ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਾਲੀਵਾਲ ਟੀਮ ਨੇ ਜਿੱਤਿਆ ਪਹਿਲਾ ਸਥਾਨ

ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਾਲੀਵਾਲ ਟੀਮ ਨੇ ਜਿੱਤਿਆ ਪਹਿਲਾ ਸਥਾਨ

ਐਸ. ਏ. ਐਸ ਨਗਰ – ਜਿਲਾ ਸਿੱਖਿਆ ਅਫਸਰ (ਸ.ਬ.) ਮੁਹਾਲੀ ਵਲੋਂ ਕਰਵਾਏ ਗਏ ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 70 , ਮੁਹਾਲੀ ਦੀ ਲੜਕਿਆਂ ਦੀ ਵਾਲੀਬਾਲ ਟੀਮ ਨੇ ਸੋਹਾਣਾ ਜ਼ੋਨ ਵਿੱਚ 19 ਸਾਲ ਉਮਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ| ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸਦੇ ਨਾਲ ਸਕੂਲ ਦੀ ਲੜਕਿਆਂ ਦੀ ਵਾਲੀਬਾਲ ਟੀਮ ਨੇ 17 ਸਾਲ ਉਮਰ ਵਰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ|

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨ ਤੇਜਿੰਦਰ ਪਾਲ ਸਿੰਘ ਦੇ ਪਿਤਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਖੇਡ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨ ਤੇਜਿੰਦਰ ਪਾਲ ਸਿੰਘ ਦੇ ਪਿਤਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤੇਜਿੰਦਰ ਦੀ ਪ੍ਰਾਪਤੀ ਪਿੱਛੇ ਉਸ ਦੇ ਪਿਤਾ ਤੇ ਪਰਿਵਾਰ ਦੀ ਘਾਲਣਾ ਦਾ ਵੱਡਾ ਯੋਗਦਾਨ: ਰਾਣਾ ਸੋਢੀ ਚੰਡੀਗੜ – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਏਸ਼ਿਆਈ ਖੇਡਾਂ ਵਿੱਚ ਸ਼ਾਟ ਪੁੱਟ ਈਵੈਂਟ ਦਾ ਸੋਨ ਤਮਗਾ ਜਿੱਤਣ ਵਾਲੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਦੇ ਪਿਤਾ ਸ. ਕਰਮ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਕਰਮ ਸਿੰਘ ਦੋ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ, ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਜਦੋਂ ਕਿ ਕੱਲ ਹੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਯੋਗਤਾਨੁਸਾਰ ਨੌਕਰੀ ਦਾ ਪਤਾ ਲਗਾਉਣ ਲਈ ਚਾਰਟ ਬਣਾਇਆ ਜਾਵੇਗਾ – ਖੇਡ ਮੰਤਰੀ

ਹਰਿਆਣਾ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਯੋਗਤਾਨੁਸਾਰ ਨੌਕਰੀ ਦਾ ਪਤਾ ਲਗਾਉਣ ਲਈ ਚਾਰਟ ਬਣਾਇਆ ਜਾਵੇਗਾ – ਖੇਡ ਮੰਤਰੀ

ਚੰਡੀਗੜ੍ – ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਛੇਤੀ ਹੀ ਇਕ ਚਾਰਟ ਬਣਾਇਆ ਜਾਵੇਗਾ, ਜਿਸ ਨਾਲ ਖਿਡਾਰੀ ਆਪਣੀ ਯੋਗਤਾਨੁਸਾਰ ਨੌਕਰੀ ਦਾ ਪਤਾ ਲਗਾ ਸਕਣਗੇ. ਸ੍ਰੀ ਵਿਜ ਨੇ ਕਿਹਾ ਕਿ ਏਸ਼ਿਅਨ ਖੇਡਾਂ ਵਿਚ ਤਮਗਾ ਜੇਤੂ ਖਿਡਾਰੀਆਂ ਨੂੰ ਖੇਡ ਨੀਤੀ ਅਨੁਸਾਰ ਰਕਮ ਤੇ ਨੌਕਰੀ ਦਿੱਤੀ ਜਾਵੇਗੀ. ਇਸ ਲਈ ਯੋਗ ਕਦਮ ਚੁੱਕਣ ਦੇ ਆਦੇਸ਼ ਦਿੱਤੇ ਗਏ ਹਨ. ਸਾਡੀ ਸਰਕਾਰ ਵੱਲੋਂ ਬਣਾਈ ਗਈ ਖੇਡ ਨੀਤੀ ਅਨੁਸਾਰ ਏਸ਼ਿਅਨ ਖੇਡਾਂ ਵਿਚ ਸੋਨਾ ਤਮਗਾ ਜੇਤੂ ਨੂੰ 3 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਭਾਰਤੀ ਬੱਲੇਬਾਜ਼ ਆਸਟਰੇਲੀਆ ‘ਚ ਕਰਨਗੇ ਵਧੀਆ ਪ੍ਰਦਰਸ਼ਨ : ਵਾਟਸਨ

