ਸੰਨਿਆਸ ਦਾ ਫ਼ੈਸਲਾ ਨਹੀਂ ਬਦਲੇਗਾ: ਕੁੱਕ

ਸੰਨਿਆਸ ਦਾ ਫ਼ੈਸਲਾ ਨਹੀਂ ਬਦਲੇਗਾ: ਕੁੱਕ

ਲੰਡਨ – ਇੰਗਲੈਂਡ ਦੇ ਸਾਬਕਾ ਕਪਤਾਨ ਅਲਸਟੇਅਰ ਕੁੱਕ ਨੇ ਕਿਹਾ ਕਿ ਉਸ ਦਾ ਸੰਨਿਆਸ ਲੈਣ ਦਾ ਫ਼ੈਸਲਾ ਅਟੱਲ ਹੈ ਅਤੇ ਇਸ ਵਾਰ ਮੁੜ ਵਿਚਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਕੁੱਕ ਨੇ ਭਾਰਤ ਖ਼ਿਲਾਫ਼ ਚੌਥੇ ਟੈਸਟ ਮੈਚ ਵਿੱਚ ਇੰਗਲੈਂਡ ਦੀ 60 ਦੌੜਾਂ ਦੀ ਜਿੱਤ ਮਗਰੋਂ ਐਲਾਨ ਕੀਤਾ ਸੀ ਕਿ ਉਹ ਲੜੀ ਦੇ ਪੰਜਵੇਂ ਟੈਸਟ ਮਗਰੋਂ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦੇਵੇਗਾ। ਕੁੱਕ ਨੇ ਭਾਰਤ ਖ਼ਿਲਾਫ਼ ਪੰਜਵੇਂ ਟੈਸਟ ਤੋਂ ਪਹਿਲਾਂ ਕਿਹਾ…

VIA PUNJAB
ਅੱਗੇ ਪੜ੍ਹੋ

ਖਿਡਾਰੀਆਂ ਦੇ ਪ੍ਰੋਤਸਾਹਨ ਲਈ ਹਰਿਆਣਾ ਸਰਕਾਰ ਨੇ ਖਿਡਾਰੀਆਂ ਦੀ ਇਨਾਮੀ ਰਕਮ ਵਿਚ ਵਾਧਾ ਕੀਤਾ – ਖੇਡ ਮੰਤਰੀ

ਖਿਡਾਰੀਆਂ ਦੇ ਪ੍ਰੋਤਸਾਹਨ ਲਈ ਹਰਿਆਣਾ ਸਰਕਾਰ ਨੇ ਖਿਡਾਰੀਆਂ ਦੀ ਇਨਾਮੀ ਰਕਮ ਵਿਚ ਵਾਧਾ ਕੀਤਾ – ਖੇਡ ਮੰਤਰੀ

ਚੰਡੀਗੜ੍ – ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਖਿਡਾਰੀਆਂ ਦੇ ਪ੍ਰੋਤਸਾਹਨ ਲਈ ਵਿਸ਼ਵ ਪੱਧਰੀ 5 ਖੇਡਾਂ ਨੂੰ ਨਗਦ ਪੁਰਸਕਾਰ ਰਕਮ ਨੀਤੀ ਵਿਚ ਸ਼ਾਮਿਲ ਕੀਤਾ ਹੈ ਅਤੇ ਨੌਜੁਆਨ ਜੂਨੀਅਰ ਤੇ ਸਬ ਜੂਨੀਅਰ ਮੁਕਾਬਲਿਆਂ ਦੇ ਖਿਡਾਰੀਆਂ ਲਈ ਨਗਦ ਪੁਰਸਕਾਰ ਰਕਮ ਸ਼ੁਰੂ ਕੀਤੀ ਹੈ| ਇਸ ਨਾਲ ਸਕੂਲ ਅਤੇ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਲਾਭ ਹੋਵੇਗਾ| ਸ੍ਰੀ ਵਿਜ ਨੇ ਦਸਿਆ ਕਿ ਇਸ ਤੇ ਤਹਿਤ ਸਕੂਲ ਤੇ ਯੂਨੀਵਰਸਿਟੀ ਪੱਧਰ ‘ਤੇ ਹੋਣ ਵਾਲੀ ਖੇਡਾਂ ਇੰਡਿਆ ਮੁਕਾਬਲੇ…

