- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੋਜ਼ਨਿਆਕੀ ਚਾਈਨਾ ਓਪਨ ਦੇ ਤੀਜੇ ਗੇੜ ’ਚ ਪੁੱਜੀ
ਪੇਈਚਿੰਗ – ਵਿਸ਼ਵ ਦੀ ਦੂਜੇ ਨੰਬਰ ਦੀ ਖਿਡਾਰਨ ਕੈਰੋਲਾਈਨ ਵੋਜ਼ਨਿਆਕੀ ਅਤੇ ਸੱਤਵਾਂ ਦਰਜਾ ਪ੍ਰਾਪਤ ਕੈਰੋਲਾਈਨ ਪਲਿਸਕੋਵਾ ਨੇ ਚਾਈਨਾ ਓਪਨ ਟੈਨਿਸ ਟੂਰਨਾਮੈਂਟ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਮਹਿਲਾ ਸਿੰਗਲਜ਼ ਦੇ ਪ੍ਰੀ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਵੋਜ਼ਨਿਆਕੀ ਨੇ ਪੇਤਰਾ ਮਾਰਟਿਚ ਨੂੰ ਇੱਕ ਘੰਟਾ 47 ਮਿੰਟ ਵਿੱਚ ਲਗਾਤਾਰ ਸੈੱਟਾਂ ਵਿੱਚ 7-5, 6-3 ਨਾਲ ਹਰਾਇਆ। ਸਾਬਕਾ ਅੱਵਲ ਨੰਬਰ ਖਿਡਾਰਨ ਵੋਜ਼ਨਿਆਕੀ ਨੇ ਇਸ ਜਿੱਤ ਨਾਲ 36ਵੀਂ ਰੈਕਿੰਗ ਵਾਲੀ ਕ੍ਰੋਏਸ਼ਿਆਈ ਖਿਡਾਰਨ ਖ਼ਿਲਾਫ਼ ਕਰੀਅਰ ਰਿਕਾਰਡ 5-0 ਅਤੇ ਸੈੱਟ ਰਿਕਾਰਡ 10-0…
ਅੱਗੇ ਪੜ੍ਹੋ