ਭਾਰਤੀ ਬੱਲੇਬਾਜ਼ ਆਸਟਰੇਲੀਆ ‘ਚ ਕਰਨਗੇ ਵਧੀਆ ਪ੍ਰਦਰਸ਼ਨ : ਵਾਟਸਨ

ਨਵੀਂ ਦਿੱਲੀ – ਆਸਟਰੇਲੀਆ ਦੇ ਸਾਬਕਾ ਆਲਰਾਊਂਡਰ ਖਿਡਾਰੀ ਸ਼ੇਨ ਵਾਟਸਨ ਦਾ ਮੰਨਣਾ ਹੈ ਕਿ ਇੰਗਲੈਂਡ ਖਿਲਾਫ ਮੌਜੂਦਾ 5 ਟੈਸਟ ਮੈਚਾਂ ਦੀ ਸੀਰੀਜ਼ ‘ਚ ਖੇਡ ਕਰ ਰਹੇ ਭਾਰਤੀ ਬੱਲੇਬਾਜ਼ ਇਸ ਸਾਲ ਹੋਣ ਵਾਲੇ ਆਸਟਰੇਲੀਆ ਦੌਰੇ ‘ਤੇ ਵਧੀਆ ਪ੍ਰਦਰਸ਼ਨ ਕਰਨਗੇ। ਕਪਤਾਨ ਵਿਰਾਟ ਕੋਹਲੀ ਤੇ ਚੇਤੇਸ਼ਵਰ ਪੁਜਾਰਾ ਨੂੰ ਛੱਡ ਕੇ ਬਾਕੀ ਦੇ ਬੱਲੇਬਾਜ਼ਾਂ ਨੇ ਆਪਣਾ ਵਧੀਆ ਪ੍ਰਦਰਸ਼ਨ ਨਹੀਂ ਕੀਤਾ ਤੇ ਇੰਗਲੈਂਡ ਦੀ ਟੀਮ ਨੇ ਸੀਰੀਜ਼ ‘ਚ 3-1 ਨਾਲ ਬੜ੍ਹਤ ਬਣਾ ਕੇ ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਵਾਟਸਨ…

VIA PUNJAB
ਅੱਗੇ ਪੜ੍ਹੋ

ਨਿਸ਼ਾਨੇਬਾਜ਼ੀ: ਅੰਜੁਮ ਅਤੇ ਅਪੂਰਵੀ ਨੂੰ ਮਿਲਿਆ ਓਲੰਪਿਕ ਕੋਟਾ

ਨਿਸ਼ਾਨੇਬਾਜ਼ੀ: ਅੰਜੁਮ ਅਤੇ ਅਪੂਰਵੀ ਨੂੰ ਮਿਲਿਆ ਓਲੰਪਿਕ ਕੋਟਾ

ਚਾਂਗਵੋਨ – ਅੰਜੁਮ ਮੋਦਗਿਲ ਅਤੇ ਅਪੂਰਵੀ ਚੰਦੇਲਾ ਸੋਮਵਾਰ ਨੂੰ ਇੱਥੇ ਆਈਐੱਸਐੱਸਐੱਫ ਵਿਸ਼ਵ ਚੈਂਪੀਅਨਸ਼ਿਪ ਦੇ ਮਹਿਲਾ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿੱਚ ਓਲੰਪਿਕ ਕੋਟਾ ਹਾਸਲ ਕਰ ਲਿਆ ਹੈ। ਅੰਜੁਮ ਨੇ ਇਸ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ ਤੇ ਜਦਕਿ ਚੰਦੇਲਾ ਚੌਥੇ ਸਥਾਨ ’ਤੇ ਰਹੀ ਹੈ। ਉਹ ਦੋਵੇਂ 2020 ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਕੋਟਾ ਹਾਸਲ ਕਰਨ ਵਾਲੀਆਂ ਸ਼ੁਰੂਆਤੀ ਭਾਰਤੀ ਨਿਸ਼ਾਨੇਬਾਜ਼ ਬਣ ਗਈਆਂ ਹਨ। ਅੰਜੁਮ ਕੋਰੀਆ ਦੀ ਹਾਨਾ ਇਮ (251.1) ਤੋਂ ਪਿੱਛੇ ਦੂਜੇ ਸਥਾਨ…