VIA PUNJAB
ਅੱਗੇ ਪੜ੍ਹੋ

6 ਵਾਰ ਦੀ ਚੈਂਪੀਅਨ ਸੇਰੇਨਾ ਅਮਰੀਕੀ ਓਪਨ ਦੇ ਸੈਮੀਫਾਈਨਲ ‘ਚ

6 ਵਾਰ ਦੀ ਚੈਂਪੀਅਨ ਸੇਰੇਨਾ ਅਮਰੀਕੀ ਓਪਨ ਦੇ ਸੈਮੀਫਾਈਨਲ ‘ਚ

6 ਵਾਰ ਦੀ ਚੈਂਪੀਅਨ ਸੇਰੇਨਾ ਵਿਲੀਅਮਸ ਨੇ ਹੌਲੀ ਸ਼ੁਰੂਆਤ ਤੋਂ ਉਭਰਦੇ ਹੋਏ ਅੱਠਵਾਂ ਦਰਜਾ ਪ੍ਰਾਪਤ ਕੈਰੋਲਿਨ ਪਲਿਸਕੋਵਾ ਨੂੰ ਸਿੱਧੇ ਸੈੱਟਾਂ ‘ਚ 6-4, 6-3 ਨਾਲ ਹਰਾ ਕੇ ਅਮਰੀਕੀ ਓਪਨ ਦੇ ਮਹਿਲਾ ਸਿੰਗਲ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਰਿਕਾਰਡ ਦੀ ਬਰਾਬਰੀ ਕਰਨ ਵਾਲੇ 24ਵੇਂ ਗ੍ਰੈਂਡਸਲੈਮ ਦੇ ਲਈ ਚੁਣੌਤੀ ਪੇਸ਼ ਕਰ ਰਹੀ ਅਮਰੀਕਾ ਦੀ ਸੇਰੇਨਾ ਨੇ ਸ਼ੁਰੂਆਤ ‘ਚ ਹੀ ਆਪਣੀ ਸਰਵਿਸ ਗੁਆ ਦਿੱਤੀ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ 8 ਗੇਮ ਜਿੱਤ ਕੇ ਪਹਿਲਾ ਸੈੱਟ ਆਪਣੇ ਨਾਂ…

VIA PUNJAB
ਅੱਗੇ ਪੜ੍ਹੋ

ਡਬਲਜ਼ ਕੁਆਰਟਰ ਫਾਈਨਲ ‘ਚ ਹਾਰੇ ਬੋਪੰਨਾ-ਵੇਸੇਲਿਨ

ਡਬਲਜ਼ ਕੁਆਰਟਰ ਫਾਈਨਲ ‘ਚ ਹਾਰੇ ਬੋਪੰਨਾ-ਵੇਸੇਲਿਨ

ਭਾਰਤ ਦੇ ਰੋਹਨ ਬੋਪੰਨਾ ਅਤੇ ਫਰਾਂਸ ਦੇ ਐਡਵਰਡ ਰੋਜਰ ਵੇਸੇਲਿਨ ਦੀ 15ਵਾਂ ਦਰਜਾ ਪ੍ਰਾਪਤ ਜੋੜੀ ਨੂੰ ਸਾਲ ਦੇ ਆਖਰੀ ਗ੍ਰੈਂਡ ਸਲੈਮ ਯੂ.ਐੱਸ. ਓਪਨ ਦੇ ਪੁਰਸ਼ ਡਬਲਜ਼ ਦੇ ਕੁਆਰਟਰ ਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਪੰਜਵਾਂ ਦਰਜਾ ਪ੍ਰਾਪਤ ਕੋਲੰਬੀਆਈ ਜੋੜੀ ਜੁਆਨ ਸੇਬੇਸਟੀਅਨ ਕਬਾਲ ਅਤੇ ਰੋਬਰਟ ਫਰਾਹ ਨੇ ਬੋਪੰਨਾ ਅਤੇ ਐਡਵਰਡ ਨੂੰ ਬੁੱਧਵਾਰ ਨੂੰ ਲਗਾਤਾਰ ਸੈੱਟਾਂ ‘ਚ 6-3, 6-4 ਨਾਲ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ। ਮੈਚ ਇਕ ਘੰਟਾ 10 ਮਿੰਟ ਤਕ ਚਲਿਆ। ਕਬਾਲ-ਫਰਾਹ ਨੇ…

