ਟੈਸਟ ’ਚ ਭਾਰਤ ਦੀ ਸ਼ਰਮਨਾਕ ਹਾਰ

ਆਸਟਰੇਲੀਆ ਦੌਰਾ: ਪਹਿਲੇ ਟੈਸਟ ’ਚ ਭਾਰਤ ਦੀ ਸ਼ਰਮਨਾਕ ਹਾਰ

ਆਸਟਰੇਲੀਆ ਨੇ ਚਾਰ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਦਿਨ-ਰਾਤ ਦੇ ਮੈਚ ਵਿੱਚ ਤੀਜੇ ਦਿਨ ਭਾਰਤੀ ਟੀਮ ਦੂਜੀ ਪਾਰੀ ’ਚ ਸਿਰਫ 36 ਦੌੜਾਂ ’ਤੇ ਹੀ ਢੇਰ ਹੋ ਗਈ। ਭਾਰਤੀ ਕ੍ਰਿਕਟ ਟੀਮ ਦਾ ਟੈਸਟ ਮੈਚਾਂ ਵਿੱਚ ਇਹ ਸਭ ਤੋਂ ਘੱਟ ਸਕੋਰ ਹੈ। ਭਾਰਤੀ ਟੀਮ ਦਾ ਇਸ ਤੋਂ ਪਹਿਲਾਂ ਸਭ ਤੋਂ ਘੱਟ ਸਕੋਰ 42 ਦੌੜਾਂ ਸੀ, ਜੋ ਉਸ ਨੇ 1972 ’ਚ ਇੰਗਲੈਂਡ ਖ਼ਿਲਾਫ਼ ਬਣਾਈਆਂ ਸਨ। ਕਪਤਾਨ ਵਿਰਾਟ ਕੋਹਲੀ…

VIA PUNJAB
ਅੱਗੇ ਪੜ੍ਹੋ
1 12 13 14 15 16 202