VIA PUNJAB
ਅੱਗੇ ਪੜ੍ਹੋ

ਵਿਰਾਟ ਕੋਹਲੀ ਦੀ ਕਪਤਾਨੀ ਨੇ ਕੀਤਾ ਨਿਰਾਸ਼ : ਗਾਵਸਕਰ

ਵਿਰਾਟ ਕੋਹਲੀ ਦੀ ਕਪਤਾਨੀ ਨੇ ਕੀਤਾ ਨਿਰਾਸ਼ : ਗਾਵਸਕਰ

ਨਵੀਂ ਦਿੱਲੀ – ਇੰਗਲੈਂਡ ਦੌਰੇ ‘ਤੇ ਗਈ ਭਾਰਤੀ ਟੀਮ ਚੌਥੇ ਟੈਸਟ ਮੈਚ ‘ਚ 60 ਦੌੜਾਂ ਨਾਲ ਹਾਰ ਗਈ। ਹੁਣ ਫੈਨਸ ਤੋਂ ਲੈ ਕੇ ਕ੍ਰਿਕਟ ਟੀਮ ਦੇ ਦਿੱਗਜ ਵੀ ਭਾਰਤੀ ਟੀਮ ਦੀ ਨਿੰਦਾ ਕਰ ਰਹੇ ਹਨ। ਇੰਗਲੈਂਡ ਨੇ ਇਸ ਸੀਰੀਜ਼ ‘ਚ 3-1 ਨਾਲ ਬੜ੍ਹਤ ਬਣਾ ਕੇ ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਭਾਰਤ ਦੀ ਹਾਰ ‘ਤੇ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੇ ਕੋਹਲੀ ਦੀ ਕਪਤਾਨੀ ‘ਤੇ ਸਵਾਲ ਚੁੱਕੇ ਹਨ। ਸੁਨੀਲ ਗਾਵਸਕਰ ਨੇ ਕਿਹਾ ਕਿ ਆਸਟਰੇਲੀਆ ਖਿਲਾਫ ਸੀਰੀਜ਼…

VIA PUNJAB
ਅੱਗੇ ਪੜ੍ਹੋ

ਟੈਸਟ ਦਰਜਾਬੰਦੀ ਵਿੱਚ ਵਿਰਾਟ ਸਿਖਰ ਉੱਤੇ ਬਰਕਰਾਰ

ਟੈਸਟ ਦਰਜਾਬੰਦੀ ਵਿੱਚ ਵਿਰਾਟ ਸਿਖਰ ਉੱਤੇ ਬਰਕਰਾਰ

ਦੁਬਈ – ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਈਸੀਸੀ ਦੇ ਟੈਸਟ ਬੱਲੇਬਾਜ਼ਾਂ ਦੀ ਦਰਜਾਬੰਦੀ (ਰੈਂਕਿੰਗ) ਵਿੱਚ ਆਪਣਾ ਪਲੇਠਾ ਸਥਾਨ ਬਰਕਰਾਰ ਰੱਖਿਆ ਹੈ ਜਦਕਿ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਤਿੰਨ ਪੌੜੀਆਂ ਉਤਾਂਹ ਚੜ੍ਹ ਕੇ ਗੇਂਦਬਾਜ਼ਾਂ ਦੀ ਰੈਂਕਿੰਗ ਵਿੱਚ ਸਿਖਰਲੇ 20 ਖਿਡਾਰੀਆਂ ਵਿੱਚ ਵਾਪਸੀ ਕੀਤੀ ਹੈ। ਕੋਹਲੀ ਨੇ ਇੰਗਲੈਂਡ ਦੇ ਖ਼ਿਲਾਫ਼ ਚੌਥੇ ਟੈਸਟ ਵਿੱਚ 46 ਤੇ 58 ਦੌੜਾਂ ਦੀ ਪਾਰੀ ਤੋਂ ਬਾਅਦ ਕਰੀਅਰ ਦੇ ਸਭ ਤੋਂ ਵੱਧ 937 ਰੇਟਿੰਗ ਅੰਕ ਹਾਸਲ ਕੀਤੇ। ਰੇਟਿੰਗ ਅੰਕ ਦੇ…