VIA PUNJAB
ਅੱਗੇ ਪੜ੍ਹੋ

ਨਹਿਰਾ ਬਣਿਆ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਕੋਚ

ਨਹਿਰਾ ਬਣਿਆ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਕੋਚ

ਬੈਂਗਲੁਰੂ- ਆਈ. ਪੀ. ਐੱਲ. ਟੀਮ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਦੇ ਗੇਂਦਬਾਜ਼ੀ ਕੋਚ ਆਸ਼ੀਸ਼ ਨਹਿਰਾ ਨੂੰ ਟੀਮ ਦਾ ਕੋਚ ਨਿਯੁਕਤ ਕੀਤਾ ਗਿਆ ਹੈ। ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਨਹਿਰਾ ਹੁਣ ਗੈਰੀ ਕਰਸਟਨ ਦੇ ਨਾਲ ਆਰ. ਸੀ. ਬੀ. ਦੀ ਕੋਚਿੰਗ ਟੀਮ ਦਾ ਹਿੱਸਾ ਹੋਵੇਗਾ। ਨਹਿਰਾ ਇਸੇ ਸਾਲ ਜਨਵਰੀ ਵਿਚ ਆਰ. ਸੀ. ਬੀ. ਦਾ ਗੇਂਦਬਾਜ਼ੀ ਕੋਚ ਬਣਿਆ ਸੀ। ਆਰ. ਸੀ. ਬੀ. ਦਾ ਕੋਚ ਨਿਯੁਕਤ ਹੋਣ ‘ਤੇ ਨਹਿਰਾ ਨੇ ਕਿਹਾ ਕਿ ਇਸ ਸਾਲ ਜਨਵਰੀ ਵਿਚ ਆਰ. ਸੀ. ਬੀ….

VIA PUNJAB
ਅੱਗੇ ਪੜ੍ਹੋ

ਖਿਡਾਰੀਆਂ ਨੂੰ ਮਾਨਸਿਕ ਮਜ਼ਬੂਤੀ ਦੀ ਲੋੜ: ਸ਼ਾਸਤਰੀ

ਖਿਡਾਰੀਆਂ ਨੂੰ ਮਾਨਸਿਕ ਮਜ਼ਬੂਤੀ ਦੀ ਲੋੜ: ਸ਼ਾਸਤਰੀ

ਲੰਡਨ – ਇੰਗਲੈਂਡ ਖ਼ਿਲਾਫ਼ ਚੌਥਾ ਟੈਸਟ ਗੁਆਉਣ ਮਗਰੋਂ ਪੰਜ ਮੈਚਾਂ ਦੀ ਲੜੀ ਵਿੱਚ 1-3 ਨਾਲ ਪੱਛੜ ਚੁੱਕੀ ਭਾਰਤੀ ਟੀਮ ਦੇ ਕੋਚ ਰਵੀ ਸ਼ਾਸਤਰੀ ਨੇ ਪੰਜਵੇਂ ਟੈਸਟ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਹੋਣਾ ਹੋਵੇਗਾ। ਇਸ ਦੇ ਨਾਲ ਹੀ ਸ਼ਾਸਤਰੀ ਨੇ ਭਾਰਤ ਦੀ ਮੌਜੂਦਾ ਟੀਮ ਨੂੰ ਪਿਛਲੇ 15-20 ਸਾਲਾਂ ਵਿੱਚ ਵਿਦੇਸ਼ਾਂ ਵਿੱਚ ਸਭ ਤੋਂ ਚੰਗਾ ਪ੍ਰਦਰਸ਼ਨ ਕਰਨ ਵਾਲੀ ਟੀਮ ਦੱਸਿਆ। ਭਾਰਤੀ ਟੀਮ ਚੌਥਾ ਟੈਸਟ ਮੈਚ 62 ਦੌੜਾਂ ਨਾਲ ਹਾਰ…

VIA PUNJAB
ਅੱਗੇ ਪੜ੍ਹੋ

ਓਵਲ ਟੈਸਟ ਨੂੰ ਯਾਦਗਾਰ ਬਣਾਉਣ ਉਤਰੇਗਾ ਕੁੱਕ

ਓਵਲ ਟੈਸਟ ਨੂੰ ਯਾਦਗਾਰ ਬਣਾਉਣ ਉਤਰੇਗਾ ਕੁੱਕ

ਲੰਡਨ – ਇੰਗਲੈਂਡ ਦੇ ਚੋਣਕਾਰਾਂ ਨੇ ਸਾਬਕਾ ਕਪਤਾਨ ਅਲਸਟੇਅਰ ਕੁੱਕ ਨੂੰ ਭਾਰਤ ਖ਼ਿਲਾਫ਼ ਸ਼ੁੱਕਰਵਾਰ ਤੋਂ ਓਵਲ ਮੈਦਾਨ ਵਿੱਚ ਹੋਣ ਵਾਲੇ ਪੰਜਵੇਂ ਅਤੇ ਆਖ਼ਰੀ ਟੈਸਟ ਲਈ ਟੀਮ ਵਿੱਚ ਰੱਖਿਆ ਗਿਆ ਹੈ, ਜੋ ਉਸ ਦਾ ਵਿਦਾਇਗੀ ਟੈਸਟ ਹੋਵੇਗਾ। ਕੁੱਕ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਵਾਂ ਮੈਚ ਉਸ ਦੇ ਕਰੀਅਰ ਦਾ ਆਖ਼ਰੀ ਟੈਸਟ ਹੋਵੇਗਾ, ਜਿਸ ਮਗਰੋਂ ਉਹ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦੇਵੇਗਾ। ਕੁੱਕ ਦਾ ਭਾਰਤ ਖ਼ਿਲਾਫ਼ ਲੜੀ ਦੇ ਚਾਰ ਟੈਸਟਾਂ ਵਿੱਚ ਨਮੋਸ਼ੀਜਨਕ ਪ੍ਰਦਰਸ਼ਨ ਰਿਹਾ ਹੈ।…