VIA PUNJAB
ਅੱਗੇ ਪੜ੍ਹੋ

ਐਲਿਸਟਰ ਕੁੱਕ ਵੱਲੋਂ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਐਲਿਸਟਰ ਕੁੱਕ ਵੱਲੋਂ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਲੰਡਨ – ਇੰਗਲੈਂਡ ਲਈ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਸਾਬਕਾ ਕਪਤਾਨ ਐਲਿਸਟਰ ਕੁੱਕ ਨੇ ਭਾਰਤ ਖ਼ਿਲਾਫ਼ ਮੌਜੂਦਾ ਟੈਸਟ ਲੜੀ ਦੇ ਪੰਜਵੇਂ ਤੇ ਆਖ਼ਰੀ ਮੈਚ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਲੜੀ ਦਾ ਅੰਤਿਮ ਮੈਚ ਸੱਤ ਸਤੰਬਰ ਨੂੰ ‘ਦਿ ਓਵਲ’ ਵਿੱਚ ਖੇਡਿਆ ਜਾਵੇਗਾ। ਇਹ 33 ਸਾਲਾ ਕੁੱਕ ਦੇ ਟੈਸਟ ਕਰੀਅਰ ਦਾ 161ਵਾਂ ਮੈਚ ਹੋਵੇਗਾ। ਉਨ੍ਹਾਂ ਨੇ ਹੁਣ ਤੱਕ 44.48 ਦੀ ਔਸਤ ਨਾਲ 12,254 ਦੌੜਾਂ ਬਣਾਈਆਂ ਹਨ। ਇਨ੍ਹਾਂ ਵਿੱਚ 32 ਸੈਂਕੜੇ…

VIA PUNJAB
ਅੱਗੇ ਪੜ੍ਹੋ

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਗਰੇਵਜੈਂਡ ਜੇਤੂ ਰਿਹਾ ਸਲੋਹ/ ਚੰਡੀਗੜ – ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿੱਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ -2018 ਕਰਵਾਈ ਗਈ | ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੋਈ ਇਸ ਚੈਂਪੀਅਨਸ਼ਿਪ ‘ਚ ਲੇਟਨ, ਵੂਲਿਚ, ਗ੍ਰੇਵਜ਼ੈਂਡ, ਸਲੋਹ, ਡਰਬੀ, ਵਿਲਨਹਾਲ, ਸਮੈਦਿਕ, ਸਾਊਥਾਲ, ਮਾਨਚੈਸਟਰ, ਡਾਰਲਿੰਗਟਨ ਤੋਂ 12 ਗੱਤਕਾ ਅਖਾੜਿਆਂ ਦੇ ਬੱਚੇ-ਬੱਚੀਆਂ ਨੇ ਹਿੱਸਾ। ਸਲੋਹ ਦੇ ਮੇਅਰ…

VIA PUNJAB
ਅੱਗੇ ਪੜ੍ਹੋ

ਬਦਰੀਨਾਥ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਬਦਰੀਨਾਥ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ – ਸਾਬਕਾ ਭਾਰਤੀ ਕ੍ਰਿਕਟ ਸੁਬਰਾਮਨੀਅਮ ਬਦਰੀਨਾਥ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਤਾਮਿਲਨਾਡੂ ਦੇ ਮੱਧਕ੍ਰਮ ਦੇ ਬੱਲੇਬਾਜ਼ ਬਦਰੀਨਾਥ ਨੇ ਭਾਰਤ ਵਲੋਂ 2 ਟੈਸਟ, 7 ਵਨ ਡੇ ਤੇ ਇਕ ਟੀ-20 ਕੌਮਾਂਤਰੀ ਮੈਚ ਖੇਡੇ ਹਨ। ਉਸ ਨੇ ਕਿਹਾ ਕਿ ਹੁਣ ਮੈਂ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਤੀਤ ਕਰਨਾ ਚਾਹੁੰਦਾ ਹਾਂ। ਹੁਣ ਪਰਿਵਾਰ ਮੇਰੀ ਪਹਿਲ ਹੈ। ਇਹ ਫੈਸਲਾ ਲੈਣ ‘ਚ ਵੀ ਪਰਿਵਾਰ ਦੀ ਭੂਮੀਕਾ ਅਹਿਮ ਰਹੀ। ਉਸ ਨੇ ਆਪਣੇ ਉਚ…

VIA PUNJAB
ਅੱਗੇ ਪੜ੍ਹੋ
1 179 180 181 182 183 202