VIA PUNJAB
ਅੱਗੇ ਪੜ੍ਹੋ

ਸਾਡੀ ਰਣਨੀਤੀ ਨੇ ਹੀ ਸਾਨੂੰ ਹਰਾਉਣ ਦਾ ਕੰਮ ਕੀਤਾ : ਸ਼੍ਰੀਜੇਸ਼

ਸਾਡੀ ਰਣਨੀਤੀ ਨੇ ਹੀ ਸਾਨੂੰ ਹਰਾਉਣ ਦਾ ਕੰਮ ਕੀਤਾ : ਸ਼੍ਰੀਜੇਸ਼

ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਏਸ਼ੀਆਈ ਖੇਡਾਂ 2018 ‘ਚ ਸੈਮੀਫਾਈਨਲ ‘ਚ ਮਲੇਸ਼ੀਆ ਹੱਥੋਂ ਆਖਰੀ ਸਮੇਂ ‘ਚ ਹਾਰ ਕੇ ਸੋਨ ਤਮਗੇ ਦੇ ਆਪਣੇ ਖਿਤਾਬ ਨੂੰ ਬਚਾਉਣ ‘ਚ ਅਸਫਲ ਰਹੀ। ਭਾਰਤੀ ਟੀਮ ਦੇ ਕਪਤਾਨ ਸ਼੍ਰੀਜੇਸ਼ ਦਾ ਮੰਨਣਾ ਹੈ ਕਿ ਟੀਮ ਦੀਆਂ ਮੂਰਖਤਾਪੂਰਨ ਗਲਤੀਆਂ ਉਸ ‘ਤੇ ਭਾਰੀ ਪਈਆਂ। ਕਪਤਾਨ ਨੇ ਕਿਹਾ, ਮਲੇਸ਼ੀਆ ਤੋਂ ਹਾਰ ਦੇ ਬਾਅਦ ਕੁਝ ਲੋਕਾਂ ਨੇ ਕਿਹਾ ਕਿ ਅਸੀਂ ਅੱਤ ਦੇ ਆਤਮਵਿਸ਼ਵਾਸ ਦੇ ਸ਼ਿਕਾਰ ਹੋ ਗਏ ਸਨ ਪਰ ਇਹ ਸੱਚ ਨਹੀਂ ਹੈ। ਸਾਡੇ…

VIA PUNJAB
ਅੱਗੇ ਪੜ੍ਹੋ

ਓਲੰਪਿਕ ਖੇਡਾਂ ਦੀ ਉਲਟੀ ਗਿਣਤੀ ਸ਼ੁਰੂ : ਰਾਠੌਰ

ਓਲੰਪਿਕ ਖੇਡਾਂ ਦੀ ਉਲਟੀ ਗਿਣਤੀ ਸ਼ੁਰੂ : ਰਾਠੌਰ

ਨਵੀਂ ਦਿੱਲੀ – ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੇ ਮੰਗਲਵਾਰ ਨੂੰ ਕਿਹਾ ਕਿ ਏਸ਼ੀਆਈ ਖੇਡਾਂ ‘ਚ ਭਾਰਤ ਦੇ ਸਰਵਸ੍ਰੇਸ਼ਠ ਪ੍ਰਦਰਸ਼ਨ ਤੋਂ ਬਾਅਦ ਖਿਡਾਰੀਆਂ ਦੇ ਲਈ 2020 ਦੇ ਓਲੰਪਿਕ ਖੇਡਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਏਸ਼ੀਆਈ ਖੇਡਾਂ ‘ਚ ਭਾਰਤ ਦੇ ਪ੍ਰਦਰਸ਼ਨ ਤੋਂ ਰਾਠੌਰ ਨੇ ਤਮਗਾ ਜੇਤੂਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਦਾ ਅਸਲੀ ਸਫਰ ਸ਼ੁਰੂ ਹੋ ਗਿਆ ਹੈ। ਰਾਠੌਰ ਨੇ ਤਮਗਾ ਜੇਤੂਆਂ ਨੂੰ ਨਗਦ ਪੁਰਸਕਾਰ ਨਾਲ ਸਨਮਨਿਤ ਕਰਨ ਦੇ ਲਈ ਆਯੋਜਿਤ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਭਾਰਤੀ ਤੇਜ਼ ਗੇਂਦਬਾਜ਼ ਆਰ.ਪੀ.ਸਿੰਘ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਭਾਰਤੀ ਤੇਜ਼ ਗੇਂਦਬਾਜ਼ ਆਰ.ਪੀ.ਸਿੰਘ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ – ਟੀਮ ਇੰਡੀਆ ਦੇ ਸਾਬਕਾ ਤੇਜ਼ ਗੇਂਦਬਾਜ਼ ਆਰ.ਪੀ.ਸਿੰਘ ਨੇ ਮੰਗਲਵਾਰ ਨੂੰ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦੀ ਘੋਸ਼ਣਾ ਕਰ ਦਿੱਤੀ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ‘ਤੇ ਇਕ ਭਾਵੁਕ ਮੈਸੇਜ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਆਪਣੇ ਇਸ ਭਾਵੁਕ ਟਵੀਟ ‘ਚ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਇਸ ਪਾਰੀ ਦਾ ਅੰਤ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ ਕਰੀਅਰ ਨੂੰ ਸਫਲ ਬਣਾਇਆ।…

VIA PUNJAB
ਅੱਗੇ ਪੜ੍ਹੋ
1 178 179 180 181 182 202